Breaking News
Home / ਭਾਰਤ (page 454)

ਭਾਰਤ

ਭਾਰਤ

ਲੋਕਤੰਤਰ ਲਈ ਕਾਲਾ ਦਿਨ : ਹਰਸਿਮਰਤ

ਜਲੰਧਰ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ, ਜਿਸ ਦਿਨ ਰਾਸ਼ਟਰਪਤੀ ਨੇ ਕਿਸਾਨ ਵਿਰੋਧੀ ਖੇਤੀ ਬਿੱਲਾਂ ‘ਤੇ ਮੋਹਰ ਲਗਾਈ, ਇਹ ਦਿਨ ਲੋਕਤੰਤਰ ਲਈ ਕਾਲਾ ਦਿਨ ਸੀ। ਕਿਉਂਕਿ ਰਾਸ਼ਟਰਪਤੀ ਨੇ ਵੀ 18 ਸਿਆਸੀ ਪਾਰਟੀਆਂ ਵਲੋਂ ਕੀਤੀ ਅਪੀਲ ‘ਤੇ ਬਣਦੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਕਿਹਾ ਗਿਆ …

Read More »

ਸੁਖਬੀਰ ਬਾਦਲ ਨੂੰ ਕਿਸੇ ਨੇ ਮੂੰਹ ਨਹੀਂ ਲਾਉਣਾ : ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਦਿਨ ਪੁੱਗ ਗਏ ਹਨ ਅਤੇ ਪੰਜਾਬ ਦੇ ਲੋਕ ਹੁਣ ਸੁਖਬੀਰ ਬਾਦਲ ਨੂੰ ਮੂੰਹ ਨਹੀਂ ਲਾਉਣਗੇ। ਢੀਂਡਸਾ ਨੇ ਕਿਹਾ ਕਿ ਕਿਸਾਨਾਂ ਦੇ …

Read More »

ਰਾਹੁਲ ਗਾਂਧੀ ਹੁਣ 3 ਤੋਂ 5 ਅਕਤੂਬਰ ਤੱਕ ਪੰਜਾਬ ਤੇ ਹਰਿਆਣਾ ‘ਚ ਟਰੈਕਟਰ ਰੈਲੀਆਂ ਵਿਚ ਕਰਨਗੇ ਸ਼ਮੂਲੀਅਤ

ਕੈਪਟਨ ਸਮੇਤ ਪੰਜਾਬ ਦੇ ਸਾਰੇ ਮੰਤਰੀ ਤੇ ਵਿਧਾਇਕ ਰੈਲੀਆਂ ‘ਚ ਹੋਣਗੇ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 3 ਤੋਂ 5 ਅਕਤੂਬਰ ਤੱਕ ਪੰਜਾਬ ਤੇ ਹਰਿਆਣਾ ਵਿੱਚ ਟਰੈਕਟਰ ਰੈਲੀਆਂ ਕੱਢਣਗੇ। ਰਾਹੁਲ ਗਾਂਧੀ ਦੇ ਤਜਵੀਜ਼ਤ ਪ੍ਰੋਗਰਾਮ ਮੁਤਾਬਕ ਉਹ 3 ਅਕਤੂਬਰ ਨੂੰ ਮੋਗਾ ਪੁੱਜਣਗੇ, …

Read More »

ਪਾਕਿ ਗੋਲੀਬਾਰੀ ‘ਚ ਸੰਗਰੂਰ ਜ਼ਿਲ੍ਹੇ ਦਾ ਫੌਜੀ ਜਵਾਨ ਕਰਨੈਲ ਸਿੰਘ ਸ਼ਹੀਦ

ਮੁੱਖ ਮੰਤਰੀ ਵਲੋਂ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਸ੍ਰੀਨਗਰ/ਬਿਊਰੋ ਨਿਊਜ਼ ਪਾਕਿਸਤਾਨ ਆਪਣੀਆਂ ਘਟੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਇਸਦੇ ਚੱਲਦਿਆਂ ਪਾਕਿ ਨੇ ਲੰਘੀ ਦੇਰ ਰਾਤ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਦੇ ਨਾਲ ਕ੍ਰਿਸ਼ਨਾ ਘਾਟੀ ਵਿਚ ਫਿਰ ਗੋਲੀਬੰਦੀ ਦੀ …

Read More »

ਯੂਪੀ ‘ਚ ਜਬਰ ਜਨਾਹ ਦਾ ਮਾਮਲਾ ਗਰਮਾਇਆ

ਪੀੜਤਾ ਦੇ ਪਰਿਵਾਰ ਨੂੰ ਮਿਲਣ ਜਾਂਦੇ ਰਾਹੁਲ ਗਾਂਧੀ ਗ੍ਰਿਫਤਾਰ ਲਖਨਊ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿਚ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਨੂੰ ਗ੍ਰੇਟਰ ਨੋਇਡਾ ਵਿਚ ਪੁਲਿਸ ਨੇ ਰੋਕ ਦਿੱਤਾ। ਇਸ ਤੋਂ ਬਾਅਦ ਰਾਹੁਲ ਅਤੇ ਪ੍ਰਿਅੰਕਾ ਦੋਵੇਂ ਪੈਦਲ ਹੀ ਅੱਗੇ ਚੱਲ ਪਏ। …

Read More »

ਭਾਰਤ ‘ਚ ਸਾਢੇ 7 ਕਰੋੜ ਤੋਂ ਜ਼ਿਆਦਾ ਹੋਏ ਕਰੋਨਾ ਟੈਸਟ

ਫਿਰ ਵੀ ਅਮਰੀਕਾ, ਰੂਸ ਅਤੇ ਬ੍ਰਿਟੇਨ ਭਾਰਤ ਤੋਂ ਸੱਤ ਗੁਣਾ ਅੱਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਹੁਣ ਤੱਕ ਸਾਢੇ 7 ਕਰੋੜ ਤੋਂ ਜ਼ਿਆਦਾ ਕਰੋਨਾ ਟੈਸਟ ਹੋ ਚੁੱਕੇ ਹਨ। ਫਿਰ ਵੀ ਅਮਰੀਕਾ, ਰੂਸ ਅਤੇ ਬ੍ਰਿਟੇਨ ਭਾਰਤ ਤੋਂ ਸੱਤ ਗੁਣਾ ਅੱਗੇ ਹਨ। ਇਸਦੇ ਚੱਲਦਿਆਂ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 63 ਲੱਖ …

Read More »

ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ‘ਚ ਅਡਵਾਨੀ ਤੇ ਜੋਸ਼ੀ ਸਮੇਤ 32 ਆਰੋਪੀ ਬਰੀ

ਮੁਸਲਿਮ ਪਰਸਨਲ ਲਾਅ ਬੋਰਡ ਫੈਸਲੇ ਖਿਲਾਫ ਜਾਵੇਗਾ ਹਾਈਕੋਰਟ ਲਖਨਊ/ਬਿਊਰੋ ਨਿਊਜ਼ ਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ ਵਿਚ 28 ਸਾਲਾਂ ਬਾਅਦ ਆਖਰਕਾਰ ਫੈਸਲਾ ਆ ਹੀ ਗਿਆ। ਲਖਨਊ ਵਿਚ ਸੀਬੀਆਈ ਦੀ ਸਪੈਸ਼ਲ ਅਦਾਲਤ ਦੇ ਮਾਨਯੋਗ ਜੱਜ ਐਸ.ਕੇ. ਯਾਦਵ ਨੇ ਫੈਸਲਾ ਸੁਣਾਉਂਦੇ ਹੋਏ ਰਾਮ ਮੰਦਰ ਅੰਦੋਲਨ ਦੇ ਪ੍ਰਮੁੱਖ ਚਿਹਰੇ ਰਹੇ ਲਾਲ ਕ੍ਰਿਸ਼ਨ ਅਡਵਾਨੀ, …

Read More »

ਅਡਵਾਨੀ ਤੇ ਜੋਸ਼ੀ ਨੇ ਅਦਾਲਤ ਦੇ ਫ਼ੈਸਲੇ ਦਾ ਕੀਤਾ ਸਵਾਗਤ

ਰਾਜਨਾਥ ਬੋਲੇ – ਨਿਆਂ ਦੀ ਜਿੱਤ ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ ਵਿਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਸਾਰੇ ਆਰੋਪੀਆਂ ਨੂੰ ਬਰੀ ਕਰ ਦਿੱਤਾ। ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਅਦਾਲਤ ਦੇ ਇਸ ਫ਼ੈਸਲੇ ‘ਤੇ ਖ਼ੁਸ਼ੀ ਜਤਾਈ ਅਤੇ ਕਿਹਾ ਕਿ ਅਦਾਲਤ ਨੇ …

Read More »

ਯੂਪੀ ‘ਚ ਜਬਰ ਜਨਾਹ ਦੀ ਪੀੜਤ ਲੜਕੀ ਦਾ ਪ੍ਰਸ਼ਾਸਨ ਨੇ ਰਾਤ ਨੂੰ ਕਰਵਾਇਆ ਸਸਕਾਰ

ਪਰਿਵਾਰ ਦਾ ਦੋਸ਼ – ਸਾਨੂੰ ਬੰਦੀ ਬਣਾ ਕੇ ਰੱਖਿਆ ਲਖਨਊ/ਬਿਊਰੋ ਨਿਊਜ਼ ਯੂ.ਪੀ. ਦੇ ਹਾਥਰਸ ‘ਚ ਸਮੂਹਿਕ ਜਬਰ ਜਨਾਹ ਪੀੜਤ ਦਲਿਤ ਲੜਕੀ ਦੀ ਮੌਤ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਹੋ ਗਈ। ਇਸ ਤੋਂ ਬਾਅਦ ਲੰਘੀ ਦੇਰ ਰਾਤ ਪਰਿਵਾਰ ਦੀ ਗੈਰਹਾਜ਼ਰੀ ਵਿੱਚ ਯੂਪੀ ਪ੍ਰਸ਼ਾਸਨ ਨੇ ਲੜਕੀ ਦਾ ਸਸਕਾਰ ਕਰ ਦਿੱਤਾ। ਪਰਿਵਾਰ ਦਾ …

Read More »

ਭਾਰਤ ‘ਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 9 ਲੱਖ 40 ਹਜ਼ਾਰ ਤੋਂ ਜ਼ਿਆਦਾ

ਲੋਕਾਂ ਦੇ ਮਨਾਂ ‘ਚੋਂ ਕਰੋਨਾ ਦਾ ਡਰ ਘਟਣ ਲੱਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜਾਂ ਦੀ ਗਿਣਤੀ 62 ਲੱਖ 30 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ ਅਤੇ 52 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਇਸਦੇ ਚੱਲਦਿਆਂ ਦੇਸ਼ ਵਿਚ ਕਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 9 ਲੱਖ …

Read More »