Breaking News
Home / ਭਾਰਤ (page 456)

ਭਾਰਤ

ਭਾਰਤ

ਬਚ ਗਈ ਧਰਤੀ

19 ਹਜ਼ਾਰ ਕਿਲੋਮੀਟਰ ਦੀ ਰਫ਼ਤਾਰ ਨਾਲ ਨੇੜਿਉਂ ਲੰਘਿਆ ਉਲਕਾ ਪਿੰਡઠ ਨਵੀਂ ਦਿੱਲੀ/ਬਿਊਰੋ ਨਿਊਜ਼ 29 ਅਪ੍ਰੈਲ ਦਾ ਦਿਨ ਧਰਤੀ ਲਈ ਖ਼ਤਰਨਾਕ ਸਾਬਤ ਹੋ ਸਕਦਾ ਸੀ ਪ੍ਰੰਤੂ ਹੁਣ ਇਹ ਖ਼ਤਰਾ ਟਲ ਗਿਆ ਹੈ ਅਤੇ ਧਰਤੀ ਬਚ ਗਈ ਹੈ। ਦਰਅਸਲ ਨਾਸਾ ਦੇ ਅਨੁਸਾਰ 29 ਅਪ੍ਰੈਲ ਭਾਵ ਅੱਜ ਇੱਕ ਉਲਕਾ ਪਿੰਡ ਧਰਤੀ ਦੇ ਨੇੜਿਉਂ …

Read More »

ਘਟੀਆ ਟੈਸਟ ਕਿੱਟਾਂ ਭੇਜਣ ‘ਤੇ ਭਾਰਤ ਵੱਲੋਂ ਚੀਨ ਨੂੰ ਕਰਾਰਾ ਜਵਾਬ

ਕਿਹਾ : ਰੋਕਿਆ ਜਾ ਸਕਦੈ ਪੈਸਿਆਂ ਦਾ ਭੁਗਤਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਟੈਸਟ ਕਰਨ ‘ਚ ਵਰਤੀਆਂ ਜਾਣ ਵਾਲੀਆਂ ਘਟੀਆ ਕਿੱਟਾਂ ਭੇਜਣ ‘ਤੇ ਭਾਰਤ ਨੇ ਚੀਨ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪੈਸਾ ਦਾ ਭੁਗਤਾਨ ਰੋਕਿਆ ਜਾ ਸਕਦਾ ਹੈ। ਇੰਡੀਅਨ ਮੈਡੀਕਲ ਰਿਸਰਚ ਕੌਂਸਲ ਵੱਲੋਂ ਚੀਨ ਤੋਂ ਆਈ …

Read More »

ਚੀਨੀ ਵਿਗਿਆਨੀਆਂ ਦਾ ਦਾਅਵਾ

ਹਰ ਸਾਲ ਵਾਪਸ ਆ ਸਕਦਾ ਹੈ ਕਰੋਨਾ ਵਾਇਰਸ ਨਵੀਂ ਦਿੱਲੀ/ ਬਿਊਰੋ ਨਿਊਜ਼ ਚੀਨ ਦੇ ਵੁਹਾਨ ਸ਼ਹਿਰ ‘ਚ ਜਨਮੇ ਕਰੋਨਾ ਨਾਮੀ ਵਾਇਰਸ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਹ ਨਾਮੁਰਾਦ ਵਾਇਰਸ ਹੁਣ ਤੱਕ ਪੂਰੇ ਸੰਸਾਰ ਅੰਦਰ 2 ਲੱਖ 18 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਜਾਨ ਲੈ ਚੁੱਕਾ ਹੈ ਜਦਕਿ …

Read More »

ਸੁਪਰੀਮ ਕੋਰਟ ਦਾ ਕੇਂਦਰ ਸਰਕਾਰ ਨੂੰ ਨੋਟਿਸ

ਉਚ ਅਦਾਲਤ ਨੇ ਕੇਂਦਰ ਨੂੰ ਪੁੱਛਿਆ ਵੱਖ-ਵੱਖ ਥਾਵਾਂ ‘ਤੇ ਫਸੇ ਮਜ਼ਦੂਰਾਂ ਨੂੰ ਘਰ ਭੇਜਣ ਦੀ ਕੋਈ ਯੋਜਨਾ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਲੌਕਡਾਊਨ ਕਾਰਨ ਦੇਸ਼ ਦੇ ਵੱਖ-ਵੱਖ ਸ਼ਹਿਰਾਂ ‘ਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਨੂੰ ਭੇਜਣ ਦੀ ਮੰਗ ਵਾਲੀ ਪਟੀਸ਼ਨ ‘ਤੇ ਕੇਂਦਰ ਤੋਂ ਇੱਕ ਹਫ਼ਤੇ ਵਿੱਚ ਜਵਾਬ …

Read More »

ਭਾਜਪਾ ਵਿਧਾਇਕ ਦਾ ਨਫ਼ਰਤ ਭਰਿਆ ਫਤਵਾ!

ਇਨਸਾਨੀਅਤ ਨੂੰ ਕੀਤਾ ਸ਼ਰਮਸਾਰ ਗੋਰਖਪੁਰ/ਬਿਊਰੋ ਨਿਊਜ਼ ਯੂਪੀ ਦੇ ਦਿਓਰੀਆ ਜ਼ਿਲ੍ਹੇ ਦੀ ਬਾਰਜ ਸੀਟ ਤੋਂ ਭਾਜਪਾ ਵਿਧਾਇਕ ਸੁਰੇਸ਼ ਤਿਵਾੜੀ ਨੇ ਨਫ਼ਰਤ ਭਰਿਆ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੋਕ ਮੁਸਲਮਾਨਾਂ ਤੋਂ ਸਬਜ਼ੀਆਂ ਨਾ ਖਰੀਦਣ। ਅੱਜ ਸਵੇਰੇ ਵਿਧਾਇਕ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ ਜਿਸ ਵਿੱਚ ਉਹ ਲੋਕਾਂ …

Read More »

ਭੂਚਾਲ ਨੇ ਕੰਬਾਇਆ ਹਿਮਾਚਲ

ਚੰਬਾ/ਬਿਊਰੋ ਨਿਊਜ਼ ਇਕ ਪਾਸੇ ਜਿੱਥੇ ਦੇਸ਼ ਨੂੰ ਕਰੋਨਾ ਵਾਇਰਸ ਨੇ ਕੰਬਣ ਲਾਇਆ ਹੋਇਆ ਹੈ ਉਥੇ ਹੀ ਅੱਜ ਭੂਚਾਲ ਨੇ ਹਿਮਾਚਲ ਪ੍ਰਦੇਸ਼ ਨੂੰ ਕੰਬਣ ਲਾ ਦਿੱਤਾ। ਹਿਮਾਚਲ ਪ੍ਰਦੇਸ਼ ਦੇ ਚੰਬਾ ਇਲਾਕੇ ਵਿੱਚ 4 ਦੀ ਤੀਬਰਤਾ ਦਾ ਭੂਚਾਲ ਆਇਆ, ਜਿਸ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆਉਂਦੇ ਵੇਖੇ ਗਏ। ਹਾਲਾਂਕਿ ਇਸ ਭੂਚਾਲ …

Read More »

ਲੌਕਡਾਊਨ ਬਾਰੇ ਮੁੱਖ ਮੰਤਰੀਆਂ ਨਾਲ ਮੋਦੀ ਨੇ ਕੀਤੀ ਗੱਲਬਾਤ

ਕੁੱਝ ਸੂਬੇ ਅਜੇ ਵੀ ਚਾਹੁੰਦੇ ਹਨ ਲੌਕਡਾਊਨ ਵਧਾਉਣਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਾਰਨ ਪੂਰੇ ਭਾਰਤ ਭਰ ਵਿਚ ਚੱਲ ਰਹੇ ਲੌਕਡਾਊਨ ਬਾਰੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਸਮੂਹ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨਾਲ ਕੀਤੀ ਗਈ ਗੱਲਬਾਤ ਦੌਰਾਨ ਸਿਰਫ਼ ਤਿੰਨ …

Read More »

ਕੇਜਰੀਵਾਲ ਸਰਕਾਰ ਨੇ ਲੱਭਿਆ ਕੋਰੋਨਾ ਦਾ ਇਲਾਜ!

ਪਲਾਜ਼ਮਾ ਥੈਰੇਪੀ ਨਾਲ ਹੋਇਆ ਦੇਸ਼ ‘ਚ ਪਹਿਲਾ ਮਰੀਜ਼ ਤੰਦਰੁਸਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਕੀਤੀ ਗਈ ਕੋਸ਼ਿਸ਼ ਨੂੰ ਸਫਲਤਾ ਮਿਲੀ ਹੈ। ਕੇਂਦਰ ਦੀ ਮਨਜ਼ੂਰੀ ਨਾਲ ਦਿੱਲੀ ਸਰਕਾਰ ਨੇ ਪਲਾਜ਼ਮਾ ਥੈਰੇਪੀ ਨਾਲ ਕੋਰੋਨਾ ਪੀੜਤਾਂ ਦੇ ਇਲਾਜ ਦੀ ਪਰਖ ਕੀਤੀ ਸੀ। ਇਸ ਬਾਰੇ ਪਿਛਲੇ ਦਿਨੀਂ ਕੇਜਰੀਵਾਲ ਨੇ ਚੰਗੇ …

Read More »

ਕਰੋਨਾ ਨੂੰ ਮਾਤ ਦੇਣ ਤੋਂ ਬਾਅਦ ਬੋਲੇ ਬੋਰਿਸ ਜੌਹਨਸਨ

ਕਿਹਾ : ਅਜੇ ਦੇਸ਼ ਵਿਚੋਂ ਲੌਕਡਾਊਨ ਨਹੀਂ ਹਟੇਗਾ ਦੁਨੀਆ ਭਰ ਵਿਚ ਕਰੋਨਾ ਨੇ ਲਈ 2 ਲੱਖ ਤੋਂ ਵੱਧ ਵਿਅਕਤੀਆਂ ਦੀ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਤੋਂ ਸ਼ੁਰੂ ਹੋਈ ਕਰੋਨਾ ਨਾਮੀ ਨਾਮੁਰਾਦ ਬਿਮਾਰੀ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿਚ ਲੈ ਲਿਆ। ਦੁਨੀਆ ਭਰ ਵਿਚ ਕਰੋਨਾ ਨਾਮੀ ਇਹ ਵਾਇਰਸ 2 ਲੱਖ …

Read More »

ਕਰੋਨਾ ਮਰੀਜ਼ ਨੇ ਅਖ਼ਬਾਰ ‘ਚ ਪੜ੍ਹੀ ਆਪਣੀ ਮੌਤ ਦੀ ਖ਼ਬਰ

ਆਪਣੇ ਜ਼ਿੰਦਾ ਹੋਣ ਦਾ ਸਬੂਤ ਦੇਣ ਲਈ ਲਿਆ ਸ਼ੋਸ਼ਲ ਮੀਡੀਆ ਦਾ ਸਹਾਰਾ ਭੋਪਾਲ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਉਜੈਨ ‘ਚ ਉਸ ਸਮੇਂ ਸਥਿਤੀ ਹਾਸੋ ਹੀਣੀ ਬਣ ਗਈ ਜਦੋਂ ਕਰੋਨਾ ਨਾਲ ਲੜਾਈ ਲੜ ਰਹੇ ਇਕ ਮਰੀਜ਼ ਨੇ ਆਪਣੀ ਮੌਤ ਦੀ ਖਬਰ ਅਖ਼ਬਾਰ ਵਿਚ ਪੜ੍ਹੀ ਤਾਂ ਉਸ ਦੇ ਹੋਸ਼ ਉੱਡ ਗਏ। ਉਸ ਨੇ …

Read More »