ਸੰਸਦ ਦਾ ਘਿਰਾਓ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਚੁੱਕੇ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀਬਾੜੀ ਬਿੱਲਾਂ ਖਿਲਾਫ ਪੰਜਾਬ ਯੂਥ ਕਾਂਗਰਸ ਵੱਲੋਂ ਸੰਸਦ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਰ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ। ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਬਿੱਲ ਖਿਲਾਫ ਦਿੱਲੀ ਵਿੱਚ ਪ੍ਰਦਰਸ਼ਨ …
Read More »ਰਾਜ ਸਭਾ ‘ਚੋਂ ਮੁਅੱਤਲ 8 ਸੰਸਦ ਮੈਂਬਰਾਂ ਨੇ ਸਾਰੀ ਰਾਤ ਦਿੱਤਾ ਧਰਨਾ
ਉਪ ਸਭਾਪਤੀ ਹਰਿਵੰਸ਼ ਸੰਸਦ ਮੈਂਬਰਾਂ ਲਈ ਚਾਹ ਲੈ ਕੇ ਪਹੁੰਚੇ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜ ਸਭਾ ਵਿਚੋਂ ਮੁਅੱਤਲ ਅੱਠ ਸੰਸਦ ਮੈਂਬਰ ਰਾਤ ਭਰ ਮਹਾਤਮਾ ਗਾਂਧੀ ਦੀ ਮੂਰਤੀ ਸਾਹਮਣੇ ਧਰਨੇ ‘ਤੇ ਬੈਠੇ ਰਹੇ। ਇਨ੍ਹਾਂ ਸੰਸਦ ਮੈਂਬਰਾਂ ਨੂੰ ਸਭਾਪਤੀ ਵੈਂਕਈਆ ਨਾਇਡੂ ਨੇ ਐਤਵਾਰ ਨੂੰ ਸਦਨ ਵਿਚ ਹੰਗਾਮਾ ਕਰਨ ਤੇ ਉਪ ਸਭਾਪਤੀ ਹਰਿਵੰਸ਼ ਨਾਲ …
Read More »ਭਾਰਤ ‘ਚ 24 ਘੰਟਿਆਂ ਦੌਰਾਨ 1 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਹੋਏ ਤੰਦਰੁਸਤ
ਦੇਸ਼ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 56 ਲੱਖ ਵੱਲ ਨੂੰ ਵਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੂੰ ਲੰਘੇ 24 ਘੰਟਿਆਂ ਦੌਰਾਨ ਕਰੋਨਾ ਮਾਮਲਿਆਂ ਵਿਚ ਵੱਡੀ ਰਾਹਤ ਮਿਲੀ ਹੈ ਅਤੇ ਇਕ ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਹੋਏ ਹਨ। ਜ਼ਿਕਰਯੋਗ ਹੈ ਕਿ ਇਹ ਲਗਾਤਾਰ ਚੌਥਾ ਦਿਨ ਹੈ, ਜਦੋਂ ਨਵੇਂ ਕੇਸਾਂ ਨਾਲੋਂ ਜ਼ਿਆਦਾ …
Read More »ਨਰਿੰਦਰ ਮੋਦੀ ਨੇ 58 ਦੇਸ਼ਾਂ ਦੀ ਕੀਤੀ ਸੈਰ
517 ਕਰੋੜ ਰੁਪਏ ਤੋਂ ਜ਼ਿਆਦਾ ਹੋਇਆ ਖਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਰਚ 2015 ਤੋਂ ਨਵੰਬਰ 2019 ਦਰਮਿਆਨ ਕੁੱਲ 58 ਦੇਸ਼ਾਂ ਦਾ ਦੌਰਾ ਕੀਤਾ ਅਤੇ ਇਨ੍ਹਾਂ ਫੇਰੀਆਂ ‘ਤੇ ਕੁੱਲ 517 ਕਰੋੜ 82 ਲੱਖ ਰੁਪਏ ਖਰਚ ਕੀਤੇ ਗਏ। ਇਹ ਜਾਣਕਾਰੀ ਅੱਜ ਸੰਸਦ ਵਿੱਚ ਦਿੱਤੀ ਗਈ। ਰਾਜ ਸਭਾ ਨੂੰ …
Read More »ਸੁਸ਼ਾਂਤ ਰਾਜਪੂਤ ਮਾਮਲੇ ਵਿਚ 6 ਅਕਤੂਬਰ ਤੱਕ ਜੇਲ੍ਹ ‘ਚ ਰਹਿਣਗੇ ਰੀਆ ਚੱਕਰਵਰਤੀ ਸਣੇ 6 ਦੋਸ਼ੀ
ਮੁੰਬਈ/ਬਿਊਰੋ ਨਿਊਜ਼ ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ਵਿਚ ਅੱਜ ਬਾਲੀਵੁੱਡ ਅਦਾਕਾਰਾ ਰੀਆ ਚੱਕਰਵਰਤੀ ਅਤੇ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਸਣੇ 6 ਦੋਸ਼ੀਆਂ ਨੂੰ ਬੰਬੇ ਹਾਈਕੋਰਟ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਸਾਰੇ 6 ਦੋਸ਼ੀਆਂ ਦੀ ਨਿਆਇਕ ਹਿਰਾਸਤ 6 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਰੀਆ ਚੱਕਰਵਰਤੀ ਨੇ ਬੰਬੇ ਹਾਈਕੋਰਟ ਵਿਚ …
Read More »ਖੇਤੀ ਬਿੱਲਾਂ ‘ਤੇ ਹੰਗਾਮਾ ਕਰਨ ਵਾਲੇ 8 ਸੰਸਦ ਮੈਂਬਰ ਰਾਜ ਸਭਾ ‘ਚੋਂ ਮੁਅੱਤਲ
ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜ ਸਭਾ ਵਿਚ ਵੀ ਲੰਘੇ ਕੱਲ੍ਹ ਕਿਸਾਨ ਵਿਰੋਧੀ ਦੋ ਖੇਤੀ ਬਿੱਲ ਪਾਸ ਹੋ ਗਏ, ਜਿਸਦੀ ਗੂੰਜ ਅੱਜ ਵੀ ਸੰਸਦ ‘ਚ ਸੁਣਾਈ ਦਿੱਤੀ। ਜ਼ਿਕਰਯੋਗ ਹੈ ਕਿ ਕਿਸਾਨ ਵਿਰੋਧੀ ਖੇਤੀ ਬਿੱਲ ਲੋਕ ਸਭਾ ਵਿਚ ਪਹਿਲਾਂ ਹੀ ਪਾਸ ਹੋ ਚੁੱਕੇ ਹਨ ਅਤੇ …
Read More »ਖੇਤੀ ਮੰਡੀਆਂ ਖਤਮ ਨਹੀਂ ਹੋਣਗੀਆਂ
ਮੋਦੀ ਨੇ ਕਿਹਾ – ਐੱਮ. ਐੱਸ. ਪੀ. ਬਾਰੇ ਕੁਝ ਲੋਕ ਫੈਲਾਅ ਰਹੇ ਹਨ ਝੂਠ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਕ ਵਾਰ ਫਿਰ ਬਿਹਾਰ ‘ਚ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸੰਸਦ ‘ਚ ਪਾਸ ਹੋਏ ਖੇਤੀ ਬਿੱਲਾਂ ਨੂੰ ਲੈ ਕੇ ਵੀ ਕਈ ਗੱਲਾਂ …
Read More »ਅਕਾਲੀ ਦਲ ਵੱਲੋਂ ਦਿੱਲੀ ‘ਚ ਪਾਕਿ ਦੂਤਾਵਾਸ ਦੇ ਬਾਹਰ ਰੋਸ ਪ੍ਰਦਰਸ਼ਨ
ਪੰਜਾ ਸਾਹਿਬ ਤੋਂ ਅਗਵਾ ਸਿੱਖ ਲੜਕੀ ਨੂੰ ਮਾਪਿਆਂ ਹਵਾਲੇ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਸਥਿਤ ਪਾਕਿਸਤਾਨ ਦੇ ਦੂਤਾਵਾਸ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪਾਕਿਸਤਾਨ ਵਿੱਚ ਘੱਟਗਿਣਤੀ ਸਿੱਖਾਂ ਉਪਰ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ। …
Read More »ਭਾਰਤੀ ਨੇਵੀ ‘ਚ ਇਤਿਹਾਸਕ ਫੈਸਲਾ
ਪਹਿਲੀ ਵਾਰ ਨੇਵੀ ਹੈਲੀਕਾਪਟਰ ਸਟ੍ਰੀਮ ‘ਚ ਸ਼ਾਮਲ ਹੋਈਆਂ ਦੋ ਮਹਿਲਾਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਭਾਰਤੀ ਨੇਵੀ ਹਵਾਬਾਜ਼ੀ ਲਈ ਇਤਿਹਾਸਕ ਦਿਨ ਹੈ ਕਿਉਂਕਿ ਇਤਿਹਾਸ ਵਿੱਚ ਪਹਿਲੀ ਵਾਰ ਦੋ ਮਹਿਲਾਵਾਂ ਨੂੰ ਹੈਲੀਕਾਪਟਰ ਸਟ੍ਰੀਮ ਵਿੱਚ ਓਬਜ਼ਰਵਰ ਦੇ ਅਹੁਦੇ ‘ਤੇ ਤਾਇਨਾਤ ਕਰਨ ਲਈ ਚੁਣਿਆ ਗਿਆ ਹੈ। ਇਹ ਕਦਮ ਲਿੰਗ-ਬਰਾਬਰੀ ਵੱਲ ਵੱਡਾ ਕਦਮ ਮੰਨਿਆ ਜਾ …
Read More »ਭਾਰਤ ਵਿਚ ਕਰੋਨਾ ਦੀ ਰਿਕਵਰੀ ਦਰ ਸਭ ਤੋਂ ਵੱਧ
ਤਾਜ ਮਹਿਲ ਵੀ ਸੈਲਾਨੀਆਂ ਲਈ ਖੋਲ੍ਹਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਦੀ ਰਿਕਵਰੀ ਦਰ ‘ਚ ਭਾਰਤ ਮੋਹਰੀ ਸਥਾਨ ‘ਤੇ ਪਹੁੰਚ ਗਿਆ ਹੈ। ਇਸਦੇ ਚੱਲਦਿਆਂ ਲਗਪਗ ਛੇ ਮਹੀਨਿਆਂ ਤੋਂ ਬੰਦ ਤਾਜ ਮਹਿਲ ਵੀ ਅੱਜ ਮੁੜ ਸੈਲਾਨੀਆਂ ਲਈ ਖੋਲ੍ਹ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਕਰੋਨਾ ਮਹਾਮਾਰੀ ਕਰਕੇ ਤਾਜ ਮਹਿਲ ਨੂੰ ਲੰਘੀ 17 ਮਾਰਚ …
Read More »