11 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਨਾਲ ਜੁੜੀਆਂ ਪਟੀਸ਼ਨਾਂ ‘ਤੇ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ‘ਤੇ ਚਿੰਤਾ ਜ਼ਾਹਿਰ ਕੀਤੀ ਹੈ। ਸੁਣਵਾਈ ਕਰਦਿਆਂ ਚੀਫ਼ ਜਸਟਿਸ ਐਸ. ਏ. ਬੋਬੜੇ ਨੇ ਕਿਹਾ ਕਿ ਅਸੀਂ ਹਾਲਾਤ ਸਮਝਦੇ ਹਾਂ ਅਤੇ ਚਾਹੁੰਦੇ ਹਾਂ ਕਿ ਗੱਲਬਾਤ ਨਾਲ ਮਾਮਲੇ …
Read More »ਲਵ ਜਿਹਾਦ ਕਾਨੂੰਨ ‘ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ
ਯੂ ਪੀ ਅਤੇ ਉਤਰਾਖੰਡ ਦੀਆਂ ਸਰਕਾਰਾਂ ਨੂੰ ਭੇਜੇ ਨੋਟਿਸ ਨਵੀਂ ਦਿੱਲੀ, ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿਚ ਗ਼ੈਰ ਕਾਨੂੰਨੀ ਧਰਮ ਪਰਿਵਰਤਨ (ਲਵ ਜਿਹਾਦ) ਕਾਨੂੰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਫਿਲਹਾਲ ਕਾਨੂੰਨ ‘ਤੇ ਰੋਕ ਨਹੀਂ ਲਾਈ ਹੈ ਪਰ ਨੋਟਿਸ ਭੇਜ ਕੇ …
Read More »ਗਣਤੰਤਰ ਦਿਵਸ ‘ਤੇ ਹੁਣ ਭਾਰਤ ਕਿਸੇ ਵੀ ਵਿਦੇਸ਼ੀ ਮਹਿਮਾਨ ਨੂੰ ਨਹੀਂ ਭੇਜੇਗਾ ਸੱਦਾ
ਬੌਰਸ ਜੌਹਨਸਨ ਨੇ ਭਾਰਤ ਆਉਣ ਤੋਂ ਕਰ ਦਿੱਤਾ ਸੀ ਇਨਕਾਰ ਨਵੀਂ ਦਿੱਲੀ, ਬਿਊਰੋ ਨਿਊਜ਼ ਗਣਤੰਤਰ ਦਿਵਸ ਪਰੇਡ ਮੌਕੇ ਇਸ ਵਾਰ ਕੋਈ ਵਿਦੇਸ਼ੀ ਮਹਿਮਾਨ ਚੀਫ ਗੈਸਟ ਨਹੀਂ ਹੋਵੇਗਾ। ਜਾਣਕਾਰੀ ਮਿਲੀ ਹੈ ਕਿ ਭਾਰਤ ਸਰਕਾਰ ਵੱਲੋਂ ਕਿਸੇ ਵੀ ਨਵੇਂ ਵਿਦੇਸ਼ੀ ਮਹਿਮਾਨ ਨੂੰ ਮੁੜ ਤੋਂ ਸੱਦਾ ਪੱਤਰ ਨਹੀਂ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ …
Read More »ਮੀਂਹ ਤੇ ਕੜਾਕੇ ਦੀ ਠੰਡ ‘ਚ ਕਿਸਾਨਾਂ ਦੇ ਹੌਂਸਲੇ ਬੁਲੰਦ
ਟਿੱਕਰੀ ਬਾਰਡਰ ‘ਤੇ ਕਿਸਾਨਾਂ ਨੇ ਨੰਗੇ ਧੜ ਕੱਢਿਆ ਰੋਸ ਮਾਰਚ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ 41ਵਾਂ ਦਿਨ ਹੈ। ਟਿੱਕਰੀ ਬਾਰਡਰ ਉਤੇ ਵਰ੍ਹਦੇ ਮੀਂਹ ਵਿੱਚ ਵੀ ਕਿਸਾਨਾਂ ਨੇ ਨੰਗੇ ਧੜ ਪ੍ਰਦਰਸ਼ਨ ਕੀਤਾ। ਠੰਢ …
Read More »ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ
ਕੇਂਦਰੀ ਬਜਟ ਪਹਿਲੀ ਫਰਵਰੀ ਨੂੰ ਪੇਸ਼ ਕਰਨ ਦੀ ਸਿਫਾਰਸ਼ ਨਵੀਂ ਦਿੱਲੀ, ਬਿਊਰੋ ਨਿਊਜ਼ ਸੰਸਦ ਦਾ ਬਜਟ ਸੈਸ਼ਨ ਇਸ ਵਾਰ 29 ਜਨਵਰੀ ਤੋਂ ਸ਼ੁਰੂ ਹੋ ਸਕਦਾ ਹੈ। ਇਸ ਬਾਰੇ ਕੈਬਨਿਟ ਦੀ ਸੰਸਦੀ ਮਾਮਲਿਆਂ ਬਾਰੇ ਕਮੇਟੀ ਨੇ ਬਜਟ ਸੈਸ਼ਨ ਕਰੋਨਾ ਕਾਰਨ ਦੋ ਹਿੱਸਿਆਂ ਵਿਚ ਕਰਵਾਉਣ ਦੀ ਸਿਫਾਰਸ਼ ਕੀਤੀ ਹੈ। ਸੂਤਰਾਂ ਮੁਤਾਬਕ ਬਜਟ …
Read More »ਕਿਸਾਨ ਆਗੂਆਂ ਅਤੇ ਮੰਤਰੀਆਂ ਵਿਚਾਲੇ ਮੀਟਿੰਗ ਫਿਰ ਰਹੀ ਬੇਸਿੱਟਾ
ਅਗਲੀ ਮੀਟਿੰਗ 8 ਜਨਵਰੀ ਨੂੰ, ਕਿਸਾਨ ਭਲਕੇ ਬਣਾਉਣਗੇ ਨਵੀਂ ਰਣਨੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਅੱਜ 40 ਦਿਨ ਹੋ ਗਏ ਹਨ। ਇਸ …
Read More »ਮੰਤਰੀਆਂ ਨਾਲ ਭੋਜਨ ਕਰਨ ਤੋਂ ਕਿਸਾਨਾਂ ਨੇ ਕੀਤਾ ਇਨਕਾਰ
ਕਿਸਾਨ ਕਹਿੰਦੇ, ਤੁਸੀਂ ਆਪਣਾ ਖਾਣਾ ਖਾਓ ਅਸੀਂ ਆਪਣਾ ਪ੍ਰਸ਼ਾਦਾ ਛਕਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਬਾਰੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਦੇ ਮੰਤਰੀਆਂ ਵਿਚਾਲੇ ਮੀਟਿੰਗ ਚੱਲ ਰਹੀ ਹੈ। ਅੱਜ ਵੀ ਮੀਟਿੰਗ ਦੌਰਾਨ ਲੰਚ ਬਰੇਕ ਹੋਇਆ ਅਤੇ ਕਿਸਾਨਾਂ ਨੇ ਮੰਤਰੀਆਂ ਨਾਲ ਭੋਜਨ ਕਰਨ ਤੋਂ ਇਨਕਾਰ …
Read More »ਕਿਸਾਨਾਂ ਦੇ ਹੱਕ ‘ਚ ਆਏ ਧਰਮਿੰਦਰ
ਕਿਹਾ, ਉਮੀਦ ਕਰ ਰਿਹਾ ਹਾਂ ਕਿ ਮੇਰੇ ਭਰਾਵਾਂ ਨੂੰ ਇਨਸਾਫ਼ ਮਿਲ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਨੇ ਵੀ ਸਮਰਥਨ ਦਿੱਤਾ ਹੈ। ਧਰਮਿੰਦਰ ਨੇ ਇਸ ਸਬੰਧੀ ਅੱਜ ਇਕ ਟਵੀਟ ਕੀਤਾ ਅਤੇ ਲਿਖਿਆ, …
Read More »ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਕਿਸਾਨਾਂ ਦੇ ਹੱਕਾਂ ਲਈ ਜੰਤਰ ਮੰਤਰ ਵਿਖੇ ਧਰਨਾ ਲਗਾਤਾਰ ਜਾਰੀ
ਕੁਮਾਰੀ ਸ਼ੈਲਜਾ ਨੇ ਵੀ ਦਿੱਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਅੱਜ ਹਰਿਆਣਾ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਵੀ ਆਪਣੀ ਹਮਾਇਤ ਦਿੱਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਦੇ …
Read More »ਰਾਬਰਟ ਵਾਡਰਾ ਦੇ ਘਰ ਪਹੁੰਚੀ ਇਨਕਮ ਟੈਕਸ ਵਿਭਾਗ ਦੀ ਟੀਮ
ਬੇਨਾਮੀ ਜਾਇਦਾਦ ਦੇ ਮਾਮਲੇ ‘ਚ ਹੋਈ ਪੁੱਛਗਿੱਛ ਨਵੀਂ ਦਿੱਲੀ/ਬਿਊਰੋ ਨਿਊਜ਼ ਬੇਨਾਮੀ ਜਾਇਦਾਦ ਨਾਲ ਜੁੜੇ ਮਾਮਲੇ ‘ਚ ਇਨਕਮ ਟੈਕਸ ਵਿਭਾਗ ਦੀ ਟੀਮ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਦੇ ਘਰ ਪੁੱਛਗਿੱਛ ਲਈ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਇਨਕਮ ਟੈਕਸ ਦੇ ਅਧਿਕਾਰੀਆਂ ਨੇ ਰਾਬਰਟ ਵਾਡਰਾ ਕੋਲੋਂ …
Read More »