ਰਾਹੁਲ ਗਾਂਧੀ ਨੇ ਸਪੀਕਰ ਨੂੰ ਲਿਖਿਆ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਲੰਘੇ ਕੱਲ੍ਹ ਸੰਸਦ ਦੀ ਕਾਰਵਾਈ ਦੌਰਾਨ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਵਜੋਂ ਪਹਿਲਾ ਭਾਸ਼ਣ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ, ਘੱਟ ਗਿਣਤੀਆਂ, ਨੀਟ ਵਿਵਾਦ ਅਤੇ ਅਗਨੀਪੱਥ ਯੋਜਨਾ …
Read More »ਫੌਜ ਮੁਖੀ ਜਨਰਲ ਦਿਵੇਦੀ ਤਿੰਨੋਂ ਸੈਨਾਵਾਂ ’ਚ ਤਾਲਮੇਲ ਬਣਾਉਣ ਨੂੰ ਦੇਣਗੇ ਤਰਜੀਹ
ਕਿਹਾ : ਭਾਰਤੀ ਫੌਜ ਸਾਰੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਫੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਪੂਰਬ ਲੱਦਾਖ ਵਿੱਚ ਚੀਨ ਦੇ ਨਾਲ ਜਾਰੀ ਸਰਹੱਦੀ ਵਿਵਾਦ ਦੇ ਚੱਲਦਿਆਂ ਕਿਹਾ ਕਿ ਭਾਰਤੀ ਫੌਜ ਦੇਸ਼ ਸਾਹਮਣੇ ਸੁਰੱਖਿਆ ਸਬੰਧੀ ਸਾਰੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਵਾਸਤੇ ਤਿਆਰ ਤੇ ਪੂਰੀ …
Read More »ਰਾਹੁਲ ਨੇ ਭਾਜਪਾ ਨੂੰ ਹਿੰਸਾ ਕਰਨ ਵਾਲੀ ਪਾਰਟੀ ਦੱਸਿਆ
ਪ੍ਰਧਾਨ ਮੰਤਰੀ ਮੋਦੀ ਨੇ ਰਾਹੁਲ ਦਾ ਕੀਤਾ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਚੱਲ ਰਹੇ ਇਜਲਾਸ ਦੇ ਅੱਜ ਛੇਵੇਂ ਦਿਨ ਲੋਕ ਸਭਾ ਅਤੇ ਰਾਜ ਸਭਾ ਦੋਵੇਂ ਸਦਨਾਂ ਵਿਚ ਜ਼ੋਰਦਾਰ ਹੰਗਾਮਾ ਹੋਇਆ। ਰਾਸ਼ਟਰਪਤੀ ਦੇ ਸੰਬੋਧਨ ਸਬੰਧੀ ਧੰਨਵਾਦ ਮਤੇ ’ਤੇ ਅੱਜ ਚਰਚਾ ਹੋ ਰਹੀ ਸੀ। ਇਸ ਦੌਰਾਨ ਲੋਕ ਸਭਾ ਵਿਚ ਵਿਰੋਧੀ …
Read More »ਨਵੇਂ ਫੌਜਦਾਰੀ ਕਾਨੂੰਨ ਭਾਰਤ ਭਰ ਵਿੱਚ ਹੋਏ ਲਾਗੂ
ਅਮਿਤ ਸ਼ਾਹ ਨੇ ਕਿਹਾ : ਨਵੇਂ ਕਾਨੂੰਨ ਨਿਆਂ ਮੁਹੱਈਆ ਕਰਵਾਉਣ ਨੂੰ ਤਰਜੀਹ ਦੇਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿੱਚ ਅੱਜ ਯਾਨੀ ਸੋਮਵਾਰ ਤੋਂ ਤਿੰਨ ਨਵੇਂ ਫੌਜਦਾਰੀ ਕਾਨੂੰਨ ਲਾਗੂ ਹੋ ਗਏ ਹਨ, ਜਿਸ ਨਾਲ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ਵਿੱਚ ਬਦਲਾਅ ਆਉਣਗੇ। ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) 2023, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐੱਨਐੱਸਐੱਸ) …
Read More »ਅਰਵਿੰਦ ਕੇਜਰੀਵਾਲ ਪਹੁੰਚੇ ਦਿੱਲੀ ਹਾਈਕੋਰਟ
ਕੇਜਰੀਵਾਲ ਨੇ ਆਪਣੀ ਗਿ੍ਰਫਤਾਰੀ ਤੇ ਰਿਮਾਂਡ ਖਿਲਾਫ ਲਗਾਈ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਥਿਤ ਸ਼ਰਾਬ ਨੀਤੀ ਘੁਟਾਲਾ ਨਾਲ ਸਬੰਧਤ ਸੀਬੀਆਈ ਮਾਮਲੇ ਵਿਚ ਆਪਣੀ ਗਿ੍ਰਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈਕੋਰਟ ਦਾ ਰੁਖ ਕੀਤਾ ਹੈ। ਧਿਆਨ ਰਹੇ …
Read More »ਭਾਰਤ ਨੇ ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤਿਆ
ਫਾਈਨਲ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾਇਆ ਬਿ੍ਰਜਟਾਊਨ/ਬਿਊਰੋ ਨਿਊਜ਼ : ਭਾਰਤ ਨੇ ਕ੍ਰਿਕਟ ਟੀ-20 ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ 2024 ਦਾ ਵਿਸ਼ਵ ਕੱਪ ਜਿੱਤ ਲਿਆ ਹੈ। ਵਿਰਾਟ ਕੋਹਲੀ ਦੀਆਂ 76 ਦੌੜਾਂ ਮਗਰੋਂ ਤੇਜ਼ ਗੇਂਦਬਾਜ਼ਾਂ ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ ਤੇ ਹਾਰਦਿਕ ਪਾਂਡਿਆ ਦੀ ਸ਼ਾਨਦਾਰ ਗੇਂਦਬਾਜ਼ੀ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ20 ਵਿਸ਼ਵ ਕੱਪ ਜਿੱਤਣ ’ਤੇ ਭਾਰਤੀ ਕਿ੍ਰਕਟ ਟੀਮ ਨਾਲ ਗੱਲਬਾਤ ਕੀਤੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ,ਯੋਗੀ ਅਦਿੱਤਿਆ ਨਾਥ ਅਤੇ ਹੋਰਨਾਂ ਆਗੂਆਂ ਵੱਲੋਂ ਵੀ ਟੀਮ ਨੂੰ ਦਿੱਤੀ ਗਈ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਕਿ੍ਰਕਟ ਟੀਮ ਦੇ ਮੈਂਬਰਾਂ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਟੀ20 ਵਿਸ਼ਵ ਕੱਪ ਜਿੱਤਣ ’ਤੇ ਵਧਾਈ ਦਿੱਤੀ। ਅਧਿਕਾਰੀਆਂ ਨੇ ਦੱਸਿਆ …
Read More »ਪ੍ਰਧਾਨ ਮੰਤਰੀ ਨਰਿੰਦਰ ਮਦੀ ਨੇ ‘ਮਨ ਕੀ ਬਾਤ’ ਦੇ 111ਵੇਂ ਐਪੀਸੋਡ ਰਾਹੀਂ ਦੇਸ਼ ਵਾਸੀਆਂ ਨੂੰ ਕੀਤਾ ਸੰਬੋਧਨ
ਚੋਣਾਂ ਦੌਰਾਨ ਮਿਲੀ ਜਿੱਤ ਬਦਲੇ ਦੇਸ਼ ਵਾਸੀਆਂ ਦਾ ਕੀਤਾ ਧੰਨਵਾਦ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਦੇ 111ਵੇਂ ਐਪੀਸੋਡ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣੇ ਦੌਰਾਨ ਕਿਹਾ ਕਿ ਆਖਿਰਕਾਰ ਉਹ ਦਿਨ ਆ ਗਿਆ, ਜਿਸ ਦਾ ਅਸੀਂ ਸਾਰੇ ਫਰਵਰੀ ਤੋਂ ਇੰਤਜਾਰ ਕਰ …
Read More »ਗੁਰਸਿੱਖ ਬੀਬੀ ਨੂੰ ਪ੍ਰੀਖਿਆ ਦੇਣ ਤੋਂ ਰੋਕਿਆ
ਕਿਰਪਾਨ ਅਤੇ ਕੜਾ ਪਾਏ ਹੋਣ ਕਰਕੇ ਕਰਕੇ ਨਹੀਂ ਮਿਲੀ ਐਂਟਰੀ ਅੰਬਾਲਾ/ਬਿਊਰੋ ਨਿਊਜ਼ : ਰਾਜਸਥਾਨ ਵਿੱਚ ਇੱਕ ਗੁਰਸਿੱਖ ਲੜਕੀ ਲੋਕ ਸੇਵਾ ਕਮਿਸਨ ਵੱਲੋਂ ਕਰਵਾਈ ਗਈ ਨਿਆਂਇਕ ਪ੍ਰੀਖਿਆ ਵਿੱਚ ਇਸ ਲਈ ਨਹੀਂ ਬੈਠ ਸਕੀ ਕਿਉਂਕਿ ਉਸ ਨੇ ਕੜਾ ਅਤੇ ਕਿਰਪਾਨ ਪਾਈ ਹੋਈ ਸੀ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰਾਜਸਥਾਨ …
Read More »ਜਨਰਲ ਦਿਵੇਦੀ ਨੇ ਨਵੇਂ ਫੌਜ ਮੁਖੀ ਵਜੋਂ ਅਹੁਦਾ ਸੰਭਾਲਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਜਨਰਲ ਉਪੇਂਦਰ ਦਿਵੇਦੀ ਨੇ ਅੱਜ 30ਵੇਂ ਚੀਫ ਆਫ ਆਰਮੀ ਸਟਾਫ (ਫੌਜ ਮੁਖੀ) ਵਜੋਂ ਅਹੁਦਾ ਸੰਭਾਲ ਲਿਆ ਹੈ। ਜਨਰਲ ਮਨੋਜ ਪਾਂਡੇ ਦੇ ਸੇਵਾਮੁਕਤ ਹੋਣ ਤੋਂ ਬਾਅਦ ਉਨ੍ਹਾਂ ਨੇ ਭਾਰਤੀ ਫੌਜ ਦੀ ਕਮਾਨ ਸੰਭਾਲੀ ਹੈ। ਜਨਰਲ ਦਿਵੇਦੀ ਇਸ ਤੋਂ ਪਹਿਲਾਂ ਭਾਰਤੀ ਫੌਜ ਦੇ ਉਪ ਮੁਖੀ ਵਜੋਂ ਸੇਵਾਵਾਂ ਨਿਭਾਅ …
Read More »