ਸ੍ਰੀਨਗਰ : ਸ੍ਰੀਨਗਰ ਦੇ ਲਾਵਾਪੋਰਾ ਇਲਾਕੇ ਵਿਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ। ਮੇਜਰ ਜਨਰਲ ਐਚ ਐਸ ਸਾਹੀ ਨੇ ਦੱਸਿਆ ਕਿ ਸਾਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਅੱਤਵਾਦੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਸਾਜਿਸ਼ ਰਚ ਰਹੇ ਹਨ। ਅੱਤਵਾਦੀਆਂ ਨੇ ਭਾਰਤੀ ਫੌਜ ਦੇ ਜਵਾਨਾਂ …
Read More »ਕਾਂਗਰਸ ਪਾਰਟੀ ਨੇ 136ਵਾਂ ਸਥਾਪਨਾ ਦਿਵਸ ਸੋਨੀਆ ਅਤੇ ਰਾਹੁਲ ਗਾਂਧੀ ਦੀ ਗੈਰਹਾਜ਼ਰੀ ‘ਚ ਮਨਾਇਆ
ਨਵੀਂ ਦਿੱਲੀ : ਕਾਂਗਰਸ ਪਾਰਟੀ ਦੇ 136ਵੇਂ ਸਥਾਪਨਾ ਦਿਵਸ ਨੂੰ ਕਰੋਨਾ ਦੇ ਕਾਰਨ ਸੰਖੇਪ ਰੱਖਦਿਆਂ ਪਾਰਟੀ ਦੇ ਦਿੱਲੀ ਵਿਚ ਅਕਬਰ ਰੋਡ ਹੈੱਡਕੁਆਰਟਰ ਵਿਖੇ ਝੰਡਾ ਲਹਿਰਾਉਣ ਦੀ ਰਵਾਇਤੀ ਰਸਮ ਤਾਂ ਨਿਭਾਈ ਗਈ ਪਰ ਇਸ ਮੌਕੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਕਿਆਸਾਂ ਮੁਤਾਬਿਕ ਹੋਣ ਵਾਲੇ ਪ੍ਰਧਾਨ ਰਾਹੁਲ ਗਾਂਧੀ ਦੇ ਸ਼ਿਰਕਤ …
Read More »ਕਿਸਾਨੀ ਅੰਦੋਲਨ ‘ਚ ਸ਼ਾਮਲ ਮਾਨਸਾ ਦੇ ਇਕ ਹੋਰ ਕਿਸਾਨ ਦੀ ਗਈ ਜਾਨ
ਪਿਆਰਾ ਸਿੰਘ ਠੰਡ ਲੱਗਣ ਨਾਲ ਹੋਇਆ ਸੀ ਬਿਮਾਰ ਅਤੇ ਇਲਾਜ ਦੌਰਾਨ ਹੋਈ ਮੌਤ ਮਾਨਸਾ, ਬਿਊਰੋ ਨਿਊਜ਼ ਕਿਸਾਨੀ ਅੰਦੋਲਨ ਵਿੱਚ ਹਿੱਸਾ ਲੈਣ ਸਮੇਂ ਟਿਕਰੀ ਬਾਰਡਰ ‘ਤੇ ਮਾਨਸਾ ਦੇ ਪਿੰਡ ਧਰਮਪੁਰਾ ਦੇ ਕਿਸਾਨ ਦੀ ਠੰਡ ਲੱਗਣ ਕਾਰਨ ਮੌਤ ਹੋ ਗਈ। ਪਿਆਰਾ ਸਿੰਘ ਦੀ ਉਮਰ 75 ਸਾਲ ਸੀ ਅਤੇ ਉਹ ਇਕ ਮਹੀਨੇ ਤੋਂ …
Read More »ਸਿੰਘੂ ਬਾਰਡਰ ‘ਤੇ ਕਿਸਾਨਾਂ ਨੂੰ ਵਾਈ ਫਾਈ ਦੀ ਸਹੂਲਤ ਦੇਵੇਗੀ ਕੇਜਰੀਵਾਲ ਸਰਕਾਰ
ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਅੰਦੋਲਨ ਨੂੰ ਹੋਏ 34 ਦਿਨ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੂੰ ਅੱਜ 34 ਦਿਨ ਹੋ ਗਏ ਹਨ। ਕੜਾਕੇ ਦੀ ਠੰਡ ਦੇ ਚੱਲਦਿਆਂ ਵੀ ਕਿਸਾਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਡਟੇ ਹੋਏ …
Read More »ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਅਤੇ ਵਿਧਾਇਕ ਵੀ ਕਿਸਾਨਾਂ ਦੇ ਨਾਲ
ਖੇਤੀ ਕਾਨੂੰਨਾਂ ਖਿਲਾਫ ਜੰਤਰ ਮੰਤਰ ਵਿਖੇ ਧਰਨਾ 23ਵੇਂ ਦਿਨ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਦੇ ਜੰਤਰ ਮੰਤਰ ਵਿਖੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦਾ ਧਰਨਾ ਅੱਜ 23ਵੇਂ ਦਿਨ ਵੀ ਜਾਰੀ ਰਿਹਾ। ਅੱਜ ਦੇ ਧਰਨੇ ‘ਚ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਗੁਰਜੀਤ ਔਜਲਾ, …
Read More »ਭਗਵੰਤ ਮਾਨ ਨੇ ਉਤਰਾਖੰਡ ‘ਚ ਸ਼ੁਰੂ ਕੀਤੀ ਕਿਸਾਨ ਨਿਆਂ ਯਾਤਰਾ
ਪ੍ਰਧਾਨ ਮੰਤਰੀ ਮੋਦੀ ਦੀ ਜੰਮ ਕੇ ਕੀਤੀ ਆਲੋਚਨਾ ਦੇਹਰਾਦੂਨ, ਬਿਊਰੋ ਨਿਊਜ਼ ਕਿਸਾਨਾਂ ਦੇ ਸਮਰਥਨ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਅੱਜ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਉਤਰਾਖੰਡ ਦੇ ਦੋ ਦਿਨਾਂ ਦੌਰੇ ‘ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਕਾਸ਼ੀਪੁਰ ‘ਚ ਕਿਸਾਨ ਨਿਆਂ ਯਾਤਰਾ ਸ਼ੁਰੂ ਕੀਤੀ ਹੈ। ਇਸ ਮੌਕੇ ਭਗਵੰਤ …
Read More »ਕਾਨਪੁਰ ਡਾਕਘਰ ਦੀ ਵੱਡੀ ਅਣਗਹਿਲੀ
ਗੈਂਗਸਟਰ ਛੋਟਾ ਰਾਜਨ ਤੇ ਮੁੰਨਾ ਬਜਰੰਗੀ ਦੀਆਂ ਡਾਕ ਟਿਕਟਾਂ ਕਰ ਦਿੱਤੀਆਂ ਜਾਰੀ ਕਾਨਪੁਰ, ਬਿਊਰੋ ਨਿਊਜ਼ ਕਾਨਪੁਰ ਦੇ ਮੁੱਖ ਡਾਕਘਰ ਨੇ ਅੰਡਰਵਰਲਡ ਮਾਫੀਆ ਡਾਨ ਛੋਟਾ ਰਾਜਨ ਅਤੇ ਬਦਨਾਮ ਗੈਂਗਸਟਰ ਮੁੰਨਾ ਬਜਰੰਗੀ ਦੀਆਂ ਫੋਟੋਆਂ ਵਾਲੀਆਂ ਡਾਕ ਟਿਕਟਾਂ ਜਾਰੀ ਕਰ ਦਿੱਤੀਆਂ। ਇਸ ਤੋਂ ਬਾਅਦ ਵਿਭਾਗ ਨੇ ਇਸ ਮਾਮਲੇ ਵਿਚ ਜ਼ਿੰਮੇਵਾਰ ਕਰਮਚਾਰੀਆਂ ਨੂੰ ਮੁਅੱਤਲ …
Read More »ਰਜਨੀਕਾਂਤ ਨਹੀਂ ਬਣਾਉਣਗੇ ਸਿਆਸੀ ਪਾਰਟੀ
ਕਿਹਾ, ਸਿਆਸਤ ‘ਚ ਆਏ ਬਗੈਰ ਹੀ ਲੋਕਾਂ ਦੀ ਸੇਵਾ ਕਰਦਾ ਰਹਾਂਗਾ ਚੇਨੱਈ, ਬਿਊਰੋ ਨਿਊਜ਼ ਦੱਖਣ ਭਾਰਤ ਦੇ ਸੁਪਰ ਸਟਾਰ ਰਜਨੀਕਾਂਤ ਨੇ ਐਲਾਨ ਕੀਤਾ ਹੈ ਕਿ ਉਹ ਸਿਆਸੀ ਪਾਰਟੀ ਨਹੀਂ ਬਣਾ ਰਹੇ। ਇਸ ਤੋਂ ਪਹਿਲਾਂ ਰਜਨੀਕਾਂਤ ਨੇ ਐਲਾਨ ਕੀਤਾ ਸੀ ਕਿ ਉਹ ਆਪਣੀ ਸਿਆਸੀ ਪਾਰਟੀ ਦਾ ਐਲਾਨ 31 ਦਸੰਬਰ ਨੂੰ ਕਰਨਗੇ। …
Read More »ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਫਿਰ ਭੇਜੀ ਚਿੱਠੀ
30 ਦਸੰਬਰ ਨੂੰ ਗੱਲਬਾਤ ਦਾ ਦਿੱਤਾ ਸੱਦਾ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਅੱਜ ਕਿਸਾਨ ਜਥੇਬੰਦੀਆਂ ਨੂੰ ਫਿਰ ਇਕ ਚਿੱਠੀ ਭੇਜੀ ਹੈ, ਜਿਸ ‘ਚ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨੂੰ 30 ਦਸੰਬਰ ਨੂੰ ਦੁਪਹਿਰੇ 2 ਵਜੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਗੱਲਬਾਤ ਲਈ ਬੁਲਾਇਆ ਗਿਆ ਹੈ। ਇਸ ਚਿੱਠੀ ‘ਚ 40 …
Read More »ਕਾਂਗਰਸ ਪਾਰਟੀ ਨੇ ਮਨਾਇਆ ਸਥਾਪਨਾ ਦਿਵਸ
ਰਾਹੁਲ ਦੇ ਵਿਦੇਸ਼ ਜਾਣ ‘ਤੇ ਵਿਰੋਧੀਆਂ ਨੇ ਲਈ ਚੁਟਕੀ ਨਵੀਂ ਦਿੱਲੀ, ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਅੱਜ ਆਪਣਾ 136ਵਾਂ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਰਾਹੁਲ ਗਾਂਧੀ ਵਿਦੇਸ਼ ਵਿਚ ਹੋਣ ‘ਤੇ ਭਾਜਪਾ ਨੇ ਚੁਟਕੀ ਲਈ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵ ਰਾਜ ਚੌਹਾਨ ਨੇ ਸ਼ੋਸ਼ਲ ਮੀਡੀਆ ‘ਤੇ ਕਿਹਾ ਕਿ ਕਾਂਗਰਸ …
Read More »