ਗਰੁੱਪ ਕੈਪਟਨ ਹਰਕੀਰਤ ਸਿੰਘ ਦਾ ਰੱਖਿਆ ਮੰਤਰੀ ਨੇ ਵਧਾਇਆ ਮਾਣ ਅੰਬਾਲਾ/ਬਿਊਰੋ ਨਿਊਜ਼ : ਅੰਬਾਲਾ ਵਿਚਲੇ ਭਾਰਤੀ ਹਵਾਈ ਫੌਜ ਦੇ ਬੇਸ ‘ਤੇ ਕਰਵਾਏ ਸਮਾਗਮ ਦੌਰਾਨ ਪੰਜ ਰਾਫੇਲ ਲੜਾਕੂ ਜਹਾਜ਼ਾਂ ਨੂੰ ਅੱਜ ਭਾਰਤੀ ਹਵਾਈ ਫੌਜ ਵਿੱਚ ਸ਼ਾਮਲ ਕਰ ਲਿਆ ਗਿਆ। ਇਸ ਦੌਰਾਨ ਜਹਾਜ਼ਾਂ ਨੇ ਹਵਾਈ ਪ੍ਰਦਰਸ਼ਨ ਵੀ ਕੀਤਾ ਤੇ ਰਵਾਇਤੀ ਸਰਵਧਰਮ ਪੂਜਾ …
Read More »9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ 21 ਸਤੰਬਰ ਤੋਂ ਮੁੜ ਖੁੱਲ੍ਹਣਗੇ ਸਕੂਲ
ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰਾਲੇ ਵਲੋਂ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ 21 ਸਤੰਬਰ ਤੋਂ ਸਕੂਲ ਖੋਲ੍ਹਣ ਨੂੰ ਲੈ ਕੇ ਦਿਸ਼ਾ-ਨਿਰਦੇਸ਼/ਨਿਯਮ ਤੇ ਸ਼ਰਤਾਂ (ਐਸ.ਓ.ਪੀ.) ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਪਾਲਣਾ ਕਰਕੇ ਚਾਹਵਾਨ ਵਿਦਿਆਰਥੀ ਸਕੂਲ ਜਾ ਸਕਦੇ ਹਨ। ਅਧਿਆਪਕਾਂ ਤੋਂ ਮਾਰਗ ਦਰਸ਼ਨ ਲੈਣ ਦੇ ਚਾਹਵਾਨ 9ਵੀਂ ਤੋਂ 12ਵੀਂ …
Read More »47 ਅਧਿਆਪਕ ਕੌਮੀ ਪੁਰਸਕਾਰਾਂ ਨਾਲ ਸਨਮਾਨਿਤ
ਅਧਿਆਪਕ ਚੰਗਾ ਸਕੂਲ ਬਣਾਉਣ ‘ਚ ਨਿਭਾਉਂਦੇ ਹਨ ਅਹਿਮ ਭੂਮਿਕਾ : ਰਾਮਨਾਥ ਕੋਵਿੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਅਧਿਆਪਕ ਦਿਵਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ਨੀਵਾਰ ਨੂੰ ਦੇਸ਼ ਦੇ 47 ਅਧਿਆਪਕਾਂ ਨੂੰ ਕੌਮੀ ਪੁਰਸਕਾਰਾਂ ਨਾਲ ਨਿਵਾਜਿਆ। ਪੜ੍ਹਾਉਣ ਦੇ ਨਵੇਂ ਤਰੀਕੇ ਅਪਣਾਉਣ ਵਿਚ ਯੋਗਦਾਨ ਦੇਣ ਲਈ ਇਨ੍ਹਾਂ ਅਧਿਆਪਕਾਂ ਨੂੰ ਇਹ ਪੁਰਸਕਾਰ ਦਿੱਤੇ ਗਏ ਹਨ। …
Read More »ਪੰਜਾਬ ਵਿਚ ਖੁਦਕੁਸ਼ੀਆਂ ਦਾ ਰੁਝਾਨ ਵਧਿਆ
2018 ਦੇ ਮੁਕਾਬਲੇ ਪਿਛਲੇ ਸਾਲ 37.5 ਫ਼ੀਸਦੀ ਵਧੀਆਂ ਖੁਦਕੁਸ਼ੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਵਿਚ ਖ਼ੁਦਕੁਸ਼ੀਆਂ ਦੀ ਦਰ ਭਾਵੇਂ ਰਾਸ਼ਟਰੀ ਔਸਤ ਤੋਂ ਘੱਟ ਹੋਣ ਕਾਰਨ ਅੰਕੜਿਆਂ ਪੱਖੋਂ ਸੰਤੋਸ਼ਜਨਤਕ ਜਾਪਦੀ ਹੋਵੇ ਪਰ ਜੇਕਰ ਇਨ੍ਹਾਂ ਅੰਕੜਿਆਂ ਦੀ ਤੁਲਨਾ ਪੰਜਾਬ ਦੇ ਹੀ ਪਿਛਲੇ ਸਾਲ ਦੇ ਅੰਕੜਿਆਂ ਨਾਲ ਕਰੀਏ ਤਾਂ ਇਸ ਵਿਚ 37.5 ਫ਼ੀਸਦੀ …
Read More »ਕੰਗਨਾ ਰਣੌਤ ਨੂੰ ਮਿਲੀ ‘ਵਾਈ’ ਸ਼੍ਰੇਣੀ ਦੀ ਸੁਰੱਖਿਆ
ਨਵੀਂ ਦਿੱਲੀ : ਬਾਲੀਵੁੱਡ ਅਦਾਕਾਰ ਕੰਗਨਾ ਰਣੌਤ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਮਿਲ ਗਈ ਹੈ। ਸੂਤਰਾਂ ਮੁਤਾਬਕ ਗ੍ਰਹਿ ਮੰਤਰਾਲੇ ਨੇ ਕੰਗਨਾ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਅਸਲ ਵਿਚ ਕੰਗਨਾ ਰਣੌਤ ਅਤੇ ਸ਼ਿਵ ਸੈਨਾ ਨੇਤਾ ਸੰਜੇ ਰਾਊਤ ਵਿਚਾਲੇ ਜ਼ੁਬਾਨੀ ਜੰਗ ਤੇਜ਼ ਹੋ ਗਈ ਹੈ। ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ …
Read More »ਭਾਜਪਾ ਦੀਆਂ ਵੀਡੀਓਜ਼ ਨੂੰ ਲੋਕਾਂ ਨੇ ਕੀਤਾ ਨਾਪਸੰਦ
‘ਲਾਈਕ’ ਜਾਂ ‘ਡਿਸਲਾਈਕ’ ਦਾ ਬਟਨ ਹਟਾਉਣ ਲਈ ਹੋਣਾ ਪਿਆ ਮਜਬੂਰ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੰਘੇ ਹਫ਼ਤੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਬਹੁਤ ਜ਼ਿਆਦਾ ‘ਡਿਸਲਾਈਕ’ (ਨਾਪਸੰਦ) ਕੀਤੇ ਜਾਣ ਮਗਰੋਂ ਭਾਜਪਾ ਦੀਆਂ ਹੋਰਨਾਂ ਵੀਡੀਓ’ਜ਼ ਨੂੰ ‘ਡਿਸਲਾਈਕ’ ਕੀਤੇ ਜਾਣ ਦਾ ਰੁਝਾਨ ਰੁਕਣ ਦਾ ਨਾਂ ਨਹੀਂ ਰਿਹਾ ਜਿਸ …
Read More »ਹੁਣ ਦਿਲ ਖੋਲ੍ਹ ਕੇ ਵਿਦੇਸ਼ੀ ਸੰਗਤਾਂ ਦਰਬਾਰ ਸਾਹਿਬ ਲਈ ਕਰ ਸਕਣਗੀਆਂ ਦਾਨ
ਭਾਰਤ ਸਰਕਾਰ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਐੱਫ਼.ਸੀ.ਆਰ.ਏ. ਦੇ ਅਧੀਨ ਵਿਦੇਸ਼ੀ ਫੰਡ ਪ੍ਰਵਾਨ ਕਰਨ ਦੀ ਦਿੱਤੀ ਮਨਜੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਹੁਣ ਵਿਦੇਸ਼ੀ ਸੰਗਤਾਂ ਦਿਲ ਖੋਲ੍ਹ ਕੇ ਸ੍ਰੀ ਦਰਬਾਰ ਸਾਹਿਬ ਦੀ ਸੇਵਾ ਲਈ ਦਾਨ ਕਰ ਸਕਣਗੀਆਂ। ਜ਼ਿਕਰਯੋਗ ਹੈ ਕਿ ਭਾਰਤੀ ਗ੍ਰਹਿ ਮੰਤਰਾਲੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਫਾਰਨ ਕੰਟਰੀਬੂਸ਼ਨ (ਰੈਗੂਲੇਸ਼ਨ) …
Read More »ਪੰਜ ਰਾਫੇਲ ਭਾਰਤੀ ਹਵਾਈ ਫੌਜ ਵਿੱਚ ਸ਼ਾਮਲ
ਗਰੁੱਪ ਕੈਪਟਨ ਹਰਕੀਰਤ ਸਿੰਘ ਦਾ ਰੱਖਿਆ ਮੰਤਰੀ ਨੇ ਵਧਾਇਆ ਮਾਣ ਅੰਬਾਲਾ/ਬਿਊਰੋ ਨਿਊਜ਼ ਅੰਬਾਲਾ ਵਿਚਲੇ ਭਾਰਤੀ ਹਵਾਈ ਫੌਜ ਦੇ ਬੇਸ ‘ਤੇ ਕਰਵਾਏ ਸਮਾਗਮ ਦੌਰਾਨ ਪੰਜ ਰਾਫੇਲ ਲੜਾਕੂ ਜਹਾਜ਼ਾਂ ਨੂੰ ਅੱਜ ਭਾਰਤੀ ਹਵਾਈ ਫੌਜ ਵਿੱਚ ਸ਼ਾਮਲ ਕਰ ਲਿਆ ਗਿਆ। ਇਸ ਦੌਰਾਨ ਜਹਾਜ਼ਾਂ ਨੇ ਹਵਾਈ ਪ੍ਰਦਰਸ਼ਨ ਵੀ ਕੀਤਾ ਤੇ ਰਵਾਇਤੀ ਸਰਵਧਰਮ ਪੂਜਾ ਕੀਤੀ …
Read More »ਸਸਤੀ ਸਟੇਰਾਇਡ ਦਵਾਈਆਂ ਨਾਲ ਵੀ ਬਚ ਸਕਦੀ ਹੈ ਗੰਭੀਰ ਕਰੋਨਾ ਮਰੀਜ਼ਾਂ ਦੀ ਜਾਨ
ਰਿਸਰਚ ‘ਤੇ ਡਬਲਿਊ.ਐਚ.ਓ. ਨੇ ਲਗਾਈ ਮੋਹਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਦਾ ਪ੍ਰਕੋਪ ਪੂਰੀ ਦੁਨੀਆ ਵਿਚ ਲਗਾਤਾਰ ਜਾਰੀ ਹੈ ਅਤੇ ਵੈਕਸੀਨ ਆਉਣ ਦੀ ਹਾਲੇ ਸੰਭਾਵਨਾ ਨਹੀਂ ਦਿਸ ਰਹੀ। ਇਸ ਦੌਰਾਨ ਹੋਈ ਇਕ ਖੋਜ ਨੇ ਕੁਝ ਉਮੀਦਾਂ ਨੂੰ ਜਗਾਉਣ ਵਾਲੇ ਨਤੀਜੇ ਸਾਹਮਣੇ ਲਿਆਂਦੇ ਹਨ। ਇਸ ਮੁਤਾਬਕ ਕੋਵਿਡ-19 ਤੋਂ ਪੀੜਤ ਗੰਭੀਰ ਮਰੀਜ਼ਾਂ …
Read More »ਕੰਗਨਾ ਰਣੌਤ ਅਤੇ ਸ਼ਿਵ ਸੈਨਾ ਵਿਚਾਲੇ ਕਲੇਸ਼ ਵਧਿਆ
ਊਧਵ ਠਾਕਰੇ ਖਿਲਾਫ ਬੋਲਣ ਕਰਕੇ ਕੰਗਨਾ ‘ਤੇ ਮਾਮਲਾ ਹੋਇਆ ਦਰਜ ਮੁੰਬਈ/ਬਿਊਰੋ ਨਿਊਜ਼ ਫਿਲਮ ਅਦਾਕਾਰਾ ਕੰਗਨਾ ਰਣੌਤ ਅਤੇ ਸ਼ਿਵ ਸੈਨਾ ਵਿਚਕਾਰ ਕਲੇਸ਼ ਵਧਦਾ ਹੀ ਜਾ ਰਿਹਾ ਹੈ। ਇਸਦੇ ਚੱਲਦਿਆਂ ਹੁਣ ਕੰਗਨਾ ਰਾਣੌਤ ਖਿਲਾਫ ਕੇਸ ਵੀ ਦਰਜ ਹੋ ਗਿਆ ਹੈ। ਕੰਗਨਾ ਨੇ ਲੰਘੇ ਕੱਲ੍ਹ ਮਹਾਰਾਸ਼ਟਰ ਦੇ ਮੁੱਖ ਮੰਤਰੀ ਖਿਲਾਫ ਬੋਲਦਿਆਂ ਕਿਹਾ ਸੀ …
Read More »