ਨਵੀਂ ਦਿੱਲੀ/ਬਿਊਰੋ ਨਿਊਜ਼ ਲਾਈਨ ਆਫ਼ ਐਕਚੂਅਲ ਕੰਟਰੋਲ (ਐੱਲ. ਏ. ਸੀ.) ‘ਤੇ ਤਣਾਅਪੂਰਨ ਹਾਲਾਤ ਹਨ। ਭਾਰਤ ਨੇ ਐੱਲ. ਏ. ਸੀ. ‘ਤੇ ਗੋਲੀਬਾਰੀ ਕੀਤੇ ਜਾਣ ਦੇ ਚੀਨ ਦੇ ਦੋਸ਼ਾਂ ਨੂੰ ਖ਼ਾਰਜ ਕੀਤਾ ਹੈ ਅਤੇ ਕਿਹਾ ਕਿ ਅਸੀਂ ਐੱਲ. ਏ. ਸੀ. ‘ਤੇ ਤਣਾਅ ਘੱਟ ਕਰਨ ਲਈ ਵਚਨਬੱਧ ਹਾਂ। ਭਾਰਤ ਨੇ ਉਲਟਾ ਚੀਨ ਉਤੇ …
Read More »ਦਿੱਲੀ ‘ਚ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਖਾੜਕੂ ਗ੍ਰਿਫਤਾਰ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਅੱਜ ਮੁਕਾਬਲੇ ਤੋਂ ਬਾਅਦ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਖਾੜਕੂਆਂ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਭੁਪਿੰਦਰ ਉਰਫ ਦਿਲਾਵਰ ਸਿੰਘ ਅਤੇ ਕੁਲਵੰਤ ਸਿੰਘ ਦੋਵੇਂ ਵਾਸੀ ਲੁਧਿਆਣਾ, ਨੂੰ ਇਕ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ। …
Read More »ਕੰਗਨਾ ਰਣੌਤ ਨੂੰ ਮਿਲੀ ‘ਵਾਈ’ ਸ਼੍ਰੇਣੀ ਦੀ ਸੁਰੱਖਿਆ
ਸ਼ਿਵ ਸੈਨਾ ਆਗੂ ਸੰਜੇ ਰਾਊਤ ਨਾਲ ਜ਼ੁਬਾਨੀ ਜੰਗ ਹੋਈ ਤੇਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਕੰਗਨਾ ਰਣੌਤ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਮਿਲ ਗਈ ਹੈ। ਸੂਤਰਾਂ ਮੁਤਾਬਕ ਗ੍ਰਹਿ ਮੰਤਰਾਲੇ ਨੇ ਕੰਗਨਾ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਅਸਲ ਵਿਚ ਕੰਗਨਾ ਰਣੌਤ ਅਤੇ ਸ਼ਿਵ ਸੈਨਾ ਨੇਤਾ ਸੰਜੇ ਰਾਊਤ ਵਿਚਾਲੇ ਜ਼ੁਬਾਨੀ …
Read More »ਭਾਰਤ ਨੇ ਹਾਈਪਰਸੋਨਿਕ ਟੈਕਨਾਲੋਜੀ ਕੀਤੀ ਹਾਸਲ
ਅਜਿਹੀ ਉਪਲਬਧੀ ਹਾਸਲ ਕਰਨ ਵਾਲਾ ਚੌਥਾ ਦੇਸ਼ ਬਣਿਆ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਰੱਖਿਆ ਦੇ ਖੇਤਰ ਵਿਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਡੀ. ਆਰ. ਡੀ. ਓ. ਵਲੋਂ ਅੱਜ ਹਾਈਪਰਸੋਨਿਕ ਟੈਕਨਾਲੋਜੀ ਡੀਮੋਨਸਟ੍ਰੇਟਰ ਵਹੀਕਲ ਦਾ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਵਹੀਕਲ ਸਵਦੇਸ਼ੀ ਤਕਨੀਕ ‘ਤੇ ਆਧਾਰਿਤ ਹੈ। ਇਸ ਤਕਨੀਕ ਦੀ ਵਰਤੋਂ ਹਾਈਪਰਸੋਨਿਕ …
Read More »ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 42 ਲੱਖ ਤੋਂ ਪਾਰ
ਰੂਸ ਅਗਲੇ ਹਫਤੇ ਜਾਰੀ ਕਰ ਸਕਦਾ ਹੈ ਕਰੋਨਾ ਵੈਕਸੀਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 42 ਲੱਖ ਤੋਂ ਪਾਰ ਜਾ ਚੁੱਕਾ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ ਰਿਕਾਰਡ 90 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 33 ਲੱਖ ਦੇ ਕਰੀਬ ਕਰੋਨਾ ਪੀੜਤ …
Read More »ਭਾਰਤ ਅਤੇ ਚੀਨ ਦੀਆਂ ਫੌਜਾਂ ਆਹਮੋ-ਸਾਹਮਣੇ
ਫੌਜ ਮੁਖੀ ਨੇ ਮੰਨਿਆ – ਚੀਨੀ ਬਾਰਡਰ ‘ਤੇ ਸਥਿਤੀ ਤਣਾਅ ਵਾਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਲਾਈਨ ਆਫ਼ ਐਕਚੂਅਲ ਕੰਟਰੋਲ (ਐੱਲ. ਏ. ਸੀ.) ‘ਤੇ ਹਾਲਾਤ ਤਣਾਅ ਪੂਰਨ ਹਨ ਅਤੇ ਭਾਰਤ-ਚੀਨ ਦੀਆਂ ਫੌਜਾਂ ਆਹਮੋ-ਸਾਹਮਣੇ ਹਨ। ਤਣਾਅ ਨੂੰ ਦੇਖਦਿਆਂ ਭਾਰਤੀ ਫੌਜ ਮੁਖੀ ਜਨਰਲ ਮਨੋਜ ਮੁਕੰਦ ਨਰਵਾਣੇ ਲਦਾਖ਼ ਦੇ ਦੋ ਦਿਨਾਂ ‘ਤੇ ਦੌਰੇ ਹਨ, ਜਿੱਥੇ …
Read More »ਨੀਟ ਤੇ ਜੇਈਈ ਪ੍ਰੀਖਿਆਵਾਂ ਖਿਲਾਫ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਜ
ਪੰਜਾਬ ਸਣੇ ਛੇ ਰਾਜਾਂ ਨੇ ਪਾਈ ਸੀ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਨੀਟ ਤੇ ਜੇਈਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦੇਣ ਸਬੰਧੀ ਦਿੱਤੇ ਹੁਕਮਾਂ ਖਿਲਾਫ਼ ਪੰਜਾਬ, ਪੱਛਮੀ ਬੰਗਾਲ, ਮਹਾਰਾਸ਼ਟਰ, ਝਾਰਖੰਡ, ਰਾਜਸਥਾਨ ਅਤੇ ਛੱਤੀਸਗੜ੍ਹ ਦੇ ਮੰਤਰੀਆਂ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਨੂੰ ਅੱਜ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ। ਇਨ੍ਹਾਂ …
Read More »ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਦਿੱਤਾ ਝਟਕਾ
ਜ਼ਮਾਨਤ ਦੀ ਅਰਜ਼ੀ ਕੀਤੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ 84 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਅੰਤ੍ਰਿਮ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ। ਦੋਸ਼ੀ ਸੱਜਣ ਕੁਮਾਰ ਨੇ ਮਾੜੀ ਸਿਹਤ ਦਾ ਹਵਾਲਾ ਦੇ ਕੇ ਅਰਜ਼ੀ ਦਿੱਤੀ …
Read More »ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 40 ਲੱਖ ਵੱਲ ਨੂੰ ਵਧਿਆ
ਬ੍ਰਾਜ਼ੀਲ ਨੂੰ ਪਛਾੜ ਕੇ ਭਾਰਤ ਕਿਸੇ ਵੀ ਪਲ ਬਣ ਸਕਦਾ ਹੈ ਦੁਨੀਆ ਦਾ ਦੂਜੇ ਨੰਬਰ ਦਾ ਕਰੋਨਾ ਪੀੜਤ ਮੁਲਕ ਡਬਲਿਊ.ਐਚ.ਓ. ਨੇ ਕਿਹਾ – 2021 ਦੇ ਮੱਧ ਤੱਕ ਵੱਡੇ ਪੈਮਾਨੇ ‘ਤੇ ਕਰੋਨਾ ਵੈਕਸੀਨ ਦੀ ਕੋਈ ਉਮੀਦ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 40 ਲੱਖ ਵੱਲ ਨੂੰ ਵਧਦਿਆਂ …
Read More »ਪਬਜੀ ਗੇਮ ਸਮੇਤ 118 ਚੀਨੀ ਐਪਸ ‘ਤੇ ਭਾਰਤ ‘ਚ ਪਾਬੰਦੀ
ਸੁਰੱਖਿਆ ਸਬੰਧੀ ਖਤਰੇ ਨੂੰ ਦੇਖਦਿਆਂ ਸਰਕਾਰ ਨੇ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਪਬਜੀ ਗੇਮ ਸਮੇਤ 118 ਹੋਰ ਮੋਬਾਈਲ ਐਪਲੀਕੇਸ਼ਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਨਾਂ ਮੋਬਾਈਲ ਐਪਲੀਕੇਸ਼ਨਾਂ ਨੂੰ ਦੇਸ਼ ਦੀ ਪ੍ਰਭੁਸੱਤਾ, ਅਖੰਡਤਾ ਤੇ ਸੁਰੱਖਿਆ ਲਈ ਖਤਰਾ ਮੰਨਦਿਆਂ ਉਕਤ ਐਲਾਨ ਕੀਤਾ ਹੈ। ਅਧਿਕਾਰਕ ਬਿਆਨ ਅਨੁਸਾਰ ਪਬਜੀ …
Read More »