ਬਜਟ ਸੈਸ਼ਨ ਜਨਵਰੀ ਵਿੱਚ ਹੋਵੇਗਾ ਨਵੀਂ ਦਿੱਲੀ : ਕਰੋਨਾ ਮਹਾਮਾਰੀ ਕਾਰਨ ਭਾਰਤ ਸਰਕਾਰ ਨੇ ਇਸ ਵਾਰ ਸੰਸਦ ਦਾ ਸਰਦ ਰੁੱਤ ਇਜਲਾਸ ਨਾ ਸੱਦਣ ਦਾ ਫ਼ੈਸਲਾ ਕੀਤਾ ਹੈ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਵਲੋਂ ਸਾਰੇ ਵਿਰੋਧੀ ਦਲਾਂ ਨੂੰ ਇਕ ਖ਼ਤ ਲਿਖ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਗਿਆ …
Read More »ਸੰਨੀ ਦਿਓਲ ਨੂੰ ਮਿਲੀ ਵਾਈ ਪਲੱਸ ਸਕਿਉਰਿਟੀ
ਨਵੀਂ ਦਿੱਲੀ : ਖੇਤੀ ਕਾਨੂੰਨ ਰੱਦ ਕਰਾਉਣ ਦੇ ਚੱਲ ਰਹੇ ਸੰਘਰਸ਼ ਦੌਰਾਨ ਮੋਦੀ ਸਰਕਾਰ ਨੇ ਆਪਣੇ ਐਮ.ਪੀ. ਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੂੰ ਵਾਈ ਪਲੱਸ ਸਕਿਉਰਿਟੀ ਦੇਣ ਦਾ ਫ਼ੈਸਲਾ ਲਿਆ ਹੈ। ਸੰਨੀ ਦਿਓਲ ਲਈ ਵਾਈ ਪਲੱਸ ਸਕਿਉਰਿਟੀ ਦਾ ਮਤਲਬ ਹੈ ਕਿ ਉਨ੍ਹਾਂ ਦੀ ਸੁਰੱਖ਼ਿਆ ਲਈ ਹੁਣ ਦੋ ਕਮਾਂਡੋਜ਼ ਅਤੇ ਪੁਲਿਸ …
Read More »ਭਾਜਪਾ ਸਰਕਾਰ ਕਿਸਾਨਾਂ ਨਾਲ ਕਈ ਵਾਰ ਵਾਅਦੇ ਕਰਕੇ ਮੁੱਕਰੀ
ਪੀ. ਸਾਈਨਾਥ ਨੇ ਕਿਸਾਨਾਂ ਨੂੰ ਸੰਘਰਸ਼ ਜਿੱਤਣ ਦਾ ਦਿੱਤਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਉੱਘੇ ਅਰਥ ਸ਼ਾਸਤਰੀ ਤੇ ਖੇਤੀ ਮਾਮਲਿਆਂ ਦੇ ਮਾਹਿਰ ਪੀ. ਸਾਈਨਾਥ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਝੂਠ ਬੋਲਣ ਦਾ ਦੋਸ਼ ਲਾਉਂਦਿਆਂ ਸਿੰਘੂ ਬਾਰਡਰ ਤੋਂ ਕਿਸਾਨਾਂ ਨੂੰ ਸੰਘਰਸ਼ ਜਿੱਤਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ …
Read More »ਆਮ ਆਦਮੀ ਪਾਰਟੀ ਯੂ.ਪੀ. ਵਿਚ ਵੀ ਲੜੇਗੀ ਵਿਧਾਨ ਸਭਾ ਚੋਣਾਂ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਆਮ ਆਦਮੀ ਪਾਰਟੀ ਸਾਲ 2022 ਵਿਚ ਉੱਤਰ ਪ੍ਰਦੇਸ਼ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜੇਗੀ। ਕੇਜਰੀਵਾਲ ਨੇ ਇਹ ਐਲਾਨ ਦਿੱਲੀ ਵਿਚ ਇਕ ਪ੍ਰੈੱਸ ਕਾਨਫ਼ਰੰਸ ਕਰਕੇ ਕੀਤਾ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿਚ ਹਰੇਕ ਪਾਰਟੀ ਦੀ ਸਰਕਾਰ ਆਈ ਪਰ …
Read More »ਸੁਪਰੀਮ ਕੋਰਟ ਨੇ ਕਿਹਾ, ਅੰਦੋਲਨ ਕਿਸਾਨਾਂ ਦਾ ਹੱਕ
ਅਦਾਲਤ ਨੇ ਸਰਕਾਰ ਨੂੰ ਪੁੱਛਿਆ , ਕੀ ਰੋਕਿਆ ਜਾ ਸਕਦਾ ਹੈ ਖੇਤੀ ਕਾਨੂੰਨਾਂ ‘ਤੇ ਅਮਲ ਨਵੀਂ ਦਿੱਲੀ/ ਬਿਊਰੋ ਨਿਊਜ਼ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਅੰਦੋਲਨ ਦਾ ਅੱਜ 22ਵਾਂ ਦਿਨ ਹੈ। ਕਿਸਾਨਾਂ ਨੂੰ ਸੜਕਾਂ ਤੋਂ ਹਟਾਉਣ ਦੀ ਅਰਜ਼ੀ ‘ਤੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਐਸ.ਏ. ਬੋਬਡੇ ਦੀ ਬੈਂਚ ਵਿਚ …
Read More »ਕੇਜਰੀਵਾਲ ਨੇ ਵਿਧਾਨ ਸਭਾ ‘ਚ ਖੇਤੀ ਕਾਨੂੰਨ ਦੀ ਕਾਪੀ ਪਾੜੀ
ਕਿਹਾ , ਅੰਗਰੇਜ਼ਾਂ ਤੋਂ ਬਦਤਰ ਨਾ ਬਣੇ ਸਰਕਾਰ ਨਵੀਂ ਦਿੱਲੀ/ ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਸੈਸ਼ਨ ਵਿਚ ਨਵੇਂ ਖੇਤੀ ਕਾਨੂੰਨਾਂ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਦੀ ਸਰਕਾਰ ‘ਤੇ ਜੰਮ ਕੇ ਸਿਆਸੀ ਨਿਸ਼ਾਨਾ ਸਾਧਿਆ। ਇਸ ਦੌਰਾਨ ਕੇਜਰੀਵਾਲ ਨੇ ਖੇਤੀ ਕਾਨੂੰਨਾਂ ਦੀ ਕਾਪੀ ਵੀ ਪਾੜ ਦਿੱਤੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ …
Read More »ਬਾਬਾ ਰਾਮ ਸਿੰਘ ਦੀ ਮੌਤ ‘ਤੇ ਕਿਸਾਨ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਵਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ/ ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਬਣਾਏ ਗਏ 3 ਖੇਤੀ ਕਾਨੂੰਨਾਂ ਖਿਲਾਫ ਚਲਾਏ ਜਾ ਰਹੇ ਕਿਸਾਨ ਸੰਘਰਸ਼ ਦੌਰਾਨ ਸੰਤ ਬਾਬਾ ਰਾਮ ਸਿੰਘ ਦੀ ਮੌਤ ਨੇ ਕਿਸਾਨੀ ਅੰਦੋਲਨ ਨੂੰ ਹੋਰ ਭਖਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨਾਨਕਸਰ ਠਾਠ ਸਿੰਗੜਾਂ (ਕਰਨਾਲ) ਦੇ ਪ੍ਰਮੁੱਖ ਸੰਤ ਬਾਬਾ ਰਾਮ ਸਿੰਘ ਨੇ ਲੰਘੇ ਕੱਲ੍ਹ ਸਿੰਘੂ …
Read More »ਹਰਿਆਣਾ ਦੇ ਉਪ ਮੁੱਖ ਮੰਤਰੀ ‘ਤੇ ਚਚੇਰੇ ਭਰਾ ਨੇ ਕੀਤੀ ਤਿੱਖੀ ਟਿੱਪਣੀ
ਕਿਹਾ , ਦੇਵੀ ਲਾਲ ਪਰਿਵਾਰ ਦੇ ਨਾਮ ‘ਤੇ ਕਲੰਕ ਹੈ ਦੁਸ਼ਿਅੰਤ ਰੇਵਾੜੀ/ ਬਿਊਰੋ ਨਿਊਜ਼ ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਰਜੁਨ ਚੌਟਾਲਾ ਨੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ‘ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਦੁਸ਼ਿਅੰਤ ਚੌਟਾਲਾ ਦੇ ਵਿਵਹਾਰ ਨੂੰ ਚੌਧਰੀ ਦੇਵੀ ਲਾਲ ਦੇ ਪਰਿਵਾਰ ‘ਤੇ ਇਕ ਕਲੰਕ …
Read More »ਕਿਸਾਨੀ ਸੰਘਰਸ਼ ਨੂੰ ਲੈ ਕੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ
ਅਦਾਲਤ ਨੇ ਕਿਹਾ – ਸਰਕਾਰ ਸਾਰੀਆਂ ਕਿਸਾਨੀ ਧਿਰਾਂ ਨੂੰ ਸ਼ਾਮਲ ਕਰਕੇ ਇਕ ਕਮੇਟੀ ਬਣਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸੜਕਾਂ ਤੋਂ ਹਟਾਉਣ ਸਬੰਧੀ ਦਾਇਰ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਕਿ ਸਰਕਾਰ, ਕਿਸਾਨ ਸੰਗਠਨਾਂ …
Read More »ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਮੋਰਚੇ ਨੂੰ ਅੱਜ 21ਵਾਂ ਦਿਨ
ਕਿਸਾਨਾਂ ਦੀ ਹਮਾਇਤ ‘ਚ ਸਿੰਘੂ ਬਾਰਡਰ ‘ਤੇ ਪਹੁੰਚੀ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਸਰਹੱਦ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਅੱਜ 21ਵਾਂ ਦਿਨ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ …
Read More »