ਪਾਰਟੀ ਦੇ ਇਜਲਾਸ ਤੱਕ ਪ੍ਰਧਾਨਗੀ ਅਹੁਦੇ ‘ਤੇ ਬਣੇ ਰਹਿਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਵਿਚ ਲੀਡਰਸ਼ਿਪ ਸਬੰਧੀ ਪੈਦਾ ਹੋਏ ਵਿਵਾਦ ਨੂੰ ਠੱਲ੍ਹਣ ਲਈ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਸੋਨੀਆ ਗਾਂਧੀ ਦੀ ਹਮਾਇਤ ‘ਤੇ ਆ ਗਈ। ਸੀਡਬਲਯੂਸੀ ਦੀ ਕਰੀਬ ਸੱਤ ਘੰਟਿਆਂ ਤੱਕ ਚੱਲੀ ਆਨਲਾਈਨ ਬੈਠਕ ਦੌਰਾਨ ਸੋਨੀਆ ਗਾਂਧੀ ਨੂੰ ਬੇਨਤੀ ਕੀਤੀ …
Read More »ਕਰਤਾਰਪੁਰ ਲਾਂਘੇ ਸਬੰਧੀ ਭਾਰਤ ਤੇ ਪਾਕਿ ਅਧਿਕਾਰੀਆਂ ਦੀ ਹੋਈ ਮੀਟਿੰਗ
ਪੁਲ ਨਿਰਮਾਣ ਲਈ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਲਿਆ ਜਾਇਜ਼ਾ ਕਲਾਨੌਰ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੀ ਸੰਗਤ ਦੀ ਸਹੂਲਤ ਲਈ ਪਾਕਿਸਤਾਨ ਵਾਲੇ ਪਾਸੇ ‘ਜ਼ੀਰੋ ਲਾਈਨ’ ਕੋਲ ਪੁਲ ਬਣਾਉਣ ਲਈ ਦੋਵਾਂ ਦੇਸ਼ਾਂ ਦੇ ਉੱਚ ਅਧਿਕਾਰੀਆਂ ਦੀ ਅਹਿਮ ਮੀਟਿੰਗ ਅੱਜ ਡੇਰਾ ਬਾਬਾ ਨਾਨਕ ਵਿਖੇ ਹੋਈ। ਇਸ ਤੋਂ ਬਾਅਦ …
Read More »ਕਾਂਗਰਸ ਦਾ ਕਲੇਸ਼ ਹੌਲੀ-ਹੌਲੀ ਆ ਰਿਹਾ ਹੈ ਸਾਹਮਣੇ
ਕਪਿੱਲ ਸਿੱਬਲ ਨੇ ਕਿਹਾ – ਕਾਂਗਰਸ ਆਪਣਿਆਂ ‘ਤੇ ਨਹੀਂ, ਸਗੋਂ ਭਾਜਪਾ ਊਪਰ ਸਰਜੀਕਲ ਸਟ੍ਰਾਈਕ ਕਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਵਿਚ ਚੱਲ ਰਿਹਾ ਅੰਦਰੂਨੀ ਕਲੇਸ਼ ਹੌਲੀ-ਹੌਲੀ ਸਾਹਮਣੇ ਆ ਰਿਹਾ ਹੈ। ਸੀਨੀਅਰ ਆਗੂ ਕਪਿੱਲ ਸਿੱਬਲ ਨੇ ਉਤਰ ਪ੍ਰਦੇਸ਼ ਕਾਂਗਰਸ ਵਲੋਂ ਪਾਰਟੀ ਦੇ ਹੀ ਆਗੂ ਜਤਿਨ ਪ੍ਰਸਾਦ ‘ਤੇ ਨਿਸ਼ਾਨਾ ਸਾਧੇ ਜਾਣ ਦੀ …
Read More »ਸੁਪਰੀਮ ਕੋਰਟ ਨੇ ਭਾਰਤ ਵਿਚ ਮੁਹੱਰਮ ਦੀ ਇਜਾਜ਼ਤ ਦੇਣ ਤੋਂ ਕੀਤਾ ਇਨਕਾਰ
ਕਿਹਾ- ਕਰੋਨਾ ਫੈਲਣ ‘ਤੇ ਇਕ ਫਿਰਕੇ ਨੂੰ ਬਣਾਇਆ ਜਾਵੇਗਾ ਨਿਸ਼ਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੁਪਰੀਮ ਕੋਰਟ ਨੇ ਦੇਸ਼ ਭਰ ਵਿਚ ਮੁਹੱਰਮ ਦੇ ਮੌਕੇ ‘ਤੇ ਜਲੂਸ ਕੱਢਣ ਦੀ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧ ਵਿਚ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕੋਰਟ ਨੇ ਕਿਹਾ ਕਿ ਜੇਕਰ ਮੁਹੱਰਮ ਮੌਕੇ ਤਾਜ਼ੀਆ ਦਾ …
Read More »ਭਾਰਤ ‘ਚ ਇਕ ਦਿਨ ਵਿਚ ਹੀ 76 ਹਜ਼ਾਰ ਕਰੋਨਾ ਮਾਮਲਿਆਂ ਦੀ ਪੁਸ਼ਟੀ
ਦੇਸ਼ ਵਿਚ ਕਰੋਨਾ ਮਰੀਜ਼ਾਂ ਦਾ ਗਿਣਤੀ 33 ਲੱਖ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ ਦੇਸ਼ ਵਿਚ 76 ਹਜ਼ਾਰ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸਦੇ ਚੱਲਦਿਆਂ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 33 …
Read More »ਸੋਨੂੰ ਸੂਦ ਵੀ ਵਿਦਿਆਰਥੀਆਂ ਦੇ ਸਮਰਥਨ ‘ਚ ਅੱਗੇ ਆਏ
ਕੈਪਟਨ ਅਮਰਿੰਦਰ ਤੇ ਮਮਤਾ ਬੈਨਰਜੀ ਦਾ ਸੁਝਾਅ – ਨੀਟ ਤੇ ਜੇ.ਈ.ਈ. ਪ੍ਰੀਖਿਆਵਾਂ ਦੀ ਤਰੀਕ ਅੱਗੇ ਪਾਉਣ ਲਈ ਮੁੱਖ ਮੰਤਰੀਆਂ ਨੂੰ ਸੁਪਰੀਮ ਕੋਰਟ ਜਾਣਾ ਚਾਹੀਦੈ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਨੀਟ ਤੇ ਜੇਈਈ ਦਾਖਲਾ ਪ੍ਰੀਖਿਆਵਾਂ ਨੂੰ ਲੈ ਕੇ ਕਾਂਗਰਸ ਸ਼ਾਸਤ ਪ੍ਰਦੇਸ਼ਾਂ ਸਮੇਤ ਤਿੰਨ ਹੋਰ ਰਾਜਾਂ …
Read More »ਕਾਂਗਰਸ ਪਾਰਟੀ ਹੁਣ ਰੁੱਸਿਆਂ ਨੂੰ ਮਨਾਏਗੀ
ਸੋਨੀਆ ਨੇ ਗੁਲਾਮ ਨਬੀ ਅਜ਼ਾਦ ਨਾਲ ਕੀਤੀ ਫੋਨ ‘ਤੇ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਹੋਈ ਬਹਿਸ ਤੋਂ ਬਾਅਦ ਪਾਰਟੀ ਹੁਣ ਡੈਮਜ਼ ਕੰਟਰੋਲ ਵਿਚ ਜੁਟ ਗਈ ਹੈ। ਪਾਰਟੀ ਦੇ ਅੰਦਰ ਨਰਾਜ਼ ਆਗੂਆਂ ਨੂੰ ਮਨਾਉਣ ਲਈ ਗੱਲਬਾਤ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਇਸਦੇ ਚੱਲਦਿਆਂ ਪਾਰਟੀ …
Read More »ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 32 ਲੱਖ ਤੱਕ ਅੱਪੜੀ
ਕੇਜਰੀਵਾਲ ਨੇ ਕਿਹਾ – ਦਿੱਲੀ ‘ਚ ਹਰ ਰੋਜ਼ 40 ਹਜ਼ਾਰ ਕਰੋਨਾ ਟੈਸਟ ਹੋਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 32 ਲੱਖ ਵੱਲ ਨੂੰ ਵਧਦਿਆਂ 32 ਲੱਖ 40 ਹਜ਼ਾਰ ਤੋਂ ਪਾਰ ਹੋ ਗਈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 67 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲੇ ਸਾਹਮਣੇ ਆਏ …
Read More »ਪ੍ਰਸ਼ਾਂਤ ਭੂਸ਼ਣ ਦੇ ਮਾਮਲੇ ‘ਚ ਅਟਾਰਨੀ ਜਨਰਲ ਨੇ ਕਿਹਾ
ਭੂਸ਼ਣ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਵਕੀਲ ਪ੍ਰਸ਼ਾਂਤ ਭੂਸ਼ਣ ਦੇ ਅਦਾਲਤ ਦੀ ਮਾਣਹਾਨੀ ਮਾਮਲੇ ਵਿਚ ਅਟਾਰਨੀ ਜਨਰਲ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਭੂਸ਼ਣ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇ। ਅਟਾਰਨੀ ਜਨਰਲ ਨੇ ਕਿਹਾ ਕਿ ਭੂਸ਼ਣ ਨੂੰ ਸਜ਼ਾ ਨਾ ਦਿੱਤੀ ਜਾਵੇ। ਇਸ ਦੇ …
Read More »ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 32 ਲੱਖ ਵੱਲ ਨੂੰ ਵਧਿਆ
ਰੂਸ ਵਲੋਂ ਇਕ ਹੋਰ ਕਰੋਨਾ ਵੈਕਸੀਨ ਲਾਂਚ ਕਰਨ ਦੀ ਤਿਆਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 32 ਲੱਖ ਵੱਲ ਨੂੰ ਵਧਦਿਆਂ 31 ਲੱਖ 72 ਹਜ਼ਾਰ ਨੂੰ ਟੱਪ ਚੁੱਕਿਆ ਹੈ ਅਤੇ 24 ਲੱਖ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ। ਭਾਰਤ ਵਿਚ ਹੁਣ ਤੱਕ ਕਰੋਨਾ ਕਰਕੇ …
Read More »