ਮਸੂਦ ਅਜ਼ਹਰ ਸਮੇਤ 20 ਅੱਤਵਾਦੀ ਨਾਮਜ਼ਦ ਨਵੀਂ ਦਿੱਲੀ/ਬਿਊਰੋ ਨਿਊਜ਼ 14 ਫਰਵਰੀ 2019 ਨੂੰ ਹੋਏ ਪੁਲਵਾਮਾ ਹਮਲੇ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਨੇ ਜੰਮੂ ਦੀ ਐਨ.ਆਈ.ਏ. ਅਦਾਲਤ ਵਿਚ 20 ਆਰੋਪੀਆਂ ਖਿਲਾਫ ਚਾਰਜਸ਼ੀਟ ਦਾਖਲ ਕਰ ਦਿੱਤੀ। ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਇਸ ਹਮਲੇ ਵਿਚ ਸੀ.ਆਰ.ਪੀ.ਐਫ. ਦੇ 40 ਜਵਾਨ ਸ਼ਹੀਦ ਹੋ …
Read More »ਰਿਜ਼ਰਵ ਬੈਂਕ ਨੇ ਸਾਲ 2019-20 ਵਿੱਚ ਨਹੀਂ ਛਾਪੇ 2 ਹਜ਼ਾਰ ਦੇ ਨਵੇਂ ਨੋਟ
500 ਅਤੇ 200 ਰੁਪਏ ਦੇ ਨੋਟਾਂ ਦੀ ਛਪਾਈ ਵਧੀ ਮੁੰਬਈ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਨੇ 2019-20 ਵਿਚ 2 ਹਜ਼ਾਰ ਰੁਪਏ ਦੇ ਨਵੇਂ ਨੋਟ ਨਹੀਂ ਛਾਪੇ। ਇਸ ਸਮੇਂ ਦੌਰਾਨ 2 ਹਜ਼ਾਰ ਦੇ ਨੋਟਾਂ ਦਾ ਪਸਾਰ ਘਟ ਗਿਆ ਹੈ। ਇਹ ਜਾਣਕਾਰੀ ਰਿਜ਼ਰਵ ਬੈਂਕ 2019-20 ਦੀ ਸਾਲਾਨਾ ਰਿਪੋਰਟ ਵਿਚ ਦਿੱਤੀ ਗਈ ਹੈ। ਰਿਪੋਰਟ …
Read More »ਪ੍ਰਸ਼ਾਂਤ ਭੂਸ਼ਣ ਵੱਲੋਂ ਮੁਆਫ਼ੀ ਮੰਗਣ ਤੋਂ ਇਨਕਾਰ
ਕਿਹਾ – ਆਪਣੀ ਜ਼ਮੀਰ ਨਾਲ ਬੇਵਫਾਈ ਨਹੀਂ ਕਰਾਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਆਪਣੇ ਦੋ ਟਵੀਟਾਂ ਲਈ ਸੁਪਰੀਮ ਕੋਰਟ ਵਿੱਚ ਚੱਲ ਰਹੇ ਹੱਤਕ ਮਾਮਲੇ ਵਿੱਚ ਮੁਆਫ਼ੀ ਮੰਗਣ ਤੋਂ ਇਨਕਾਰ ਕਰ ਦਿੱਤਾ ਹੈ। ਭੂਸ਼ਣ ਨੇ ਕਿਹਾ ਕਿ ਇਹ ਟਵੀਟ ਉਨ੍ਹਾਂ ਦੇ ਦ੍ਰਿੜ ਵਿਸ਼ਵਾਸ ਦੀ ਤਰਜਮਾਨੀ ਕਰਦੇ ਹਨ ਤੇ ਉਹ …
Read More »ਸਰਹੱਦੀ ਵਿਵਾਦ ‘ਤੇ ਚੀਨ ਨੂੰ ਅਲਟੀਮੇਟਮ
ਬਿਪਿਨ ਰਾਵਤ ਬੋਲੇ – ਚੀਨ ਗੱਲਬਾਤ ਨਾਲ ਨਾ ਮੰਨਿਆ ਤਾਂ ਫੌਜ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ-ਚੀਨ ਸਰਹੱਦੀ ਵਿਵਾਦ ਦੌਰਾਨ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਪਿਨ ਰਾਵਤ ਨੇ ਸਾਫ ਕਿਹਾ ਕਿ ਚੀਨ ਨਾਲ ਗੱਲਬਾਤ ਜ਼ਰੀਏ ਵਿਵਾਦ ਹੱਲ ਨਾ ਹੋਇਆ ਤਾਂ ਫੌਜੀ ਕਾਰਵਾਈ ਵਾਲਾ …
Read More »ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 31 ਲੱਖ ਤੋਂ ਟੱਪੀ
ਚੀਨ ਨੇ ਵੈਕਸੀਨ ਦੇ ਪਾਸ ਹੋਣ ਤੋਂ ਪਹਿਲਾਂ ਹੀ ਐਮਰਜੈਂਸੀ ਇਸਤੇਮਾਲ ਨੂੰ ਦਿੱਤੀ ਮਨਜੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 31 ਲੱਖ ਤੋਂ ਪਾਰ ਹੋ ਗਈ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 62 ਹਜ਼ਾਰ ਦੇ ਕਰੀਬ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ 57 ਹਜ਼ਾਰ ਤੋਂ ਜ਼ਿਆਦਾ …
Read More »ਦਸੰਬਰ ਵਿਚ ਆਵੇਗੀ ਕਰੋਨਾ ਵੈਕਸੀਨ
ਨਰਿੰਦਰ ਮੋਦੀ ਸਰਕਾਰ ਨੇ 50 ਲੱਖ ਡੋਜ਼ ਦਾ ਪਹਿਲਾ ਆਰਡਰ ਦੇਣ ਦੀ ਕੀਤੀ ਤਿਆਰੀ ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 30 ਲੱਖ ਵੱਲ ਨੂੰ ਵਧਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਨੂੰ ਕਾਬੂ ਕਰਨ ਲਈ ਵੈਕਸੀਨ ਬਣਾਉਣ ਦੀ ਦੌੜ ਵਿਚ ਹਰ ਰੋਜ਼ ਨਵਾਂ ਸੁਣਨ ਨੂੰ ਮਿਲ ਰਿਹਾ ਹੈ। ਭਾਰਤ ਨੇ ਵੀ …
Read More »ਚੋਣ ਕਮਿਸ਼ਨ ਵਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ
ਹੁਣ ਉਮੀਦਵਾਰ ਆਨਲਾਈਨ ਨੌਮੀਨੇਸ਼ਨ ਭਰ ਸਕਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਕਾਲ ਦੌਰਾਨ ਚੋਣ ਕਮਿਸ਼ਨ ਨੇ ਵੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਨਵੇਂ ਨਿਰਦੇਸ਼ਾਂ ਮੁਤਾਬਕ ਹੁਣ ਉਮੀਦਵਾਰ ਆਨਲਾਈਨ ਨੌਮੀਨੇਸ਼ਨ ਭਰ ਸਕਣਗੇ ਅਤੇ ਮਾਸਕ, ਸਰੀਰਕ ਦੂਰੀ ਤੇ ਥਰਮਲ ਸਕਰੀਨਿੰਗ ਜਿਹੀਆਂ ਗੱਲਾਂ ਨੂੰ ਜ਼ਰੂਰੀ ਦੱਸਿਆ ਗਿਆ ਹੈ। ਚੋਣ ਕਮਿਸ਼ਨ ਨੇ ਦੱਸਿਆ ਕਿ …
Read More »ਕੇਜਰੀਵਾਲ ਨੂੰ ਦਿੱਲੀ ਦੇ ਕਰੋਨਾ ਯੋਧਿਆਂ ‘ਤੇ ਮਾਣ
ਕਰੋਨਾ ਤੋਂ ਹਾਰ ਚੁੱਕੇ ਸਫਾਈ ਸੇਵਕ ਦੇ ਪਰਿਵਾਰ ਨੂੰ ਦਿੱਤਾ ਇਕ ਕਰੋੜ ਰੁਪਏ ਦਾ ਚੈਕ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਧਾਨੀ ਦਿੱਲੀ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਦੌਰਾਨ ਸਫਾਈ ਸੇਵਕ ਜਾਨ ਜੋਖਮ ਵਿਚ ਪਾ ਕੇ ਆਪਣਾ ਫਰਜ਼ ਨਿਭਾ ਰਹੇ ਹਨ। ਇਸ ਲਈ ਕਈ ਸਫਾਈ ਕਾਮੇ ਕਰੋਨਾ ਨਾਲ ਲੜਦੇ ਹੋਏ ਆਪਣੀ ਜਾਨ ਵੀ …
Read More »ਆਮ ਆਦਮੀ ਪਾਰਟੀ ਉਤਰਾਖੰਡ ‘ਚ ਲੜੇਗੀ ਵਿਧਾਨ ਸਭਾ ਚੋਣਾਂ
ਨਵੀਂ ਦਿੱਲੀ : 2022 ਵਿਚ ਪੰਜਾਬ ਦੇ ਨਾਲ ਹੀ ਉਤਰਾਖੰਡ ਵਿਚ ਵੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਆਮ ਆਦਮੀ ਪਾਰਟੀ ਨੇ ਉੱਤਰਾਖੰਡ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ‘ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਹ ਐਲਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ …
Read More »ਸਰਕਾਰੀ ਨੌਕਰੀਆਂ ਲਈ ਹੁਣ ਹੋਵੇਗਾ ਸਾਂਝਾ ਟੈਸਟ
ਕੇਂਦਰੀ ਕੈਬਨਿਟ ਵੱਲੋਂ ਕੌਮੀ ਭਰਤੀ ਏਜੰਸੀ ਕਾਇਮ ਕਰਨ ਨੂੰ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਕੈਬਨਿਟ ਨੇ ਕੌਮੀ ਭਰਤੀ ਏਜੰਸੀ (ਐੱਨਆਰਏ) ਕਾਇਮ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਐਨਆਰਏ ਕੇਂਦਰ ਸਰਕਾਰ ਦੀਆਂ ਨੌਕਰੀਆਂ ਲਈ ਸਾਂਝਾ ਯੋਗਤਾ ਟੈਸਟ ਲਏਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਈ ਕੈਬਨਿਟ ਮੀਟਿੰਗ ਬਾਰੇ ਮੀਡੀਆ ਨੂੰ …
Read More »