ਖੇਤੀ ਕਾਨੂੰਨਾਂ ‘ਤੇ ਚਰਚਾ ਲਈ ਕਮੇਟੀ ਬਣਾਉਣ ਦਾ ਸੁਝਾਅ ਕਿਸਾਨ ਆਗੂਆਂ ਨੇ ਕੀਤਾ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਵਿਰੋਧ ਸਿਖਰਾਂ ‘ਤੇ ਹੈ। ਇਸ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਤਿੰਨ ਮੰਤਰੀਆਂ ਵਿਚਾਲੇ ਨਵੀਂ ਦਿੱਲੀ ਵਿਚ ਮੀਟਿੰਗ ਚੱਲ ਰਹੀ …
Read More »ਕਿਸਾਨ ਅੰਦੋਲਨ ਦੀ ਦੇਸ਼ ਭਰ ‘ਚ ਗੂੰਜ
ਟਿਕਰੀ ਬਾਰਡਰ ਉੱਤੇ ਬੀਬੀਆਂ ਦੀ ਦਿੱਖ ਰਹੀ ਹੈ ਵੱਡੀ ਸ਼ਮੂਲੀਅਤ ਨਵੀਂ ਦਿੱਲੀ/ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੀ ਧਮਕ ਹੁਣ ਦੇਸ਼ ਭਰ ਵਿਚ ਗੂੰਜਣ ਲੱਗ ਪਈ ਹੈ। ਇਸਦੇ ਚੱਲਦਿਆਂ ਦਿੱਲੀ ਦੀਆਂ ਹੱਦਾਂ ‘ਤੇ ਹਜ਼ਾਰਾਂ ਕਿਸਾਨ ਪਹੁੰਚੇ ਹੋਏ ਹਨ ਅਤੇ ਕਿਸਾਨਾਂ ਦਾ ਵੱਡਾ ਇਕੱਠ ਦੇਖਿਆ ਜਾ ਰਿਹਾ ਹੈ। ਕਿਸਾਨੀ ਸੰਘਰਸ਼ ਵਿਚ ਹਰਿਆਣਾ ਤੋਂ …
Read More »ਕਿਸਾਨੀ ਸੰਘਰਸ਼ ਦੀ ਸਫ਼ਲਤਾ ਲਈ ਦਿੱਲੀ ਦੇ ਸਾਰੇ ਗੁਰਦੁਆਰਿਆਂ ‘ਚ ਅਰਦਾਸ
ਦਿੱਲੀ ਨੇੜਲੇ ਪਿੰਡਾਂ ਦੀ ਜਨਤਾ ਕਿਸਾਨਾਂ ਦੀ ਖੁੱਲ੍ਹ ਕੇ ਕਰ ਰਹੀ ਹੈ ਮੱਦਦ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਪ੍ਰਦਰਸ਼ਨ ਦੀ ਸਫਲਤਾ ਲਈ ਰਾਸ਼ਟਰੀ ਰਾਜਧਾਨੀ ਦੇ ਸਾਰੇ ਗੁਰਦੁਆਰਿਆਂ ਵਿਚ ਅੱਜ ਸਵੇਰੇ ਅਰਦਾਸ ਕੀਤੀ ਗਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ …
Read More »ਉਰਮਿਲਾ ਮਾਤੋਂਡਕਰ ਸ਼ਿਵ ਸੈਨਾ ‘ਚ ਹੋਈ ਸ਼ਾਮਲ
ਮੁੰਬਈ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਅੱਜ ਸ਼ਿਵ ਸੈਨਾ ਵਿਚ ਸ਼ਾਮਲ ਹੋ ਗਈ। ਉਰਮਿਲਾ ਨੇ ਮੁੱਖ ਮੰਤਰੀ ਊਧਵ ਠਾਕਰੇ ਦੀ ਮੌਜੂਦਗੀ ਵਿਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਇਸ ਤੋਂ ਪਹਿਲਾਂ ਉਹ ਕਾਂਗਰਸ ਪਾਰਟੀ ਦੀ ਆਗੂ ਰਹੀ ਅਤੇ ਉਨ੍ਹਾਂ ਕਾਂਗਰਸ ਦੀ ਟਿਕਟ ‘ਤੇ 2019 ਵਿਚ ਲੋਕ ਸਭਾ ਦੀ ਚੋਣ ਵੀ ਲੜੀ …
Read More »ਸੀਰਮ ਨੇ ਕਰੋਨਾ ਵੈਕਸੀਨ ‘ਕੋਵੀਸ਼ੀਲਡ’ ਨੂੰ ਦੱਸਿਆ ਬਿਲਕੁਲ ਸੇਫ
ਭਾਰਤ ਵਿਚ ਜੁਲਾਈ-ਅਗਸਤ ਤੱਕ 30 ਕਰੋੜ ਵਿਅਕਤੀਆਂ ਨੂੰ ਵੈਕਸੀਨੇਟ ਕਰਨ ਦੀ ਤਿਆਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਆਕਸਫੋਰਡ ਯੂਨੀਵਰਸਿਟੀ ਅਤੇ ਐਸਟ੍ਰਾਜੇਨੇਕਾ ਦੀ ਕਰੋਨਾ ਵੈਕਸੀਨ ‘ਕੋਵੀਸ਼ੀਲਡ’ ਦਾ ਟਰਾਇਲ ਕਰ ਰਹੇ ਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਚੇਨਈ ਘਟਨਾ ‘ਤੇ ਸਫਾਈ ਦਿੱਤੀ ਹੈ। ਸੀਰਮ ਨੇ ਕਿਹਾ ਕਿ ਉਨ੍ਹਾਂ ਦੀ ਵੈਕਸੀਨ ਬਿਲਕੁਲ ਸੇਫ ਅਤੇ …
Read More »ਕਿਸਾਨਾਂ ਅੱਗੇ ਝੁਕੀ ਕੇਂਦਰ ਦੀ ਮੋਦੀ ਸਰਕਾਰ
ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਬੁਰਾੜੀ ਦੀ ਗਰਾਊਂਡ ‘ਚ ਰੈਲੀ ਕਰਨ ਦੀ ਦਿੱਤੀ ਇਜ਼ਾਜਤ ਹਰਿਆਣਾ ਦੀਆਂ ਸਾਰੀਆਂ ਰੋਕਾਂ ਤੋੜ ਕੇ ਦਿੱਲੀ ਪੁੱਜੇ ਕਿਸਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਸਿਖਰਾਂ ‘ਤੇ ਪਹੁੰਚ ਚੁੱਕਾ ਹੈ। ਹਰਿਆਣਾ ਸਰਕਾਰ ਵਲੋਂ ਸਾਰੀਆਂ ਰੋਕਾਂ ਤੋੜ ਕੇ …
Read More »ਦਿੱਲੀ ‘ਚ ਦਾਖ਼ਲ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ
ਕਿਸਾਨਾਂ ਨੇ ਰੱਖੀਆਂ ਤਿੰਨਾਂ ਮੰਗਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਕ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਕੋਲ ਤਿੰਨ ਮੰਗਾਂ ਰੱਖੀਆਂ ਹਨ। ਇਨ੍ਹਾਂ ਵਿਚੋਂ ਪਹਿਲੀ ਮੰਗ ਇਹ ਹੈ ਕਿ ਕਿਸਾਨਾਂ ਨੂੰ ਦਿੱਲੀ ਆਉਣ …
Read More »ਕਿਸਾਨਾਂ ਨੂੰ ਦੁਨੀਆ ਦੀ ਕੋਈ ਤਾਕਤ ਨਹੀਂ ਰੋਕ ਸਕਦੀ
ਰਾਹੁਲ ਗਾਂਧੀ ਨੇ ਕਿਹਾ – ਮੋਦੀ ਸਰਕਾਰ ਨੂੰ ਵਾਪਸ ਲੈਣੇ ਪੈਣਗੇ ਕਾਲੇ ਖੇਤੀ ਕਾਨੂੰਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਲੈ ਕੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ …
Read More »ਕਾਮੇਡੀਅਨ ਭਾਰਤੀ ਸਿੰਘ ਤੇ ਉਸਦੇ ਪਤੀ ਹਰਸ਼ ਨੂੰ ਡਰੱਗ ਮਾਮਲੇ ‘ਚ ਜੇਲ੍ਹ ਭੇਜਿਆ-ਮਿਲੀ ਜ਼ਮਾਨਤ
ਮੁੰਬਈ/ਬਿਊਰੋ ਨਿਊਜ਼ : ਮੁੰਬਈ ਦੀ ਇਕ ਅਦਾਲਤ ਨੇ ਹਾਸਰਸ ਕਲਾਕਾਰ ਭਾਰਤੀ ਸਿੰਘ ਤੇ ਉਸ ਦੇ ਪਤੀ ਹਰਸ਼ ਲਿੰਬਾਚਿਆ ਜਿਨ੍ਹਾਂ ਨੂੰ ਐਨ.ਸੀ.ਬੀ. ਨੇ ਉਨ੍ਹਾਂ ਦੇ ਘਰ ਤੋਂ ਨਸ਼ਾ ਬਰਾਮਦ ਹੋਣ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ, ਨੂੰ 4 ਦਸੰਬਰ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਐਨ. ਸੀ. ਬੀ. ਨੇ ਸੁਬੁਰਬਨ ਅੰਧੇਰੀ …
Read More »ਕਾਂਗਰਸੀਆਂ ਵਿਚਾਲੇ ਪਾੜਾ ਵਧਿਆ ਤੇ ਗਾਂਧੀ ਪਰਿਵਾਰ ਬਿਲਕੁਲ ਚੁੱਪ
ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਬਗਾਵਤੀ ਸੁਰਾਂ ਉਠਾਏ ਜਾਣ ਕਾਰਨ ਪਾਰਟੀ ਵਿੱਚ ਚੱਲ ਰਹੀ ਗੜਬੜ ਦੇ ਬਾਵਜੂਦ ਗਾਂਧੀ ਪਰਿਵਾਰ ਨੇ ਇਸ ਸਬੰਧੀ ਚੁੱਪ ਧਾਰੀ ਹੋਈ ਹੈ। ਇਸ ਦੌਰਾਨ ਪਾਰਟੀ ਦੇ ਨੌਜਵਾਨ ਆਗੂਆਂ ਨੇ ਮੋਰਚਾ ਸੰਭਾਲ ਲਿਆ ਹੈ। ਉਹ ਬਾਗੀ ਹੋਏ ਆਗੂਆਂ ਨੂੰ ਲਾਂਭੇ ਕਰਨ ਲਈ ਉਨ੍ਹਾਂ ਨੂੰ …
Read More »