Breaking News
Home / ਭਾਰਤ (page 472)

ਭਾਰਤ

ਭਾਰਤ

ਰੂਸ ਦੀ ਕਰੋਨਾ ਵੈਕਸੀਨ ਸਤੰਬਰ ਤੱਕ ਬਜ਼ਾਰ ‘ਚ ਪਹੁੰਚੇਗੀ

ਨਿਊਜ਼ੀਲੈਂਡ ਵਿਚ ਕਰੋਨਾ ਵਾਇਰਸ ਕਰਕੇ ਆਮ ਚੋਣਾਂ ਅੱਗੇ ਪਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਦੀ ਕਰੋਨਾ ਵੈਕਸੀਨ ਨੂੰ ਲੈ ਕੇ ਭਾਵੇਂ ਦੁਨੀਆ ਭਰ ਵਿਚ ਸਵਾਲ ਉਠ ਰਹੇ ਹਨ, ਪਰ ਰੂਸ ਦੀ ਰਾਏ ਇਸ ਨੂੰ ਲੈ ਕੇ ਸਪੱਸ਼ਟ ਹੈ। ਰੂਸ ਦਾ ਮੰਨਣਾ ਹੈ ਕਿ ਉਸਦੀ ਵੈਕਸੀਨ ਕਾਰਗਰ ਅਤੇ ਪ੍ਰਭਾਵੀ ਹੈ। ਇਹ ਵੀ …

Read More »

ਭਲਕੇ ਅਜ਼ਾਦੀ ਦਿਵਸ ਮੌਕੇ ਨਰਿੰਦਰ ਮੋਦੀ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਉਣਗੇ

ਕੈਪਟਨ ਅਮਰਿੰਦਰ ਮੁਹਾਲੀ ‘ਚ ਅਜ਼ਾਦੀ ਦੇ ਸਮਾਗਮਾਂ ‘ਚ ਕਰਨਗੇ ਸ਼ਿਰਕਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਲਕੇ 15 ਅਗਸਤ ਨੂੰ ਅਜ਼ਾਦੀ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਉਣਗੇ। ਜਾਣਕਾਰੀ ਅਨੁਸਾਰ ਨਰਿੰਦਰ ਮੋਦੀ ਭਲਕੇ ‘ਵਨ ਨੇਸ਼ਨ ਵਨ ਹੈਲਥ ਕਾਰਡ’ ਸਕੀਮ ਦਾ ਐਲਾਨ ਕਰ ਸਕਦੇ ਹਨ। ਇਸ ਸਕੀਮ ਰਾਹੀਂ …

Read More »

ਪ੍ਰਸ਼ਾਂਤ ਭੂਸ਼ਣ ਅਦਾਲਤ ਦੇ ਅਪਮਾਨ ਮਾਮਲੇ ਵਿਚ ਦੋਸ਼ੀ ਕਰਾਰ

ਸਜ਼ਾ ‘ਤੇ ਬਹਿਸ 20 ਅਗਸਤ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਉੱਘੇ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਨਿਆਂਪਾਲਿਕਾ ਪ੍ਰਤੀ ਆਪਣੇ ਦੋ ਅਪਮਾਨਜਨਕ ਟਵੀਟਾਂ ਲਈ ਅਦਾਲਤ ਦਾ ਨਿਰਾਦਰ ਕਰਨ ਦਾ ਦੋਸ਼ੀ ਕਰਾਰ ਦਿੱਤਾ ਹੈ। ਜਸਟਿਸ ਅਰੁਣ ਮਿਸ਼ਰਾ, ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਕ੍ਰਿਸ਼ਨਾ ਮੁਰਾਰੀ ਦੇ ਬੈਂਚ ਨੇ ਪ੍ਰਸ਼ਾਂਤ ਭੂਸ਼ਣ …

Read More »

ਰਾਜਸਥਾਨ ਦੀ ਕਾਂਗਰਸ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਅਸ਼ੋਕ ਗਹਿਲੋਤ ਬੋਲੇ- ਭਾਜਪਾ ਨੇ ਸਰਕਾਰ ਡੇਗਣ ਦੀ ਕੀਤੀ ਸੀ ਕੋਸ਼ਿਸ਼ ਜੋਧਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਧਾਨ ਸਭਾ ਵਿਚ ਕਾਂਗਰਸ ਦੀ ਅਸ਼ੋਕ ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤ ਲਿਆ ਹੈ। ਇਸ ਮੌਕੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਭਾਜਪਾ ਨੇ ਸਰਕਾਰ ਡੇਗਣ ਦੀ ਸਾਜਿਸ਼ ਰਚੀ ਸੀ ਅਤੇ ਉਹ ਸਫਲ ਨਹੀਂ …

Read More »

ਭਾਰਤ ਵੱਲੋਂ 101 ਰੱਖਿਆ ਯੰਤਰਾਂ ਦੀ ਦਰਾਮਦ ‘ਤੇ ਪਾਬੰਦੀ

ਘਰੇਲੂ ਰੱਖਿਆ ਸਨਅਤ ਨੂੰ ਹੁਲਾਰਾ ਦੇਣ ਲਈ ਰੱਖਿਆ ਮੰਤਰੀ ਨੇ ਕੀਤਾ ਐਲਾਨ ਨਵੀਂ ਦਿੱਲੀ : ਘਰੇਲੂ ਰੱਖਿਆ ਸਨਅਤ ਨੂੰ ਹੁਲਾਰਾ ਦੇਣ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 101 ਰੱਖਿਆ ਯੰਤਰਾਂ ਦੀ ਦਰਾਮਦ ‘ਤੇ 2024 ਤੱਕ ਰੋਕ ਲਗਾਉਣ ਦਾ ਐਲਾਨ ਕੀਤਾ। ਇਨ੍ਹਾਂ ਵਿਚ ਹਲਕੇ ਲੜਾਕੂ ਹੈਲੀਕਾਪਟਰ, ਮਾਲਵਾਹਕ ਜਹਾਜ਼, ਰਵਾਇਤੀ ਪਣਡੁੱਬੀਆਂ ਅਤੇ …

Read More »

ਨੋਟਬੰਦੀ, ਜੀਐੱਸਟੀ ਤੇ ਲੌਕਡਾਊਨ ਨੇ ਅਰਥਚਾਰਾ ਕੀਤਾ ਤਬਾਹ

ਰਾਹੁਲ ਗਾਂਧੀ ਵਲੋਂ ਮੋਦੀ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਵੱਲੋਂ ਨੋਟਬੰਦੀ, ਗਲਤ ਢੰਗ ਨਾਲ ਜੀਐੱਸਟੀ ਅਮਲ ਵਿਚ ਲਿਆਉਣ ਅਤੇ ਲੌਕਡਾਊਨ ਲਾਉਣ ਜਿਹੇ ਲਏ ਗਏ ਫ਼ੈਸਲਿਆਂ ਕਾਰਨ ਮੁਲਕ ਦਾ ਆਰਥਿਕ ਢਾਂਚਾ ਤਬਾਹ ਹੋਇਆ ਹੈ। ਕਾਂਗਰਸ ਦੇ ਯੂਥ ਵਿੰਗ …

Read More »

ਰੈਪਰ ਬਾਦਸ਼ਾਹ ਨੇ ਝੂਠੀ ਫੈਨ ਫਾਲੋਇੰਗ ਲਈ ਦਿੱਤੇ ਸਨ 75 ਲੱਖ ਰੁਪਏ

ਮੁੰਬਈ/ਬਿਊਰੋ ਨਿਊਜ਼ ਬਾਲੀਵੁੱਡ ਰੈਪਰ ਬਾਦਸ਼ਾਹ ਨੇ ਸੋਸ਼ਲ ਮੀਡੀਆ ‘ਤੇ ਆਪਣੀ ਝੂਠੀ ਫੈਨ ਫਾਲੋਇੰਗ ਲਈ 75 ਲੱਖ ਰੁਪਏ ਖੁਦ ਚੁਕਾਏ ਸਨ। ਬਾਦਸ਼ਾਹ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਨੇ ਫਰਜ਼ੀ ਸੋਸ਼ਲ ਮੀਡੀਆ ਫਾਲੋਅਰਸ ਦੇ ਮਾਮਲੇ ਵਿਚ ਪੁੱਛਗਿੱਛ ਲਈ ਬੁਲਾਇਆ ਸੀ। ਦੋ ਦਿਨ ਬਾਅਦ ਪੁਲਿਸ ਦੇ ਸੂਤਰਾਂ ਨੇ ਦਾਅਵਾ ਕੀਤਾ ਕਿ ਬਾਦਸ਼ਾਹ ਨੇ ਕਥਿਤ …

Read More »

ਆਰਥਿਕ ਸੰਕਟ ਨਾਲ ਨਜਿੱਠਣ ਲਈ ਡਾ. ਮਨਮੋਹਨ ਸਿੰਘ ਆਏ ਅੱਗੇ

ਮੋਦੀ ਸਰਕਾਰ ਨੂੰ ਦਿੱਤੇ ਤਿੰਨ ਸੁਝਾਅ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਦੇਸ਼ ਦੀ ਮੌਜੂਦਾ ਆਰਥਿਕ ਹਾਲਤ ਦੇ ਆਧਾਰ ‘ਤੇ ਪੇਸ਼ੀਨਗੋਈ ਕਰਦਿਆਂ ਕਿਹਾ ਕਿ ਦੇਸ਼ ਵਿਚ ਮੰਦੀ ਆਉਣੀ ਤੈਅ ਹੈ। ਡਾ: ਸਿੰਘ ਨੇ ਪੇਸ਼ੀਨਗੋਈ ਕਰਨ ਦੇ ਨਾਲ ਹੀ ਮੋਦੀ ਸਰਕਾਰ ਨੂੰ ਅਰਥਵਿਵਸਥਾ ਸੰਭਾਲਣ ਲਈ ਕੁਝ …

Read More »

ਸੋਨੀਆ ਗਾਂਧੀ ਕਾਂਗਰਸ ਦੇ ਅੰਤਰਿਮ ਪ੍ਰਧਾਨ ਬਣੇ ਰਹਿਣਗੇ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੋਨੀਆ ਗਾਂਧੀ ਅਜੇ ਪਾਰਟੀ ਦੀ ਅੰਤਰਿਮ ਪ੍ਰਧਾਨ ਬਣੇ ਰਹਿਣਗੇ। ਸੋਨੀਆ ਗਾਂਧੀ ਦਾ ਅੰਤਰਿਮ ਪ੍ਰਧਾਨ ਵਜੋਂ ਕਾਰਜਕਾਲ 10 ਅਗਸਤ ਨੂੰ ਖ਼ਤਮ ਹੋ ਗਿਆ ਸੀ। ਕਾਂਗਰਸ ਦੇ ਬੁਲਾਰੇ ਅਭਿਸ਼ੇਕ ਸਿੰਘਵੀ ਨੇ ਆਨਲਾਈਨ ਮੀਡੀਆ ਕਾਨਫਰੰਸ ਦੌਰਾਨ ਕਿਹਾ ਕਿ ਸੋਨੀਆ ਗਾਂਧੀ ਪ੍ਰਧਾਨ ਹਨ ਅਤੇ ਉਹ ਉਸ ਸਮੇਂ ਤੱਕ ਪ੍ਰਧਾਨ ਰਹਿਣਗੇ …

Read More »

ਰਾਜਸਥਾਨ ਦਾ ਸਿਆਸੀ ਸੰਕਟ

ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਸੋਨੀਆ ਨੇ ਮਸਲੇ ਸੁਲਝਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਨਵੀਂ ਦਿੱਲੀ : ਰਾਜਸਥਾਨ ਵਿਧਾਨ ਸਭਾ ਦੇ 14 ਅਗਸਤ ਨੂੰ ਇਜਲਾਸ ਤੋਂ ਐਨ ਪਹਿਲਾਂ ਹੁਕਮਰਾਨ ਕਾਂਗਰਸ ਵਿਚ ਪੈਦਾ ਹੋਈ ਗੁੱਟਬਾਜ਼ੀ ਦਾ ਹੁਣ ਨਿਬੇੜਾ ਹੁੰਦਾ ਨਜ਼ਰ ਆ ਰਿਹਾ ਹੈ। ਪਾਰਟੀ ਵਿਚ …

Read More »