Breaking News
Home / ਭਾਰਤ (page 473)

ਭਾਰਤ

ਭਾਰਤ

ਰਾਜਸਥਾਨ ਦਾ ਸਿਆਸੀ ਸੰਕਟ

ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਸੋਨੀਆ ਨੇ ਮਸਲੇ ਸੁਲਝਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਨਵੀਂ ਦਿੱਲੀ : ਰਾਜਸਥਾਨ ਵਿਧਾਨ ਸਭਾ ਦੇ 14 ਅਗਸਤ ਨੂੰ ਇਜਲਾਸ ਤੋਂ ਐਨ ਪਹਿਲਾਂ ਹੁਕਮਰਾਨ ਕਾਂਗਰਸ ਵਿਚ ਪੈਦਾ ਹੋਈ ਗੁੱਟਬਾਜ਼ੀ ਦਾ ਹੁਣ ਨਿਬੇੜਾ ਹੁੰਦਾ ਨਜ਼ਰ ਆ ਰਿਹਾ ਹੈ। ਪਾਰਟੀ ਵਿਚ …

Read More »

ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਦਾ ਦਿਹਾਂਤ

‘ਜਨਾਜ਼ੇ ਪਰ ਮਿਰੇ ਲਿਖ ਦੇਨਾ ਯਾਰੋਂ, ਮੁਹੱਬਤ ਕਰਨੇ ਵਾਲਾ ਜਾ ਰਹਾ ਹੈ’ ਇੰਦੌਰ : ਉਰਦੂ ਦੇ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਦਿਹਾਂਤ ਹੋ ਗਿਆ। 70 ਸਾਲਾ ਰਾਹਤ ਇੰਦੌਰੀ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਸਥਿਤ ਅਰਬਿੰਦੋ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਅਤੇ ਮੰਗਲਵਾਰ ਨੂੰ ਉਨ੍ਹਾਂ ਆਖਰੀ ਸਾਹ ਲਏ। ਇਦੌਰੀ ਦੇ ਪੁੱਤਰ …

Read More »

ਨਰਿੰਦਰ ਮੋਦੀ ਦੀ ਮੁੱਖ ਮੰਤਰੀਆਂ ਨਾਲ ਮੀਟਿੰਗ

ਪੰਜਾਬ ਵਿੱਚ ਕਰੋਨਾ ਕੇਸ ਵਧਣ ਕਾਰਨ ਕੈਪਟਨ ਨੇ ਮੰਗਿਆ ਵਿੱਤੀ ਪੈਕੇਜ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਸਮੇਤ 10 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ ਵਟਾਂਦਰੇ ਦੌਰਾਨ ਕਰੋਨਾ ਮਹਾਮਾਰੀ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ। ਵੀਡੀਓ ਕਾਨਫਰੰਸ ਜ਼ਰੀਏ ਸ਼ੁਰੂ ਹੋਈ ਇਸ ਬੈਠਕ ਵਿਚ ਪੰਜਾਬ, ਆਂਧਰਾ ਪ੍ਰਦੇਸ਼, …

Read More »

ਹਾਈਕੋਰਟ ਨੇ ਮਾਲਵਿੰਦਰ ਸਿੰਘ ਦੀ ਅਰਜ਼ੀ ਕੀਤੀ ਖਾਰਜ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਫੋਰਟਿਸ ਹਸਪਤਾਲ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਮੋਹਨ ਸਿੰਘ ਦੀ ਇਕ ਅਰਜ਼ੀ ਰੱਦ ਕਰਦਿਆਂ ਕਿਹਾ ਕਿ ਆਰਥਿਕ ਅਪਰਾਧਾਂ ਨੇ ਲੋਕਤੰਤਰ ਦੇ ਤਾਣੇ-ਬਾਣੇ ਨੂੰ ਨਸ਼ਟ ਕਰ ਦਿੱਤਾ ਹੈ ਅਤੇ ਇਹ ਅਪਰਾਧ ਦੇਸ਼ ਹਿੱਤ ਤੇ ਅਧਿਕਾਰਾਂ ਨੂੰ ਅਣਗੌਲਿਆਂ ਕਰਕੇ ਕੀਤੇ ਜਾਂਦੇ ਹਨ। ਉਚ ਤਾਕਤੀ ਕਮੇਟੀ ਵੱਲੋਂ ਕਰੋਨਾ …

Read More »

ਸੁਪਰੀਮ ਕੋਰਟ ਦਾ ਧੀਆਂ ਦੇ ਹੱਕ ਵਿਚ ਅਹਿਮ ਫੈਸਲਾ

ਧੀਆਂ ਪਿਤਾ ਦੀ ਜਾਇਦਾਦ ‘ਚ ਬਰਾਬਰ ਦੀਆਂ ਹਿੱਸੇਦਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕਿਹਾ ਕਿ ਧੀਆਂ ਨੂੰ ਬਰਾਬਰੀ ਦੇ ਹੱਕ ਤੋਂ ਵਾਂਝਿਆਂ ਨਹੀਂ ਰੱਖਿਆ ਜਾ ਸਕਦਾ। ਸਿਖਰਲੀ ਅਦਾਲਤ ਨੇ ਸਾਲ 2015 ਵਿੱਚ ਸੁਣਾਏ ਆਪਣੇ ਹੀ ਇਕ ਫੈਸਲੇ ਨੂੰ ਮਨਸੂਖ਼ ਕਰਦਿਆਂ ਸਾਫ਼ ਕਰ ਦਿੱਤਾ ਕਿ ਜੇਕਰ ਪਿਤਾ ਦੀ ਮੌਤ ਹਿੰਦੂ …

Read More »

ਪ੍ਰਧਾਨ ਮੰਤਰੀ ਮੋਦੀ ਵੱਲੋਂ ਪਾਰਦਰਸ਼ੀ ਟੈਕਸ ਪ੍ਰਣਾਲੀ ਮੰਚ ਦੀ ਸ਼ੁਰੂਆਤ

ਕਿਹਾ – ਦੇਸ਼ ਵਾਸੀ ਟੈਕਸ ਅਦਾ ਕਰਨ ਲਈ ਅੱਗੇ ਆਉਣ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟੈਕਸ ਪ੍ਰਣਾਲੀ ਵਿਚ ਹੋਰ ਸੁਧਾਰ ਲਿਆਉਣ ਦੇ ਇਰਾਦੇ ਨਾਲ ‘ਪਾਰਦਰਸ਼ੀ ਟੈਕਸ ਪ੍ਰਣਾਲੀ – ਇਮਾਨਦਾਰ ਦਾ ਮਾਣ’ ਪਲੇਟਫਾਰਮ ਲਾਂਚ ਕੀਤਾ। ਟੈਕਸ ਸੁਧਾਰਾਂ ਵੱਲ ਇਹ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ …

Read More »

ਰਾਜਸਥਾਨ ‘ਚ ਵਿਧਾਨ ਸਭਾ ਦਾ ਇਜਲਾਸ ਭਲਕੇ

ਭਾਜਪਾ ਲਿਆਏਗੀ ਬੇਭਰੋਸਗੀ ਦਾ ਮਤਾ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਭਲਕੇ ਸ਼ੁੱਕਰਵਾਰ ਤੋਂ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਗਹਿਲੋਤ ਸਰਕਾਰ ਖਿਲਾਫ ਬੇਭਰੋਸਗੀ ਦਾ ਮਤਾ ਲਿਆਵੇਗੀ। ਵਿਰੋਧੀ ਧਿਰ ਦੇ ਨੇਤਾ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਹ ਫੈਸਲਾ ਭਾਜਪਾ ਵਿਧਾਇਕ ਦਲ ਦੀ ਹੋਈ …

Read More »

ਰੂਸ ਦਾ ਦਾਅਵਾ – ਵੈਕਸੀਨ ਲੈਣ ਲਈ ਭਾਰਤ ਵੀ ਕਤਾਰ ‘ਚ

ਰੂਸ ਦੋ ਹਫਤਿਆਂ ‘ਚ ਪਹਿਲੇ ਬੈਚ ਨੂੰ ਲਗਾਵੇਗਾ ਕਰੋਨਾ ਵੈਕਸੀਨ ਦਾ ਟੀਕਾ ਦੁਨੀਆ ਭਰ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ 5 ਲੱਖ ਤੋਂ ਟੱਪਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ 5 ਲੱਖ ਤੋਂ ਟੱਪ ਗਿਆ ਹੈ ਅਤੇ 1 ਕਰੋੜ 35 ਲੱਖ ਦੇ ਕਰੀਬ …

Read More »

ਬੰਗਲੌਰ ਵਿੱਚ ਕਾਂਗਰਸੀ ਵਿਧਾਇਕ ਦੇ ਘਰ ‘ਤੇ ਹਮਲਾ

ਪੁਲਿਸ ਦੀ ਗੋਲੀ ਨਾਲ ਤਿੰਨ ਮੌਤਾਂ ਬੰਗਲੌਰ/ਬਿਊਰੋ ਨਿਊਜ਼ ਬੰਗਲੌਰ ਵਿਚ ਲੰਘੀ ਰਾਤ ਪੈਗੰਬਰ ਮੁਹੰਮਦ ਸਬੰਧੀ ਇਤਰਾਜ਼ਯੋਗ ਫੇਸਬੁੱਕ ਪੋਸਟ ਨੂੰ ਲੈ ਕੇ ਹਿੰਸਾ ਭੜਕ ਗਈ ਅਤੇ ਇਸ ਦੌਰਾਨ ਪੁਲਿਸ ਸਟੇਸ਼ਨ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਾਂਗਰਸੀ ਵਿਧਾਇਕ ਅਖੰਡ ਸ੍ਰੀਨਿਵਾਸ ਮੂਰਤੀ ਦੀ ਰਿਹਾਇਸ਼ ਦੀ ਵੀ ਭੰਨਤੋੜ ਕੀਤੀ। …

Read More »

ਸਾਊਦੀ ਅਰਬ ਨੇ ਪਾਕਿਸਤਾਨ ਨੂੰ ਤੇਲ ਅਤੇ ਕਰਜ਼ਾ ਦੇਣ ਤੋਂ ਕੀਤਾ ਸਾਫ ਇਨਕਾਰ

6 ਅਰਬ ਡਾਲਰ ਦੇ ਕਰਜ਼ ਦੀ ਸਿਰਫ ਇਕ ਕਿਸ਼ਤ ਹੀ ਭਰ ਸਕੀ ਇਮਰਾਨ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਊਦੀ ਅਰਬ ਸਰਕਾਰ ਨੇ ਸਾਫ ਕਰ ਦਿੱਤਾ ਹੈ ਕਿ ਹੁਣ ਪਾਕਿਸਤਾਨ ਨੂੰ ਨਾ ਕਰਜ਼ਾ ਦਿੱਤਾ ਜਾਵੇਗਾ ਅਤੇ ਨਾ ਹੀ ਪੈਟਰੋਲ ਤੇ ਡੀਜ਼ਲ। ਜ਼ਿਕਰਯੋਗ ਹੈ ਕਿ ਪਾਕਿਸਤਾਨ ਕੁਝ ਸਮੇਂ ਤੋਂ ਚੀਨ ਦੀ ਸ਼ਹਿ ‘ਤੇ …

Read More »