ਅਮਰੀਕਾ ਤੇ ਬ੍ਰਿਟੇਨ ਵਰਗੇ ਮੁਲਕ ਹੱਥ ਮਲਦੇ ਰਹਿ ਗਏ ਰੂਸ ਦੇ ਰਾਸ਼ਟਰਪਤੀ ਪੂਤਿਨ ਦੀ ਬੇਟੀ ਨੂੰ ਕਰੋਨਾ ਵੈਕਸੀਨ ਦਾ ਪਹਿਲਾ ਟੀਕਾ ਲਗਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਦੇ ਸਾਰੇ ਦੇਸ਼ਾਂ ਨੂੰ ਪਿੱਛੇ ਛੱਡਦੇ ਹੋਏ ਰੂਸ ਨੇ ਕਰੋਨਾ ਵੈਕਸੀਨ ਬਣਾਉਣ ਵਿਚ ਬਾਜ਼ੀ ਮਾਰ ਲਈ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁੱਖ ਮੰਤਰੀਆਂ ਨਾਲ ਮੀਟਿੰਗ
ਪੰਜਾਬ ਵਿੱਚ ਕਰੋਨਾ ਕੇਸ ਵਧਣ ਕਾਰਨ ਕੈਪਟਨ ਨੇ ਮੰਗਿਆ ਵਿੱਤੀ ਪੈਕੇਜ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਸਮੇਤ 10 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ ਵਟਾਂਦਰੇ ਦੌਰਾਨ ਕਰੋਨਾ ਮਹਾਮਾਰੀ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ। ਵੀਡੀਓ ਕਾਨਫਰੰਸ ਜ਼ਰੀਏ ਸ਼ੁਰੂ ਹੋਈ ਇਸ ਬੈਠਕ ਵਿਚ ਪੰਜਾਬ, ਆਂਧਰਾ ਪ੍ਰਦੇਸ਼, …
Read More »ਰਾਜਸਥਾਨ ਕਾਂਗਰਸ ਦਾ ਸਿਆਸੀ ਕਲੇਸ਼ ਨਿੱਬੜਿਆ
ਗਹਿਲੋਤ ਨੇ ਕਿਹਾ – ਵਿਧਾਇਕਾਂ ਦੀ ਨਾਰਾਜ਼ਗੀ ਦੂਰ ਕਰਨਾ ਮੇਰੀ ਜ਼ਿੰਮੇਵਾਰੀ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਲੰਘੇ ਇਕ ਮਹੀਨੇ ਤੋਂ ਚੱਲ ਰਿਹਾ ਸਿਆਸੀ ਡਰਾਮਾ ਹੁਣ ਨਿਬੜ ਗਿਆ ਹੈ ਅਤੇ ਹਾਈਕਮਾਨ ਦੇ ਦਖਲ ਤੋਂ ਬਾਅਦ ਸਚਿਨ ਪਾਇਲਟ ਦੇ ਤੇਵਰ ਵੀ ਨਰਮ ਪੈ ਗਏ। ਕਾਂਗਰਸੀ ਵਿਧਾਇਕਾਂ ਵੱਲੋਂ ਬਗਾਵਤ ਕਾਰਨ ਪੈਦਾ ਹੋਏ ਸੰਕਟ ਦੇ …
Read More »ਸੁਪਰੀਮ ਕੋਰਟ ਦਾ ਧੀਆਂ ਦੇ ਹੱਕ ਵਿਚ ਅਹਿਮ ਫੈਸਲਾ
ਜੱਦੀ ਜਾਇਦਾਦ ‘ਤੇ ਧੀ ਨੂੰ ਬਰਾਬਰ ਦਾ ਅਧਿਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਧੀਆਂ ਦੇ ਹੱਕ ਵਿਚ ਅਹਿਮ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਆਪਣੇ ਇੱਕ ਹੁਕਮ ਵਿਚ ਕਿਹਾ ਹੈ ਕਿ ਸੋਧੇ ਹੋਏ ਹਿੰਦੂ ਉੱਤਰਾਧਿਕਾਰੀ ਐਕਟ ਵਿਚ ਇੱਕ ਧੀ ਵੀ ਜੱਦੀ ਜਾਇਦਾਦ ਵਿਚ ਬਰਾਬਰ ਦਾ ਅਧਿਕਾਰ ਰੱਖਦੀ ਹੈ। ਸੁਪਰੀਮ …
Read More »ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੀ ਆਏ ਕਰੋਨਾ ਦੀ ਲਪੇਟ ‘ਚ
ਸੰਸਾਰ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ। ਮੁਖਰਜੀ ਹੋਰਾਂ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜਿਹੜੇ ਵਿਅਕਤੀ ਉਨ੍ਹਾਂ ਦੇ ਸੰਪਰਕ ਵਿਚ ਆਏ ਹਨ, ਉਹ ਆਪਣੇ …
Read More »ਰਾਜਸਥਾਨ ਕਾਂਗਰਸ ‘ਚ ਸੁਲਾਹ ਦੀਆਂ ਕੋਸ਼ਿਸ਼ਾਂ ਜਾਰੀ
ਸਚਿਨ ਪਾਇਲਟ ਨੇ ਰਾਹੁਲ ਤੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਸਥਾਨ ਵਿਚ ਆਉਂਦੀ 14 ਅਗਸਤ ਨੂੰ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਮੀਡੀਆ ਰਿਪੋਰਟਾਂ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਚਿਨ ਪਾਇਲਟ ਨੇ ਦਿੱਲੀ ਵਿਚ …
Read More »ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਸੁਪਰੀਮ ਕੋਰਟ ਨੇ ਕੀਤਾ ਖਾਰਜ
ਭੂਸ਼ਨ ਨੇ ਕਿਹਾ ਸੀ – 16 ਸਾਬਕਾ ਚੀਫ਼ ਜਸਟਿਸਾਂ ਵਿੱਚੋਂ ਅੱਧੇ ਹਨ ਭ੍ਰਿਸ਼ਟ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਨ ਵੱਲੋਂ 2009 ਵਿੱਚ ਦਿੱਤੇ ਇਕ ਬਿਆਨ ਲਈ ਦਾਇਰ ਮੁਆਫ਼ੀਨਾਮੇ ਨੂੰ ਕਬੂਲ ਕਰਨ ਤੋਂ ਨਾਂਹ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰਸ਼ਾਂਤ ਭੂਸ਼ਨ ਤੇ ਪੱਤਰਕਾਰ ਤਰੁਣ …
Read More »ਨਵੀਂ ਕੌਮੀ ਸਿੱਖਿਆ ਨੀਤੀ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ
ਕਿਹਾ – 21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਕੌਮੀ ਸਿੱਖਿਆ ਨੀਤੀ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੌਮੀ ਸਿੱਖਿਆ ਨੀਤੀ 21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ। ਕੌਮੀ ਸਿੱਖਿਆ ਨੀਤੀ ਤਹਿਤ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ …
Read More »ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 20 ਲੱਖ 35 ਹਜ਼ਾਰ ਤੱਕ ਅੱਪੜਿਆ
ਲੰਘੇ 24 ਘੰਟਿਆਂ ਦੌਰਾਨ 62 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਾਮਲਿਆਂ ਦੀ ਰਫਤਾਰ ਬਹੁਤ ਤੇਜ਼ੀ ਨਾਲ ਵਧ ਰਹੀ ਹੈ ਅਤੇ ਹੁਣ ਇਹ ਅੰਕੜਾ 20 ਲੱਖ 35 ਹਜ਼ਾਰ ਤੱਕ ਅੱਪੜ ਗਿਆ ਹੈ। ਲੰਘੇ 24 ਘੰਟਿਆਂ ਦੌਰਾਨ ਵੀ ਭਾਰਤ ਵਿਚ 62 ਹਜ਼ਾਰ ਤੋਂ ਜ਼ਿਆਦਾ …
Read More »ਅਫਗਾਨਿਸਤਾਨ ‘ਚ ਤਸ਼ੱਦਦ ਦਾ ਸ਼ਿਕਾਰ 700 ਹੋਰ ਸਿੱਖ ਪਹੁੰਚਣਗੇ ਭਾਰਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਅਫ਼ਗਾਨਿਸਤਾਨ ਵਿਚ ਤਸ਼ੱਦਦ ਦਾ ਸ਼ਿਕਾਰ ਹੋਏ 700 ਸਿੱਖਾਂ ਨੂੰ ਭਾਰਤ ਲਿਆਂਦਾ ਜਾਵੇਗਾ। ਇਨ੍ਹਾਂ ਦੀ ਵਾਪਸੀ ਕਈ ਜੱਥਿਆਂ ਦੇ ਰੂਪ ਵਿਚ ਹੋਵੇਗੀ। ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਅਮਲ ਵਿਚ ਆਉਣ ਤੋਂ ਬਾਅਦ 26 ਜੁਲਾਈ ਨੂੰ ਸਿੱਖਾਂ ਦਾ ਪਹਿਲਾ ਜੱਥਾ ਅਫ਼ਗਾਨਿਸਤਾਨ ਤੋਂ ਭਾਰਤ ਪਰਤ ਚੁੱਕਾ ਹੈ।ઠ ਭਾਜਪਾ ਦੇ …
Read More »