ਰਾਮ ਮੰਦਰ ਆਉਣ ਵਾਲੀਆਂ ਪੀੜ੍ਹੀਆਂ ਲਈ ਰਹੇਗਾ ਸ਼ਰਧਾ ਦਾ ਪ੍ਰਤੀਕ : ਨਰਿੰਦਰ ਮੋਦੀ ਅਯੁੱਧਿਆ : ਅਯੁੱਧਿਆ ਵਿਚ ਬੁੱਧਵਾਰ ਨੂੰ ਰਾਮ ਮੰਦਰ ਦਾ ਨੀਂਹ ਪੱਥਰ 12 ਵੱਜ ਕੇ 44 ਮਿੰਟ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖ ਦਿੱਤਾ। ਰਾਮ ਮੰਦਰ ਭੂਮੀ ਪੂਜਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ …
Read More »ਕੈਪਟਨ ਅਮਰਿੰਦਰ ਨੇ ਰਾਮ ਮੰਦਰ ਦੇ ਨੀਂਹ ਪੱਥਰ ਰੱਖੇ ਜਾਣ ਦੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਵਾਸੀਆਂ ਨੂੰ ਅਯੁੱਧਿਆ ਵਿੱਚ ਭਗਵਾਨ ਸ਼੍ਰੀ ਰਾਮ ਜੀ ਦੇ ਮੰਦਰ ਦੇ ਨੀਂਹ ਪੱਥਰ ਰੱਖੇ ਜਾਣ ਦੀ ਵਧਾਈ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਵਲੋਂ ਸੋਸ਼ਲ ਮੀਡੀਆ ਉੱਤੇ ਇਕ ਪੋਸਟ ਸਾਂਝੀ ਕੀਤੀ ਗਈ। ਇਸ ਪੋਸਟ ਵਿੱਚ ਉਨ੍ਹਾਂ ਲਿਖਿਆ, ”ਅਯੁੱਧਿਆ …
Read More »ਫਿਲਮ ਅਦਾਕਾਰ ਸੁਸ਼ਾਂਤ ਖੁਦਕੁਸ਼ੀ ਮਾਮਲੇ ਦੀ ਜਾਂਚ ਸੀ.ਬੀ.ਆਈ. ਕਰੇਗੀ
ਨਵੀਂ ਦਿੱਲੀ : ਫਿਲਮ ਅਦਾਕਾਰ ਸੁਸ਼ਾਂਤ ਰਾਜਪੂਤ ਖੁਦਕੁਸ਼ੀ ਮਾਮਲੇ ਵਿਚ ਬਿਹਾਰ ਸਰਕਾਰ ਨੇ ਸੀ.ਬੀ.ਆਈ. ਜਾਂਚ ਦੀ ਸਿਫਾਰਿਸ਼ ਕੀਤੀ ਸੀ। ਕੇਂਦਰ ਸਰਕਾਰ ਨੇ ਬਿਹਾਰ ਸਰਕਾਰ ਦੀ ਇਹ ਸਿਫਾਰਿਸ਼ ਮਨਜ਼ੂਰ ਕਰ ਲਈ ਹੈ। ਸੁਪਰੀਮ ਕੋਰਟ ਵਿਚ ਕੇਂਦਰ ਸਰਕਾਰ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਸੁਸ਼ਾਂਤ ਕੇਸ ਦੀ ਜਾਂਚ ਸੀ.ਬੀ.ਆਈ. ਨੂੰ ਟਰਾਂਫਸਰ …
Read More »ਰਾਜਸਥਾਨ ਦੇ ਬਾਗੀ ਵਿਧਾਇਕਾਂ ਦੇ ਸਿਰ ‘ਤੇ ਭਾਜਪਾ ਦਾ ਹੱਥ
ਸੂਰਜੇਵਾਲਾ ਨੇ ਕਿਹਾ – ਘਰ ਵਾਪਸੀ ਤੋਂ ਪਹਿਲਾਂ ਬਾਗ਼ੀ ਵਿਧਾਇਕ ਭਾਜਪਾ ਦੀ ਮੇਜ਼ਬਾਨੀ ਛੱਡਣ ਜੈਸਲਮੇਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਸਚਿਨ ਪਾਇਲਟ ਤੇ ਸਾਥੀ ਬਾਗੀ ਵਿਧਾਇਕਾਂ ਦੇ ਸਿਰ ‘ਤੇ ਭਾਜਪਾ ਦਾ ਹੱਥ ਹੈ। ਇਸ ਸਬੰਧੀ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਬਾਗੀ ਵਿਧਾਇਕ ਜੇਕਰ ਪਾਰਟੀ ਨਾਲ ਗੱਲਬਾਤ ਕਰਨਾ ਚਾਹੁੰਦੇ ਹਨ …
Read More »ਸੁਪਰੀਮ ਕੋਰਟ ਵਲੋਂ ਸ਼ਿਵਇੰਦਰ ਸਿੰਘ ਨੂੰ ਮਿਲੀ ਜ਼ਮਾਨਤ ‘ਤੇ ਰੋਕ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਰੈਲੀਗੇਅਰ ਫਿਨਵੈਸਟ ਲਿਮਟਿਡ ਦੇ ਫੰਡਾਂ ਵਿਚ ਕੀਤੇ ਗਬਨ ਨਾਲ ਸਬੰਧਿਤ ਹਵਾਲਾ ਰਾਸ਼ੀ ਮਾਮਲੇ ਵਿਚ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰੋਮੋਟਰ ਸ਼ਿਵਇੰਦਰ ਮੋਹਨ ਸਿੰਘ ਨੂੰ ਦਿੱਤੀ ਜ਼ਮਾਨਤ ‘ਤੇ ਰੋਕ ਲਗਾ ਦਿੱਤੀ ਹੈ। ਦਿੱਲੀ ਹਾਈਕੋਰਟ ਵਲੋਂ ਦਿੱਤੀ ਜ਼ਮਾਨਤ ਖਿਲਾਫ ਈ.ਡੀ. ਵਲੋਂ ਪਾਈ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਸਟਿਸ …
Read More »ਫਿਲਮ ਇੰਡਸਟਰੀ ਵਿਚ ਖੁਦਕੁਸ਼ੀਆਂ ਦਾ ਰੁਝਾਨ ਲਗਾਤਾਰ ਜਾਰੀ
ਅਦਾਕਾਰ ਸਮੀਰ ਸ਼ਰਮਾ ਨੇ ਵੀ ਕਰ ਲਈ ਖੁਦਕੁਸ਼ੀ ਮੁੰਬਈ/ਬਿਊਰੋ ਨਿਊਜ਼ : ਫਿਲਮ ਇੰਡਸਟਰੀ ਵਿਚ ਖੁਦਕੁਸ਼ੀਆਂ ਦਾ ਰੁਝਾਨ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸਦੇ ਚੱਲਦਿਆਂ ‘ਸਾਸ ਭੀ ਕਭੀ ਬਹੂ ਥੀ’ ਅਤੇ ‘ਕਹਾਣੀ ਘਰ-ਘਰ ਕੀ’ ਸੀਰੀਅਲ ਦੇ ਮਸ਼ਹੂਰ ਅਦਾਕਾਰ ਅਤੇ ਮੌਡਲ ਸਮੀਰ ਸ਼ਰਮਾ ਨੇ ਵੀ ਖੁਦਕੁਸ਼ੀ ਕਰ ਲਈ ਹੈ। ਪੁਲਿਸ ਸੂਤਰਾਂ …
Read More »ਜੰਮੂ ਕਸ਼ਮੀਰ ਦੇ ਐਲ.ਜੀ. ਬਦਲੇ
ਮਨੋਜ ਸਿਨਹਾ ਜੰਮੂ ਕਸ਼ਮੀਰ ਦੇ ਨਵੇਂ ਉਪ ਰਾਜਪਾਲ ਹੋਣਗੇ ਨਵੀਂ ਦਿੱਲੀ : ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਮਨੋਜ ਸਿਨਹਾ ਹੁਣ ਜੰਮੂ-ਕਸ਼ਮੀਰ ਦੇ ਨਵੇਂ ਉਪ ਰਾਜਪਾਲ ਹੋਣਗੇ। ਗਿਰੀਸ਼ ਚੰਦਰ ਮੁਰਮੂ ਨੇ ਲੰਘੇ ਕੱਲ੍ਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵੱਲੋਂ ਮਨੋਜ ਸਿਨਹਾ …
Read More »ਅਹਿਮਦਾਬਾਦ ਦੇ ਕੋਵਿਡ ਹਸਪਤਾਲ ਵਿਚ ਲੱਗੀ ਭਿਆਨਕ ਅੱਗ
8 ਕਰੋਨਾ ਮਰੀਜ਼ਾਂ ਦੀ ਮੌਤ – ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਦੇ ਅਹਿਮਦਾਬਾਦ ਵਿਚ ਪੈਂਦੇ ਨਵਰੰਗਪੁਰਾ ਇਲਾਕੇ ਦੇ ਕੋਵਿਡ ਹਸਪਤਾਲ ਵਿਚ ਅੱਜ ਭਿਆਨਕ ਅੱਗ ਲੱਗਣ ਕਾਰਨ 8 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ 5 ਪੁਰਸ਼ ਅਤੇ 3 ਮਹਿਲਾਵਾਂ ਸ਼ਾਮਲ ਹਨ। ਪੁਲਿਸ ਨੇ ਇਸ ਮਾਮਲੇ …
Read More »ਜੰਮੂ ਕਸ਼ਮੀਰ ਦੇ ਐਲ.ਜੀ. ਬਦਲੇ
ਮਨੋਜ ਸਿਨਹਾ ਜੰਮੂ ਕਸ਼ਮੀਰ ਦੇ ਨਵੇਂ ਉਪ ਰਾਜਪਾਲ ਹੋਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਮਨੋਜ ਸਿਨਹਾ ਹੁਣ ਜੰਮੂ-ਕਸ਼ਮੀਰ ਦੇ ਨਵੇਂ ਉਪ ਰਾਜਪਾਲ ਹੋਣਗੇ। ਗਿਰੀਸ਼ ਚੰਦਰ ਮੁਰਮੂ ਨੇ ਲੰਘੇ ਕੱਲ੍ਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵੱਲੋਂ ਮਨੋਜ ਸਿਨਹਾ …
Read More »ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਨਹੀਂ ਮਿਲੀ ਰਾਹਤ
ਪੁਨਰ-ਵਿਚਾਰ ਪਟੀਸ਼ਨ 20 ਅਗਸਤ ਤੱਕ ਮੁਲਤਵੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਪੁਨਰ-ਵਿਚਾਰ ਪਟੀਸ਼ਨ ‘ਤੇ ਸੁਣਵਾਈ ਨੂੰ ਸੁਪਰੀਮ ਕੋਰਟ ਨੇ 20 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ। ਸ਼ਰਾਬ ਕਾਰੋਬਾਰੀ ਨੇ ਅਦਾਲਤ ਦੇ ਆਦੇਸ਼ ਦੀ ਉਲੰਘਣਾ ਕਰਦੇ ਹੋਏ ਆਪਣੇ ਬੱਚਿਆਂ ਨੂੰ 40 ਲੱਖ ਡਾਲਰ ਟਰਾਂਸਫਰ ਕੀਤੇ ਸਨ। ਜਿਸ …
Read More »