ਹੁਣ ਡੀਜ਼ਲ ਦੀ ਕੀਮਤ 82 ਤੋਂ ਘਟ ਕੇ 73 ਰੁਪਏ ਪ੍ਰਤੀ ਲੀਟਰ ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਸਰਕਾਰੀ ਤੇਲ ਕੰਪਨੀਆਂ ਵੱਲੋਂ ਪਿਛਲੇ ਦਿਨਾਂ ਦੌਰਾਨ ਪੈਸੇ-ਪੈਸੇ ਕਰਕੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਸੀ। ਇਸਦੇ ਚੱਲਦਿਆਂ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਦਿੱਲੀ ਵਾਸੀਆਂ ਨੂੰ ਕੁਝ ਰਾਹਤ ਦੇ ਦਿੱਤੀ ਹੈ ਤੇ ਡੀਜ਼ਲ …
Read More »ਚੌਟਾਲਾ ਨੇ ਆਖਿਆ – ਐਸ.ਵਾਈ.ਐਲ. ਦੇ ਪਾਣੀ ‘ਤੇ ਹਰਿਆਣਾ ਦਾ ਹੱਕ
ਕਿਹਾ – ਸੁਪਰੀਮ ਕੋਰਟ ਵੀ ਹਰਿਆਣਾ ਦੇ ਹੱਕ ਦੇ ਚੁੱਕਾ ਹੈ ਫੈਸਲਾ ਸਿਰਸਾ/ਬਿਊਰੋ ਨਿਊਜ਼ ਇੰਡੀਅਨ ਨੈਸ਼ਨਲ ਲੋਕ ਦਲ ਦੇ ਸੁਪਰੀਮੋ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਕਿਹਾ ਹੈ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੇ ਪਾਣੀ ‘ਤੇ ਹਰਿਆਣਾ ਦਾ ਹੱਕ ਹੈ। ਸਿਰਸਾ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ …
Read More »ਸੋਨੀਆ ਗਾਂਧੀ ਵੱਲੋਂ ਪਾਰਟੀ ਦੇ ਰਾਜ ਸਭਾ ਮੈਂਬਰਾਂ ਨਾਲ ਵੀਡੀਓ ਕਾਨਫਰੰਸ
ਦੇਸ਼ ਦੇ ਅਰਥਚਾਰੇ ਅਤੇ ਕਰੋਨਾ ਸੰਕਟ ਸਬੰਧੀ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਪਾਰਟੀ ਦੇ ਰਾਜ ਸਭਾ ਮੈਂਬਰਾਂ ਨਾਲ ਵੀਡੀਓ ਕਾਨਫਰੰਸ ਕੀਤੀ। ਸੋਨੀਆ ਨੇ ਇਹ ਵੀਡੀਓ ਮੀਟਿੰਗ ਦੇਸ਼ ਦੀ ਮੌਜੂਦਾ ਵਿੱਤੀ ਸਥਿਤੀ ਅਤੇ ਕੁਝ ਹੋਰ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਲਈ ਕੀਤੀ। ਜਾਣਕਾਰੀ ਅਨੁਸਾਰ ਸੋਨੀਆ ਗਾਂਧੀ …
Read More »ਭਾਰਤ-ਮਿਆਂਮਾਰ ਸਰਹੱਦ ‘ਤੇ ਅੱਤਵਾਦੀ ਹਮਲਾ
ਅਸਾਮ ਰਾਈਫਲਜ਼ ਦੇ ਤਿੰਨ ਜਵਾਨ ਹੋਏ ਸ਼ਹੀਦ, ਪੰਜ ਜ਼ਖ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਮਨੀਪੁਰ ਦੇ ਚੰਦੇਲ ਖੇਤਰ ਵਿਚ ਲੰਘੀ ਰਾਤ ਭਾਰਤ-ਮਿਆਂਮਾਰ ਸਰਹੱਦ ਨੇੜੇ ਹੋਏ ਅੱਤਵਾਦੀ ਹਮਲੇ ਵਿਚ ਅਸਾਮ ਰਾਈਫਲਜ਼ ਦੇ ਤਿੰਨ ਜਵਾਨ ਸ਼ਹੀਦ ਹੋ ਗਏ ਅਤੇ ਪੰਜ ਜਵਾਨ ਜ਼ਖਮੀ ਵੀ ਹੋ ਗਏ। ਸੀਨੀਅਰ ਅਧਿਕਾਰੀ ਨੇ ਦੱਸਿਆ ਕਿ 15 ਫ਼ੌਜੀ ਚੰਦੇਲ ਖੇਤਰ …
Read More »ਭਾਰਤ ਪਹੁੰਚੇ ਪੰਜ ਰਾਫੇਲ ਲੜਾਕੂ ਜਹਾਜ਼
ਭਾਰਤੀ ਪਾਇਲਟਾਂ ਦੀ ਅਗਵਾਈ ਕਰ ਰਹੇ ਸਨ ਗਰੁੱਪ ਕੈਪਟਨ ਹਰਕੀਰਤ ਸਿੰਘ ਅੰਬਾਲਾ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੀ ਸ਼ਕਤੀ ਵਿਚ ਅੱਜ ਹੋਰ ਵਾਧਾ ਹੋ ਗਿਆ। ਫਰਾਂਸ ਤੋਂ ਉਡਾਣ ਭਰਨ ਮਗਰੋਂ ਪੰਜ ਰਾਫ਼ੇਲ ਲੜਾਕੂ ਜਹਾਜ਼ ਭਾਰਤ ਪਹੁੰਚ ਗਏ ਤੇ ਅੰਬਾਲਾ ਵਿਚ ਇਨ੍ਹਾਂ ਦੀ ਸਫਲ ਲੈਂਡਿੰਗ ਹੋ ਗਈ। ਰਾਫੇਲ ਜਹਾਜ਼ਾਂ ਨੂੰ ਫਰਾਂਸ ਤੋਂ …
Read More »ਕੇਂਦਰੀ ਮੰਤਰੀ ਮੰਡਲ ਵੱਲੋਂ ਨਵੀਂ ਕੌਮੀ ਸਿੱਖਿਆ ਨੀਤੀ ਨੂੰ ਪ੍ਰਵਾਨਗੀ
ਹੁਣ ਸਿੱਖਿਆ ਮੰਤਰਾਲੇ ਦੇ ਨਾਂ ਨਾਲ ਜਾਣਿਆ ਜਾਵੇਗਾ ਮਨੁੱਖੀ ਸਰੋਤ ਅਤੇ ਵਿਕਾਸ ਮੰਤਰਾਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦਾ ਨਾਂ ਬਦਲ ਕੇ ਸਿੱਖਿਆ ਮੰਤਰਾਲਾ ਕਰ ਦਿੱਤਾ ਹੈ। ਇਹ ਫ਼ੈਸਲਾ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਬੈਠਕ ਵਿਚ ਲਿਆ ਗਿਆ। ਇਸ …
Read More »ਐਸ.ਵਾਈ.ਐਲ. ਮਾਮਲੇ ‘ਤੇ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਕਿਹਾ
ਗੱਲਬਾਤ ਕਰਕੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕਰੋ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਲੰਬੇ ਸਮੇਂ ਤੋਂ ਲਟਕੇ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਮੁੱਦੇ ‘ਤੇ ਗੱਲਬਾਤ ਕਰਕੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕਰਨ ਲਈ ਕਿਹਾ ਹੈ। ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ …
Read More »ਰਾਜਸਥਾਨ ਦੀ ਸਿਆਸੀ ਲੜਾਈ ਹੁਣ ਗਹਿਲੋਤ ਤੇ ਰਾਜਪਾਲ ਵਿਚਕਾਰ ਜ਼ਿਆਦਾ
ਗਹਿਲੋਤ 31 ਜੁਲਾਈ ਤੋਂ ਸੈਸ਼ਨ ਬੁਲਾਉਣ ਲਈ ਅੜੇ ਜੋਧਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਸਚਿਨ ਪਾਇਲਟ ਅਤੇ ਅਸ਼ੋਕ ਗਹਿਲੋਤ ਵਿਚਕਾਰ ਚੱਲ ਰਹੀ ਸਿਆਸੀ ਜੰਗ ਹੁਣ ਗਹਿਲੋਤ ਤੇ ਰਾਜਪਾਲ ਵਿਚਕਾਰ ਜ਼ਿਆਦਾ ਹੋ ਗਈ ਹੈ। ਕਾਂਗਰਸ ਦੀ ਗਹਿਲੋਤ ਸਰਕਾਰ 31 ਜੁਲਾਈ ਤੋਂ ਹੀ ਵਿਧਾਨ ਸਭਾ ਦਾ ਇਜਲਾਸ ਬੁਲਾਉਣ ‘ਤੇ ਅੜੀ ਹੋਈ ਹੈ। ਮੁੱਖ ਮੰਤਰੀ …
Read More »ਕਰੋਨਾ ਵੈਕਸੀਨ ਦਾ ਤੀਜਾ ਮਨੁੱਖੀ ਟਰਾਇਲ ਭਾਰਤ ‘ਚ 5 ਸਥਾਨਾਂ ‘ਤੇ ਹੋਵੇਗਾ
ਟਰਾਇਲ ਸਫਲ ਰਿਹਾ ਤਾਂ ਜਲਦ ਆ ਸਕੇਗੀ ਵੈਕਸੀਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵੈਕਸੀਨ ਦਾ ਤੀਜਾ ਮਨੁੱਖੀ ਟਰਾਇਲ ਭਾਰਤ ਵਿਚ 5 ਸਥਾਨਾਂ ‘ਤੇ ਹੋਵੇਗਾ। ਡਿਪਾਰਟਮੈਂਟ ਆਫ ਬਾਇਓਟੈਕਨਾਲੋਜੀ ਦੀ ਸੈਕਟਰੀ ਰੇਣੂ ਸਵਰੂਪ ਨੇ ਇਹ ਜਾਣਕਾਰੀ ਦਿੱਤੀ ਹੈ। ਦੇਸ਼ ਵਿਚ ਆਕਸਫੋਰਡ ਯੂਨੀਵਰਸਿਟੀ, ਜਾਈਡਸ ਕੈਡਿਲਾ ਕੰਪਨੀ ਅਤੇ ਭਾਰਤ ਬਾਇਓਟੈਕ ਦੀ ਵੈਕਸੀਨ ਦਾ ਟਰਾਇਲ ਹੋਵੇਗਾ। …
Read More »ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 15 ਲੱਖ ਦੇ ਨੇੜੇ
ਸੰਸਾਰ ਭਰ ‘ਚ ਕਰੋਨਾ ਪੀੜਤਾਂ ਦਾ ਅੰਕੜਾ 1 ਕਰੋੜ 67 ਲੱਖ ਦੇ ਕਰੀਬ ਪਹੁੰਚਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 15 ਲੱਖ ਦੇ ਕਰੀਬ ਪਹੁੰਚ ਗਿਆ ਹੈ। ਲੰਘੇ 24 ਘੰਟਿਆਂ ਦੌਰਾਨ ਵੀ 47 ਹਜ਼ਾਰ ਦੇ ਕਰੀਬ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ ਹੁਣ ਇਹ ਅੰਕੜਾ 14 ਲੱਖ …
Read More »