ਕੇਂਦਰ ਸਰਕਾਰ ਨੇ 275 ਹੋਰ ਚੀਨੀ ਐਪਸ ਦੀ ਬਣਾਈ ਸੂਚੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਇਕ ਵਾਰ ਫਿਰ ਚੀਨੀ ਤਕਨੀਕੀ ਕੰਪਨੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਭਾਰਤ ਸਰਕਾਰ ਨੇ 47 ਹੋਰ ਚੀਨੀ ਐਪਸ ‘ਤੇ ਪਾਬੰਦੀ ਲਗਾ ਦਿੱਤੀ ਅਤੇ ਇਸ ਨੂੰ ਮੋਦੀ ਸਰਕਾਰ ਵੱਲੋਂ ਚੀਨ ਉਤੇ ਦੂਜੀ ਡਿਜੀਟਲ ਸਟਰਾਈਕ ਕਿਹਾ …
Read More »ਭਾਰਤੀ ਹਵਾਈ ਫੌਜ ਦੀ ਵਧੇਗੀ ਤਾਕਤ
5 ਰਾਫੇਲ ਜੰਗੀ ਜਹਾਜ਼ ਬੁੱਧਵਾਰ ਨੂੰ ਪਹੁੰਚਣਗੇ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੀ ਤਾਕਤ ਵਿਚ ਹੋਰ ਇਜ਼ਾਫਾ ਹੋਣ ਵਾਲਾ ਹੈ। ਫਰਾਂਸ ਦੇ ਮੇਰਿਨੇਕ ਏਅਰਬੇਸ ਤੋਂ 5 ਰਾਫੇਲ ਜੰਗੀ ਜਹਾਜ਼ਾਂ ਦਾ ਪਹਿਲਾ ਬੈਚ ਭਾਰਤ ਲਈ ਰਵਾਨਾ ਹੋ ਚੁੱਕਾ ਹੈ, ਜੋ ਕਿ ਪਰਸੋਂ ਬੁੱਧਵਾਰ ਨੂੰ ਭਾਰਤ ਪਹੁੰਚ ਜਾਵੇਗਾ। ਸੱਤ ਹਜ਼ਾਰ …
Read More »ਮੋਦੀ ਸਰਕਾਰ ਖਿਲਾਫ ਰਾਹੁਲ ਗਾਂਧੀ ਨੇ ਫਿਰ ਬੋਲਿਆ ਸਿਆਸੀ ਹਮਲਾ
ਕਿਹਾ – ਦੇਸ਼ ਕੋਲੋਂ ਸੱਚ ਲੁਕੋਣਾ ਹੋਵੇਗਾ ਦੇਸ਼ ਧ੍ਰੋਹ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਹੁਲ ਗਾਂਧੀ ਵਲੋਂ ਮੋਦੀ ਸਰਕਾਰ ਖਿਲਾਫ ਲਗਾਤਾਰ ਸਿਆਸੀ ਹਮਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਫਿਰ ਰਾਹੁਲ ਨੇ ਕਿਹਾ ਕਿ ਚੀਨ ਨੇ ਸਾਡੀ ਜ਼ਮੀਨ ‘ਤੇ ਕਬਜ਼ਾ ਕਰ ਲਿਆ ਹੈ। ਰਾਹੁਲ ਨੇ ਕਿਹਾ ਕਿ ਦੇਸ਼ ਕੋਲੋਂ ਸੱਚ ਲੁਕਾਉਣਾ …
Read More »ਰਾਜਸਥਾਨ ਸਰਕਾਰ ਦਾ ਸੈਸ਼ਨ ਬੁਲਾਉਣ ਲਈ ਰਾਜ਼ੀ ਹੋਏ ਰਾਜਪਾਲ
ਸਰਕਾਰ ਨੂੰ 21 ਦਿਨ ਪਹਿਲਾਂ ਦੇਣਾ ਹੋਵੇਗਾ ਨੋਟਿਸ ਜੋਧਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਸਿਆਸੀ ਡਰਾਮੇ ਦਾ ਅੱਜ 18ਵਾਂ ਦਿਨ ਹੈ ਅਤੇ ਰਾਜਪਾਲ ਕਲਰਾਜ ਮਿਸ਼ਰਾ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਲਈ ਰਾਜ਼ੀ ਹੋ ਗਏ ਹਨ। ਪਰ ਨਾਲ ਹੀ ਉਨ੍ਹਾਂ ਸ਼ਰਤ ਰੱਖ ਦਿੱਤੀ ਕਿ ਸਰਕਾਰ 21 ਦਿਨ ਦਾ ਨੋਟਿਸ ਦੇਵੇ ਤਾਂ ਹੀ ਸੈਸ਼ਨ …
Read More »ਭਾਰਤ ‘ਚ ਕਰੋਨਾ ਪੀੜਤਾਂ ਦਾ ਅੰਕੜਾ 15 ਲੱਖ ਵੱਲ ਨੂੰ ਵਧਿਆ
ਦੁਨੀਆ ਭਰ ਵਿਚ 1 ਕਰੋੜ ਤੋਂ ਜ਼ਿਆਦਾ ਕਰੋਨਾ ਪੀੜਤ ਹੋਏ ਸਿਹਤਯਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 15 ਲੱਖ ਵੱਲ ਨੂੰ ਵਧਦਿਆਂ 14 ਲੱਖ 41 ਹਜ਼ਾਰ ਤੋਂ ਪਾਰ ਹੋ ਗਿਆ ਅਤੇ ਲੰਘੇ 24 ਘੰਟਿਆਂ ਵਿਚ ਵੀ 50 ਹਜ਼ਾਰ ਤੋਂ ਵੱਧ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤ …
Read More »ਸੋਨੂੰ ਸੂਦ ਭਲਾਈ ਦੇ ਕੰਮਾਂ ਕਰਕੇ ਲੋਕਾਂ ਦੇ ਦਿਲਾਂ ‘ਤੇ ਛਾਏ
ਹੁਣ ਪਰਵਾਸੀ ਕਾਮਿਆਂ ਦੇ ਰੁਜ਼ਗਾਰ ਲਈ ਖੋਲ੍ਹਿਆ ਆਨਲਾਈਨ ਪੋਰਟਲ ਮੁੰਬਈ/ਬਿਊਰੋ ਨਿਊਜ਼ ਫਿਲਮ ਅਦਾਕਾਰ ਸੋਨੂੰ ਸੂਦ ਭਲਾਈ ਦੇ ਕੰਮਾਂ ਕਰਕੇ ਲੋਕਾਂ ਦੇ ਦਿਲਾਂ ਵਿਚ ਵਸਦੇ ਜਾ ਰਹੇ ਹਨ। ਲੌਕਡਾਊਨ ਤੋਂ ਬਾਅਦ ਭਾਰਤ ਵਿੱਚ ਪਰਵਾਸੀ ਮਜ਼ਦੂਰਾਂ ਨੂੰ ਬੱਸਾਂ, ਰੇਲ ਗੱਡੀਆਂ ਤੇ ਹਵਾਈ ਜਹਾਜ਼ਾਂ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਕੰਮ ਕਰਨ …
Read More »ਅਜ਼ਾਦੀ ਦਿਵਸ ‘ਤੇ ਵੀ ਕਰੋਨਾ ਦਾ ਪਰਛਾਵਾਂ
ਗ੍ਰਹਿ ਮੰਤਰਾਲੇ ਨੇ ਜ਼ਿਆਦਾ ਇਕੱਠ ਨਾ ਕਰਨ ਦੀ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ 15 ਅਗਸਤ ਨੂੰ ਆ ਰਹੇ ਭਾਰਤ ਦੇ ਅਜ਼ਾਦੀ ਦਿਵਸ ‘ਤੇ ਵੀ ਕਰੋਨਾ ਦਾ ਪਰਛਾਵਾਂ ਪੈ ਰਿਹਾ ਹੈ ਅਤੇ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰਕੇ ਸੂਬਾ ਸਰਕਾਰਾਂ ਨੂੰ ਭੇਜ ਦਿੱਤੇ ਹਨ। ਗ੍ਰਹਿ ਮੰਤਰਾਲੇ ਨੇ ਕਿਹਾ …
Read More »ਰਾਜਸਥਾਨ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੀ ਮਨਜੂਰੀ ਨਹੀਂ ਦੇ ਰਹੇ ਰਾਜਪਾਲ
ਅਸ਼ੋਕ ਗਹਿਲੋਤ ਵਿਧਾਇਕਾਂ ਸਣੇ ਪਹੁੰਚੇ ਰਾਜ ਭਵਨ ਜੋਧਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਸਿਆਸੀ ਡਰਾਮੇ ਦਾ ਅੱਜ 15ਵਾਂ ਦਿਨ ਸੀ। ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਨੂੰ ਲੈ ਕੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਰਾਜਪਾਲ ਕਲਰਾਜ ਮਿਸ਼ਰਾ ਆਹਮੋ-ਸਾਹਮਣੇ ਹਨ। ਗਹਿਲੋਤ ਨੇ ਕਿਹਾ ਕਿ ਉਨ੍ਹਾਂ ਨੇ ਸੈਸ਼ਨ ਬੁਲਾਉਣ ਲਈ ਰਾਜਪਾਲ ਨੂੰ ਚਿੱਠੀ ਲਿਖੀ, ਪਰ …
Read More »ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 13 ਲੱਖ ਨੂੰ ਛੂਹਣ ਲੱਗਾ
ਇਕ ਦਿਨ ਵਿਚ ਹੀ ਆ ਗਏ 50 ਹਜ਼ਾਰ ਦੇ ਕਰੀਬ ਨਵੇਂ ਕਰੋਨਾ ਮਾਮਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 13 ਲੱਖ ਨੂੰ ਛੂਹਣ ਲੱਗਾ ਹੈ, ਖਬਰਾਂ ਪੜ੍ਹੇ ਜਾਣ ਤੱਕ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 12 ਲੱਖ 94 ਹਜ਼ਾਰ ਤੱਕ ਅੱਪੜ ਚੁੱਕੀ ਸੀ। ਲੰਘੇ 24 ਘੰਟਿਆਂ ਦੌਰਾਨ …
Read More »ਅਸ਼ੋਕ ਗਹਿਲੋਤ ਨੇ ਸਚਿਨ ਪਾਇਲਟ ਨੂੰ ਦੱਸਿਆ ਨਿਕੰਮਾ ਤੇ ਨਕਾਰਾ ਵਿਅਕਤੀ
ਕਿਹਾ – ਪਾਰਟੀ ਦੇ ਹਿੱਤਾਂ ਦੇ ਮੱਦੇਨਜ਼ਰ ਰਿਹਾ ਹਾਂ ਚੁੱਪ ਜੈਪੁਰ : ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਆਪਣੀ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਨਿਕੰਮਾ ਤੇ ਨਕਾਰਾ ਵਿਅਕਤੀ ਦੱਸਦਿਆਂ ਕਿਹਾ ਕਿ ਉਸ ਨੇ ਕੁਝ ਨਹੀਂ ਕੀਤਾ। ਗਹਿਲੋਤ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੇ ਹਿੱਤਾਂ …
Read More »