ਕਿਹਾ : ਪਿਛਲੇ 10 ਸਾਲਾਂ ਵਿਚ ਸਰਕਾਰ ਨੇ ਦੇਸ਼ ਦਾ ਵਿਕਾਸ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਵੀਰਵਾਰ ਨੂੰ ਸੰਸਦ ਦੇ ਦੋਵਾਂ ਸਦਨਾਂ ਲੋਕ ਸਭਾ ਤੇ ਰਾਜ ਸਭਾ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਛੇ ਦਹਾਕਿਆਂ ਬਾਅਦ ਪੂਰਨ ਬਹੁਮਤ ਵਾਲੀ …
Read More »ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਹੋਈ ਖਰਾਬ
ਇਲਾਜ ਲਈ ਦਿੱਲੀ ਦੇ ਏਮਸ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਲੰਘੀ ਦੇਰ ਰਾਤ ਸਿਹਤ ਖਰਾਬ ਹੋ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਲਾਜ ਲਈ ਉਨ੍ਹਾਂ ਨੂੰ ਦਿੱਲੀ ਦੇ ਏਮਸ ਹਸਪਤਾਲ …
Read More »ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਵੀ ਭਿ੍ਸ਼ਟਾਚਾਰ ਦੇ ਮਾਮਲੇ ’ਚ ਕੀਤਾ ਗਿ੍ਫਤਾਰ
ਕੇਜਰੀਵਾਲ ਪਹਿਲਾਂ ਹੀ ਇਸੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਹੈ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਵੀ ਅੱਜ ਗਿ੍ਰਫਤਾਰ ਕੀਤਾ ਹੈ। ਜਾਂਚ ਏਜੰਸੀ ਵਲੋਂ ਸ਼ਰਾਬ ਨੀਤੀ ਵਿਚ ਭਿ੍ਰਸ਼ਟਾਚਾਰ ਦੇ ਆਰੋਪ ਵਿਚ ਕੇਜਰੀਵਾਲ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ਼ਰਾਬ ਨੀਤੀ ’ਚ …
Read More »ਓਮ ਬਿਰਲਾ ਮੁੜ ਚੁਣੇ ਗਏ ਲੋਕ ਸਭਾ ਦੇ ਸਪੀਕਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਨੇ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਓਮ ਬਿਰਲਾ ਨੂੰ ਅੱਜ ਮੁੜ ਦੂਜੀ ਵਾਰ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਦੇ ਨਾਂ ਦਾ ਮਤਾ ਪੇਸ਼ ਕੀਤਾ ਗਿਆ ਅਤੇ ਵਾਇਸ ਵੋਟ ਰਾਹੀਂ ਉਨ੍ਹਾਂ …
Read More »ਰਾਹੁਲ ਗਾਂਧੀ ਹੋਣਗੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ
ਰਾਜੀਵ-ਸੋਨੀਆ ਤੋਂ ਬਾਅਦ ਰਾਹੁਲ ਇਸ ਅਹੁਦੇ ’ਤੇ ਰਹਿਣ ਵਾਲੇ ਗਾਂਧੀ ਪਰਿਵਾਰ ਦੇ ਹੋਣਗੇ ਤੀਜੇ ਮੈਂਬਰ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਹੋਣਗੇ। ਪਾਰਟੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਇੰਡੀਆ ਗੱਠਜੋੜ ਦੇ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ …
Read More »ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਨਹੀਂ ਆਉਣਗੇ ਬਾਹਰ
ਦਿੱਲੀ ਹਾਈਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈ ਕੋਰਟ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਦਲੀਲਾਂ ’ਤੇ ਸਹੀ ਢੰਗ ਨਾਲ ਬਹਿਸ ਨਹੀਂ ਹੋਈ, ਇਸ ਲਈ …
Read More »ਜਲ ਮੰਤਰੀ ਆਤਿਸ਼ੀ ਨੇ ਆਪਣੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਕੀਤੀ ਖਤਮ
ਸਿਹਤ ਖਰਾਬ ਹੋਣ ਕਾਰਨ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਰਕਾਰ ਦੀ ਜਲ ਮੰਤਰੀ ਆਤਿਸ਼ੀ ਦੀ ਤਬੀਅਤ ਲੰਘੀ ਦੇਰ ਰਾਤ ਖਰਾਬ ਹੋਈ ਗਈ ਕਿਉਂਕਿ ਉਨ੍ਹਾਂ ਪਿਛਲੇ ਪੰਜ ਦਿਨਾਂ ਤੋਂ ਕੁੱਝ ਨਹੀਂ ਸੀ ਖਾਧਾ, ਜਿਸ ਦੇ ਚਲਦਿਆਂ ‘ਆਪ’ ਆਗੂਆਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। …
Read More »ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਰਾਹਤ
ਜ਼ਮਾਨਤ ਪਟੀਸ਼ਨ ’ਤੇ ਹੁਣ 26 ਜੂਨ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 26 ਜੂਨ ਤੱਕ ਟਾਲ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਦਿੱਲੀ ਹਾਈਕੋਰਟ ਨੇ ਅਜੇ ਤੱਕ ਫੈਸਲਾ ਨਹੀਂ ਸੁਣਾਇਆ …
Read More »18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰੂ
ਪੀਐਮ ਮੋਦੀ ਨੇ ਕਿਹਾ : ਦੇਸ਼ ਚਲਾਉਣ ਲਈ ਸਾਰਿਆਂ ਦੀ ਸਹਿਮਤੀ ਜ਼ਰੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ 18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ 24 ਜੂਨ ਦਿਨ ਸੋਮਵਾਰ ਨੂੰ ਸ਼ੁਰੂ ਹੋ ਗਿਆ ਹੈ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਭਵਨ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਚਲਾਉਣ …
Read More »ਲੋਕ ਸਭਾ ਦਾ ਇਜਲਾਸ ਭਲਕੇ 24 ਜੂਨ ਤੋਂ ਹੋਵੇਗਾ ਸ਼ੁਰੂ
ਨਵੀਂ ਦਿੱਲੀ/ਬਿਊਰੋ ਨਿਊਜ਼ ਲੰਘੀ 9 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕਣ ਦੇ ਨਾਲ ਹੀ ਭਾਰਤ ਦੀ 18ਵੀਂ ਲੋਕ ਸਭਾ ਦਾ ਕੰਮਕਾਜ ਸ਼ੁਰੂ ਹੋ ਗਿਆ ਸੀ। ਇਸ 18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਭਲਕੇ 24 ਜੂਨ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਹ ਇਜਲਾਸ 3 ਜੁਲਾਈ ਤੱਕ ਚੱਲੇਗਾ। …
Read More »