ਕਾਲਜ ਤੋਂ ਵਾਪਸ ਆ ਰਹੀ ਵਿਦਿਆਰਥਣ ਨੂੰ ਬਦਮਾਸ਼ਾਂ ਨੇ ਮਾਰ ਦਿੱਤੀ ਗੋਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਦੇ ਫਰੀਦਾਬਾਦ ਵਿਚ ਬਦਮਾਸ਼ਾਂ ਨੇ ਕਾਲਜ ਤੋਂ ਵਾਪਸ ਆ ਰਹੀ ਵਿਦਿਆਰਥਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੀੜਤ ਲੜਕੀ ਨਿਕਿਤਾ ਤੋਮਰ ਬੀ.ਕਾਮ ਫਾਈਨਲ ਦੀ ਵਿਦਿਆਰਥਣ ਸੀ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਆਰੋਪੀ …
Read More »ਜੰਮੂ ਕਸ਼ਮੀਰ ਤੇ ਲੱਦਾਖ ‘ਚ ਹੁਣ ਕੋਈ ਵੀ ਖਰੀਦ ਸਕਦਾ ਹੈ ਜ਼ਮੀਨ
ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਨੇ ਅੱਜ ਮੰਗਲਵਾਰ ਨੂੰ ਇਕ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਹੁਣ ਜੰਮੂ ਕਸ਼ਮੀਰ ਅਤੇ ਲੱਦਾਖ ਵਿਚ ਦੇਸ਼ ਦਾ ਕੋਈ ਵੀ ਵਿਅਕਤੀ ਜ਼ਮੀਨ ਖਰੀਦ ਸਕਦਾ ਹੈ ਅਤੇ ਉਥੇ ਰਹਿ ਸਕਦਾ ਹੈ। ਗ੍ਰਹਿ ਮੰਤਰਾਲੇ ਨੇ ਇਸ ਸਬੰਧੀ …
Read More »ਅਮਰੀਕੀ ਵਿਦੇਸ਼ ਮੰਤਰੀ ਨੇ ਗਲਵਾਨ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਕਿਹਾ – ਅਸੀਂ ਹਾਂ ਭਾਰਤ ਦੇ ਨਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀਆਂ ਅਤੇ ਰੱਖਿਆ ਮੰਤਰੀਆਂ ਦੇ ਵਿਚਕਾਰ ਤੀਜੀ 2+2 ਬੈਠਕ ਦਿੱਲੀ ਦੇ ਹੈਦਰਾਬਾਦ ਹਾਊਸ ਵਿਚ ਹੋਈ। ਦੋਵਾਂ ਦੇਸ਼ਾਂ ਵਿਚਕਾਰ ਬੇਸਿਕ ਐਕਸਚੇਂਜ ਕੋਆਪਰੇਸ਼ਨ ਐਗਰੀਮੈਂਟ ਪੂਰਾ ਹੋ ਗਿਆ ਹੈ। ਇਸ ਨਾਲ ਭਾਰਤ ਮਿਜ਼ਾਈਲ ਹਮਲੇ ਲਈ ਵਿਸ਼ੇਸ਼ ਅਮਰੀਕੀ ਡੈਟੇ …
Read More »ਪੰਜਾਬ ‘ਚ ਮੋਦੀ ਦੇ ਪੁਤਲੇ ਫੂਕਣ ਤੋਂ ਭੜਕੀ ਭਾਜਪਾ
ਭਾਜਪਾ ਪ੍ਰਧਾਨ ਨੱਡਾ ਬੋਲੇ – ਇਹ ਸਾਰਾ ਕੁਝ ਰਾਹੁਲ ਦੇ ਇਸ਼ਾਰੇ ‘ਤੇ ਹੋਇਆ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸਦੇ ਚੱਲਦਿਆਂ ਲੰਘੇ ਕੱਲ੍ਹ ਦੁਸਹਿਰੇ ਦੇ ਤਿਉਹਾਰ ਮੌਕੇ ਪੂਰੇ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅੰਬਾਨੀ …
Read More »ਕੋਲਾ ਘੋਟਾਲੇ ਦੇ ਮਾਮਲੇ ‘ਚ ਭਾਜਪਾ ਸਰਕਾਰ ਦੇ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਤਿੰਨ ਸਾਲ ਦੀ ਸਜ਼ਾ
ਨਾਲ ਹੀ ਮਿਲ ਗਈ ਜ਼ਮਾਨਤ ਨਵੀਂ ਦਿੱਲੀ/ਬਿਊਰੋ ਨਿਊਜ਼ ਸੀ. ਬੀ. ਆਈ. ਦੀ ਇਕ ਵਿਸ਼ੇਸ਼ ਅਦਾਲਤ ਨੇ 21 ਸਾਲ ਪੁਰਾਣੇ ਝਾਰਖੰਡ ਕੋਲਾ ਘੋਟਾਲਾ ਮਾਮਲੇ ਵਿਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਰੇ ਦੇ ਨਾਲ ਹੀ ਘੋਟਾਲੇ ਨਾਲ ਜੁੜੇ ਦੋ ਹੋਰ ਦੋਸ਼ੀਆਂ ਨੂੰ ਵੀ ਅਦਾਲਤ ਵਲੋਂ …
Read More »ਸੁਪਰੀਮ ਕੋਰਟ ਨੇ ਪਰਾਲੀ ਦੀ ਨਿਗਰਾਨੀ ਲਈ ਕਮੇਟੀ ਬਣਾਉਣ ਦੇ ਫ਼ੈਸਲੇ ‘ਤੇ ਲਾਈ ਰੋਕ
ਕੇਂਦਰ ਸਰਕਾਰ ਨੇ ਕਿਹਾ ਇਸ ਸਬੰਧੀ ਕਾਨੂੰਨ ਬਣਾਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀ ਨਿਗਰਾਨੀ ਲਈ ਜਸਟਿਸ ਮਦਨ ਬੀ. ਲੋਕੁਰ ਦੀ ਪ੍ਰਧਾਨਗੀ ਵਾਲੀ ਇਕ ਮੈਂਬਰੀ ਕਮੇਟੀ ਬਣਾਉਣ ਦੇ ਫ਼ੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਕੇਂਦਰ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਇੱਕ ਕਾਨੂੰਨ ਲਿਆ …
Read More »ਬਿਹਾਰ ‘ਚ ਪਹਿਲੇ ਪੜਾਅ ਲਈ 28 ਅਕਤੂਬਰ ਨੂੰ ਪੈਣਗੀਆਂ ਵੋਟਾਂ
ਪਿਆਜ਼ ਦੀ ਵਧਦੀ ਕੀਮਤ ਵੀ ਬਣਿਆ ਚੋਣ ਮੁੱਦਾ ਪਟਨਾ/ਬਿਊਰੋ ਨਿਊਜ਼ ਬਿਹਾਰ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ 28 ਅਕਤੂਬਰ ਨੂੰ ਹੋ ਰਹੀ ਹੈ ਅਤੇ ਅੱਜ ਸ਼ਾਮੀਂ ਚੋਣ ਪ੍ਰਚਾਰ ਸਮਾਪਤ ਹੋ ਗਿਆ। ਬਿਹਾਰ ਚੋਣਾਂ ਵਿਚ ਰੁਜ਼ਗਾਰ, ਪਰਵਾਸੀ ਮਜ਼ਦੂਰਾਂ ਦੇ ਮੁੱਦਿਆਂ ਦੇ ਨਾਲ ਹੀ ਪਿਆਜ਼ ਵੀ ਹੁਣ ਇੱਕ ਮੁੱਦਾ ਬਣਾ …
Read More »ਭਾਰਤ ‘ਚ ਸਾਰੇ ਲੋਕਾਂ ਨੂੰ ਮੁਫਤ ਮਿਲੇਗੀ ਕਰੋਨਾ ਵੈਕਸੀਨ
ਮੋਦੀ ਸਰਕਾਰ ਦੇ ਮੰਤਰੀ ਪ੍ਰਤਾਪ ਸਾਰੰਗੀ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਬਿਹਾਰ ਚੋਣਾਂ ਵਿਚ ਆਪਣੇ ਚੋਣ ਮਨੋਰਥ ਪੱਤਰ ਵਿਚ ਕਿਹਾ ਕਿ ਜੇਕਰ ਭਾਜਪਾ ਚੋਣਾਂ ਜਿੱਤੀ ਤਾਂ ਸੂਬੇ ਵਿਚ ਸਾਰੇ ਲੋਕਾਂ ਨੂੰ ਕਰੋਨਾ ਵੈਕਸੀਨ ਮੁਫਤ ਦਿੱਤੀ ਜਾਵੇਗੀ। ਵਿਰੋਧੀ ਧਿਰ ਇਸ ‘ਤੇ ਹੰਗਾਮਾ ਵੀ ਕਰ ਰਹੀ ਹੈ। ਵਿਰੋਧੀ …
Read More »ਮੋਦੀ ਵਲੋਂ ਬਿਹਾਰ ‘ਚ ਚੋਣ ਰੈਲੀ ਦੌਰਾਨ ਸਿੱਧੀ ਧਮਕੀ
ਕਿਹਾ – ਧਾਰਾ 370 ਤੇ ਖੇਤੀ ਕਾਨੂੰਨਾਂ ਦੇ ਫੈਸਲਿਆਂ ਤੋਂ ਪਿੱਛੇ ਨਹੀਂ ਹਟਾਂਗੇ ਰਾਹੁਲ ਗਾਂਧੀ ਬੋਲੇ – ਮੋਦੀ ਨੂੰ ਹੁਣ ਸਹੀ ਜਵਾਬ ਦੇਵੇਗਾ ਬਿਹਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਵਿੱਚ ਆਪਣੀ ਪਲੇਠੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਫ ਤੌਰ ‘ਤੇ ਧਮਕੀ ਦਿੰਦਿਆਂ ਕਿਹਾ ਕਿ ਦੇਸ਼ ਸੰਵਿਧਾਨ …
Read More »ਮੋਦੀ ਨੇ ਦੇਸ਼ ਨੂੰ 7ਵੀਂ ਵਾਰ ਕੀਤਾ ਸੰਬੋਧਨ
ਕਿਹਾ – ਲੌਕਡਾਊਨ ਮੁੱਕਿਆ, ਪਰ ਵਾਇਰਸ ਨਹੀਂ ਨਵੀਂ ਦਿੱਲੀ : ਤਿਊਹਾਰਾਂ ਦਾ ਸੀਜ਼ਨ ਸ਼ੁਰੂ ਹੋਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਇਹ ਸਮਾਂ ਲਾਪ੍ਰਵਾਹ ਹੋਣ ਦਾ ਨਹੀਂ ਹੈ ਕਿਉਂਕਿ ਵਾਇਰਸ ਹਾਲੇ ਵੀ ਆਸ-ਪਾਸ ਹੀ ਹੈ ਅਤੇ …
Read More »