ਰਾਹੁਲ ਗਾਂਧੀ ਅਤੇ ਕੇਂਦਰੀ ਮੰਤਰੀ ਜਾਵੜੇਕਰ ਆਹਮੋ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਤੇ ਭਾਜਪਾ ਵਿਚਾਲੇ ਹੁਣ ਟਵਿੱਟਰ ਜੰਗ ਛਿੜ ਗਈ ਹੈ ਅਤੇ ਰਾਹੁਲ ਗਾਂਧੀ ਅਤੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਆਹਮੋ ਸਾਹਮਣੇ ਹਨ। ਰਾਜਸਥਾਨ ਵਿਚ ਸਿਆਸੀ ਘਮਾਸਾਣ ਦੇ ਚੱਲਦਿਆਂ ਰਾਹੁਲ ਗਾਂਧੀ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। …
Read More »ਉਪ ਰਾਜਪਾਲ ਕਿਰਨ ਬੇਦੀ ਆਪਣੇ ਫੈਸਲੇ ‘ਤੇ ਕਾਇਮ
ਨਹੀਂ ਦਿੱਤਾ ਵਿਧਾਨ ਸਭਾ ਵਿੱਚ ਭਾਸ਼ਣ ਪੁੱਡੂਚੇਰੀ/ਬਿਊਰੋ ਨਿਊਜ਼ ਪੁੱਡੂਚੇਰੀ ਦੀ ਉਪ ਰਾਜਪਾਲ ਕਿਰਨ ਬੇਦੀ ਨੇ ਅੱਜ ਆਪਣੇ ਫੈਸਲੇ ‘ਤੇ ਕਾਇਮ ਰਹਿੰਦਿਆਂ ਵਿਧਾਨ ਸਭਾ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਦਨ ਵਿੱਚ ਭਾਸ਼ਣ ਨਹੀਂ ਦਿੱਤਾ। ਬੇਦੀ ਦਾ ਕਹਿਣਾ ਹੈ ਕਿ ਬਜਟ ਨੂੰ ਮਨਜ਼ੂਰੀ ਲਈ ਉਨ੍ਹਾਂ ਕੋਲ ਨਹੀਂ ਭੇਜਿਆ ਗਿਆ, ਇਸ ਲਈ ਉਨ੍ਹਾਂ …
Read More »ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਨੂੰ ਘੇਰਿਆ
ਕਿਹਾ – 56 ਇੰਚ ਵਾਲੇ ਆਈਡੀਆ ‘ਤੇ ਅਟੈਕ ਕਰ ਰਿਹਾ ਚੀਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਕ ਹੋਰ ਵੀਡੀਓ ਜਾਰੀ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਮਜ਼ਬੂਤ ਅਕਸ ਬਣਾਇਆ ਹੈ ਤੇ …
Read More »ਭਾਰਤ ‘ਚ ਲੰਘੇ 24 ਘੰਟਿਆਂ ਦੌਰਾਨ 40 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ਾਂ ਦੀ ਪੁਸ਼ਟੀ
ਦੇਸ਼ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 11 ਲੱਖ 20 ਹਜ਼ਾਰ ਤੋਂ ਟੱਪੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੰਘੇ 24 ਘੰਟਿਆਂ ਦੌਰਾਨ 40 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ ਇਹ ਗਿਣਤੀ ਹੁਣ 11 ਲੱਖ 20 ਹਜ਼ਾਰ ਤੋਂ ਪਾਰ ਹੋ ਗਈ। ਭਾਰਤ ਵਿਚ ਕਰੋਨਾ ਪੀੜਤਾਂ ਦੇ ਸਿਹਤਯਾਬ ਹੋਣ …
Read More »ਰਾਜਸਥਾਨ ਦੀ ਸਿਆਸਤ ਹੋਰ ਗਰਮਾਈ
ਭਾਜਪਾ ਕੇਂਦਰੀ ਮੰਤਰੀ ਸ਼ੇਖਾਵਤ ਅਤੇ ਕਾਂਗਰਸ ਦੇ ਦੋ ਵਿਧਾਇਕਾਂ ਖਿਲਾਫ ਮਾਮਲੇ ਹੋਏ ਦਰਜ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੀ ਹੋਈ ਛੁੱਟੀ ਤੋਂ ਬਾਅਦ ਸਿਆਸਤ ਹੋਰ ਗਰਮਾਉਂਦੀ ਜਾ ਰਹੀ ਹੈ। ਇਸਦੇ ਚੱਲਦਿਆਂ ਆਡੀਓ ਟੇਪ ਜਨਤਕ ਹੋਣ ਤੋਂ ਬਾਅਦ ਹੁਣ ਕਾਂਗਰਸ ਨੇ ਭਾਜਪਾ ‘ਤੇ ਜੋਰਦਾਰ ਹਮਲਾ ਸਾਧਿਆ ਤੇ …
Read More »ਮੋਦੀ ਦੀਆਂ ਵਿਦੇਸ਼ ਤੇ ਆਰਥਿਕ ਨੀਤੀਆਂ ‘ਤੇ ਰਾਹੁਲ ਗਾਂਧੀ ਨੇ ਚੁੱਕੇ ਸਵਾਲ
ਕਿਹਾ – ਬੇਰੁਜ਼ਗਾਰੀ ਆਪਣੀ ਚਰਮ ਸੀਮਾ ‘ਤੇ ਪਹੁੰਚੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਮੋਦੀ ‘ਤੇ ਸਿਆਸੀ ਨਿਸ਼ਾਨਾ ਸਾਧਿਆ ਅਤੇ ਉਨ੍ਹਾਂ ਦੀ ਆਰਥਿਕ ਤੇ ਵਿਦੇਸ਼ ਨੀਤੀ ਨੂੰ ਲੈ ਕੇ ਸਵਾਲ ਚੁੱਕੇ ਹਨ। ਰਾਹੁਲ ਗਾਂਧੀ ਨੇ ਸਵਾਲ ਚੁੱਕਦੇ ਹੋਏ ਪੁੱਛਿਆ ਹੈ ਕਿ ਆਖਰ ਚੀਨ …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 3 ਅੱਤਵਾਦੀ ਮਾਰ ਮੁਕਾਏ
ਭਾਰਤੀ ਫੌਜ ਦੇ 3 ਜਵਾਨ ਵੀ ਹੋਏ ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਨਾਗਨਾਦ ਸ਼ਿਮਰ ਇਲਾਕੇ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀਆਂ ਨੂੰ ਮਾਰ ਮੁਕਾਇਆ। ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਵਿਚ ਇਕ ਕਮਾਂਡਰ ਵੀ ਸ਼ਾਮਲ ਹੈ, ਜੋ ਪਿਛਲੇ ਡੇਢ …
Read More »ਭਾਰਤ ‘ਚ ਇਕ ਹਫਤੇ ਦੌਰਾਨ 2 ਲੱਖ ਤੋਂ ਜ਼ਿਆਦਾ ਕਰੋਨਾ ਮਾਮਲੇ ਆਏ ਸਾਹਮਣੇ
ਦੇਸ਼ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 10 ਲੱਖ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 10 ਲੱਖ 10 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਲੰਘੇ 24 ਘੰਟਿਆਂ ਵਿਚ 35 ਹਜ਼ਾਰ ਤੋਂ ਵੱਧ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 6 ਲੱਖ 37 ਹਜ਼ਾਰ ਤੋਂ …
Read More »ਸਚਿਨ ਪਾਇਲਟ ਨੇ ਆਪਣੀ ਹੀ ਸਰਕਾਰ ‘ਚ ਕੀਤੀ ਬਗਾਵਤ
ਰਾਜਸਥਾਨ ‘ਚ ਅਸ਼ੋਕ ਗਹਿਲੋਤ ਦੀ ਸਰਕਾਰ ਫਿਲਹਾਲ ਬਚੀ ਨਵੀਂ ਦਿੱਲੀ : ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਸੂਬੇ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਆਪਣੀ ਹੀ ਸਰਕਾਰ ਖ਼ਿਲਾਫ਼ ਖੁੱਲ੍ਹੀ ਬਗਾਵਤ ਕਰ ਦਿੱਤੀ ਹੈ। ਪਾਇਲਟ ਨੇ ਕਿਹਾ ਕਿ ਉਸ ਕੋਲ 30 ਤੋਂ ਵੱਧ ਵਿਧਾਇਕਾਂ ਦੀ ਹਮਾਇਤ ਹੈ ਤੇ ਮੁੱਖ ਮੰਤਰੀ …
Read More »ਭਾਜਪਾ ਦੇ ਹੱਥਾਂ ਵਿਚ ਖੇਡ ਰਹੇ ਹਨ ਪਾਇਲਟ : ਗਹਿਲੋਤ
ਅਸ਼ੋਕ ਗਹਿਲੋਤ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸਚਿਨ ਪਾਇਲਟ ਭਾਜਪਾ ਦੇ ਹੱਥਾਂ ਵਿਚ ਖੇਡ ਰਹੇ ਹਨ। ਪਾਇਲਟ ਤੇ ਉਸ ਦੇ ਦੋ ਸਹਿਯੋਗੀਆਂ ਨੂੰ ਸੂਬੇ ਦੀ ਕੈਬਨਿਟ ਤੋਂ ਹਟਾਏ ਜਾਣ ਤੋਂ ਬਾਅਦ ਗੱਲਬਾਤ ਕਰਦਿਆਂ ਗਹਿਲੋਤ ਨੇ ਕਿਹਾ ਕਿ ਭਾਜਪਾ ਨੇ ਜੋ ਮੱਧ ਪ੍ਰਦੇਸ਼ ਵਿਚ ਕੀਤਾ ਸੀ ਉਸ ਨੂੰ ਰਾਜਸਥਾਨ ਵਿਚ ਦੁਹਰਾਉਣਾ …
Read More »