ਸਰਹੱਦੀ ਪ੍ਰਬੰਧ ਨੂੰ ਲੈ ਕੇ ਸਾਰੇ ਪ੍ਰੋਟੋਕਾਲਾਂ ਦੀ ਪਾਲਣਾ ਕੀਤੀ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੂਰਬੀ ਲੱਦਾਖ ਮਤਭੇਦ ਨੂੰ ਲੈ ਕੇ ਭਾਰਤ ਅਤੇ ਚੀਨੀ ਫ਼ੌਜੀ ਅਧਿਕਾਰੀਆਂ ਵਿਚਾਲੇ ਚੱਲੀ ਕਰੀਬ 15 ਘੰਟੇ ਲੰਬੀ ਬੈਠਕ ਦੌਰਾਨ ਭਾਰਤ ਵਲੋਂ ਚੀਨ ਨੂੰ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਪੂਰਬੀ ਲੱਦਾਖ ਵਿਚ ਪਹਿਲਾਂ ਵਾਲੀ ਸਥਿਤੀ ਨੂੰ …
Read More »ਰਾਹੁਲ ਗਾਂਧੀ ਨੂੰ ਮੁੜ ਮਿਲ ਸਕਦੀ ਹੈ ਕਾਂਗਰਸ ਪਾਰਟੀ ਦੀ ਪ੍ਰਧਾਨਗੀ
ਨਵੀਂ ਦਿੱਲੀ : ਦੇਸ਼ ਵਿੱਚ ਕੋਵਿਡ-19 ਮਹਾਮਾਰੀ ਅਤੇ ਸਿਆਸੀ ਸਥਿਤੀ ਵਿਚਾਰਨ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਪਾਰਟੀ ਦੇ ਲੋਕ ਸਭਾ ਮੈਂਬਰਾਂ ਦੀ ਸੱਦੀ ਗਈ ਬੈਠਕ ਵਿੱਚ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਾਏ ਜਾਣ ਦੀ ਚਰਚਾ ਭਾਰੂ ਰਹੀ।ઠ ਸੂਤਰਾਂ ਅਨੁਸਾਰ ਕਰੀਬ ਤਿੰਨ ਘੰਟੇ ਚੱਲੀ ਇਸ ਵਰਚੁਅਲ ਬੈਠਕ ਵਿੱਚ ਸਭ ਤੋਂ …
Read More »ਸਚਿਨ ਪਾਇਲਟ ਧੜੇ ਨੇ ਪਟੀਸ਼ਨ ਵਿਚ ਸੋਧ ਲਈ ਮੰਗਿਆਸਮਾਂ
ਹਾਈਕੋਰਟ ਵਿਚ ਸੁਣਵਾਈ ਟਲੀ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਅਤੇ ਉਨ੍ਹਾਂ ਦੇ ਹਮਾਇਤੀ 18 ਵਿਧਾਇਕ ਸਪੀਕਰ ਦੇ ਨੋਟਿਸ ਖਿਲਾਫ ਹਾਈਕੋਰਟ ਪਹੁੰਚੇ। ਹਾਈਕੋਰਟ ਵਿਚ ਇਸ ਪਟੀਸ਼ਨ ‘ਤੇ ਅੱਜ ਸੁਣਵਾਈ ਟਲੀ ਗਈ। ਪਾਇਲਟ ਧੜੇ ਨੇ ਰਾਜਸਥਾਨ ਵਿਧਾਨ ਸਭਾ ਵਲੋਂ ਆਯੋਗ ਕਰਾਰ ਦਿੱਤੇ ਗਏ ਵਿਧਾਇਕਾਂ ਦੀ …
Read More »ਭਾਰਤ ਵੱਲੋਂ ਫਰਾਂਸ ਤੇ ਅਮਰੀਕੀ ਉਡਾਣਾਂਨੂੰ ਇਜਾਜ਼ਤ
ਹਰਦੀਪ ਸਿੰਘ ਪੁਰੀ ਨੇ ਕੁਝ ਦੇਸ਼ਾਂ ਲਈ ਭਾਰਤ ਦੇ ਦਰ ਖੋਲ੍ਹਣ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕੁੱਝ ਦੇਸ਼ਾਂ ਲਈ ਭਾਰਤ ਦੇ ਦਰ ਖੋਲ੍ਹਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਏਅਰ ਫਰਾਂਸ ਦੀਆਂ 28 ਯਾਤਰੀ ਉਡਾਣਾਂ 18 ਜੁਲਾਈ ਤੋਂ ਪਹਿਲੀ ਅਗਸਤ …
Read More »ਅਗਲੇ 24 ਘੰਟਿਆਂ ‘ਚ ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਹੋਵੇਗੀ 10 ਲੱਖ ਤੋਂ ਪਾਰ
9 ਲੱਖ 75 ਹਜ਼ਾਰ ਤੋਂ ਕਰੋਨਾ ਮਰੀਜ਼ਾਂ ਦੀ ਗਿਣਤੀ ਭਾਰਤ ‘ਚ ਟੱਪੀ- ਹੁਣ ਨਿੱਤ ਆ ਰਹੇ ਹਨ ਔਸਤਨ 30 ਹਜ਼ਾਰ ਤੋਂ ਵੱਧ ਮਾਮਲੇ ਬਿੱਲ ਗੇਟਸ ਨੇ ਕਿਹਾ – ਭਾਰਤ ਪੂਰੀ ਦੁਨੀਆ ਲਈ ਕਰ ਸਕਦਾ ਹੈ ਕਰੋਨਾ ਦੀ ਵੈਕਸੀਨ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 9 ਲੱਖ …
Read More »ਸਚਿਨ ਪਾਇਲਟ ਨੇ ਭਾਜਪਾ ‘ਚ ਜਾਣ ਤੋਂ ਕੀਤਾ ਇਨਕਾਰ
ਕਾਂਗਰਸ ਨੇ ਘਰ ਵਾਪਸੀ ਲਈ ਦਰਵਾਜ਼ੇ ਖੁੱਲ੍ਹੇ ਰੱਖੇ ਨਵੀਂ ਦਿੱਲੀ/ਬਿਊਰੋ ਨਿਊਜ਼ ਸਚਿਨ ਪਾਇਲਟ ਦੀ ਕਾਂਗਰਸ ਪਾਰਟੀ ਵਿਚੋਂ ਛੁੱਟੀ ਹੋ ਚੁੱਕੀ ਹੈ। ਇਸ ਦੇ ਚੱਲਦਿਆਂ ਪਾਇਲਟ ਨੇ ਅੱਜ ਕਿਹਾ ਕਿ ਉਹ ਭਾਜਪਾ ਵਿੱਚ ਸ਼ਾਮਲ ਨਹੀਂ ਹੋ ਰਹੇ। ਪਾਇਲਟ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਰਾਜਸਥਾਨ ਵਿੱਚ ਕਾਂਗਰਸ ਨੂੰ ਮੁੜ ਸੱਤਾ …
Read More »ਸੀ.ਬੀ.ਐੱਸ.ਈ.ਨੇ ਦਸਵੀਂ ਦਾ ਨਤੀਜਾ ਐਲਾਨਿਆ
91 ਫ਼ੀਸਦੀ ਵਿਦਿਆਰਥੀ ਹੋਏ ਪਾਸ ਨਵੀਂ ਦਿੱਲੀ/ਬਿਊਰੋ ਨਿਊਜ਼ ਸੀ.ਬੀ. ਐੱਸ. ਈ.ਵਲੋਂ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ। ਇਸ ਦੇ ਨਾਲ ਹੀ ਪ੍ਰੀਖਿਆ ਦੇਣ ਵਾਲੇ ਕਰੀਬ 18 ਲੱਖ ਬੱਚਿਆਂ ਦਾ ਇੰਤਜ਼ਾਰ ਵੀ ਖ਼ਤਮ ਹੋ ਗਿਆ। ਇਸ ਵਾਰ 10ਵੀਂ ਜਮਾਤ ਵਿਚ 91.46 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ, ਜਿਨ੍ਹਾਂਵਿਚ 93.31 ਫ਼ੀਸਦੀ ਲੜਕੀਆਂ …
Read More »ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 9 ਲੱਖ ਵੱਲ ਨੂੰ ਵਧੀ
ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ 1 ਕਰੋੜ 35 ਲੱਖ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 9 ਲੱਖ ਵੱਲ ਨੂੰ ਵਧਣ ਲੱਗੀ ਹੈ ਅਤੇ ਹੁਣ ਇਹ ਗਿਣਤੀ 9 ਲੱਖ 42 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ। ਲੰਘੇ 24 ਘੰਟਿਆਂ ਦੌਰਾਨ ਵੀ ਭਾਰਤ ਵਿਚ …
Read More »ਸਚਿਨ ਪਾਇਲਟ ਨੂੰ ਰਾਜਸਥਾਨ ਦੇ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ
ਰਾਜਸਥਾਨ ਦਾ ਸਿਆਸੀ ਸੰਕਟ ਹੋਰ ਡੂੰਘਾ ਹੋਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਕਾਂਗਰਸ ਦੀ ਸਰਕਾਰ ਵਿਚ ਸਿਆਸੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਹੁਣ ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਬਾਗੀ ਹੋ ਰਹੇ ਸਚਿਨ ਪਾਇਲਟ ਨੂੰ ਪਿਛਲੇ ਤਿੰਨ ਦਿਨਾਂ ਤੋਂ ਮਨਾਉਣ …
Read More »ਸਚਿਨ ਪਾਇਲਟ ਨੇ ਵੀ ਟਵੀਟ ਰਾਹੀਂ ਕਿਹਾ
ਸੱਚ ਨੂੰ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ, ਪਰ ਹਰਾਇਆ ਨਹੀਂ ਜਾ ਸਕਦਾ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਉਪ ਮੁੱਖ ਮੰਤਰੀ ਅਤੇ ਸੂਬੇ ਦੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਸਚਿਨ ਪਾਇਲਟ ਨੇ ਵੀ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਸੱਚ ਨੂੂੰ ਪ੍ਰੇਸ਼ਾਨ …
Read More »