Breaking News
Home / ਭਾਰਤ (page 483)

ਭਾਰਤ

ਭਾਰਤ

ਸਚਿਨ ਪਾਇਲਟ ਨੇ ਵੀ ਟਵੀਟ ਰਾਹੀਂ ਕਿਹਾ

ਸੱਚ ਨੂੰ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ, ਪਰ ਹਰਾਇਆ ਨਹੀਂ ਜਾ ਸਕਦਾ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਉਪ ਮੁੱਖ ਮੰਤਰੀ ਅਤੇ ਸੂਬੇ ਦੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਸਚਿਨ ਪਾਇਲਟ ਨੇ ਵੀ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਸੱਚ ਨੂੂੰ ਪ੍ਰੇਸ਼ਾਨ …

Read More »

ਦਿੱਲੀ ‘ਚ 12ਵੀਂ ਜਮਾਤ ਦੇ ਨਤੀਜਿਆਂ ਤੋਂ ਅਰਵਿੰਦ ਕੇਜਰੀਵਾਲ ਖੁਸ਼

ਕਹਿੰਦੇ – ਸਰਕਾਰੀ ਸਕੂਲਾਂ ਨੇ ਕੀਤੀ ਬਹੁਤ ਮਿਹਨਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ‘ਤੇ ਖ਼ੁਸ਼ੀ ਜ਼ਾਹਰ ਕੀਤੀ । ਉਨ੍ਹਾਂ ਕਿਹਾ ਕਿ 98 ਫ਼ੀਸਦੀ ਵਿਦਿਆਰਥੀ-ਵਿਦਿਆਰਥਣਾਂ ਨੇ ਪਾਸ ਹੋ ਕੇ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਅੱਜ ਉਪ …

Read More »

ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 9 ਲੱਖਤੋਂ ਪਾਰ

ਟਰੰਪ ਨੇ ਕਿਹਾ – ਸਾਡੇ ਕੋਲ ਦੁਨੀਆ ਦਾ ਸਭ ਤੋਂ ਵੱਡਾ ਟੈਸਟਿੰਗ ਪ੍ਰੋਗਰਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 9 ਲੱਖ 12 ਹਜ਼ਾਰ ਤੋਂ ਪਾਰ ਹੋ ਗਿਆ ਅਤੇ 5 ਲੱਖ 74 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਤੰਦਰੁਸਤ ਵੀ ਹੋਏ ਹਨ। ਭਾਰਤ ਵਿਚ ਕਰੋਨਾ ਨਾਲ ਮਰਨ ਵਾਲਿਆਂ ਦੀ …

Read More »

ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 9 ਲੱਖ ਵੱਲ ਨੂੰ ਵਧਿਆ

ਅਮਿਤਾਬ ਬਚਨ ਪਰਿਵਾਰ ਤੇ ਅਨੁਪਮ ਖੇਰ ਦਾ ਪਰਿਵਾਰ ਵੀ ਆਇਆ ਕਰੋਨਾ ਦੀ ਲਪੇਟ ‘ਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਦੀ ਰਫਤਾਰ ਬਹੁਤ ਤੇਜ਼ੀ ਨਾਲ ਵਧ ਰਹੀ ਹੈ ਅਤੇ ਇਹ ਅੰਕੜਾ ਹੁਣ 9 ਲੱਖ ਵੱਲ ਨੂੰ ਵਧ ਗਿਆ ਹੈ। ਇਸ ਸਮੇਂ ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 8 ਲੱਖ 82 …

Read More »

ਰਾਜਸਥਾਨ ਦੇ ਮੁੱਖ ਮੰਤਰੀ ਗਹਿਲੋਤ ਦੇ ਕਰੀਬੀਆਂ ਦੇ ਟਿਕਾਣਿਆਂ’ਤੇ ਇਨਕਮ ਟੈਕਸ ਅਧਿਕਾਰੀਆਂ ਨੇ ਮਾਰੇ ਛਾਪੇ ਰਾਜਸਥਾਨ

ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਦੇ ਚੱਲਦਿਆਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਕਰੀਬੀਆਂ ਦੇ ਦਫ਼ਤਰ ਤੇ ਘਰਾਂਵਿਚ ਅੱਜ ਇਨਕਮ ਟੈਕਸ ਅਧਿਕਾਰੀਆਂ ਨੇ ਛਾਪੇਮਾਰੀ ਕੀਤੀ ਹੈ। ਰਾਜਸਥਾਨ ਤੋਂ ਲੈ ਕੇ ਮੁੰਬਈ ਤੱਕ 22 ਟਿਕਾਣਿਆਂ’ਤੇ ਇਕੋ ਵੇਲੇ ਛਾਪੇਮਾਰੀ ਕੀਤੀ ਗਈ। ਅਸ਼ੋਕ ਗਹਿਲੋਤ ਦੇ ਕਰੀਬੀ ਵਿਧਾਇਕ ਧਰਮੇਂਦਰ …

Read More »

ਮੱਧ ਪ੍ਰਦੇਸ਼ ਦੀ ਚੌਹਾਨ ਸਰਕਾਰ ਵਿਚ ਵਿਭਾਗਾਂ ਦੀ ਵੰਡ

ਸਿੰਧੀਆ ਹਮਾਇਤੀਆਂਨੂੰ ਮਿਲੇ ਅਹਿਮ ਵਿਭਾਗ ਭੋਪਾਲ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ 11 ਦਿਨਾਂ ਦੀ ਲੰਮੀ ਉਡੀਕ ਮਗਰੋਂ ਅੱਜ ਆਪਣੇ ਨਵੇਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਪਾਰਟੀ ਦੇ ਨਵੇਂ ਸਿਤਾਰੇ ਜੋਤੀਰਾਓ ਸਿੰਧੀਆ ਨਵੇਂ ਮੰਤਰੀ ਮੰਡਲ ਵਿੱਚ ਆਪਣੇ ਹਮਾਇਤੀ ਮੰਤਰੀਆਂ ਲਈ ਅਹਿਮ ਵਿਭਾਗ ਲੈਣ …

Read More »

ਭਾਰਤ ‘ਚ ਕਰੋਨਾ ਮਰੀਜ਼ਾਂ ਦੀ ਸਿਹਤਯਾਬ ਹੋਣ ਦੀ ਦਰ 63 ਫੀਸਦੀ ਤੋਂ ਜ਼ਿਆਦਾ

ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਵੀ 8 ਲੱਖ ਤੱਕ ਪਹੁੰਚਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਸਿਹਤਯਾਬ ਹੋਣ ਦੀ ਦਰ ਹੁਣ 63 ਫੀਸਦੀ ਤੋਂ ਜ਼ਿਆਦਾ ਹੈ ਅਤੇ ਦੇਸ਼ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ ਵੀ 8 ਲੱਖ ਤੱਕ ਪਹੁੰਚ ਗਿਆ ਹੈ। ਦੇਸ਼ ਵਿਚ 5 ਲੱਖ ਦੇ ਕਰੀਬ ਕਰੋਨਾ …

Read More »

ਗੈਂਗਸਟਰ ਵਿਕਾਸ ਦੂਬੇ ਪੁਲਿਸ ਮੁਕਾਬਲੇ ‘ਚ ਮਾਰਿਆ ਗਿਆ

ਅਖਿਲੇਸ਼ ਯਾਦਵ ਨੇ ਚੁੱਕੇ ਸਵਾਲ ਕਾਨਪੁਰ/ਬਿਊਰੋ ਨਿਊਜ਼ ਗੈਂਗਸਟਰ ਵਿਕਾਸ ਦੂਬੇ ਜਿਸਦੇ ਗਿਰੋਹ ਨੇ ਇਕ ਡੀ ਐਸ ਪੀ ਸਮੇਤ 8 ਪੁਲਿਸ ਮੁਲਾਜ਼ਮਾਂ ਦੀ ਹੱਤਿਆ ਕਰ ਦਿੱਤੀ ਸੀ ਅਤੇ ਉਸਨੂੰ ਲੰਘੇ ਕੱਲ੍ਹ ਉਜੈਨ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਅੱਜ ਯੂਪੀ ਪੁਲਿਸ ਨੇ ਦਾਅਵਾ ਕੀਤਾ ਕਿ ਦੂਬੇ ਪੁਲਿਸ ਮੁਕਾਬਲੇ ਵਿਚ ਮਾਰ ਦਿੱਤਾ …

Read More »

ਸਕੂਲ ਫੀਸ ਮਾਮਲੇ ਵਿਚ ਸੁਪਰੀਮ ਕੋਰਟ ਨੇ ਮਾਪਿਆਂਨੂੰ ਦਿੱਤਾ ਵੱਡਾ ਝਟਕਾ

ਕਿਹਾ – ਆਪੋ-ਆਪਣੇ ਸੂਬਿਆਂ ਨਾਲ ਸਬੰਧਤ ਹਾਈਕੋਰਟ ਵਿਚ ਜਾਓ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਆਨਲਾਈਨ ਕਲਾਸਾਂ ਲਈ ਫੀਸ ਅਤੇ ਸਕੂਲ ਫੀਸ ਵਧਾਉਣ ਦਾ ਮਾਮਲਾ ਅੱਜ ਸੁਪਰੀਮ ਕੋਰਟ ਤੱਕ ਪਹੁੰਚਿਆ, ਅਦਾਲਤ ਨੇ ਇਸ ਮਾਮਲੇ ਵਿਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਪਟੀਸ਼ਨਰਾਂਨੂੰਕਿਹਾ ਆਪੋ-ਆਪਣੇ ਸੂਬਿਆਂ ਨਾਲ ਸਬੰਧਤ ਹਾਈਕੋਰਟ ਵਿਚ …

Read More »

ਗਲਵਾਨ ਘਾਟੀ ਵਿਚੋਂ ਪਿੱਛੇ ਹਟੀ ਚੀਨੀ ਫੌਜ

ਚੀਨੀ ਦਸਤਿਆਂ ਨੇ ਵਾਦੀ ‘ਚ ਲੱਗੇ ਤੰਬੂ ਪੁੱਟੇ ਤੇ ਆਰਜ਼ੀ ਢਾਂਚੇ ਢਾਹੇ ਨਵੀਂ ਦਿੱਲੀ: ਪਿਛਲੇ ਦੋ ਮਹੀਨਿਆਂ ਤੋਂ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ ਦੇ ਨਾਲ ਭਾਰਤ ਤੇ ਚੀਨ ਦੀਆਂ ਫੌਜਾਂ ਦਰਮਿਆਨ ਬਣੀ ਤਲਖੀ ਨੂੰ ਘਟਾਉਣ ਦੇ ਪਹਿਲੇ ਸੰਕੇਤ ਵਜੋਂ ਚੀਨੀ ਫੌਜ ਨੇ ਗਲਵਾਨ ਘਾਟੀ ਵਿਚ ਲੱਗੇ ਆਪਣੇ ਤੰਬੂ ਪੁੱਟ …

Read More »