ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦੇ ਕੋਰੋਨਾ ਤੋਂ ਪੀੜਤ ਹੋਣ ਦੀ ਖ਼ਬਰ ਮਿਲੀ ਹੈ। ਟਵਿੱਟਰ ‘ਤੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਜੈਰਾਮ ਠਾਕੁਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਕਿਸੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ‘ਚ ਆਉਣ ਕਾਰਨ ਮੈਂ ਬੀਤੇ ਇਕ ਹਫ਼ਤੇ ਤੋਂ ਆਪਣੀ ਰਿਹਾਇਸ਼ ‘ਤੇ ਹੀ …
Read More »ਪਹਿਲੀ ਵਾਰ ਇਕੱਠੇ 44 ਪੁਲ ਹੋਏ ਦੇਸ਼ ਦੇ ਨਾਂ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ 7 ਰਾਜਾਂ ਦੇ ਸਰਹੱਦੀ ਇਲਾਕਿਆਂ ‘ਚ ਬਣੇ 44 ਪੁਲਾਂ ਦਾ ਵੀਡੀਓ ਕਾਨਫਰੰਸ ਰਾਹੀਂ ਉਦਘਾਟਨ ਕੀਤਾ। ਰਾਜਨਾਥ ਸਿੰਘ ਨੇ ਅਰੁਣਾਚਲ ਪ੍ਰਦੇਸ਼ ‘ਚ ਇਕ ਸੁਰੰਗ ਦਾ ਨੀਂਹ ਪੱਥਰ ਵੀ ਰੱਖਿਆ। ਬਾਰਡਰ ਰੋਡ ਆਰਗੇਨਾਈਜੇਸ਼ਨ …
Read More »ਰਾਮਵਿਲਾਸ ਪਾਸਵਾਨ ਦੀ ਮ੍ਰਿਤਕ ਦੇਹ ਨੂੰ ਪਟਨਾ ਲਿਜਾਇਆ ਗਿਆ
ਸ਼ਨੀਵਾਰ ਨੂੰ ਕੀਤਾ ਜਾਵੇਗਾ ਅੰਤਿਮ ਸਸਕਾਰਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਕੱਦਾਵਰ ਆਗੂ ਅਤੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਲੰਬੀ ਬਿਮਾਰੀ ਮਗਰੋਂ ਲੰਘੀ ਰਾਤ ਦਿੱਲੀ ਦੇ ਇਕ ਹਸਪਤਾਲ ਵਿਖੇ ਦੇਹਾਂਤ ਹੋ ਗਿਆ, ਉਹ 74 ਵਰ੍ਹਿਆਂ ਦੇ ਸਨ। ਲੰਘੇ ਵੀਰਵਾਰ ਦੀ ਰਾਤ ਨੂੰ ਉਨ੍ਹਾਂ ਦੇ ਦੇਹਾਂਤ ਦੀ ਖਬਰ ਉਨ੍ਹਾਂ ਦੇ ਪੁੱਤਰ …
Read More »ਪਿਊਸ਼ ਗੋਇਲ ਬਣੇ ਖ਼ਪਤਕਾਰ ਮਾਮਲਿਆਂ ਦੇ ਮੰਤਰੀ
ਰਾਮ ਵਿਲਾਸ ਪਾਸਵਾਨ ਦੇ ਦਿਹਾਂਤ ਤੋਂ ਬਾਅਦ ਹੋਇਆ ਸੀ ਅਹੁਦਾ ਖਾਲੀਨਵੀਂ ਦਿੱਲੀ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਦਿਹਾਂਤ ਤੋਂ ਬਾਅਦ ਹੁਣ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਖ਼ਪਤਕਾਰ ਮਾਮਲਿਆਂ, ਭੋਜਨ ਤੇ ਜਨਤਕ ਵੰਡ ਮੰਤਰਾਲੇ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਇਸ ਤੋਂ ਪਹਿਲਾਂ ਰਾਮ ਵਿਸਾਲ ਪਾਸਵਾਨ ਦੇ ਕੋਲ ਇਹ …
Read More »ਚਾਰਾ ਘੋਟਾਲੇ ਮਾਮਲੇ ‘ਚ ਸਜ਼ਾ ਕੱਟ ਰਹੇ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ
ਲਾਲੂ ਯਾਦਵ ਨੂੰ ਅਜੇ ਰਹਿਣਾ ਪਵੇਗਾ ਜੇਲ੍ਹ ‘ਚ ਹੀਪਟਨਾ/ਬਿਊਰੋ ਨਿਊਜ਼ ਚਾਰਾ ਘੋਟਾਲੇ (ਚਾਈਬਾਸਾ ਕੋਸ਼ਗ੍ਰਹਿ) ਮਾਮਲੇ ‘ਚ ਸਜ਼ਾ ਕੱਟ ਰਹੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਆਰ. ਜੇ. ਡੀ. ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਰਾਂਚੀ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਅਜੇ ਉਹ ਜੇਲ੍ਹ ‘ਚ ਹੀ ਰਹਿਣਗੇ, ਕਿਉਂਕਿ ਦੁਮਕਾ ਕੋਸ਼ਗ੍ਰਹਿ …
Read More »ਵਰਲਡ ਫੂਡ ਪ੍ਰੋਗਰਾਮ ਨੂੰ ਮਿਲਿਆ 2020 ਦਾ ਨੋਬਲ ਸ਼ਾਂਤੀ ਪੁਰਸਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼ ਨਾਰਵੇ ਦੀ ਨੋਬਲ ਕਮੇਟੀ ਵਲੋਂ ਇਸ ਸਾਲ ਦੇ ਨੋਬਲ ਸ਼ਾਂਤੀ ਪੁਰਸਕਾਰ ਦੇ ਵਿਜੇਤਾ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਾਲ ਦਾ ਨੋਬਲ ਸ਼ਾਂਤੀ ਪੁਰਸਕਾਰ ਵਰਲਡ ਫੂਡ ਪ੍ਰੋਗਰਾਮ (ਡਬਲਯੂ. ਐਫ. ਪੀ.) ਨੂੰ ਦਿੱਤਾ ਗਿਆ ਹੈ। ਦੱਸ ਦਈਏ ਕਿ ਨੋਬਲ ਸ਼ਾਂਤੀ ਪੁਰਸਕਾਰ ਉਸ ਸ਼ਖ਼ਸੀਅਤ ਨੂੰ ਦਿੱਤਾ ਜਾਂਦਾ ਹੈ, …
Read More »ਕੀ ਰਾਹੁਲ ਗਾਂਧੀ ਨੂੰ ਨਹੀਂ ਪਤਾ, ਪਿਆਜ਼ ਜ਼ਮੀਨ ਦੇ ਉੱਪਰ ਹੁੰਦੇ ਜਾਂ ਹੇਠਾਂ?
ਪੰਜਾਬ ਦੀ ਟਰੈਕਟਰ ਰੈਲੀ ਮਗਰੋਂ ਉੱਠੇ ਸਵਾਲ ਭੁਪਾਲ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦੇਸ਼ ਭਰ ‘ਚ ਪ੍ਰਦਰਸ਼ਨ ਕਰ ਰਹੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਉੱਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਸ਼ਾਨਾ ਸਾਧਿਆ ਹੈ। ਚੌਹਾਨ ਨੇ ਕਿਹਾ ਕਿ ਰਾਹੁਲ ਨੂੰ ਖੇਤੀ ਸਬੰਧੀ ਕੋਈ ਜਾਣਕਾਰੀ ਨਹੀਂ …
Read More »ਰਾਜਸਥਾਨ ‘ਚ ਪੁਜਾਰੀ ਨੂੰ ਜ਼ਿੰਦਾ ਜਲਾਇਆ
ਜ਼ਮੀਨੀ ਵਿਵਾਦ ਦੇ ਚਲਦਿਆਂ ਲੈਂਡ ਮਾਫੀਆ ਨੇ ਲਈ ਜਾਨ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਕਰੌਲੀ ਜ਼ਿਲ੍ਹੇ ਦੇ ਸਪੋਰਟਾ ਇਲਾਕੇ ‘ਚ ਪੁਜਾਰੀ ਬਾਬੂਲਾਲ ਵੈਸ਼ਨਵ ਨੂੰ ਕੁੱਝ ਲੋਕਾਂ ਨੇ ਬੁੱਧਵਾਰ ਨੂੰ ਪੈਟਰੋਲ ਪਾ ਕੇ ਜਲਾ ਦਿੱਤਾ। ਜੈਪੁਰ ਦੇ ਐਸਐਮਐਸ ਹਸਪਤਾਲ ‘ਚ ਇਲਾਜ ਦੇ ਦੌਰਾਨ ਪੁਜਾਰੀ ਦੀ ਮੌਤ ਹੋ ਗਈ। ਪੁਲਿਸ ਨੇ ਮੁੱਖ ਆਰੋਪੀ …
Read More »ਹਾਥਰਸ ‘ਚ ਹੋਈ ਜਬਰ ਜਨਾਹ ਦੀ ਘਟਨਾ ਬਹੁਤ ਭਿਆਨਕ : ਸੁਪਰੀਮ ਕੋਰਟ
ਯੂਪੀ ਸਰਕਾਰ ਤੋਂ ਗਵਾਹਾਂ ਦੀ ਸੁਰੱਖਿਆ ਬਾਰੇ ਜਾਣਕਾਰੀ ਮੰਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਹਾਥਰਸ ਘਟਨਾ ਨੂੰ ‘ਭਿਆਨਕ’ ਕਰਾਰ ਦਿੰਦਿਆਂ ਉੱਤਰ ਪ੍ਰਦੇਸ਼ ਸਰਕਾਰ ਨੂੰ ਇਸ ਕੇਸ ਨਾਲ ਸਬੰਧਤ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹੁਣ ਤੱਕ ਚੁੱਕੇ ਕਦਮਾਂ ਬਾਰੇ ਸੂਚਿਤ ਕਰਨ ਦੀ ਤਾਕੀਦ ਕੀਤੀ ਹੈ। ਉਧਰ ਯੋਗੀ ਸਰਕਾਰ ਨੇ …
Read More »ਹਾਥਰਸ ਵਿਚ ਹੋਏ ਜਬਰ ਜਨਾਹ ਦੇ ਪੀੜਤਾਂ ਨੂੰ ਮਿਲੇ ‘ਆਪ’ ਆਗੂ
ਸੰਸਦ ਮੈਂਬਰ ਸੰਜੈ ਸਿੰਘ ‘ਤੇ ਸੁੱਟੀ ਸਿਆਹੀ ਹਾਥਰਸ/ਬਿਊਰੋ ਨਿਊਜ਼ : ਯੂਪੀ ਦੇ ਜ਼ਿਲ੍ਹੇ ਹਾਥਰਸ ‘ਚ ਹੋਈ ਜਬਰ ਜਨਾਹ ਦੀ ਘਟਨਾ ਦੇ ਪੀੜਤ ਪਰਿਵਾਰ ਨੂੰ ਮਿਲ ਕੇ ਵਾਪਸ ਆ ਰਹੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੈ ਸਿੰਘ ‘ਤੇ ਇਕ ਵਿਅਕਤੀ ਨੇ ਸਿਆਸੀ ਸੁੱਟ ਦਿੱਤੀ। ‘ਆਪ’ ਆਗੂ ਸੰਜੈ ਸਿੰਘ ਨੇ ਦੱਸਿਆ …
Read More »