ਸੰਸਦ ਮੈਂਬਰ ਸੰਜੈ ਸਿੰਘ ‘ਤੇ ਸੁੱਟੀ ਸਿਆਹੀ ਹਾਥਰਸ/ਬਿਊਰੋ ਨਿਊਜ਼ : ਯੂਪੀ ਦੇ ਜ਼ਿਲ੍ਹੇ ਹਾਥਰਸ ‘ਚ ਹੋਈ ਜਬਰ ਜਨਾਹ ਦੀ ਘਟਨਾ ਦੇ ਪੀੜਤ ਪਰਿਵਾਰ ਨੂੰ ਮਿਲ ਕੇ ਵਾਪਸ ਆ ਰਹੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੈ ਸਿੰਘ ‘ਤੇ ਇਕ ਵਿਅਕਤੀ ਨੇ ਸਿਆਸੀ ਸੁੱਟ ਦਿੱਤੀ। ‘ਆਪ’ ਆਗੂ ਸੰਜੈ ਸਿੰਘ ਨੇ ਦੱਸਿਆ …
Read More »50 ਫ਼ੀਸਦੀ ਸਮਰੱਥਾ ਨਾਲ 15 ਅਕਤੂਬਰ ਤੋਂ ਖੁੱਲ੍ਹਣਗੇ ਸਿਨੇਮਾ ਹਾਲ
ਨਵੀਂ ਦਿੱਲੀ : ਲਗਪਗ ਸੱਤ ਮਹੀਨੇ ਬਾਅਦ ਭਾਰਤ ਵਿਚ ਸਿਨੇਮਾ ਹਾਲ ਖੁੱਲ੍ਹਣ ਦਾ ਰਸਤਾ ਸਾਫ਼ ਹੋ ਗਿਆ ਹੈ। ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ 15 ਅਕਤੂਬਰ ਤੋਂ ਸਿਨੇਮਾ ਹਾਲ ਖੋਲ੍ਹਣ ਲਈ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਸਿਨੇਮਾ ਹਾਲ ਸਿਰਫ਼ 50 ਫ਼ੀਸਦੀ ਸਮਰੱਥਾ ਦੇ ਨਾਲ ਖੁੱਲ੍ਹਣਗੇ ਤੇ ਦੋ ਦਰਸ਼ਕਾਂ ਵਿਚ …
Read More »ਭਾਰਤ ਦੇ ਸਿੱਖਿਆ ਮੰਤਰਾਲੇ ਵਲੋਂ ਸਕੂਲ ਮੁੜ ਖੋਲ੍ਹਣ ਬਾਰੇ ਦਿਸ਼ਾ ਨਿਰਦੇਸ਼ ਜਾਰੀ
ਨਵੀਂ ਦਿੱਲੀ : ਭਾਰਤ ਦੇ ਕੇਂਦਰੀ ਸਿੱਖਿਆ ਮੰਤਰਾਲੇ ਨੇ 15 ਅਕਤੂਬਰ ਤੋਂ ਸਕੂਲ ਮੁੜ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੰਤਰਾਲੇ ਨੇ ਸਕੂਲ ਪ੍ਰਬੰਧਾਂ ਨੂੰ ਸਕੂਲਾਂ ਦੀ ਸਾਫ਼ ਸਫ਼ਾਈ ਰੱਖਣ ਤੇ ਦਵਾਈ ਦਾ ਛਿੜਕਾਅ ਕਰਨ, ਹਾਜ਼ਰੀਆਂ ਵਿਚ ਢਿੱਲ ਦੇਣ, ਤਿੰਨ ਹਫ਼ਤਿਆਂ ਤੱਕ ਕੋਈ ਪ੍ਰੀਖਿਆ ਨਾ ਲੈਣ ਤੇ ਆਨਲਾਈਨ ਪੜ੍ਹਾਈ …
Read More »ਭਾਰਤੀ ਹਵਾਈ ਫੌਜ ਦੇ 88ਵੇਂ ਸਥਾਪਨਾ ਦਿਵਸ ‘ਤੇ ਬੋਲੇ ਚੀਫ ਮਾਰਸ਼ਲ ਭਦੌਰੀਆ
ਹਰ ਤਰ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਹਵਾਈ ਫੌਜ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫ਼ੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਆਰ.ਕੇ.ਐੱਸ. ਭਦੌਰੀਆ ਨੇ ਹਵਾਈ ਫੌਜ ਦੇ 88ਵੇਂ ਸਥਾਪਨਾ ਦਿਵਸ ਮੌਕੇ ਹਿੰਡਨ ਏਅਰ ਬੇਸ ‘ਤੇ ਪੂਰਬੀ ਲੱਦਾਖ ਵਿਚ ਹਵਾਈ ਫੌਜ ਦੀ ਲੜਾਈ ਦੀ ਤਿਆਰੀ ਦਾ ਜ਼ਿਕਰ ਕੀਤਾ। ਚੀਫ਼ ਮਾਰਸ਼ਲ ਨੇ …
Read More »ਭਾਰਤ ‘ਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ ਘਟ ਕੇ 9 ਲੱਖ ਤੱਕ ਆਈ
ਦੇਸ਼ ਵਿਚ ਕਰੋਨਾ ਪੀੜਤਾਂ ਦਾ ਅੰਕੜਾ 68 ਲੱਖ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ ਘਟ ਕੇ 9 ਲੱਖ ਤੱਕ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜੇਕਰ ਇਸੇ ਤਰ੍ਹਾਂ ਕਰੋਨਾ ਐਕਟਿਵ ਮਰੀਜ਼ਾਂ ਦੀ ਦਰ ਵਿਚ ਕਮੀ ਆਉਂਦੀ ਰਹੀ ਤਾਂ ਆਉਂਦੇ ਜਨਵਰੀ ਮਹੀਨੇ ਤੱਕ …
Read More »ਸ਼ਾਹੀਨ ਬਾਗ ‘ਤੇ ਸੁਪਰੀਮ ਕੋਰਟ ਦਾ ਫ਼ੈਸਲਾ
ਜਨਤਕ ਥਾਵਾਂ ‘ਤੇ ਨਹੀਂ ਕੀਤਾ ਜਾ ਸਕਦਾ ਕਬਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਖ਼ਿਲਾਫ਼ ਦਾਇਰ ਕੀਤੀਆਂ ਗਈਆਂ ਪਟੀਸ਼ਨਾਂ ‘ਤੇ ਅੱਜ ਸੁਣਵਾਈ ਕੀਤੀ। ਅਦਾਲਤ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਵਲੋਂ ਜਨਤਕ ਥਾਵਾਂ ‘ਤੇ ਅਣਮਿਥੇ ਸਮੇਂ ਲਈ ਕਬਜ਼ਾ ਕਰ ਲੈਣ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਝੱਲਣੀਆਂ ਪੈ ਸਕਦੀਆਂ …
Read More »ਸੁਸ਼ਾਂਤ ਰਾਜਪੂਤ ਦੀ ਮੌਤ ਨਾਲ ਜੁੜੇ ਡਰੱਗ ਮਾਮਲੇ ‘ਚ ਰਿਆ ਚੱਕਰਵਰਤੀ ਨੂੰ ਮਿਲੀ ਜ਼ਮਾਨਤ
ਮੁੰਬਈ ਤੋਂ ਬਾਹਰ ਜਾਣ ਲਈ ਵੀ ਲੈਣੀ ਪਵੇਗੀ ਮਨਜੂਰੀ ਮੁੰਬਈ/ਬਿਊਰੋ ਨਿਊਜ਼ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਕੇਸ ਨਾਲ ਜੁੜੇ ਡਰੱਗ ਮਾਮਲੇ ਵਿਚ ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਨੂੰ ਰਾਹਤ ਮਿਲ ਗਈ ਹੈ। ਬੰਬੇ ਹਾਈਕੋਰਟ ਨੇ ਰਿਆ ਨੂੰ ਸ਼ਰਤਾਂ ਸਹਿਤ ਜ਼ਮਾਨਤ ਦੇ ਦਿੱਤੀ ਹੈ। ਉੱਥੇ ਹੀ ਰਿਆ ਦੇ ਭਰਾ ਸ਼ੋਵਿਕ ਚੱਕਰਵਰਤੀ …
Read More »ਭਾਰਤ ‘ਚ ਨਵੇਂ ਕਰੋਨਾ ਮਰੀਜ਼ਾਂ ਨਾਲੋਂ ਠੀਕ ਹੋਣ ਵਾਲਿਆਂ ਦੀ ਦਰ ਵਧੀ
ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ 68 ਲੱਖ ਵੱਲ ਨੂੰ ਵਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਦੇ ਨਵੇਂ ਮਾਮਲਿਆਂ ਨਾਲੋਂ ਠੀਕ ਹੋਣ ਵਾਲਿਆਂ ਦੀ ਦਰ ਵਧਣ ਲੱਗੀ ਹੈ ਅਤੇ ਲੰਘੇ 19 ਦਿਨਾਂ ਵਿਚ 1 ਲੱਖ 10 ਹਜ਼ਾਰ ਤੋਂ ਜ਼ਿਆਦਾ ਕਰੋਨਾ ਐਕਟਿਵ ਮਾਮਲੇ ਘੱਟ ਹੋਏ ਹਨ। ਇਸਦੇ ਚੱਲਦਿਆਂ ਦੇਸ਼ ਵਿਚ …
Read More »ਹਾਥਰਸ ਜਬਰ ਜਨਾਹ ਮਾਮਲੇ ਸਬੰਧੀ ਸੁਪਰੀਮ ਕੋਰਟ ‘ਚ ਹੋਈ ਸੁਣਵਾਈ
ਚੀਫ ਜਸਟਿਸ ਨੇ ਇਸ ਨੂੰ ਦੱਸਿਆ ਭਿਆਨਕ ਘਟਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਪੀ ਦੇ ਹਾਥਰਸ ਜ਼ਿਲ੍ਹੇ ਵਿਚ ਪਿਛਲੇ ਦਿਨੀ ਹੋਏ ਸਮੂਹਕ ਜਬਰ ਜਨਾਹ ਦੇ ਮਾਮਲੇ ਸਬੰਧੀ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਚੀਫ ਜਸਟਿਸ ਐਸ.ਏ. ਬੋਬਡੇ ਨੇ ਇਸ ਘਟਨਾ ਨੂੰ ਭਿਆਨਕ ਦੱਸਦਿਆਂ ਯੂਪੀ ਸਰਕਾਰ ਨੂੰ ਪੁੱਛਿਆ ਕਿ ਪੀੜਤ ਪਰਿਵਾਰ ਅਤੇ ਗਵਾਹਾਂ ਦੀ …
Read More »ਵਿਸ਼ਵ ਸਿਹਤ ਸੰਗਠਨ ਨੂੰ ਖਦਸ਼ਾ – ਹਰ 10ਵਾਂ ਵਿਅਕਤੀ ਹੋ ਸਕਦੈ ਕਰੋਨਾ ਪਾਜ਼ੀਟਿਵ
ਟਰੰਪ ਬੋਲੇ – ਕਰੋਨਾ ਤੋਂ ਡਰਨ ਦੀ ਜ਼ਰੂਰਤ ਨਹੀਂ ਭਾਰਤ ਵਿੱਚ 15 ਅਕਤੂਬਰ ਤੋਂ ਖੁੱਲ੍ਹਣਗੇ ਸਿਨੇਮਾਘਰ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ਵ ਸਿਹਤ ਸੰਗਠਨ ਲੀਡਰਸ ਦੀ ਇਕ ਵਿਸ਼ੇਸ਼ ਬੈਠਕ ਵਿਚ ਸੰਗਠਨ ਨੇ ਕਿਹਾ ਹੈ ਕਿ ਹੋ ਸਕਦਾ ਹੈ ਕਿ ਦੁਨੀਆ ਵਿਚ ਹਰ 10 ਵਿਚੋਂ ਇਕ ਵਿਅਕਤੀ ਨੂੰ ਕਰੋਨਾ ਵਾਇਰਸ ਲਾਗ ਹੋਵੇ। ਇਕ …
Read More »