ਦੇਸ਼ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 6 ਲੱਖ ਵੱਲ ਨੂੰ ਵਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੀ ਵੈਕਸੀਨ 15 ਅਗਸਤ ਤੱਕ ਭਾਰਤ ਵਿੱਚ ਲਾਂਚ ਕੀਤੀ ਜਾ ਸਕਦੀ ਹੈ। ਆਈ.ਸੀ.ਐਮ.ਆਰ. ਨੇ ਵੈਕਸੀਨ ਲਈ ਕਲੀਨੀਕਲ ਅਜ਼ਮਾਇਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਆਉਂਦੀ 7 ਜੁਲਾਈ ਤੋਂ ਇਸਦੇ ਟ੍ਰਾਇਲ ਸ਼ੁਰੂ ਕੀਤੇ ਜਾ …
Read More »ਭਾਰਤ ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਰੋਕ 31 ਜੁਲਾਈ ਤੱਕ ਵਧਾਈ
ਪਹਿਲਾਂ 15 ਜੁਲਾਈ ਤੱਕ ਲਗਾਈ ਸੀ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਲਗਾਈ ਗਈ ਰੋਕ ਨੂੰ ਹੁਣ 31 ਜੁਲਾਈ ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਇਹ ਰੋਕ 15 ਜੁਲਾਈ ਤੱਕ ਲਗਾਈ ਗਈ ਸੀ। ਜ਼ਿਕਰਯੋਗ ਹੈ ਕਿ ਕਰੋਨਾ ਮਹਾਮਾਰੀ ਦੇ ਚੱਲਦਿਆਂ ਭਾਰਤ ਨੇ 23 ਮਾਰਚ ਤੋਂ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਚਾਨਕ ਪਹੁੰਚੇ ਲੇਹ
ਲੱਦਾਖ ‘ਚ ਮੂਹਰਲੀਆਂ ਚੌਕੀਆਂ ਦਾ ਲਿਆ ਜਾਇਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੂਰਬੀ ਲੱਦਾਖ ਵਿਚ ਭਾਰਤੀ ਅਤੇ ਚੀਨੀ ਫੌਜਾਂ ਵਿਚਾਲੇ ਹੋਈ ਹਿੰਸਕ ਝੜਪ ਤੋਂ 18 ਦਿਨਾਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ ਹੀ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਨਾਲ ਲੇਹ ਪਹੁੰਚੇ। ਉਨ੍ਹਾਂ ਲੱਦਾਖ ਵਿੱਚ ਚੀਨ ਨਾਲ ਲੱਗਦੀ ਸਰਹੱਦ ‘ਤੇ …
Read More »ਕਾਨਪੁਰ ‘ਚ ਪੁਲਿਸ ਦਾ ਬਦਮਾਸ਼ਾਂ ਨਾਲ ਹੋਇਆ ਮੁਕਾਬਲਾ
ਡੀ.ਐਸ.ਪੀ. ਸਣੇ 8 ਪੁਲਿਸ ਮੁਲਾਜ਼ਮ ਸ਼ਹੀਦ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਕਾਨਪੁਰ ਵਿਚ ਬਦਮਾਸ਼ਾਂ ਨਾਲ ਹੋਏ ਮੁਕਾਬਲੇ ਦੌਰਾਨ ਪੁਲਿਸ ਦੇ ਡੀ.ਐਸ.ਪੀ. ਸਣੇ 8 ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਅਤੇ 8 ਮੁਲਾਜ਼ਮ ਜ਼ਖ਼ਮੀ ਵੀ ਹੋਏ। ਇਸ ਦੌਰਾਨ ਦੋ ਬਦਮਾਸ਼ਾਂ ਦੀ ਗੋਲੀਬਾਰੀ ਦੌਰਾਨ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵਿਕਾਸ …
Read More »ਪ੍ਰਿਅੰਕਾ ਗਾਂਧੀ ਨੂੰ ਮਹੀਨੇ ‘ਚ ਖਾਲੀ ਕਰਨਾ ਪਵੇਗਾ ਸਰਕਾਰੀ ਬੰਗਲਾ
ਨਵੀਂ ਦਿੱਲੀ : ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਇਕ ਮਹੀਨੇ ਦੇ ਅੰਦਰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਦੇ ਸਰਕਾਰੀ ਬੰਗਲੇ ਦੀ ਅਲਾਟਮੈਂਟ ਬੁੱਧਵਾਰ ਨੂੰ ਰੱਦ ਕਰ ਦਿੱਤੀ ਗਈ। ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐੱਸਪੀਜੀ) ਸੁਰੱਖਿਆ ਹਟਾਏ ਜਾਣ ਤੋਂ ਬਾਅਦ ਪ੍ਰਿਅੰਕਾ ਸਰਕਾਰੀ ਬੰਗਲੇ ਦੀ …
Read More »ਭਾਰਤ ਤੇ ਪਾਕਿਸਤਾਨ ਨੇ ਦੂਤਘਰਾਂ ‘ਚ ਅਧਿਕਾਰੀਆਂ ਦੀ ਗਿਣਤੀ ਘਟਾਈ
ਪਾਕਿ ਦੂਤਘਰ ਦੇ 143 ਤੇ ਭਾਰਤ ਦੇ 38 ਅਧਿਕਾਰੀ ਪਰਿਵਾਰਕ ਮੈਂਬਰਾਂ ਸਮੇਤ ਆਪੋ ਆਪਣੇ ਵਤਨ ਪਹੁੰਚੇ ਅਟਾਰੀ : ਭਾਰਤ-ਪਾਕਿਸਤਾਨ ਵਲੋਂ ਇਸਲਾਮਾਬਾਦ ਅਤੇ ਦਿੱਲੀ ਸਥਿਤ ਦੂਤਘਰਾਂ ਵਿਚ ਅਧਿਕਾਰੀਆਂ ਦੀ ਗਿਣਤੀ 50 ਫ਼ੀਸਦੀ ਘਟਾਉਣ ਦੇ ਹੁਕਮਾਂ ਤੋਂ ਬਾਅਦ ਜਿੱਥੇ ਭਾਰਤ ਤੋਂ ਦਿੱਲੀ ਸਥਿਤ ਪਾਕਿਸਤਾਨੀ ਦੂਤਘਰ ਦੇ 143 ਅਧਿਕਾਰੀ ਅਤੇ ਉਨ੍ਹਾਂ ਦੇ ਪਰਿਵਾਰਕ …
Read More »ਮੱਧ ਪ੍ਰਦੇਸ਼ ‘ਚ ਸ਼ਿਵਰਾਜ ਚੌਹਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਦਾ ਵਿਸਥਾਰ
ਭੁਪਾਲ : ਮੱਧ ਪ੍ਰਦੇਸ਼ ਵਿਚ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ ਅਤੇ ਭਾਜਪਾ ਸਰਕਾਰ ਦੇ ਨਵੇਂ 28 ਮੰਤਰੀਆਂ ਨੂੰ ਸਹੁੰ ਚੁਕਾਈ ਗਈ। ਇਨ੍ਹਾਂ ਨਵੇਂ ਮੰਤਰੀਆਂ ਵਿੱਚ 12 ਜੋਤੀ ਸਿੰਧੀਆ ਸਮਰਥਕ ਵੀ ਸ਼ਾਮਲ ਹਨ, ਜਿਨ੍ਹਾਂ ਨੇ ਮਾਰਚ ਵਿੱਚ ਕਾਂਗਰਸ ਤੋਂ ਅਸਤੀਫ਼ਾ ਦੇਣ ਨਾਲ ਰਾਜ ਦੀ …
Read More »ਸੰਚਾਰ ਮੰਤਰੀ ਰਵੀਸ਼ੰਕਰ ਨੇ ਚੀਨੀ ਐਪਾਂ ‘ਤੇ ਪਾਬੰਦੀ ਨੂੰ ਦੱਸਿਆ ਡਿਜੀਟਲ ਸਟਰਾਈਕ
ਕੋਲਕਾਤਾ/ਬਿਊਰੋ ਨਿਊਜ਼ ਭਾਰਤ ਦੇ ਸੰਚਾਰ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਚੀਨ ਦੇ 59 ਐਪ ‘ਤੇ ਲਗਾਈ ਪਾਬੰਦੀ ਸਬੰਧੀ ਗੱਲ ਕਰਦਿਆਂ ਕਿਹਾ ਕਿ ਇਹ ਡਿਜੀਟਲ ਸਟਰਾਈਕ ਹੈ। ਪ੍ਰਸਾਦ ਨੇ ਕਿਹਾ ਕਿ ਭਾਰਤ ਸ਼ਾਂਤੀ ਚਾਹੁੰਦਾ ਹੈ, ਪਰ ਕੋਈ ਵੀ ਬੁਰੀ ਨਜ਼ਰ ਰੱਖੇਗਾ ਤਾਂ ਉਸ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ …
Read More »ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 6 ਲੱਖ ਤੋਂ ਪਾਰ
ਆਉਂਦੇ 3 ਦਿਨਾਂ ਤੱਕ ਭਾਰਤ ਰੂਸ ਨੂੰ ਪਛਾੜ ਕੇ ਬਣ ਸਕਦਾ ਹੈ ਦੁਨੀਆ ਦਾ ਸਭ ਤੋਂ ਵੱਧ ਕਰੋਨਾ ਪ੍ਰਭਾਵਿਤ ਤੀਜੇ ਨੰਬਰ ਦਾ ਮੁਲਕ ਕੇਜਰੀਵਾਲ ਨੇ ਦੇਸ਼ ਦੇ ਪਹਿਲੇ ਪਲਾਜ਼ਮਾ ਬੈਂਕ ਦੀ ਕੀਤੀ ਸ਼ੁਰੂਆਤ ਨਵੀਂ ਦਿੱਲੀ/ਬਿਊਰੋ ਨਿਊਜ਼ ਇਕ ਪਾਸੇ ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 6 ਲੱਖ ਨੂੰ ਪਾਰ ਕਰ ਗਈ …
Read More »ਮੱਧ ਪ੍ਰਦੇਸ਼ ‘ਚ ਸ਼ਿਵਰਾਜ ਚੌਹਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਦਾ ਵਿਸਥਾਰ
ਵਿਧਾਇਕ ਬਣੇ ਬਗ਼ੈਰ ਹੀ ਬਣਾਏ 12 ਮੰਤਰੀ ਭੁਪਾਲ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਵਿਚ ਅੱਜ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ ਅਤੇ ਭਾਜਪਾ ਸਰਕਾਰ ਦੇ ਨਵੇਂ 28 ਮੰਤਰੀਆਂ ਨੂੰ ਸਹੁੰ ਚੁਕਾਈ ਗਈ। ਇਨ੍ਹਾਂ ਨਵੇਂ ਮੰਤਰੀਆਂ ਵਿੱਚ 12 ਜੋਤੀ ਸਿੰਧੀਆ ਸਮਰਥਕ ਵੀ ਸ਼ਾਮਲ ਹਨ, ਜਿਨ੍ਹਾਂ ਨੇ ਮਾਰਚ …
Read More »