ਕਿਹਾ – ਭਾਰਤ ‘ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਮੂੰਹ ਤੋੜ ਜਵਾਬ ਦਿਆਂਗੇ ਕੋਲਕਾਤਾ/ਬਿਊਰੋ ਨਿਊਜ਼ ਭਾਰਤ ਦੇ ਸੰਚਾਰ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਚੀਨ ਦੇ 59 ਐਪ ‘ਤੇ ਲਗਾਈ ਪਾਬੰਦੀ ਸਬੰਧੀ ਗੱਲ ਕਰਦਿਆਂ ਕਿਹਾ ਕਿ ਇਹ ਡਿਜੀਟਲ ਸਟਰਾਈਕ ਹੈ। ਪ੍ਰਸਾਦ ਨੇ ਕਿਹਾ ਕਿ ਭਾਰਤ ਸ਼ਾਂਤੀ ਚਾਹੁੰਦਾ ਹੈ, ਪਰ ਕੋਈ ਵੀ ਬੁਰੀ …
Read More »ਚੀਨ ਵਲੋਂ ਜੰਮੂ ਕਸ਼ਮੀਰ ‘ਚ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ
ਚੀਨੀ ਅਫਸਰ ਪਾਕਿਸਤਾਨ ਦੇ ਅੱਤਵਾਦੀਆਂ ਨੂੰ ਲੱਗੇ ਮਿਲਣ ਨਵੀਂ ਦਿੱਲੀ/ਬਿਊਰੋ ਨਿਊਜ਼ ਲੱਦਾਖ ਵਿਚ ਸਰਹੱਦੀ ਵਿਵਾਦ ਨੂੰ ਲੈ ਕੇ ਚੀਨ ਆਪਣੀਆਂ ਘਟੀਆ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਚੀਨ ਦੀ ਫੌਜ ਜੰਮੂ ਕਸ਼ਮੀਰ ਵਿਚ ਹਿੰਸਾ ਫੈਲਾਉਣ ਲਈ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਅਲ ਬਦਰ ਨੂੰ ਸਰਗਰਮ ਕਰਨਾ ਚਾਹੁੰਦੀ ਹੈ। ਜਾਣਕਾਰੀ ਮੁਤਾਬਕ ਅਲ …
Read More »ਚੀਨ ਨੇ ਐਲ.ਏ.ਸੀ. ‘ਤੇ ਫੌਜੀਆਂ ਦੀ ਤਾਇਨਾਤੀ ਵਧਾਈ
ਭਾਰਤ ਵੀ ਜਵਾਬੀ ਕਾਰਵਾਈ ਲਈ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਲੱਦਾਖ ਵਿਚ ਤਣਾਅ ਘੱਟ ਕਰਨ ਲਈ ਭਾਰਤ ਅਤੇ ਚੀਨ ਵਿਚਕਾਰ ਡਿਪਲੋਮੈਟਿਕ ਅਤੇ ਮਿਲਟਰੀ ਪੱਧਰ ਦੀ ਗੱਲਬਾਤ ਜਾਰੀ ਹੈ। ਇਸੇ ਦੌਰਾਨ ਪੂਰਬੀ ਲੱਦਾਖ ਵਿਚ ਚੀਨ ਨੇ ਆਪਣੇ ਫੌਜੀਆਂ ਦੀ ਤਾਇਨਾਤੀ ਵਧਾ ਦਿੱਤੀ ਹੈ। ਐਲ.ਏ.ਸੀ. ਨੇੜੇ ਉਸ ਨੇ 20 ਹਜ਼ਾਰ ਤੋਂ ਜ਼ਿਆਦਾ ਫੌਜੀ …
Read More »ਪਤੰਜਲੀ ਦੀ ਕਰੋਨਾ ਦਵਾਈ ‘ਤੇ ਬੋਲੇ ਰਾਮਦੇਵ
ਕਿਹਾ – ਕੋਰੋਨਿਲ ਦਵਾਈ ਹੁਣ ਪੂਰੇ ਦੇਸ਼ ਵਿਚ ਮਿਲੇਗੀ ਹਰਿਦੁਆਰ/ਬਿਊਰੋ ਨਿਊਜ਼ ਰਾਮਦੇਵ ਨੇ ਪਤੰਜਲੀ ਦੀ ਕੋਰੋਨਿਲ ਦਵਾਈ ‘ਤੇ ਹੋਏ ਵਿਵਾਦ ਨੂੰ ਲੈ ਕੇ ਸਫਾਈ ਦਿੱਤੀ। ਉਨ੍ਹਾਂ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਕਰੋਨਾ ਦੇ ਇਲਾਜ ਲਈ ਪਤੰਜਲੀ ਦੀ ਕੋਰੋਨਿਲ ਦਵਾਈ ‘ਤੇ ਕੋਈ ਕਾਨੂੰਨੀ ਰੋਕ ਨਹੀਂ ਹੈ ਅਤੇ ਕੁਝ ਸਵਾਲਾਂ ਦੇ ਜਵਾਬ …
Read More »ਜੰਮੂ ਕਸ਼ਮੀਰ ਵਿਚ ਸੀ.ਆਰ.ਪੀ.ਐਫ. ਦੀ ਟੁਕੜੀ ‘ਤੇ ਅੱਤਵਾਦੀ ਹਮਲਾ
1 ਜਵਾਨ ਸ਼ਹੀਦ ਅਤੇ ਇਕ ਨਾਗਰਿਕ ਦੀ ਵੀ ਗਈ ਜਾਨ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਕਸਬੇ ਵਿਚ ਸੀ.ਆਰ.ਪੀ.ਐਫ. ਦੀ ਟੁਕੜੀ ‘ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ 1 ਜਵਾਨ ਸ਼ਹੀਦ ਹੋ ਗਿਆ ਅਤੇ 3 ਜ਼ਖਮੀ ਹੋ ਗਏ। ਅੱਤਵਾਦੀਆਂ ਵਲੋਂ ਕੀਤੀ ਗਈ ਫਾਇਰਿੰਗ ਦੀ ਲਪੇਟ …
Read More »ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 6 ਲੱਖ ਨੇੜੇ ਪਹੁੰਚੀ
ਅਮਰੀਕਾ ‘ਚ ਫਿਰ ਵਧਣ ਲੱਗੇ ਵਾਇਰਸ ਦੇ ਮਾਮਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 6 ਲੱਖ ਦੇ ਨੇੜੇ ਪਹੁੰਚਦਿਆਂ 5 ਲੱਖ 90 ਹਜ਼ਾਰ ਤੱਕ ਅੱਪੜ ਗਈ ਹੈ ਅਤੇ ਸਾਢੇ 3 ਲੱਖ ਦੇ ਕਰੀਬ ਕਰੋਨਾ ਪੀੜਤ ਠੀਕ ਵੀ ਹੋਏ ਹਨ। ਭਾਰਤ ਵਿਚ ਹੁਣ ਤੱਕ ਕਰੋਨਾ ਨਾਲ ਹੋਈਆਂ ਮੌਤਾਂ …
Read More »ਐਪਲ ਤੇ ਗੂਗਲ ਪਲੇਅ ਸਟੋਰ ਤੋਂ ਹਟਾਇਆ ਗਿਆ ਟਿੱਕ ਟੌਕ ਐਪ
ਭਾਰਤ ਸਰਕਾਰ ਨੇ ਚੀਨ ਦੇ 59 ਐਪ ਕਰ ਦਿੱਤੇ ਬੰਦ – ਚੀਨ ਦੀ ਬੇਚੈਨੀ ਵਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੇ ਪ੍ਰਸਿੱਧ ਟਿੱਕ ਟੌਪ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਹਟਾ ਦਿੱਤਾ ਗਿਆ ਹੈ। ਭਾਰਤ ਨੇ ਚੀਨ ਦੇ 59 ਐਪ ‘ਤੇ ਪਾਬੰਦੀ ਲਗਾ ਦਿੱਤੀ ਸੀ। ਧਿਆਨ ਰਹੇ …
Read More »ਮੋਦੀ ਨੇ ਕਰੋਨਾ ਕਾਲ ਦੌਰਾਨ 6ਵੀਂ ਵਾਰ ਦੇਸ਼ ਨੂੰ ਕੀਤਾ ਸੰਬੋਧਨ
ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ਕਾਲ ਦੌਰਾਨ 6ਵੀਂ ਵਾਰ ਅੱਜ ਦੇਸ਼ ਨੂੰ ਸੰਬੋਧਨ ਕੀਤਾ। ਆਪਣੇ 17 ਮਿੰਟ ਦੇ ਭਾਸ਼ਣ ਵਿਚ ਮੋਦੀ ਨੇ ਗਰੀਬ ਪਰਿਵਾਰਾਂ ਲਈ ਕਈ ਰਾਹਤਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗਰੀਬ ਕਲਿਆਣ ਸਬੰਧੀ ਯੋਜਨਾਵਾਂ ਨਵੰਬਰ ਤੱਕ …
Read More »ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਕਿਹਾ – ਫਿਰ ਹੋਵੇਗਾ 26/11 ਵਰਗਾ ਹਮਲਾ ਮੁੰਬਈ/ਬਿਊਰੋ ਨਿਊਜ਼ ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਅਤੇ ਇਹ ਧਮਕੀ ਭਰਿਆ ਫੋਨ ਪਾਕਿਸਤਾਨ ਤੋਂ ਆਇਆ ਹੈ। ਫੋਨ ਕਰਨ ਵਾਲੇ ਵਿਅਕਤੀ ਨੇ ਆਪਣਾ ਨਾਮ ਸੁਲਤਾਨ ਦੱਸਿਆ। ਮੁੰਬਈ ਪੁਲਿਸ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਟਲ ਦੀ ਸੁਰੱਖਿਆ ਵਧਾ …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਹਿਜਬੁਲ ਮੁਜਾਹਦੀਨ ਦੇ ਕਮਾਂਡਰ ਸਣੇ 3 ਅੱਤਵਾਦੀ ਮਾਰ ਮੁਕਾਏ
ਪੁਲਿਸ ਨੇ ਡੋਡਾ ਜ਼ਿਲ੍ਹੇ ਨੂੰ ਅੱਤਵਾਦ ਮੁਕਤ ਐਲਾਨਿਆ ਸੀ੍ਰਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਦੇ ਸਫਾਏ ਵਿਚ ਫੌਜ ਅਤੇ ਪੁਲਿਸ ਨੂੰ ਲਗਾਤਾਰ ਕਾਮਯਾਬੀ ਮਿਲ ਰਹੀ ਹੈ। ਅਨੰਤਨਾਗ ਨੇੜੇ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਹਿਜਬੁਲ ਮੁਜਾਹਦੀਨ ਦੇ ਕਮਾਂਡਰ ਮਸੂਦ ਸਣੇ 3 ਅੱਤਵਾਦੀਆਂ ਨੂੂੰ ਮਾਰ ਮੁਕਾਇਆ। ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ …
Read More »