ਕੇਜਰੀਵਾਲ ਬੋਲੇ – ਘਬਰਾਉਣ ਵਾਲੀ ਕੋਈ ਗੱਲ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਕਰੋਨਾ ਦੇ ਮਾਮਲੇ ਵੀ 74 ਹਜ਼ਾਰ ਤੋਂ ਜ਼ਿਆਦਾ ਹੋ ਗਏ ਹਨ ਅਤੇ ਹਰ ਰੋਜ਼ ਤਿੰਨ-ਤਿੰਨ ਹਜ਼ਾਰ ਦੇ ਕਰੀਬ ਕੇਸ ਸਾਹਮਣੇ ਆ ਰਹੇ ਹਨ। ਇਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਟੈਸਟਿੰਗ …
Read More »ਪ੍ਰਿਅੰਕਾ ਨੇ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੂੰ ਦਿੱਤੀ ਧਮਕੀ
ਕਿਹਾ – ਮੈਂ ਇੰਦਰਾ ਗਾਂਧੀ ਦੀ ਪੋਤੀ, ਫਜੂਲ ਦੇ ਡਰਾਵੇ ਨਾ ਦਿਓ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਆਗਰਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਉੱਤਰ ਪ੍ਰਦੇਸ਼ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਦਿੱਤੇ ਤਾਜ਼ਾ ਨੋਟਿਸ ਬਾਰੇ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯੂਪੀ ਸਰਕਾਰ ਆਪਣੇ ਵਿਭਾਗਾਂ ਰਾਹੀਂ …
Read More »ਅਨੰਤਨਾਗ ‘ਚ ਸੀ.ਆਰ.ਪੀ.ਐਫ. ਦੀ ਟੁਕੜੀ ‘ਤੇ ਅੱਤਵਾਦੀ ਹਮਲਾ
ਇਕ ਜਵਾਨ ਸ਼ਹੀਦ ਅਤੇ ਇਕ ਬੱਚੇ ਦੀ ਵੀ ਮੌਤ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਅਨੰਤਨਾਗ ਨੇੜੇ ਅੱਜ ਸੀ.ਆਰ.ਪੀ.ਐਫ. ਦੀ ਟੁਕੜੀ ‘ਤੇ ਅੱਤਵਾਦੀ ਹਮਲਾ ਹੋ ਗਿਆ। ਇਸ ਹਮਲੇ ਵਿਚ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਇਕ ਬੱਚੇ ਦੀ ਮੌਤ ਵੀ ਹੋ ਗਈ। ਇਸੇ ਦੌਰਾਨ ਪੁਲਵਾਮਾ ਦੇ ਤਰਾਲ ਖੇਤਰ ਵਿਚ ਸੁਰੱਖਿਆ ਬਲਾਂ …
Read More »ਚੀਨ ਦੀ ਕਿਸੇ ਵੀ ਹਰਕਤ ਦਾ ਮੂੰਹ ਤੋੜਵਾਂ ਦੇਣ ਦੀ ਖੁੱਲ੍ਹ
ਰਾਜਨਾਥ ਸਿੰਘ ਨੇ ਫੌਜੀ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਸਲ ਕੰਟਰੋਲ ਰੇਖਾ ‘ਤੇ ਭਾਰਤ ਤੇ ਚੀਨ ਵਿਚਾਲੇ ਜਾਰੀ ਤਲਖੀ ਦਰਮਿਆਨ ਹਥਿਆਰਬੰਦ ਫੌਜਾਂ ਨੂੰ ਚੀਨ ਦੀ ਕਿਸੇ ਵੀ ਹਿਮਾਕਤ/ਹਮਲਾਵਰ ਰੁਖ਼ ਦਾ ਮੂੰਹ-ਤੋੜ ਜਵਾਬ ਦੇਣ ਦੀ ‘ਪੂਰੀ ਖੁੱਲ੍ਹ’ ਦੇ ਦਿੱਤੀ ਗਈ ਹੈ। ਸਰਕਾਰੀ ਸੂਤਰਾਂ ਨੇ ਇਹ ਦਾਅਵਾ …
Read More »ਭਾਰਤ-ਚੀਨ ਸਰਹੱਦ ‘ਤੇ ਸਥਿਤੀ ਗੁੰਝਲਦਾਰ : ਟਰੰਪ
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਚੀਨ ਤੇ ਭਾਰਤ ਵਿਚਾਲੇ ਸਰਹੱਦੀ ਸਥਿਤੀ ‘ਬਹੁਤ ਪੇਚੀਦਾ’ ਬਣੀ ਹੋਈ ਹੈ ਅਤੇ ਉਨ੍ਹਾਂ ਦੇ ਪ੍ਰਸ਼ਾਸਨ ਵਲੋਂ ਇਸ ਤਣਾਅ ਨੂੰ ਘਟਾਉਣ ਲਈ ਦੋਹਾਂ ਦੇਸ਼ਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਟਰੰਪ ਨੇ ਵਾਈਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਲਤ …
Read More »ਸੈਟੇਲਾਈਟ ਤਸਵੀਰਾਂ ਮੁਤਾਬਕ ਭਾਰਤ ਵਿਚ ਦਾਖ਼ਲ ਹੋਇਆ ਚੀਨ : ਰਾਹੁਲ
ਨਵੀਂ ਦਿੱਲੀ : ਚੀਨ ਨਾਲ ਤਣਾਅ ਦਰਮਿਆਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਮੁੜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਸੈਟੇਲਾਈਟ ਰਾਹੀਂ ਹਾਸਲ ਤਸਵੀਰਾਂ ਮੁਤਾਬਕ ਚੀਨ, ਭਾਰਤੀ ਇਲਾਕੇ ਵਿਚ ਦਾਖ਼ਲ ਹੋ ਚੁੱਕਾ ਹੈ। ਟਵੀਟ ਕਰਦਿਆਂ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਹਿ ਰਹੇ ਹਨ ਕਿ ਕੋਈ ਵੀ …
Read More »ਬੰਗਲਾਦੇਸ਼ ਨੂੰ ਕਾਰੋਬਾਰੀ ਰਾਹਤ ਦੇ ਕੇ ਭਰਮਾਉਣ ਲੱਗਾ ਚੀਨ
97 ਫ਼ੀਸਦੀ ਉਤਪਾਦਾਂ ਨੂੰ ਕੀਤਾ ਟੈਕਸ ਫਰੀ ਢਾਕਾ : ਭਾਰਤ ਨਾਲ ਵਧਦੇ ਤਣਾਅ ਦਰਮਿਆਨ ਚੀਨ ਨੇ ਨੇਪਾਲ ਤੇ ਬੰਗਲਾਦੇਸ਼ ਨੂੰ ਆਪਣੇ ਪਾਲੇ ਵਿਚ ਲਿਆਉਣ ਦੀ ਕੋਸ਼ਿਸ਼ ਤੇਜ਼ ਕਰ ਦਿੱਤੀ ਹੈ। ਇਸੇ ਤਹਿਤ ਉਸ ਨੇ ਬੰਗਲਾਦੇਸ਼ ਤੋਂ ਦਰਾਮਦ 97 ਫ਼ੀਸਦੀ ਚੀਜ਼ਾਂ ਨੂੰ ਪੂਰੀ ਤਰ੍ਹਾਂ ਨਾਲ ਟੈਕਸ ਫਰੀ ਕਰਨ ਦਾ ਫ਼ੈਸਲਾ ਕੀਤਾ …
Read More »ਸ਼ਿਵਇੰਦਰ ਮੋਹਨ ਸਿੰਘ ਦੀ ਜ਼ਮਾਨਤ ਅਰਜ਼ੀ ‘ਤੇ ਈਡੀ ਤੋਂ ਜਵਾਬ ਤਲਬ
ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਸ਼ਿਵਇੰਦਰ ਮੋਹਨ ਸਿੰਘ ਵੱਲੋਂ ਦਾਇਰ ਜ਼ਮਾਨਤ ਅਰਜ਼ੀ ‘ਤੇ ਈਡੀ ਦਾ ਜਵਾਬ ਤਲਬ ਕੀਤਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ‘ਰੈਲੀਗੇਅਰ ਫਿਨਵੈਸਟ ਲਿਮਟਿਡ’ ਨਾਲ ਜੁੜੇ ਇਕ ਮਨੀ ਲਾਂਡਰਿੰਗ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਸਾਬਕਾ ਪ੍ਰਮੋਟਰ ਇਸ ਕੇਸ ਵਿਚ ਨਾਮਜ਼ਦ …
Read More »ਡੀਜ਼ਲ ਪਹਿਲੀ ਵਾਰ 80 ਰੁਪਏ ਪ੍ਰਤੀ ਲੀਟਰ ਤੋਂ ਹੋਇਆ ਪਾਰ
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ 30 ਜੂਨ ਨੂੰ ਸੰਘਰਸ਼ ਵਿੱਢਣ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਨੇ ਤਾਂ ਦੁਨੀਆ ਦਾ ਜੀਣਾ ਦੁੱਭਰ ਕੀਤਾ ਹੋਇਆ ਅਤੇ ਇਸ ਤੋਂ ਬਾਅਦ ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੇ ਲੋਕਾਂ ਵਿਚ ਹਾਹਾਕਾਰ ਮਚਾ ਦਿੱਤੀ ਅਤੇ ਨਾਲ ਹੀ ਪੰਜਾਬ ਵਿਚ …
Read More »ਸੀ.ਬੀ.ਐਸ.ਈ. ਨੇ 10ਵੀਂ ਅਤੇ 12ਵੀਂ ਦੀਆਂ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਕੀਤੀਆਂ ਰੱਦ
ਪਿਛਲੇ ਪੇਪਰਾਂ ਦੇ ਅਧਾਰ ‘ਤੇ ਕੱਢਿਆ ਜਾਵੇਗਾ ਨਤੀਜਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੀ.ਬੀ.ਐਸ.ਈ. ਨੇ ਕਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ 10ਵੀਂ ਅਤੇ 12ਵੀਂ ਦੇ ਬਾਕੀ ਰਹਿੰਦੇ ਪੇਪਰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਸੁਪਰੀਮ ਕੋਰਟ ਵਿਚ ਅੱਜ ਹੋਈ ਸੁਣਵਾਈ ਦੌਰਾਨ ਬੋਰਡ ਵਲੋਂ ਸਰਕਾਰ ਨੇ ਇਹ ਜਾਣਕਾਰੀ ਦਿੱਤੀ। ਹੁਣ ਵਿਦਿਆਰਥੀਆਂ ਦਾ ਨਤੀਜਾ …
Read More »