ਰਾਜਸਥਾਨ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਵੀ ਲਗਾਈ ਪਾਬੰਦੀ ਮੁੰਬਈ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੀ ਰਾਮਦੇਵ ਵਲੋਂ ਤਿਆਰ ਕੀਤੀ ਦਵਾਈ ਕੋਰੋਨਿਲ ਟੈਬਲੈਟ ‘ਤੇ ਮਹਾਰਾਸ਼ਟਰ ਸਰਕਾਰ ਨੇ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਰਾਜਸਥਾਨ ਸਰਕਾਰ ਨੇ ਵੀ ਇਸ ‘ਤੇ ਰੋਕ ਲਗਾ ਦਿੱਤੀ ਸੀ। ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਨੇ ਕਿਹਾ …
Read More »ਭਾਰਤ ‘ਚ ਕਰੋਨਾ ਰਿਕਾਰਡ ਤੋੜਨ ਵੱਲ ਵਧਿਆ
24 ਘੰਟਿਆਂ ‘ਚ 17 ਹਜ਼ਾਰ ਦੇ ਕਰੀਬ ਮਾਮਲੇ ਆਏ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਦੀ ਰਫਤਾਰ ਹੁਣ ਰਿਕਾਰਡ ਤੋੜਨ ਵੱਲ ਨੂੰ ਵਧਦੀ ਜਾ ਰਹੀ ਹੈ ਅਤੇ ਲੰਘੇ 24 ਘੰਟਿਆਂ ਵਿਚ 17 ਹਜ਼ਾਰ ਦੇ ਕਰੀਬ ਮਾਮਲੇ ਸਾਹਮਣੇ ਆ ਗਏ ਅਤੇ 418 ਵਿਅਕਤੀਆਂ ਦੀ ਮੌਤ ਹੋ ਗਈ। ਭਾਰਤ ਵਿਚ ਕਰੋਨਾ …
Read More »ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 4 ਲੱਖ ਤੋਂ ਪਾਰ
ਸੰਸਾਰ ‘ਚ ਕਰੋਨਾ ਪੀੜਤਾਂ ਦਾ ਅੰਕੜਾ 94 ਲੱਖ ਵੱਲ ਨੂੰ ਵਧਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 4 ਲੱਖ ਤੋਂ ਪਾਰ ਹੋ ਕੇ 4 ਲੱਖ 58 ਹਜ਼ਾਰ ਤੋਂ ਵੀ ਜ਼ਿਆਦਾ ਹੋ ਗਈ ਹੈ। ਲੰਘੇ 24 ਘੰਟਿਆਂ ਵਿਚ 16 ਹਜ਼ਾਰ ਦੇ ਕਰੀਬ ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ …
Read More »ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਘਿਰਨ ਲੱਗੀ ਭਾਰਤ ਦੀ ਕੇਂਦਰ ਸਰਕਾਰ
ਰਾਹੁਲ ਗਾਂਧੀ ਨੇ ਕਿਹਾ – ਮੋਦੀ ਨੇ ਕਰੋਨਾ ਦੇ ਨਾਲ ਹੀ ਤੇਲ ਦੀਆਂ ਕੀਮਤਾਂ ਨੂੰ ਵੀ ਅਨਲੌਕ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ-ਚੀਨ ਟਕਰਾਅ ਅਤੇ ਕਰੋਨਾ ਮਹਾਮਾਰੀ ਨੂੰ ਲੈ ਕੇ ਮੋਦੀ ਸਰਕਾਰ ‘ਤੇ ਰਾਹੁਲ ਗਾਂਧੀ ਨੇ ਲਗਾਤਾਰ ਹਮਲਾਵਰ ਰੁਖ ਅਪਣਾਇਆ। ਰਾਹੁਲ ਨੇ ਹੁਣ ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੂੰ …
Read More »ਭਾਰਤ ਤੇ ਚੀਨ ਸ਼ਾਂਤੀ ਬਹਾਲ ਰੱਖਣ ਲਈ ਸਹਿਮਤ
ਚੀਨ ਨੇ ਪਿੱਛੇ ਹਟਣਾ ਮੰਨਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਤੇ ਚੀਨ ਦੋਵੇਂ ਦੇਸ਼ ਸ਼ਾਂਤੀ ਕਾਇਮ ਰੱਖਣ ਲਈ ਸਹਿਮਤ ਹੋ ਗਏ ਹਨ, 7 ਦਿਨਾਂ ਵਿਚ ਹੀ ਚੀਨ ਨੇ ਪਿੱਛੇ ਹਟਣਾ ਮੰਨ ਲਿਆ ਹੈ। ਧਿਆਨ ਰਹੇ ਕਿ ਦੋਵਾਂ ਦੇਸ਼ਾਂ ਵਿਚਕਾਰ ਲੈਫਟੀਨੈਂਟ ਜਨਰਲ ਪੱਧਰ ਦੀ ਗੱਲਬਾਤ ਹੋਈ ਸੀ। ਫੌਜ ਦੇ ਸੂਤਰਾਂ ਮੁਤਾਬਕ ਦੱਸਿਆ …
Read More »ਰਾਮਦੇਵ ਨੇ ਕਰੋਨਾ ਵਾਇਰਸ ਲਈ ਦਵਾਈ ਕੀਤੀ ਲਾਂਚ
7 ਦਿਨਾਂ ਵਿਚ 100 ਮਰੀਜ਼ ਠੀਕ ਹੋਣ ਦਾ ਕੀਤਾ ਦਾਅਵਾ ਹਰਿਦੁਆਰ/ਬਿਊਰੋ ਨਿਊਜ਼ ਯੋਗ ਗੁਰੂ ਰਾਮਦੇਵ ਨੇ ਆਯੁਰਵੈਦਿਕ ਦਵਾਈ ਨਾਲ ਕਰੋਨਾ ਦੇ ਇਲਾਜ ਦਾ ਦਾਅਵਾ ਕੀਤਾ ਹੈ। ਇਸ ਲਈ ਕੋਰੋਨਿਲ ਨਾਮ ਦੀ ਦਵਾਈ ਲਾਂਚ ਕੀਤੀ ਗਈ ਹੈ। ਰਾਮਦੇਵ ਨੇ ਕਿਹਾ ਕਿ ਕੋਰੋਨਿਲ ਵਿਚ ਗਿਲੋਅ, ਤੁਲਸੀ ਅਤੇ ਅਸਵਗੰਧਾ ਹੈ, ਜੋ ਇਮੂਨਿਟੀ ਵਧਾਉਂਦਾ …
Read More »ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਸਾਢੇ 4 ਲੱਖ ਵੱਲ ਨੂੰ ਵਧਿਆ
ਸੰਸਾਰ ਭਰ ਵਿਚ ਕਰੋਨਾ ਪੀੜਤ 92 ਲੱਖ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਸਾਢੇ 4 ਲੱਖ ਵੱਲ ਨੂੰ ਵਧ ਗਿਆ ਹੈ ਅਤੇ ਹੁਣ ਤੱਕ ਪੀੜਤਾਂ ਦੀ ਗਿਣਤੀ 4 ਲੱਖ 42 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਭਾਰਤ ਵਿਚ ਐਕਟਿਵ ਕੇਸਾਂ ਦੀ ਗਿਣਤੀ 1 ਲੱਖ 80 …
Read More »ਚੀਨ ਮਾਮਲੇ ‘ਤੇ ਡਾ ਮਨਮੋਹਨ ਸਿੰਘ ਨੇ ਨਰਿੰਦਰ ਮੋਦੀ ਨੂੂੰ ਦਿੱਤੀ ਨਸੀਹਤ
ਕਿਹਾ – ਸੋਚ ਸਮਝ ਕੇ ਬਿਆਨ ਦੇਣ ਨਰਿੰਦਰ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੇ ਮੁੱਦੇ ‘ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪਹਿਲੀ ਵਾਰ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ, ਰਣਨੀਤੀ ਅਤੇ ਸਰਹੱਦਾਂ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੋਚ ਸਮਝ ਕੇ ਬਿਆਨ ਦੇਣਾ …
Read More »ਚੀਨ ਖ਼ਿਲਾਫ਼ ਦੋ ਯੁੱਧ ਲੜ ਰਿਹਾ ਹੈ ਭਾਰਤ
ਕੇਜਰੀਵਾਲ ਨੇ ਕਿਹਾ – ਅਸੀਂ ਦੋਵਾਂ ਵਿਚ ਜਿੱਤ ਹਾਸਲ ਕਰਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ-ਚੀਨ ਵਿਵਾਦ ‘ਤੇ ਬਿਆਨਬਾਜ਼ੀ ਕਰ ਰਹੇ ਆਗੂਆਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਸੀਹਤ ਦਿੱਤੀ ਹੈ। ਕੇਜਰੀਵਾਲ ਨੇ ਕਿਹਾ ਕਿ ਭਾਰਤ ਇਸ ਸਮੇਂ ਚੀਨ ਖ਼ਿਲਾਫ਼ ਦੋ ਯੁੱਧ ਲੜ ਰਿਹਾ ਹੈ। ਇਕ ਯੁੱਧ ਸਰਹੱਦ ਤੇ ਦੂਜਾ …
Read More »ਪਾਕਿ ਗੋਲੀਬਾਰੀ ‘ਚ ਭਾਰਤੀ ਜਵਾਨ ਸ਼ਹੀਦ
ਦਿੱਲੀ ‘ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ ਸ੍ਰੀਨਗਰ/ਬਿਊਰੋ ਨਿਊਜ਼ ਪਾਕਿਸਤਾਨ ਆਪਣੀਆਂ ਘਟੀਆ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਪਾਕਿ ਫੌਜ ਨੇ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਜੰਮੂ ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ਵਿਚ ਕੰਟਰੋਲ ਰੇਖਾ ‘ਤੇ ਗੋਲੀਬਾਰੀ ਕਰ ਦਿੱਤੀ। ਇਸ ਦੌਰਾਨ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਭਾਰਤੀ ਜਵਾਨ ਵੀ …
Read More »