ਕੌਮੀ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪੀ; ਆਕਾਸ਼ ਨੇ ਮਾਇਆਵਤੀ ਤੋਂ ਆਸ਼ੀਰਵਾਦ ਲਿਆ ਲਖਨਊ/ਬਿਊਰੋ ਨਿਊਜ਼ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਮੁੜ ਤੋਂ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਆਪਣਾ ਉਤਰਾਧਿਕਾਰੀ ਐਲਾਨਿਆ ਹੈ। ਇਹ ਫੈਸਲਾ ਕੌਮੀ ਕਾਰਜਕਾਰਨੀ ਦੀ ਮੀਟਿੰਗ ਵਿਚ ਲਿਆ ਗਿਆ। ਉਨ੍ਹਾਂ ਨੂੰ ਕੌਮੀ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। …
Read More »ਨਾਡਾ ਨੂੰ ਸੈਂਪਲ ਨਾ ਦੇਣ ’ਤੇ ਬਜਰੰਗ ਪੂਨੀਆ ਮੁੜ ਮੁਅੱਤਲ, ਨੋਟਿਸ ਜਾਰੀ
ਭਾਰਤੀ ਪਹਿਲਵਾਨ ’ਤੇ ਕੌਮੀ ਡੋਪਿੰਗ ਰੋਕੂ ਏਜੰਸੀ ਨੇ ਲਾਈ ਪਾਬੰਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਓਲੰਪਿਕ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੂੰ ਕੌਮੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੂੰ ਬਾਥਰੂਮ ਦਾ ਨਮੂਨਾ ਦੇਣ ਤੋਂ ਇਨਕਾਰ ਕਰਨ ਦੇ ਆਰੋਪ ਹੇਠ ਨੋਟਿਸ ਜਾਰੀ ਕੀਤਾ ਗਿਆ ਹੈ। ਉਸ ਨੂੰ ਨਾਡਾ ਵੱਲੋਂ ਮੁੜ ਅਸਥਾਈ ਤੌਰ ’ਤੇ ਮੁਅੱਤਲ …
Read More »ਦਿੱਲੀ ਪਾਣੀ ਸੰਕਟ ਮਾਮਲੇ ’ਚ ਆਤਿਸ਼ੀ ਦੀ ਭੁੱਖ ਹੜਤਾਲ ਦੂਜੇ ਦਿਨ ਹੀ ਰਹੀ ਜਾਰੀ
ਕਿਹਾ : ਉਦੋਂ ਤੱਕ ਕੁੱਝ ਨਹੀਂ ਖਾਵਾਂਗੀ ਜਦੋਂ ਤੱਕ ਹਰਿਆਣਾ ਦਿੱਲੀ ਵਾਸੀਆਂ ਲਈ ਹੋਰ ਪਾਣੀ ਨਹੀਂ ਛੱਡਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੌਮੀ ਰਾਜਧਾਨੀ ਨਵੀਂ ਦਿੱਲੀ ’ਚ ਪਾਣੀ ਸੰਕਟ ਕਾਰਨ ਕੇਜਰੀਵਾਲ ਸਰਕਾਰ ਦੀ ਜਲ ਮੰਤਰੀ ਆਤਿਸ਼ੀ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਦੱਖਣੀ ਦਿੱਲੀ ਦੇ …
Read More »ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਸਵਾਗਤ
ਸ਼ੇਖ ਹਸੀਨਾ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਵੀ ਕਰਨਗੇ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਭਾਰਤ ਦੌਰੇ ਦਾ ਅੱਜ ਦੂਜਾ ਦਿਨ ਹੈ। ਸ਼ਨੀਵਾਰ ਨੂੰ ਰਾਸ਼ਟਰਪਤੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸੇਰੀਮੋਨੀਅਲ ਵੈਲਕਮ ਦਿੱਤਾ ਗਿਆ। ਸ਼ੇਖ …
Read More »ਦੇਸ਼ ’ਚ ਐਂਟੀ ਪੇਪਰ ਲੀਕ ਕਾਨੂੰਨ ਹੋਇਆ ਲਾਗੂ
ਪੇਪਰ ਲੀਕ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਜੇਲ੍ਹ ਅਤੇ 1 ਕਰੋੜ ਰੁਪਏ ਜੁਰਮਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ’ਚ ਐਂਟੀ ਪੇਪਰ ਲੀਕ ਕਾਨੂੰਨ ਯਾਨੀ ਪਬਲਿਕ ਐਗਜਾਮੀਨੇਸ਼ਨ ਐਕਟ 2024 ਲਾਗੂ ਹੋ ਗਿਆ ਹੈ। ਕੇਂਦਰ ਸਰਕਾਰ ਨੇ 21 ਜੂਨ ਦੀ ਅੱਧੀ ਰਾਤ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। …
Read More »ਜੰਮੂ-ਕਸ਼ਮੀਰ ਸਮੇਤ 4 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਹੋਣਗੀਆਂ ਇਸੇ ਸਾਲ
ਚੋਣ ਕਮਿਸ਼ਨ ਨੇ ਸੂਬਿਆਂ ਨੂੰ 20 ਅਗਸਤ ਤੱਕ ਵੋਟਰ ਲਿਸਟਾਂ ਅਪਡੇਟ ਕਰਨ ਦਾ ਦਿੱਤਾ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੇ ਚਾਰ ਰਾਜਾਂ ਮਹਾਰਾਸ਼ਟਰ, ਝਾਰਖੰਡ, ਹਰਿਆਣਾ ਅਤੇ ਜੰਮੂ-ਕਸ਼ਮੀਰ ’ਚ ਇਸੇ ਸਾਲ ਵਿਧਾਨ ਸਭਾ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਨੇ ਸੂਬਿਆਂ ਨੂੰ 20 ਅਗਸਤ ਤੱਕ ਵੋਟਰ ਲਿਸਟਾਂ ਨੂੰ ਅਪਡੇਟ ਕਰਨ ਦੇ ਹੁਕਮ …
Read More »ਦਿੱਲੀ ਜਲ ਸੰਕਟ ਮਾਮਲੇ ’ਚ ਆਤਿਸ਼ੀ ਨੇ ਸ਼ੁਰੂ ਕੀਤੀ ਭੁੱਖ ਹੜਤਾਲ
ਕਿਹਾ : ਹਰਿਆਣਾ ਸਰਕਾਰ ਦਿੱਲੀ ਦੇ ਹਿੱਸੇ ਦਾ ਵੀ ਨਹੀਂ ਦੇ ਰਹੀ ਪੂਰਾ ਪਾਣੀ ਨਵੀਂ ਦਿੱਲੀ/ਬਿਊਰੋ ਨਿਊਜ਼ : ਹਰਿਆਣਾ ਤੋਂ ਹਰ ਰੋਜ਼ 100 ਮਿਲੀਅਨ ਗੈਲਨ ਪਾਣੀ ਦਿੱਤੇ ਜਾਣ ਦੀ ਆਪਣੀ ਮੰਗ ਨੂੰ ਲੈ ਕੇ ਕੇਜਰੀਵਾਲ ਸਰਕਾਰ ਦੀ ਜਲ ਮੰਤਰੀ ਆਤਿਸ਼ੀ ਨੇ ਅੱਜ 21 ਜੂਨ ਸ਼ੁੱਕਰਵਾਰ ਤੋਂ ਭੁੱਖ ਹੜਤਾਲ ਸ਼ੁਰੂ ਕਰ …
Read More »ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ’ਤੇ ਦਿੱਲੀ ਹਾਈ ਕੋਰਟ ਨੇ ਲਗਾਈ ਰੋਕ
ਕੇਜਰੀਵਾਲ ਦੀ ਜ਼ਮਾਨਤ ਖਿਲਾਫ਼ ਈਡੀ ਨੇ ਹਾਈ ਕੋਰਟ ’ਚ ਦਾਇਰ ਕੀਤੀ ਗਈ ਸੀ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ’ਤੇ ਰੋਕ ਲਗਾ ਦਿੱਤੀ। ਧਿਆਨ ਰਹੇ ਕਿ ਲੰਘੇ ਕੱਲ੍ਹ …
Read More »ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਜ਼ਮਾਨਤ
ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਨਿਆਏ ਬਿੰਦੂ ਨੇ ‘ਆਪ’ ਦੇ ਕੌਮੀ ਕਨਵੀਨਰ ਨੂੰ 1 ਲੱਖ ਰੁਪਏ ਦੇ ਨਿੱਜੀ ਮੁਚੱਲਕੇ ’ਤੇ …
Read More »ਕੌਮਾਂਤਰੀ ਯੋਗ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਨਗਰ ’ਚ ਕੀਤਾ ਯੋਗਾ
ਦੇਸ਼ ਅਤੇ ਦੁਨੀਆ ਭਰ ’ਚ ਯੋਗਾ ਕਰਨ ਵਾਲਿਆਂ ਨੂੰ ਦਿੱਤੀ ਵਧਾਈ ਸ੍ਰੀਨਗਰ/ਬਿਊਰੋ ਨਿਊਜ਼ : ਕੌਮਾਂਤਰੀ ਪੱਧਰ ’ਤੇ ਅੱਜ 10ਵਾਂ ਯੋਗ ਦਿਵਸ ਮਨਾਇਆ ਗਿਆ ਅਤੇ ਦੁਨੀਆ ਭਰ ਵਿਚ ਲੋਕਾਂ ਵੱਲੋਂ ਬੜੇ ਉਤਸ਼ਾਹ ਨਾਲ ਯੋਗਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਨਰਿੰਦਰ ਮੋਦੀ ਨੇ ਵੀ ਸ੍ਰੀਨਗਰ ’ਚ ਯੋਗਾ ਕੀਤਾ ਅਤੇ ਉਨ੍ਹਾਂ ਦੇਸ਼ ਅਤੇ …
Read More »