Breaking News
Home / ਭਾਰਤ (page 491)

ਭਾਰਤ

ਭਾਰਤ

ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 3 ਲੱਖ 70 ਹਜ਼ਾਰ ਵੱਲ ਵਧਿਆ

ਦੁਨੀਆ ਭਰ ਵਿਚ 85 ਲੱਖ ਦੇ ਕਰੀਬ ਲੋਕ ਕਰੋਨਾ ਤੋਂ ਪੀੜਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਵਧਣਾ ਲਗਾਤਾਰ ਜਾਰੀ ਹੈ ਅਤੇ ਇਹ ਅੰਕੜਾ ਵਧ ਕੇ 3 ਲੱਖ 70 ਹਜ਼ਾਰ ਦੇ ਨੇੜੇ ਅੱਪੜ ਗਿਆ ਹੈ। ਭਾਰਤ ਵਿਚ ਕਰੋਨਾ ਨਾਲ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵੀ 12 ਹਜ਼ਾਰ …

Read More »

ਭਾਰਤ-ਚੀਨ ਸਰਹੱਦ ‘ਤੇ ਸ਼ਹੀਦ ਹੋਣ ਵਾਲੇ ਜਵਾਨਾਂ ਦੀ ਗਿਣਤੀ 20 ਹੋਈ

ਚੀਨ ਦੇ 43 ਸੈਨਿਕ ਮਾਰੇ ਜਾਣ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖਬਰ ਨਵੀਂ ਦਿੱਲੀ/ਬਿਊਰੋ ਨਿਊਜ਼ ਲੱਦਾਖ ਦੀ ਗਲਵਾਨ ਵਾਦੀ ਵਿਚ ਲੰਘੀ ਦੇਰ ਰਾਤ ਤੱਕ ਭਾਰਤੀ ਫੌਜੀਆਂ ਅਤੇ ਚੀਨੀ ਸੈਨਿਕਾਂ ਵਿਚਾਲੇ ਹਿੰਸਕ ਟਕਰਾਅ ਹੁੰਦਾ ਰਿਹਾ, ਜਿਸ ਦੇ ਚੱਲਦਿਆਂ ਸ਼ਹੀਦ ਹੋਣ ਵਾਲੇ ਭਾਰਤੀ ਜਵਾਨਾਂ ਦੀ ਗਿਣਤੀ 20 ਹੋ ਗਈ ਹੈ। ਇਸ …

Read More »

ਨਰਿੰਦਰ ਮੋਦੀ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਕੈਪਟਨ ਅਮਰਿੰਦਰ ਨੇ ਚੀਨ ਨੂੰ ਕਰਾਰਾ ਜਵਾਬ ਦੇਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੀਨੀ ਸਰਹੱਦ ‘ਤੇ ਸ਼ਹੀਦ ਹੋਏ ਫੌਜੀ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਫੌਜੀ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਆਪਣੀ ਅਖੰਡਤਾ ਨਾਲ ਕਦੇ ਵੀ ਕੋਈ …

Read More »

ਚੀਨ ਖ਼ਿਲਾਫ਼ ਭਾਰਤ ਵਿਚ ਵਿਰੋਧ ਪ੍ਰਦਰਸ਼ਨ

ਚੀਨੀ ਸਾਮਾਨ ‘ਤੇ ਲੋਕ ਕੱਢ ਰਹੇ ਹਨ ਆਪਣਾ ਗੁੱਸਾ ਨਵੀਂ ਦਿੱਲੀ/ਬਿਊਰੋ ਨਿਊਜ਼ 20 ਜਵਾਨਾਂ ਦੀ ਸ਼ਹੀਦੀ ਤੋਂ ਬਾਅਦ ਪੰਜਾਬ ਸਮੇਤ ਪੂਰੇ ਭਾਰਤ ਵਿਚ ਗੁੱਸੇ ਦੀ ਲਹਿਰ ਫੈਲ ਗਈ ਅਤੇ ਲੋਕ ਵਿਰੋਧ ਪ੍ਰਦਰਸ਼ਨਾਂ ‘ਤੇ ਉਤਰ ਆਏ ਹਨ। ਕਈ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨਾਂ ਦੇ ਹਿੰਸਕ ਰੂਪ ਲੈਣ ਦੀਆਂ ਵੀ ਖਬਰਾਂ ਹਨ। ਉੱਤਰ …

Read More »

ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 3 ਲੱਖ 55 ਹਜ਼ਾਰ ਤੋਂ ਟੱਪੀ

ਦੁਨੀਆ ਭਰ ਵਿਚ ਕਰੋਨਾ ਤੋਂ ਪੀੜਤ ਹਨ 83 ਲੱਖ ਦੇ ਕਰੀਬ ਲੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 3 ਲੱਖ 55 ਹਜ਼ਾਰ ਤੋਂ ਟੱਪ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ ਵੀ 12 ਹਜ਼ਾਰ ਦੇ ਨੇੜੇ ਪਹੁੰਚ ਚੁੱਕਾ ਹੈ ਅਤੇ ਹੁਣ ਇਹ ਅੰਕੜਾ 11 ਹਜ਼ਾਰ …

Read More »

2ਲੱਦਾਖ ‘ਚ ਭਾਰਤ ਅਤੇ ਚੀਨੀ ਫੌਜ ਵਿਚਾਲੇ ਝੜਪ

ਭਾਰਤ ਦੇ ਕਰਨਲ ਸਣੇ ਤਿੰਨ ਜਵਾਨ ਸ਼ਹੀਦ ਚੀਨ ਦੇ ਵੀ ਪੰਜ ਫੌਜੀ ਮਾਰੇ ਜਾਣ ਦੀ ਖਬਰ, ਪਰ ਚੀਨ ਨੇ ਕਿਹਾ ਸਾਡੇ ਦੋ ਹੀ ਜਵਾਨ ਮਾਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ-ਚੀਨ ਸਰਹੱਦ ਵਿਵਾਦ ਹੁਣ ਵੱਡੇ ਤਣਾਅ ਵਿਚ ਤਬਦੀਲ ਹੁੰਦਾ ਜਾ ਰਿਹਾ ਹੈ। ਲੰਘੀ ਰਾਤ ਲੱਦਾਖ ਦੀ ਗਾਲਵਾਨ ਬੈਲੀ ਵਿਚ ਦੋਵਾਂ ਦੇਸ਼ਾਂ ਦੇ …

Read More »

ਨਰਿੰਦਰ ਮੋਦੀ ਨੇ ਮੁੱਖ ਮੰਤਰੀਆਂ ਨਾਲ ਕੀਤੀ ਵੀਡੀਓ ਕਾਨਫਰਸਿੰਗ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਵੀ ਲਈ ਸੂਬੇ ‘ਚ ਕਰੋਨਾ ਦੀ ਸਥਿਤੀ ਦੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ਵਾਇਰਸ ਦੀ ਸਥਿਤੀ ਨੂੰ ਲੈ ਕੇ ਅੱਜ 21 ਸੂਬਿਆਂ ਤੇ ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਇਸ ਬੈਠਕ ਵਿਚ ਪੰਜਾਬ, ਕੇਰਲ, …

Read More »

ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਸਾਢੇ 3 ਲੱਖ ਵੱਲ ਨੂੰ ਵਧਿਆ, 3 ਲੱਖ 45 ਹਜ਼ਾਰ ਤੋਂ ਵੱਧ ਹਨ ਭਾਰਤ ‘ਚ ਕਰੋਨਾ ਪੀੜਤ

ਦੁਨੀਆ ਭਰ ‘ਚ ਇਹ ਅੰਕੜਾ 81 ਲੱਖ ਤੋਂ ਟੱਪਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ ਸਾਢੇ 3 ਲੱਖ ਦੇ ਨੇੜੇ ਅੱਪੜ ਗਿਆ ਹੈ ਤੇ ਇਸ ਸਮੇਂ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 3 ਲੱਖ 45 ਹਜ਼ਾਰ ਦੇ ਪਾਰ ਜਾ ਚੁੱਕੀ ਹੈ ਤੇ ਭਲਕੇ ਭਾਰਤ ਸਾਢੇ 3 ਲੱਖ …

Read More »

ਫਿਲਮੀ ਅਦਾਕਾਰ ਸੁਸ਼ਾਂਤ ਰਾਜਪੂਤ ਦਾ ਕੀਤਾ ਗਿਆ ਸਸਕਾਰ

ਲੰਘੇ ਕੱਲ੍ਹ ਕਰ ਲਈ ਸੀ ਖੁਦਕੁਸ਼ੀ – ਬਾਲੀਵੁੱਡ ਖੇਮੇ ‘ਚ ਸੋਗ ਦੀ ਲਹਿਰ ਮੁੰਬਈ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦਾ ਅੱਜ ਮੁੰਬਈ ਵਿਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਸੁਸ਼ਾਂਤ ਨੇ ਲੰਘੇ ਕੱਲ੍ਹ ਆਪਣੇ ਘਰ ਵਿਚ ਹੀ ਖੁਦਕੁਸ਼ੀ ਕਰ ਲਈ ਸੀ। ਸੁਸ਼ਾਂਤ ਦੇ ਸਸਕਾਰ ਮੌਕੇ ਕਈ ਫਿਲਮੀ ਅਤੇ ਟੀਵੀ ਕਲਾਕਾਰ …

Read More »

ਪਾਕਿਸਤਾਨ ‘ਚ ਭਾਰਤੀ ਦੂਤਾਵਾਸ ਦੇ ਦੋ ਅਫਸਰ ਲਾਪਤਾ

ਭਾਰਤ ਨੇ ਪਾਕਿ ਨੂੰ ਅਜਿਹੀਆਂ ਘਟਨਾਵਾਂ ਰੋਕਣ ਦੀ ਦਿੱਤੀ ਚਿਤਾਵਨੀ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਸਥਿਤ ਭਾਰਤੀ ਦੂਤਾਵਾਸ ਦੇ ਦੋ ਅਫਸਰ ਲਾਪਤਾ ਹਨ। ਜਾਣਕਾਰੀ ਮੁਤਾਬਕ ਦੋਵੇਂ ਅਫਸਰ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਵਿਚ ਤੈਨਾਤ ਸਨ ਅਤੇ ਅੱਜ ਸਵੇਰੇ ਕਰੀਬ ਸਾਢੇ 8 ਵਜੇ ਲਾਪਤਾ ਹੋ ਗਏ। ਦੱਸਿਆ ਜਾ ਰਿਹਾ …

Read More »