ਦੁਨੀਆ ਭਰ ‘ਚ ਕਰੋਨਾ ਪੀੜਤਾਂ ਦੀ ਗਿਣਤੀ ਪਹੁੰਚੀ 80 ਲੱਖ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਸੰਖਿਆ 3 ਲੱਖ 33 ਹਜ਼ਾਰ ਤੋਂ ਵੀ ਟੱਪ ਗਈ ਹੈ। ਹਰ ਪੰਜ ਦਿਨਾਂ ਬਾਅਦ ਮਰੀਜ਼ਾਂ ਦੀ ਗਿਣਤੀ ਇਕ ਹਜ਼ਾਰ ਵਧ ਰਹੀ ਹੈ ਅਤੇ ਲੰਘੇ ਪੰਜ ਦਿਨਾਂ ਤੋਂ ਰੋਜ਼ਾਨਾ 11 ਹਜ਼ਾਰ …
Read More »ਦਿੱਲੀ ਵਿਚ ਨਹੀਂ ਵਧੇਗਾ ਲਾਕਡਾਊਨ
ਮਹਾਰਾਸ਼ਟਰ ਸਰਕਾਰ ਵੀ ਨਹੀਂ ਵਧਾਏਗੀ ਲਾਕਡਾਊਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਚੱਲਦਿਆਂ ਰਾਜਧਾਨੀ ਵਿਚ ਲਾਕਡਾਊਨ ਵਧਾਉਣ ਦੀ ਚਰਚਾ ਵਿਚਕਾਰ ਸਿਹਤ ਮੰਤਰੀ ਸਤਿੰਦਰ ਜੈਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਲਾਕਡਾਊਨ ਨਹੀਂ ਵਧਾਇਆ ਜਾਵੇਗਾ। ਇਸ ਤੋਂ ਪਹਿਲਾਂ ਦਿੱਲੀ ਵਿਚ ਸੱਤਾਧਿਰ ‘ਆਪ’ ਸਰਕਾਰ …
Read More »ਬ੍ਰਿਟੇਨ ਨੂੰ ਪਛਾੜ ਕੇ ਦੁਨੀਆ ਦਾ ਚੌਥਾ ਕਰੋਨਾ ਪ੍ਰਭਾਵਿਤ ਦੇਸ਼ ਬਣਿਆ ਭਾਰਤ
ਕਰੋਨਾ ਮਰੀਜ਼ਾਂ ਦੀ ਗਿਣਤੀ 3 ਲੱਖ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕੋਰੋਨਾ ਵਾਇਰਸ ਦਾ ਕਹਿਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਲੰਘੇ 24 ਘੰਟਿਆਂ ਵਿਚ ਰਿਕਾਰਡ 11 ਹਜ਼ਾਰ ਦੇ ਕਰੀਬ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਕਰੋਨਾ ਪੀੜਤਾਂ ਦਾ ਕੁੱਲ ਅੰਕੜਾ 3 ਲੱਖ ਤੋਂ ਪਾਰ ਚਲਾ ਗਿਆ ਹੈ …
Read More »ਲੌਕਡਾਊਨ ਦੌਰਾਨ ਮਜ਼ਦੂਰਾਂ ਦੀ ਤਨਖ਼ਾਹ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ
ਕਈ ਕੰਪਨੀਆਂ ਨੇ ਖੜਕਾਇਆ ਸੀ ਅਦਾਲਤ ਦਾ ਦਰਵਾਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਲੌਕਡਾਊਨ ਦੌਰਾਨ ਮਜ਼ਦੂਰਾਂ ਨੂੰ ਪੂਰੀ ਤਨਖ਼ਾਹ ਦਿੱਤੀ ਜਾਵੇ ਜਾਂ ਨਹੀਂ, ਇਸ ਬਾਰੇ ਸੁਪਰੀਮ ਕੋਰਟ ਨੇ ਕੇਂਦਰ ਕੋਲੋਂ 4 ਹਫ਼ਤਿਆਂ ਵਿਚ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ ਜੁਲਾਈ ਦੇ ਆਖ਼ਰੀ ਹਫ਼ਤੇ ਫਿਰ ਹੋਵੇਗੀ । ਅਦਾਲਤ ਨੇ ਟਿੱਪਣੀ ਕਰਦੇ ਹੋਏ …
Read More »ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਪਹੁੰਚੀ 76 ਲੱਖ ਤੋਂ ਪਾਰ
50 ਫੀਸਦੀ ਦੇ ਕਰੀਬ ਮਰੀਜ਼ ਠੀਕ ਵੀ ਹੋਏ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੀ ਬਿਮਾਰੀ ਲਗਾਤਾਰ ਵਧਦੀ ਹੀ ਜਾ ਰਹੀ ਹੈ ਅਤੇ ਹੁਣ ਤੱਕ ਦੁਨੀਆ ਭਰ ਵਿਚ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 76 ਲੱਖ 34 ਹਜ਼ਾਰ ਤੋਂ ਪਾਰ ਹੋ ਗਈ। ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ 4 ਲੱਖ …
Read More »ਭਾਰਤ-ਚੀਨ ਸਰਹੱਦੀ ਵਿਵਾਦ
ਭਾਜਪਾ ਤੇ ਕਾਂਗਰਸ ਆਹਮੋ-ਸਾਹਮਣੇ ਨਵੀਂ ਦਿੱਲੀ : ਭਾਰਤ ਅਤੇ ਚੀਨ ਵਿਚਕਾਰ ਪੂਰਬੀ ਲੱਦਾਖ ਵਿਚ ਜਾਰੀ ਵਿਵਾਦ ਦਾ ਹੁਣ ਜਦੋਂ ਨਿਬੇੜਾ ਹੁੰਦਾ ਨਜ਼ਰ ਆ ਰਿਹਾ ਹੈ ਤਾਂ ਹੁਕਮਰਾਨ ਭਾਜਪਾ ਅਤੇ ਮੁੱਖ ਵਿਰੋਧੀ ਕਾਂਗਰਸ ਸਿਆਸੀ ਮੈਦਾਨ ਵਿਚ ਆਹਮੋ-ਸਾਹਮਣੇ ਆ ਗਏ ਹਨ। ਭਾਜਪਾ ਨੇ ਕਿਹਾ ਕਿ ਅੱਜ ਦਾ ਭਾਰਤ 1962 ਵਾਲਾ ਨਹੀਂ ਹੈ …
Read More »ਨੀਰਵ ਮੋਦੀ ਤੇ ਮੇਹੁਲ ਚੋਕਸੀ ਦੇ 1350 ਕਰੋੜ ਦੇ ਹੀਰੇ-ਮੋਤੀ ਜ਼ਬਤ
ਨਵੀਂ ਦਿੱਲੀ : ਐਨਫੋਰਸਮੈਂਟ ਡਾਇਰੈਕਟੋਰੇਟ ਨੇ ਹਾਂਗਕਾਂਗ ਤੋਂ ਨੀਰਵ ਮੋਦੀ ਤੇ ਮੇਹੁਲ ਚੋਕਸੀ ਦੀ ਫਰਮ ਨਾਲ ਸਬੰਧਤ 2,300 ਕਿਲੋਗ੍ਰਾਮ ਪਾਲਿਸ਼ ਕੀਤੇ ਹੀਰੇ ਅਤੇ ਮੋਤੀ ਭਾਰਤ ਲਿਆਂਦੇ ਹਨ। ਇਨ੍ਹਾਂ ਨੂੰ ਕਾਨੂੰਨ ਤਹਿਤ ਜ਼ਬਤ ਕਰ ਲਿਆ ਗਿਆ ਹੈ। ਇਨ੍ਹਾਂ ਦੀ ਕੀਮਤ 1350 ਕਰੋੜ ਰੁਪਏ ਬਣਦੀ ਹੈ। ਦੋਵੇਂ ਕਾਰੋਬਾਰੀਆਂ ਦੀ ਈ. ਡੀ. ਵਲੋਂ …
Read More »ਸੁਪਰੀਮ ਕੋਰਟ ਦੀ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਹਦਾਇਤ
ਪਰਵਾਸੀ ਕਾਮਿਆਂ ਨੂੰ 15 ਦਿਨਾਂ ਵਿਚ ਉਨ੍ਹਾਂ ਦੇ ਘਰ ਭੇਜਿਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕੇਂਦਰ ਤੇ ਰਾਜ ਸਰਕਾਰਾਂ ਨੂੰ ਹਦਾਇਤ ਕੀਤੀ ਕਿ ਉਹ ਪਰਵਾਸੀ ਕਾਮਿਆਂ ਨੂੰ 15 ਦਿਨਾਂ ਦੇ ਅੰਦਰ ਉਨ੍ਹਾਂ ਦੇ ਪਿੱਤਰੀ ਰਾਜਾਂ ਵਿੱਚ ਵਾਪਸ ਭੇਜੇ। ਸਿਖਰਲੀ ਅਦਾਲਤ ਨੇ ਕਿਹਾ ਕਿ ਪਰਵਾਸੀ ਕਿਰਤੀਆਂ ਦੇ ਹੁਨਰ ਮੁਤਾਬਕ …
Read More »ਬਾਲੀਵੁੱਡ ਅਦਾਕਾਰ ਸੋਨੂੰ ਸੂਦ ਲੋਕਾਂ ਦੇ ਦਿਲਾਂ ‘ਤੇ ਛਾਏ
180 ਹੋਰ ਮਜ਼ਦੂਰਾਂ ਨੂੰ ਜਹਾਜ਼ ਰਾਹੀਂ ਘਰ ਭੇਜਿਆ ਮੁੰਬਈ/ਬਿਊਰੋ ਨਿਊਜ਼ 2ਲੌਕਡਾਊਨ ਕਾਰਨ ਦੂਜੇ ਸੂਬਿਆਂ ਵਿਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੇ ਮਾਮਲੇ ‘ਚ ਵਾਹ-ਵਾਹ ਖੱਟਣ ਵਾਲੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅੱਜ ਕੱਲ੍ਹ ਲੋਕਾਂ ਦੇ ਦਿਲਾਂ ‘ਤੇ ਛਾਏ ਹੋਏ ਹਨ। ਇਨ੍ਹੀਂ ਦਿਨੀਂ ਪਰਵਾਸੀ ਮਜ਼ਦੂਰਾਂ ਨੂੰ ਬੱਸ, ਰੇਲ …
Read More »ਹੁਣ ਕ੍ਰਿਕਟ ਖਿਡਾਰੀ ਗੇਂਦ ਨੂੰ ਥੁੱਕ ਨਾਲ ਨਹੀਂ ਕਰ ਸਕਣਗੇ ਸਾਫ
ਕੋਰੋਨਾ ਕਾਰਨ ਲਗਾਈ ਗਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ : ਆਈਸੀਸੀ ਨੇ ਕੋਰੋਨਾ ਵਾਇਰਸ ਕਾਰਨ ਆਪਣੇ ਖੇਡ ਨਿਯਮਾਂ ਵਿੱਚ ਤਬਦੀਲੀ ਕਰਦਿਆਂ ਗੇਂਦ ਨੂੰ ਥੁੱਕ ਨਾਲ ਚਮਕਦਾਰ ਬਣਾਉਣ ‘ਤੇ ਰੋਕ ਲਾ ਦਿੱਤੀ ਹੈ। ਆਈਸੀਸੀ ਨੇ ਤਬਦੀਲੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜੋ ਕ੍ਰਿਕਟ ਦੁਬਾਰਾ ਸ਼ੁਰੂ ਹੋਣ ‘ਤੇ ਲਾਗੂ ਹੋਣਗੀਆਂ। ਇਸ ਤੋਂ ਬਿਨਾਂ …
Read More »