ਕੋਰੋਨਾ ਕਾਰਨ ਲਗਾਈ ਗਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ : ਆਈਸੀਸੀ ਨੇ ਕੋਰੋਨਾ ਵਾਇਰਸ ਕਾਰਨ ਆਪਣੇ ਖੇਡ ਨਿਯਮਾਂ ਵਿੱਚ ਤਬਦੀਲੀ ਕਰਦਿਆਂ ਗੇਂਦ ਨੂੰ ਥੁੱਕ ਨਾਲ ਚਮਕਦਾਰ ਬਣਾਉਣ ‘ਤੇ ਰੋਕ ਲਾ ਦਿੱਤੀ ਹੈ। ਆਈਸੀਸੀ ਨੇ ਤਬਦੀਲੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜੋ ਕ੍ਰਿਕਟ ਦੁਬਾਰਾ ਸ਼ੁਰੂ ਹੋਣ ‘ਤੇ ਲਾਗੂ ਹੋਣਗੀਆਂ। ਇਸ ਤੋਂ ਬਿਨਾਂ …
Read More »ਭਾਰਤ ਵਿਚ ਅੱਜ ਫਿਰ ਕਰੋਨਾ ਦੇ 10 ਹਜ਼ਾਰ ਦੇ ਕਰੀਬ ਮਾਮਲੇ ਆਏ ਸਾਹਮਣੇ
ਭਾਰਤ ਕਿਸੇ ਵੀ ਪਲ ਸਪੇਨ ਤੇ ਯੂ.ਕੇ. ਨੂੰ ਪਛਾੜ ਕੇ ਬਣ ਜਾਵੇਗਾ ਦੁਨੀਆ ਦਾ ਕਰੋਨਾ ਪ੍ਰਭਾਵਿਤ ਚੌਥਾ ਮੁਲਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੰਘੇ 24 ਘੰਟਿਆਂ ਵਿਚ 10 ਹਜ਼ਾਰ ਦੇ ਕਰੀਬ ਹੋਰ ਕਰੋਨਾ ਦੇ ਮਾਮਲੇ ਆ ਗਏ ਅਤੇ ਕਰੋਨਾ ਪੀੜਤਾਂ ਦੀ ਗਿਣਤੀ ਵਿਚ ਵੱਡਾ ਉਛਾਲ ਆ ਰਿਹਾ ਹੈ। ਇਸ ਦੇ …
Read More »ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 3 ਲੱਖ ਦੇ ਅੰਕੜੇ ਵੱਲ ਲੱਗੀ ਵਧਣ
ਲੰਘੇ 24 ਘੰਟਿਆਂ ਵਿਚ 10 ਹਜ਼ਾਰ ਦੇ ਕਰੀਬ ਕਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੰਘੇ 24 ਘੰਟਿਆਂ ਵਿਚ ਵੀ 10 ਹਜ਼ਾਰ ਦੇ ਕਰੀਬ ਕੇਸ ਸਾਹਮਣੇ ਆਏ ਹਨ ਅਤੇ 280 ਮੌਤਾਂ ਵੀ ਹੋਈਆਂ ਹਨ। ਜ਼ਿਕਰਯੋਗ …
Read More »ਬਾਲੀਵੁੱਡ ਅਦਾਕਾਰ ਸੋਨੂੰ ਸੂਦ ਲੋਕਾਂ ਦੇ ਦਿਲਾਂ ‘ਤੇ ਛਾਏ
180 ਹੋਰ ਮਜ਼ਦੂਰਾਂ ਨੂੰ ਜਹਾਜ਼ ਰਾਹੀਂ ਘਰ ਭੇਜਿਆ ਮੁੰਬਈ/ਬਿਊਰੋ ਨਿਊਜ਼ 2ਲੌਕਡਾਊਨ ਕਾਰਨ ਦੂਜੇ ਸੂਬਿਆਂ ਵਿਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੇ ਮਾਮਲੇ ‘ਚ ਵਾਹ-ਵਾਹ ਖੱਟਣ ਵਾਲੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅੱਜ ਕੱਲ੍ਹ ਲੋਕਾਂ ਦੇ ਦਿਲਾਂ ‘ਤੇ ਛਾਏ ਹੋਏ ਹਨ। ਇਨ੍ਹੀਂ ਦਿਨੀਂ ਪਰਵਾਸੀ ਮਜ਼ਦੂਰਾਂ ਨੂੰ ਬੱਸ, ਰੇਲ …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 5 ਅੱਤਵਾਦੀ ਮਾਰ ਮੁਕਾਏ
4 ਦਿਨਾਂ ਵਿਚ 14 ਅੱਤਵਾਦੀਆਂ ਦੀ ਕੀਤਾ ਖਾਤਮਾ ਸ੍ਰੀਨਗਰ/ਬਿਊਰੋ ਨਿਊਜ਼ ਇਕ ਪਾਸੇ ਪੂਰੀ ਦੁਨੀਆ ਵਿਚ ਕਰੋਨਾ ਆਪਣਾ ਕਹਿਰ ਮਚਾ ਰਿਹਾ ਹੈ ਅਤੇ ਦੂਜੇ ਪਾਸੇ ਅੱਤਵਾਦੀਆਂ ਨੇ ਵੀ ਆਪਣੀਆਂ ਸਰਗਰਮੀਆਂ ਵਧਾਈਆਂ ਹੋਈਆਂ ਹਨ, ਜਿਸ ਦਾ ਭਾਰਤੀ ਫੌਜ ਮੂੰਹ ਤੋੜਵਾਂ ਜਵਾਬ ਵੀ ਦੇ ਰਹੀ ਹੈ। ਇਸ ਦੇ ਚੱਲਦਿਆਂ ਅੱਜ ਜੰਮੂ ਕਸ਼ਮੀਰ ਦੇ …
Read More »ਕੋਰੋਨਾ ਵਾਇਰਸ ਦੀ ਵੈਕਸੀਨ ਬਣਨ ‘ਚ ਲੱਗੇਗਾ ਇਕ ਸਾਲ ਤੋਂ ਵਧ ਸਮਾਂ
ਭਾਰਤ ਕਰੋਨਾ ਦੇ ਜ਼ਿਆਦਾ ਜੋਖਮ ਵਾਲੇ ਦੇਸ਼ਾਂ ਵਿਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੇ ਚੱਲਦਿਆਂ ਦੁਨੀਆ ਭਰ ਦੇ 73 ਲੱਖ 56 ਹਜ਼ਾਰ ਤੋਂ ਵੱਧ ਵਿਅਕਤੀ ਇਸ ਦੀ ਲਪੇਟ ਵਿਚ ਆ ਗਏ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਵੀ 4 ਲੱਖ 14 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਇਸ ਦੇ …
Read More »ਭਾਜਪਾ ਆਗੂ ਜੋਤੀਰਾਦਿਤਿਆ ਸਿੰਧੀਆ ਕਰੋਨਾ ਤੋਂ ਪੀੜਤ
ਸਿੰਧੀਆ ਦੀ ਮਾਤਾ ਨੂੰ ਵੀ ਹੋਇਆ ਕਰੋਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਗੁਨਾ ਤੋਂ ਸਾਬਕਾ ਸੰਸਦ ਮੈਂਬਰ ਤੇ ਕਾਂਗਰਸ ਨੂੰ ਝਟਕਾ ਦੇ ਕੇ ਭਾਜਪਾ ਵਿੱਚ ਗਏ ਜੋਤੀਰਾਦਿਤਿਆ ਸਿੰਧੀਆ ਅਤੇ ਉਨ੍ਹਾਂ ਦੀ ਮਾਤਾ ਕਰੋਨਾ ਵਾਇਰਸ ਪੀੜਤ ਪਾਏ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਮੈਕਸ ਹਸਪਤਾਲ ਵਿੱਚ ਦਾਖਲ ਕਰਵਾਇਆ …
Read More »ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਰੋਨਾ ਰਿਪੋਰਟ ਆਈ ਨੈਗੇਟਿਵ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਰੋਨਾ ਵਾਇਰਸ ਦੇ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਬੁਲਾਰੇ ਰਾਘਵ ਚੱਢਾ ਵੱਲੋਂ ਆਪਣੇ ਟਵਿੱਟਰ ਅਕਾਊਂਟ ਰਾਹੀਂ ਸਾਂਝੀ ਕੀਤੀ ਗਈ ਹੈ। ਲੰਘੇ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਗਲੇ ਵਿੱਚ …
Read More »ਦਿੱਲੀ ‘ਚ ਜੁਲਾਈ ਤੱਕ ਕਰੋਨਾ ਦੇ ਹੋ ਸਕਦੇ ਹਨ 5.5 ਲੱਖ ਮਾਮਲੇ
ਮਨੀਸ਼ ਸਿਸੋਦੀਆਂ ਨੇ ਕਿਹਾ 80 ਹਜ਼ਾਰ ਬੈਡਾਂ ਦੀ ਪਏਗੀ ਲੋੜ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ‘ਚ ਕਰੋਨਾ ਵਾਇਰਸ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਉਪ ਰਾਜਪਾਲ ਅਨਿਲ ਬੈਜਲ ਦੀ ਅਗਵਾਈ ‘ਚ ਅੱਜ ਬੈਠਕ ਹੋਈ। ਇਸ ਬੈਠਕ ‘ਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਵੀ ਮੌਜੂਦ ਰਹੇ। ਬੈਠਕ …
Read More »ਡਬਲਿਊ ਐਚ ਓ ਨੇ ਦਿੱਤੀ ਚੇਤਾਵਨੀ
ਕਿਹਾ ਦਿਨੋ-ਦਿਨ ਖਤਰਨਾਕ ਹੁੰਦਾ ਜਾ ਰਿਹਾ ਕੋਰੋਨਾ ਨਵੀਂ ਦਿੱਲ/ਬਿਊਰੋ ਨਿਊਜ਼ ਦੁਨੀਆ ਭਰ ਵਿੱਚ ਕਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਜਿਸ ਦੇ ਚਲਦਿਆਂ ਵਿਸ਼ਵ ਸਿਹਤ ਸੰਗਠਨ ਨੇ ਵਿਸ਼ਵ ਨੂੰ ਚੇਤਾਵਨੀ ਦਿੱਤੀ ਹੈ ਕਿ ਹੁਣ ਇਹ ਮਹਾਮਾਰੀ ਵਧਦੀ ਜਾ ਰਹੀ ਹੈ। ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਵਿਸ਼ਵ ਭਰ …
Read More »