ਕਿਹਾ 15 ਦਿਨਾਂ ਦੇ ਅੰਦਰ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਜੱਦੀ ਘਰ ਭੇਜਿਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਪਰਵਾਸੀ ਮਜ਼ਦੂਰਾਂ ਦੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਅੱਜ ਅਹਿਮ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਆਪਣੇ ਹੁਕਮ ‘ਚ ਕਿਹਾ ਹੈ ਕਿ ਸਾਰੇ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇ ਅਤੇ ਅੱਜ ਤੋਂ 15 ਦਿਨਾਂ ਦੇ …
Read More »ਅਸਾਮ ਵਿੱਚ ਤੇਲ ਦੇ ਖੂਹ ਨੂੰ ਲੱਗੀ ਭਿਆਨਕ ਅੱਗ
14 ਦਿਨਾਂ ਤੋਂ ਖੂਹ ਵਿਚੋਂ ਲੀਕ ਹੋ ਰਹੀ ਹੈ ਗੈਸ ਗੁਹਾਟੀ/ਬਿਊਰੋ ਨਿਊਜ਼ ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਵਿੱਚ ਸਥਿਤ ਬਾਗਜਾਨ ਦੇ ਤੇਲ ਖੂਹ ਵਿੱਚ ਅੱਜ ਨੂੰ ਭਿਆਨਕ ਅੱਗ ਲੱਗੀ। ਪਿਛਲੇ 14 ਦਿਨਾਂ ਤੋਂ ਖੂਹ ਤੋਂ ਬੇਕਾਬੂ ਗੈਸ ਲੀਕ ਹੋ ਰਹੀ ਸੀ।ਅੱਖੀਂ ਦੇਖਣ ਵਾਲਿਆਂ ਨੇ ਦੱਸਿਆ ਕਿ ਤੇਲ ਇੰਡੀਆ ਲਿਮਟਿਡ ਦੇ ਤੇਲ …
Read More »ਕੇਜ਼ਰੀਵਾਲ ‘ਚ ਆਏ ਕਰੋਨਾ ਦੇ ਲੱਛਣ, ਭੁਲੇਖਾ ਦੂਰ ਕਰਨ ਲਈ ਭਲਕੇ ਹੋਵੇਗਾ ਕਰੋਨਾ ਟੈਸਟ
ਅਰਵਿੰਦ ਕੇਜਰੀਵਾਲ ਨੇ ਖੁਦ ਨੂੰ ਇਕਾਂਤਵਾਸ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੁਖਾਰ ਤੇ ਗਲ਼ੇ ਦੀ ਖਰਾਬ ਦੇ ਚਲਦਿਆਂ ਸਮਝਿਆ ਜਾ ਰਿਹਾ ਹੈ ਕਿ ਉਨ੍ਹਾਂ ‘ਚ ਕਰੋਨਾ ਦੇ ਲੱਛਣ ਨਜ਼ਰ ਆ ਰਹੇ ਹਨ। ਇਸ ਲਈ ਸਿਹਤ ਮਾਹਿਰ ਤੇ ਡਾਕਟਰਾਂ ਦਾ ਪੈਨਲ ਸਭ ਤਰ੍ਹਾਂ ਦੇ ਭੁਲੇਖੇ ਦੂਰ …
Read More »ਲੌਕਡਾਊਨ ਖੁੱਲ੍ਹਦਿਆਂ ਹੀ ਭਾਰਤ ‘ਚ ਵਰ੍ਹਿਆ ਕਰੋਨਾ ਦਾ ਕਹਿਰ
ਹਫਤੇ ‘ਚ ਵਧੇ 30 ਫੀਸਦੀ ਵਧੇ ਕਰੋਨਾ ਪੀੜਤ ਮਰੀਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਢਾਈ ਮਹੀਨਿਆਂ ਦੇ ਲੌਕਡਾਊਨ ਮਗਰੋਂ ਦੇਸ਼ ਅੱਜ ਅਨਲੌਕ-1 ਦੇ ਦੂਜੇ ਗੇੜ ‘ਚ ਦਾਖ਼ਲ ਹੋ ਗਿਆ ਹੈ। ਇਸ ਦੇ ਨਾਲ ਹੀ ਧਾਰਮਿਕ ਸਥਾਨ, ਸ਼ੌਪਿੰਗ ਮੌਲ ਤੇ ਰੈਸਟੋਰੈਂਟ ਖੋਲ੍ਹ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਹ ਵੀ ਸੱਚ ਹੈ …
Read More »ਚੀਨ ਦੇ ਖ਼ਤਰਨਾਕ ਇਰਾਦੇ!
ਸਰਹੱਦ ‘ਤੇ ਹਰਕਤਾਂ ਮੁੜ ਤੇਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਪੂਰਬੀ ਲੱਦਾਖ ‘ਚ ਭਾਰਤ ਅਤੇ ਚੀਨ ਦੀਆਂ ਫੌਜਾਂ ‘ਚ ਜਾਰੀ ਤਣਾਅ ਨੂੰ ਘੱਟ ਕਰਨ ਦੇ ਲਈ ਕੂਟਨੀਤਕ ਅਤੇ ਫੌਜੀ ਪੱਧਰ ‘ਤੇ ਗੱਲਬਾਤ ਕੀਤੀ ਜਾ ਰਹੀ ਹੈ। ਦੋਵੇਂ ਫੌਜਾਂ ਦੇ ਕਮਾਂਡਰਾਂ ਦਰਮਿਆਨ ਗੱਲਬਾਤ ਦੇ ਮਹਿਜ ਦੋ ਦਿਨ ਬਾਅਦ ਅੱਜ ਲਾਈਨ ਆਫ਼ ਕੰਟਰੋਲ ਦੇ …
Read More »ਸਿਰਸਾ ਦੀਆਂ ਕੰਧਾਂ ‘ਤੇ ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ
ਸਿਰਸਾ/ਬਿਊਰੋ ਨਿਊਜ਼ ਸਿਰਸਾ ਦੀ ਮੰਡੀ ਕਾਲਾਵਾਲੀ ਵਿੱਚ ਲੰਘੀ ਦੇਰ ਰਾਤ ਨੂੰ ਸ਼ਹਿਰ ਦੀਆਂ ਕਈ ਧਾਰਮਿਕ ਥਾਂਵਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਲਾਏ ਗਏ। ਜਿਨ੍ਹਾਂ ਨੂੰ ਵੇਖ ਕੇ ਸ਼ਹਿਰ ਦੇ ਲੋਕ ਹੈਰਾਨ ਹੋ ਗਏ। ਸਵੇਰੇ ਜਦੋਂ ਲੋਕਾਂ ਨੇ ਧਾਰਮਿਕ ਸਥਾਨਾਂ ਬਾਹਰ ਖਾਲਿਸਤਾਨ ਜ਼ਿੰਦਾਬਾਦ ਤੇ 1984 ਦੰਗਿਆਂ ਨੂੰ ਨਾ ਭੁੱਲਣ ਦੇ ਪੰਜਾਬੀ …
Read More »ਸੁਪਰੀਮ ਕੋਰਟ ਨੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਸੂਬਿਆਂ ਨੂੰ ਦਿੱਤਾ 15 ਦਿਨ ਦਾ ਸਮਾਂ
ਨਵੀਂ ਦਿੱਲੀ/ਬਿਊਰੋ ਨਿਊਜ਼ ਪਰਵਾਸੀ ਮਜ਼ਦੂਰਾਂ ਦੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਕਿਹਾ ਕਿ ਅਸੀਂ ਤੁਹਾਨੂੰ 15 ਦਿਨ ਦਾ ਸਮਾਂ ਦਿੰਦੇ ਹਾਂ ਤਾਂ ਕਿ ਦੇਸ਼ ਭਰ ‘ਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਸਕੇ। ਅਦਾਲਤ ਨੇ …
Read More »ਸੋਨੂੰ ਸੂਦ ਨੇ ਲਿਆ ਪੰਜਾਬੀ ਐਕਟਰ ਨੂੰ ਲੁਧਿਆਣਾ ਪਹੁੰਚਾਉਣ ਦਾ ਜ਼ਿੰਮਾ
ਸੋਸ਼ਲ ਮੀਡੀਆ ਰਾਹੀੇਂ ਰਾਜੇਸ਼ ਕਰੀਰ ਨੇ ਮੰਗੀ ਸੀ ਮਦਦ ਮੁੰਬਈ/ਬਿਊਰੋ ਨਿਊਜ਼ ਅਦਾਕਾਰ ਰਾਜੇਸ਼ ਕਰੀਰ ਲੌਕਡਾਊਨ ਕਾਰਨ ਆਰਥਿਕ ਮੰਦ ਹਾਲੀ ਦਾ ਸ਼ਿਕਾਰ ਹੈ ਤੇ ਉਨ੍ਹਾਂ ਸੋਸ਼ਲ ਮੀਡੀਆ ‘ਤੇ ਆਪਣੀ ਪ੍ਰੇਸ਼ਾਨੀ ਬਿਆਨ ਕੀਤੀ ਸੀ ਤੇ ਲੋਕਾਂ ਕੋਲੋਂ ਮਦਦ ਵੀ ਮੰਗੀ ਸੀ ਤਾਂ ਜੋ ਉਹ ਆਪਣੇ ਪਰਿਵਾਰ ਨੂੰ ਜ਼ਿੰਦਾ ਰੱਖ ਸਕੇ। ਅਜਿਹੇ ਵਿੱਚ …
Read More »ਮੁੜ ਵਿਕਾਸ ਦੀ ਲੀਹ ‘ਤੇ ਆਏਗਾ ਭਾਰਤ : ਮੋਦੀ
ਕਿਹਾ, ਹੁਣ ‘ਮੇਡ ਇਨ ਇੰਡੀਆ’ ਉਤਪਾਦਾਂ ਨੂੰ ‘ਮੇਡ ਫ਼ਾਰ ਫ਼ਾਰਨ’ ਬਣਾਉਣ ਦੀ ਲੋੜ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਅਰਥਵਿਵਸਥਾ ਨੂੰ ਮੁੜ ਖੋਲ੍ਹਣ ਦੀ ਕਵਾਇਦ, ‘ਅਨਲਾਕ-1’ ਦੇ ਐਲਾਨ ਤੋਂ ਦੋ ਦਿਨ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਦਯੋਗ ਜਗਤ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਭਾਰਤ ਮੁੜ ਵਿਕਾਸ ਦੀ ਰਾਹ ‘ਤੇ ਵਾਪਸ ਆਏਗਾ। …
Read More »ਜੈਸਿਕਾ ਕਤਲ ਕੇਸ ਦੇ ਦੋਸ਼ੀ ਮਨੂ ਸ਼ਰਮਾ ਨੂੰ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਹੀ ਕੀਤਾ ਰਿਹਾਅઠ
ਦਿੱਲੀ ਦੇ ਉਪ ਰਾਜਪਾਲ ਵਲੋਂ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉਪ-ਰਾਜਪਾਲ ਅਨਿਲ ਬੈਜਲ ਨੇ ਮੰਗਲਵਾਰ ਨੂੰ ਚਰਚਿਤ ਜੈਸਿਕਾ ਲਾਲ ਦੇ ਕਤਲ ਦੇ ਦੋਸ਼ੀ ਮਨੂ ਸ਼ਰਮਾ ਨੂੰ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਹੀ ਜੇਲ੍ਹ ਤੋਂ ਰਿਹਾਅ ਕਰਨ ਨੂੰ ਮਨਜ਼ੂਰੀ ਦੇ ਦਿੱਤੀ। ਮਨੂ ਸ਼ਰਮਾ ਇਸ ਸਮੇਂ ਪੈਰੋਲ ‘ਤੇ ਜੇਲ੍ਹ ਤੋਂ ਬਾਹਰ …
Read More »