ਫੌਜ ਮੁਖੀ ਨੇ ਮੰਨਿਆ – ਚੀਨੀ ਬਾਰਡਰ ‘ਤੇ ਸਥਿਤੀ ਤਣਾਅ ਵਾਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਲਾਈਨ ਆਫ਼ ਐਕਚੂਅਲ ਕੰਟਰੋਲ (ਐੱਲ. ਏ. ਸੀ.) ‘ਤੇ ਹਾਲਾਤ ਤਣਾਅ ਪੂਰਨ ਹਨ ਅਤੇ ਭਾਰਤ-ਚੀਨ ਦੀਆਂ ਫੌਜਾਂ ਆਹਮੋ-ਸਾਹਮਣੇ ਹਨ। ਤਣਾਅ ਨੂੰ ਦੇਖਦਿਆਂ ਭਾਰਤੀ ਫੌਜ ਮੁਖੀ ਜਨਰਲ ਮਨੋਜ ਮੁਕੰਦ ਨਰਵਾਣੇ ਲਦਾਖ਼ ਦੇ ਦੋ ਦਿਨਾਂ ‘ਤੇ ਦੌਰੇ ਹਨ, ਜਿੱਥੇ …
Read More »ਨੀਟ ਤੇ ਜੇਈਈ ਪ੍ਰੀਖਿਆਵਾਂ ਖਿਲਾਫ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਜ
ਪੰਜਾਬ ਸਣੇ ਛੇ ਰਾਜਾਂ ਨੇ ਪਾਈ ਸੀ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਨੀਟ ਤੇ ਜੇਈਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦੇਣ ਸਬੰਧੀ ਦਿੱਤੇ ਹੁਕਮਾਂ ਖਿਲਾਫ਼ ਪੰਜਾਬ, ਪੱਛਮੀ ਬੰਗਾਲ, ਮਹਾਰਾਸ਼ਟਰ, ਝਾਰਖੰਡ, ਰਾਜਸਥਾਨ ਅਤੇ ਛੱਤੀਸਗੜ੍ਹ ਦੇ ਮੰਤਰੀਆਂ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਨੂੰ ਅੱਜ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ। ਇਨ੍ਹਾਂ …
Read More »ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਦਿੱਤਾ ਝਟਕਾ
ਜ਼ਮਾਨਤ ਦੀ ਅਰਜ਼ੀ ਕੀਤੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ 84 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਅੰਤ੍ਰਿਮ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ। ਦੋਸ਼ੀ ਸੱਜਣ ਕੁਮਾਰ ਨੇ ਮਾੜੀ ਸਿਹਤ ਦਾ ਹਵਾਲਾ ਦੇ ਕੇ ਅਰਜ਼ੀ ਦਿੱਤੀ …
Read More »ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 40 ਲੱਖ ਵੱਲ ਨੂੰ ਵਧਿਆ
ਬ੍ਰਾਜ਼ੀਲ ਨੂੰ ਪਛਾੜ ਕੇ ਭਾਰਤ ਕਿਸੇ ਵੀ ਪਲ ਬਣ ਸਕਦਾ ਹੈ ਦੁਨੀਆ ਦਾ ਦੂਜੇ ਨੰਬਰ ਦਾ ਕਰੋਨਾ ਪੀੜਤ ਮੁਲਕ ਡਬਲਿਊ.ਐਚ.ਓ. ਨੇ ਕਿਹਾ – 2021 ਦੇ ਮੱਧ ਤੱਕ ਵੱਡੇ ਪੈਮਾਨੇ ‘ਤੇ ਕਰੋਨਾ ਵੈਕਸੀਨ ਦੀ ਕੋਈ ਉਮੀਦ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 40 ਲੱਖ ਵੱਲ ਨੂੰ ਵਧਦਿਆਂ …
Read More »ਪਬਜੀ ਗੇਮ ਸਮੇਤ 118 ਚੀਨੀ ਐਪਸ ‘ਤੇ ਭਾਰਤ ‘ਚ ਪਾਬੰਦੀ
ਸੁਰੱਖਿਆ ਸਬੰਧੀ ਖਤਰੇ ਨੂੰ ਦੇਖਦਿਆਂ ਸਰਕਾਰ ਨੇ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਪਬਜੀ ਗੇਮ ਸਮੇਤ 118 ਹੋਰ ਮੋਬਾਈਲ ਐਪਲੀਕੇਸ਼ਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਨਾਂ ਮੋਬਾਈਲ ਐਪਲੀਕੇਸ਼ਨਾਂ ਨੂੰ ਦੇਸ਼ ਦੀ ਪ੍ਰਭੁਸੱਤਾ, ਅਖੰਡਤਾ ਤੇ ਸੁਰੱਖਿਆ ਲਈ ਖਤਰਾ ਮੰਨਦਿਆਂ ਉਕਤ ਐਲਾਨ ਕੀਤਾ ਹੈ। ਅਧਿਕਾਰਕ ਬਿਆਨ ਅਨੁਸਾਰ ਪਬਜੀ …
Read More »ਮੋਦੀ ਵੱਲੋਂ ਭਾਰਤ ਨੂੰ ਦੁਨੀਆ ਭਰ ‘ਚ ਖਿਡੌਣਿਆਂ ਦੀ ਹੱਬ ਬਣਾਉਣ ਦਾ ਸੱਦਾ
‘ਮਨ ਕੀ ਬਾਤ’ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨੇ ਉੱਦਮੀਆਂ ਨੂੰ ਕੀਤਾ ਉਤਸ਼ਾਹਿਤ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਖਿਡੌਣਾ ਨਿਰਮਾਣ ਦੇ ਖੇਤਰ ਵਿਚ ਦੁਨੀਆ ਭਰ ਦਾ ਧੁਰਾ ਬਣ ਸਕਦਾ ਹੈ। ‘ਮਨ ਕੀ ਬਾਤ’ ਪ੍ਰੋਗਰਾਮ ਵਿਚ ਮੋਦੀ ਨੇ ਉੱਦਮੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ …
Read More »ਪ੍ਰੀਖਿਆ ਦੀ ਬਜਾਏ ਮੋਦੀ ਨੇ ਕੀਤੀ ਖਿਡੌਣਿਆਂ ‘ਤੇ ਚਰਚਾ : ਰਾਹੁਲ
ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਲੈ ਕੇ ਤਨਜ਼ ਕੀਤਾ ਹੈ। ਮੋਦੀ ਵਲੋਂ ਖਿਡੌਣਿਆਂ ਦਾ ਜ਼ਿਕਰ ਕਰਨ ‘ਤੇ ਰਾਹੁਲ ਗਾਂਧੀ ਨੇ ਕਿਹਾ ਕਿ ਜੇ.ਈ.ਈ.-ਨੀਟ ਦੇ ਵਿਦਿਆਰਥੀ ਪ੍ਰੀਖਿਆ ‘ਤੇ ਚਰਚਾ ਚਾਹੁੰਦੇ ਹਨ ਪਰ ਪ੍ਰਧਾਨ ਮੰਤਰੀ ਮੋਦੀ ਨੇ …
Read More »ਅਨਲੌਕ 4 ਗਾਈਡ ਲਾਈਨਜ਼
ਧਾਰਮਿਕ ਤੇ ਸਿਆਸੀ ਸਮਾਗਮ 21 ਸਤੰਬਰ ਤੋਂ ਹੋ ਸਕਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਨਲੌਕ 4 ਦੇ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਮੈਟਰੋ ਸੇਵਾਵਾਂ 7 ਸਤੰਬਰ ਤੋਂ ਪੜਾਅਵਾਰ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸੇ ਤਰ੍ਹਾਂ 21 ਸਤੰਬਰ ਤੋਂ ਸਿਆਸੀ, ਸਮਾਜਿਕ ਅਤੇ ਧਾਰਮਿਕ ਪ੍ਰੋਗਰਾਮਾਂ ਵਿਚ 100 ਵਿਅਕਤੀ ਜੁੜ ਸਕਣਗੇ। …
Read More »ਪ੍ਰਸ਼ਾਂਤ ਭੂਸ਼ਣ ਨੂੰ ਸੁਪਰੀਮ ਕੋਰਟ ਨੇ ਲਗਾਇਆ 1 ਰੁਪਏ ਦਾ ਜੁਰਮਾਨਾ
ਜੁਰਮਾਨਾ ਨਾ ਭਰਨ ‘ਤੇ 3 ਮਹੀਨਿਆਂ ਦੀ ਹੋਵੇਗੀ ਜੇਲ੍ਹ ਨਵੀਂ ਦਿੱਲੀ : ਚੀਫ ਜਸਟਿਸ ਐਸ.ਏ. ਬੋਬੜੇ ਬਾਰੇ ਦੋ ਵਿਵਾਦਤ ਟਵੀਟ ਕਰਕੇ ਅਪਰਾਧਿਕ ਮਾਣਹਾਨੀ ਦੇ ਦੋਸ਼ੀ ਕਰਾਰ ਦਿੱਤੇ ਗਏ ਉੱਘੇ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਸੁਪਰੀਮ ਕੋਰਟ ਨੇ ਇਕ ਰੁਪਏ ਦਾ ਮਾਮੂਲੀ ਜੁਰਮਾਨਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨਿਆਂਇਕ ਪ੍ਰਸ਼ਾਸਨ ਦੇ ਸੰਸਥਾਨ …
Read More »ਡੀਐੱਸਪੀ ਦਵਿੰਦਰ ਸਿੰਘ ਸੀ ਪਾਕਿਸਤਾਨ ਦਾ ਮੋਹਰਾ
ਨਵੀਂ ਦਿੱਲੀ : ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਆਪਣੀ ਚਾਰਜਸ਼ੀਟ ਵਿਚ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਨੇ ਵਿਦੇਸ਼ ਮੰਤਰਾਲੇ ਵਿਚੋਂ ਜਾਣਕਾਰੀਆਂ ਹਾਸਲ ਕਰਨ ਲਈ ਜੰਮੂ ਕਸ਼ਮੀਰ ਪੁਲਿਸ ਦੇ ਮੁਅੱਤਲ ਡੀਐੱਸਪੀ ਦਵਿੰਦਰ ਸਿੰਘ ਨੂੰ ਮੋਹਰਾ ਬਣਾਇਆ ਸੀ। ਜ਼ਿਕਰਯੋਗ ਹੈ ਕਿ ਦਹਿਸ਼ਤੀ ਜਥੇਬੰਦੀ ਹਿਜ਼ਬੁਲ ਮੁਜਾਹਿਦੀਨ ਦੀ ਮਦਦ ਕਰਨ ਦੇ ਦੋਸ਼ ਹੇਠ ਐੱਨਆਈਏ …
Read More »