ਨਵੀਂ ਦਿੱਲੀ/ਬਿਊਰੋ ਨਿਊਜ਼ ਕੋਵਿਡ -19 ਮਹਾਂਮਾਰੀ ਕਾਰਨ ਪਲਾਇਨ ਕਰ ਰਹੇ ਪ੍ਰਵਾਸੀ ਮਜ਼ਦੂਰਾਂ ਦੀ ਦੁਰਦਸ਼ਾ ਦਾ ਆਪ ਹੀ ਨੋਟਿਸ ਲੈਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੀਰਵਾਰ (28 ਮਈ) ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਲਿਜਾਣ ਲਈ ਰੇਲ ਜਾਂ ਬੱਸਾਂ ਦਾ ਕਿਰਾਏ ਨਾ ਲੈਣ। ਅਤੇ …
Read More »ਸੋਨੀਆ ਗਾਂਧੀ ਨੇ ਕਿਹਾ ਕੇਂਦਰ ਸਰਕਾਰ ਗਰੀਬਾਂ ਨੂੰ 6 ਮਹੀਨੇ ਤਕ ਪ੍ਰਤੀ ਮਹੀਨਾ 7500 ਰੁਪਏ ਦੇਵੇ
ਕੈਪਟਨ ਅਮਰਿੰਦਰ ਤੇ ਸੁਨੀਲ ਜਾਖੜ ਦੀ ਮੰਗ : ਗਰੀਬਾਂ ਦੇ ਖਾਤੇ ‘ਚ 10-10 ਹਜ਼ਾਰ ਰੁਪਏ ਪਾਵੇ ਕੇਂਦਰ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ਦੇਸ਼ ‘ਚ ਮੁੱਖ ਵਿਰੋਧੀ ਧਿਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ‘ਚ ਪਾਰਟੀ ਨੇ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਾਂਗਰਸੀ ਆਗੂ ਸੋਨੀਆ ਗਾਂਧੀ ਨੇ …
Read More »ਸੁਪਰੀਮ ਕੋਰਟ ਨੇ ਕਿਹਾ ਪਰਵਾਸੀ ਮਜ਼ਦੂਰਾਂ ਕੋਲੋਂ ਰੇਲ ਜਾਂ ਬੱਸ ਕਿਰਾਇਆ ਨਾ ਵਸੂਲਿਆ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪਰਵਾਸੀ ਮਜ਼ਦੂਰਾਂ ਦੀ ਸਥਿਤੀ ‘ਤੇ ਅਹਿਮ ਸੁਣਵਾਈ ਕਰਦੇ ਹੋਏ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪਰਵਾਸੀ ਮਜ਼ਦੂਰਾਂ ਨੂੰ ਘਰ ਭੇਜਣ ਲਈ ਉਨ੍ਹਾਂ ਕੋਲੋਂ ਰੇਲ ਜਾਂ ਬੱਸ ਕਿਰਾਇਆ ਨਾ ਵਸੂਲਿਆ ਜਾਵੇ। ਉਨ੍ਹਾਂ ਦੇ ਕਿਰਾਏ ਦਾ ਪ੍ਰਬੰਧ ਸੂਬਿਆਂ ਦੀਆਂ ਸਰਕਾਰਾਂ ਕਰਨ ਅਤੇ ਉਨ੍ਹਾਂ ਦੇ ਖਾਣ …
Read More »ਹੁਣ ਮੋਬਾਇਲ ਐਪ ਰਾਹੀਂ ਵਿਕੇਗੀ ਸ਼ਰਾਬ
ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ‘ਚ 31 ਮਈ ਤੱਕ ਲੌਕਡਾਊਨ ਜਾਰੀ ਹੈ। ਅਜਿਹੀ ਹਾਲਤ ਵਿੱਚ ਬਹੁਤੀਆਂ ਦੁਕਾਨਾਂ ਆਨਲਾਈਨ ਸਾਮਾਨ ਵੇਚਣ ਵੱਲ ਵਧ ਰਹੀਆਂ ਹਨ। ਇਸ ਕੜੀ ਵਿੱਚ ਕੇਰਲ ਸਰਕਾਰ ਸ਼ਰਾਬ ਨੂੰ ਆਨਲਾਈਨ ਵੀ ਵੇਚੇਗੀ। ਇਸ ਲਈ ਸਰਕਾਰ ਜਲਦੀ ਹੀ ਬੇਵਕਿਊ ਮੋਬਾਇਲ ਐਪ ਲਾਂਚ ਕਰੇਗੀ। ਬੇਵਕਿਯੂ ਐਪ ਵਰਚੂਅਲ …
Read More »ਕਸ਼ਮੀਰ ‘ਚ ਅੱਤਵਾਦੀ ਹਮਲਾ ਨਾਕਾਮ
ਪੁਲਵਾਮਾ ਵਰਗੇ ਵੱਡੇ ਅੱਤਵਾਦੀ ਹਮਲੇ ਦੀ ਫਿਰਾਕ ‘ਚ ਸਨ ਅੱਤਵਾਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਵੀਰਵਾਰ ਨੂੰ ਪੁਲਵਾਮਾ ਵਰਗੇ ਅੱਤਵਾਦੀ ਹਮਲੇ ਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ। ਰਾਜਪੁਰਾ ਰੋਡ ‘ਤੇ ਸ਼ਾਦੀਪੁਰਾ ਦੇ ਕੋਲ ਇਕ ਚਿੱਟੇ ਰੰਗ ਦੀ ਸੈਂਟਰੋ ਕਾਰ ਮਿਲੀ ਜਿਸ ‘ਚੋਂ ਵਿਸਫੋਟਕ ਪਦਾਰਥ ਬਰਾਮਦ ਹੋਇਆ। ਕਾਰ …
Read More »ਭਾਰਤ ਅਤੇ ਚੀਨ ਨੇ ਕੀਤਾ ਫੌਜਾਂ ਨੂੰ ਤਿਆਰ
ਦੋਵੇਂ ਮੁਲਕਾਂ ਨੇ ਇਕ-ਦੂਜੇ ਨੂੰ ਵਿਖਾਏ ਸਖਤ ਤੇਵਰ ਨਵੀਂ ਦਿੱਲੀ/ਬਿਊਰੋ ਨਿਊਜ਼ ਸਰਹੱਦ ‘ਤੇ ਭਾਰਤ ਅਤੇ ਚੀਨ ਵਿਚਾਲੇ ਜੰਗ ਵਾਲੇ ਹਾਲਾਤ ਬਣ ਰਹੇ ਹਨ। ਚੀਨ ਨੇ ਪਿਛਲੇ ਕੁਝ ਦਿਨਾਂ ਤੋਂ ਲੱਦਾਖ ਤੇ ਉੱਤਰੀ ਸਿੱਕਮ ਵਿੱਚ ਕੰਟਰੋਲ ਰੇਖਾ ਦੇ ਨਾਲ ਫੌਜਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਹੈ। ਚੀਨੀ ਫੌਜ ਨੇ ਭਾਰਤੀ ਖੇਤਰਾਂ …
Read More »ਭਾਰਤ ‘ਚ ਕਰੋਨਾ ਦਾ ਕਹਿਰ ਵਧਿਆ, 1 ਲੱਖ 50 ਹਜ਼ਾਰ ਦਾ ਅੰਕੜਾ ਛੂਹਣ ਲੱਗਾ ਭਾਰਤ
ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਪਰਵਾਸੀ ਮਜ਼ਦੂਰਾਂ ਦੇ ਰੁਕਣ ਅਤੇ ਖਾਣੇ ਦਾ ਪ੍ਰਬੰਧ ਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਕਰੋਨਾ ਵਾਇਰਸ ਦੇ ਚਲਦਿਆਂ ਦੇਸ਼ ਦੇ ਅਲੱਗ-ਅਲੱਗ ਸੂਬਿਆਂ ‘ਚੋਂ ਆਪਣੇ ਜੱਦੀ ਸੂਬਿਆਂ ਨੂੰ ਹਿਜਰਤ ਕਰਨ ਵਾਲੇ ਮਜ਼ਦੂਰਾਂ ਦੇ ਸਬੰਧ …
Read More »ਲੌਕਡਾਊਨ ਭਾਰਤ ‘ਚ ਪੂਰੀ ਤਰ੍ਹਾਂ ਫੇਲ
ਰਾਹੁਲ ਗਾਂਧੀ ਨੇ ਕਿਹਾ ਭਾਰਤ ‘ਚ ਕਰੋਨਾ ਤੇਜੀ ਨਾਲ ਵਧ ਰਿਹਾ ਹੈ ਤੇ ਅਸੀਂ ਲੌਕਡਾਊਨ ਹਟਾ ਰਹੇ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਇਕਲੌਤਾ ਦੇਸ਼ ਹੈ, ਜਿੱਥੇ ਵਾਇਰਸ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਅਸੀਂ ਲੌਕਡਾਊਨ ਨੂੰ ਹਟਾ ਰਹੇ ਹਾਂ। ਲੌਕਡਾਊਨ ਦਾ ਉਦੇਸ਼ …
Read More »ਸੋਨੂੰ ਸੂਦ ਲਈ ਉੱਠੀ ਪਦਮ ਪੁਰਸਕਾਰ ਦੀ ਮੰਗ
ਸੋਨੂੰ ਸੂਦ ਨੇ ਆਖਿਆ ਕਿ ਸਹੀ ਸਲਾਮਤ ਘਰ ਪਹੁੰਚੇ ਹਰ ਮਜ਼ਦੂਰ ਦਾ ਆਇਆ ਹੀ ਮੇਰੇ ਲਈ ਵੱਡਾ ਸਨਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਪਰਵਾਸੀ ਮਜ਼ਦੂਰਾਂ ਦੀ ਮਦਦ ਕਰਕੇ ਚੁਫੇਰਿਓਂ ਵਾਹ-ਵਾਹ ਖੱਟ ਰਹੇ ਹਨ। ਸੋਸ਼ਲ ਮੀਡੀਆ ‘ਤੇ ਵੀ ਸੋਨੂੰ ਸੂਦ ਦੀਆਂ ਤਾਰੀਫ਼ਾਂ ਕੀਤੀਆਂ ਜਾ ਰਹੀਆਂ ਹਨ। ਅਜਿਹੇ ‘ਚ ਸੋਨੂੰ …
Read More »ਏਅਰ ਏਸ਼ੀਆ ਜਹਾਜ਼ ਦੀ ਹੈਦਰਾਬਾਦ ਹਵਾਈ ਅੱਡੇ ਤੇ ਐਮਰਜੈਂਸੀ ਲੈਂਡਿੰਗ
ਜਹਾਜ਼ ‘ਚ ਸਵਾਰ ਸਾਰੇ 70 ਯਾਤਰੀ ਸੁਰੱਖਿਅਤ ਨਵੀਂ ਦਿੱਲੀ/ਬਿਊਰੋ ਨਿਊਜ਼ ਏਅਰ ਏਸ਼ੀਆ ਦੇ ਇੱਕ ਜਹਾਜ਼ ਨੇ ਫਿਊਲ ਇਸ਼ੂ ਕਾਰਨ ਹੈਦਰਾਬਾਦ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕੀਤੀ। ਇਸ ਉਡਾਣ ਵਿੱਚ ਕੁੱਲ 70 ਯਾਤਰੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਜੈਪੁਰ ਤੋਂ ਹੈਦਰਾਬਾਦ ਜਾ ਰਹੇ ਏਅਰ ਏਸ਼ੀਆ ਦੇ ਜਹਾਜ਼ ਦੀ ਉਡਾਣ ਦੌਰਾਨ …
Read More »