ਜੁਰਮਾਨਾ ਨਾ ਭਰਨ ‘ਤੇ 3 ਮਹੀਨਿਆਂ ਦੀ ਹੋਵੇਗੀ ਜੇਲ੍ਹ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅਦਾਲਤੀ ਹੱਤਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਇਕ ਰੁਪਏ ਦਾ ਜੁਰਮਾਨਾ ਲਾਇਆ ਹੈ। ਭੂਸ਼ਣ ਨੂੰ ਇਹ ਜੁਰਮਾਨਾ 15 ਸਤੰਬਰ ਤੱਕ ਅਦਾ ਕਰਨਾ ਹੋਵੇਗਾ ਤੇ ਨਾਕਾਮ ਰਹਿਣ ਦੀ ਸੂਰਤ ਵਿੱਚ ਭੂਸ਼ਣ ਨੂੰ …
Read More »ਲੱਦਾਖ ਸੈਕਟਰ ਵਿੱਚ ਭਾਰਤ ਤੇ ਚੀਨ ਦੀਆਂ ਫੌਜਾਂ ਵਿਚ ਮੁੜ ਝੜਪ
ਭਾਰਤੀ ਫੌਜ ਵੱਲੋਂ ਚੀਨੀ ਘੁਸਪੈਠ ਨਾਕਾਮ ਕਰਨ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਲੱਦਾਖ ਸੈਕਟਰ ਵਿੱਚ ਅਸਲ ਕੰਟਰੋਲ ਰੇਖਾ ‘ਤੇ ਭਾਰਤ ਅਤੇ ਚੀਨ ਦੀਆਂ ਫੌਜਾਂ ਦਰਮਿਆਨ ਮੁੜ ਝੜਪ ਹੋਣ ਦੀਆਂ ਖਬਰਾਂ ਹਨ। ਦੱਸਿਆ ਗਿਆ ਕਿ 29 ਤੇ 30 ਅਗਸਤ ਦੀ ਦਰਮਿਆਨੀ ਰਾਤ ਨੂੰ ਇਹ ਝੜਪ ਹੋਈ। ਜਾਣਕਾਰੀ ਅਨੁਸਾਰ ਚੀਨੀ ਫੌਜਾਂ ਨੇ …
Read More »ਕਾਂਗਰਸ ਨੇ ਕਿਹਾ – ਫੌਜ ਨੇ ਸਰਹੱਦ ‘ਤੇ ਦਲੇਰੀ ਦਿਖਾਈ
ਪਰ ਮੋਦੀ ਜੀ ਦੀਆਂ ਲਾਲ ਅੱਖਾਂ ਕਦ ਦਿਸਣਗੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਲੱਦਾਖ ਵਿਚ ਚੀਨ ਦੀ ਘੁਸਪੈਠ ਦੀ ਕੋਸ਼ਿਸ਼ ਦੀ ਖਬਰ ਦੇ ਚੱਲਦਿਆਂ ਕਾਂਗਰਸ ਪਾਰਟੀ ਮੋਦੀ ਸਰਕਾਰ ‘ਤੇ ਫਿਰ ਹਮਲਾਵਰ ਹੋ ਗਈ ਹੈ। ਕਾਂਗਰਸ ਨੇ ਕਿਹਾ ਕਿ ਚੀਨੀ ਘੁਸਪੈਠ ਦੇ ਖਿਲਾਫ ਸਾਡੀ ਫੌਜ ਤਾਂ ਖੜ੍ਹੀ ਹੈ, ਪਰ ਮੋਦੀ ਜੀ ਦੀਆਂ ਲਾਲ …
Read More »ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 36 ਲੱਖ ਤੋਂ ਟੱਪੀ
ਸਰਕਾਰ ਨੇ ਕੌਮਾਂਤਰੀ ਉਡਾਣਾਂ ‘ਤੇ ਰੋਕ 30 ਸਤੰਬਰ ਤੱਕ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 36 ਲੱਖ 25 ਹਜ਼ਾਰ ਤੋਂ ਟੱਪ ਚੁੱਕਿਆ ਹੈ। ਦੇਸ਼ ਵਿਚ ਲੰਘੇ 24 ਘੰਟਿਆਂ ਦੌਰਾਨ ਰਿਕਾਰਡ 80 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 28 ਲੱਖ ਤੋਂ ਜ਼ਿਆਦਾ …
Read More »ਭਗੌੜੇ ਵਿਜੇ ਮਾਲਿਆ ਨੂੰ ਸੁਪਰੀਮ ਕੋਰਟ ਤੋਂ ਝਟਕਾ
ਅਦਾਲਤ ਦੀ ਮਾਣਹਾਨੀ ਮਾਮਲੇ ਵਿਚ ਪੁਨਰ ਸਮੀਖਿਆ ਪਟੀਸ਼ਨ ਖ਼ਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕਾਂ ਨਾਲ ਕਰਜ਼ ਨੂੰ ਲੈ ਕੇ ਡਿਫਾਲਟਰ ਹੋਏ ਕਿੰਗਫਿਸ਼ਰ ਏਅਰਲਾਈਨਜ਼ ਦੇ ਮਾਲਕ ਵਿਜੇ ਮਾਲਿਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਅਦਾਲਤ ਦੀ ਮਾਣਹਾਨੀ ਮਾਮਲੇ ਵਿਚ ਮਾਲਿਆ ਦੀ ਪੁਨਰ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ …
Read More »ਸੁਪਰੀਮ ਕੋਰਟ ਨੇ ਕਿਹਾ – ਯੂਨੀਵਰਸਿਟੀਆਂ ਦੀਆਂ ਆਖਰੀ ਸਾਲ ਦੀਆਂ ਪ੍ਰੀਖਿਆਵਾਂ ਜ਼ਰੂਰ ਹੋਣਗੀਆਂ
ਨੀਟ ਤੇ ਜੇਈਈ ‘ਤੇ ਨਜ਼ਰਸਾਨੀ ਲਈ ਪੰਜਾਬ ਸਣੇ ਛੇ ਰਾਜ ਪੁੱਜੇ ਸੁਪਰੀਮ ਕੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਕਾਲ ਵਿਚ ਪ੍ਰੀਖਿਆਵਾਂ ਕਰਾਏ ਜਾਣ ਨੂੰ ਲੈ ਕੇ ਦੇਸ਼ ਵਿਚ ਜਾਰੀ ਬਹਿਸ ਵਿਚਾਲੇ ਅੱਜ ਸੁਪਰੀਮ ਕੋਰਟ ਨੇ ਯੂਨੀਵਰਸਿਟੀਆਂ ਨੂੰ ਆਖ਼ਰੀ ਸਾਲ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨਾਲ ਜੁੜੇ ਮਾਮਲੇ ਉਤੇ ਫ਼ੈਸਲਾ ਸੁਣਾਇਆ ਹੈ। ਸੁਪਰੀਮ …
Read More »ਸੋਨੂੰ ਸੂਦ ਨੇ ਲੋਕਾਂ ਦੇ ਦਿਲਾਂ ਵਿਚ ਬਣਾਈ ਥਾਂ
ਹੁਣ ਜੇ.ਈ.ਈ. ਅਤੇ ਨੀਟ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਕਰਨਗੇ ਮੱਦਦ ਮੁੰਬਈ/ਬਿਊਰੋ ਨਿਊਜ਼ ਜੇ.ਈ.ਈ. ਅਤੇ ਨੀਟ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਵੀ ਹੋ ਚੁੱਕਾ ਹੈ। ਇਸਦੇ ਚੱਲਦਿਆਂ ਫਿਲਮ ਅਦਾਕਾਰ ਸੋਨੂੰ ਸੂਦ ਨੇ ਵਿਦਿਆਰਥੀਆਂ ਦੀ ਮੱਦਦ ਕਰਨ ਦਾ ਬੀੜਾ ਚੁੱਕਿਆ ਹੈ। ਸੋਨੂੰ ਸੂਦ ਨੇ ਕਿਹਾ ਕਿ ਉਹ ਇਨ੍ਹਾਂ ਪ੍ਰੀਖਿਆਵਾਂ ਵਿਚ …
Read More »ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 34 ਲੱਖ ਵੱਲ ਨੂੰ ਵਧਿਆ
ਕੇਂਦਰ ਸਰਕਾਰ ਨੇ ਹਵਾਈ ਸਫਰ ਦੌਰਾਨ ਖਾਣਾ ਸਪਲਾਈ ਕਰਨ ਦੀ ਦਿੱਤੀ ਆਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 34 ਲੱਖ ਵੱਲ ਨੂੰ ਵਧਦਿਆਂ 33 ਲੱਖ 93 ਹਜ਼ਾਰ ਨੂੰ ਪਾਰ ਕਰ ਗਿਆ। ਲੰਘੇ 24 ਘੰਟਿਆਂ ਵਿਚ ਵੀ ਦੇਸ਼ ਵਿਚ 77 ਹਜ਼ਾਰ ਦੇ ਕਰੀਬ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ …
Read More »ਜਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਆਬੇ ਨੇ ਦਿੱਤਾ ਅਸਤੀਫਾ
ਲੋਕ ਪੁੱਛੇ ਰਹੇ ਸਨ ਪ੍ਰਧਾਨ ਮੰਤਰੀ ਕੋਲੋਂ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਸਿਹਤ ਦੇ ਕਾਰਨਾਂ ਕਰਕੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਅਹੁਦਾ ਛੱਡਣ ਦਾ ਐਲਾਨ ਕੀਤਾ। ਸਿੰਜੋ ਆਬੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਹੁਦੇ ਦਾ ਉਨ੍ਹਾਂ ਦਾ …
Read More »ਖਿਡਾਰੀਆਂ ਲਈ ਪੰਜਾਬ ਸਰਕਾਰ ਕੋਲ ਪੈਸਾ ਨਹੀਂ
ਉਲੰਪਿਕ ‘ਚ ਹਿੱਸਾ ਲੈਣ ਜਾ ਰਹੀ ਸਿਮਰਨਜੀਤ ਕੌਰ ਨੇ ਕੈਪਟਨ ਸਰਕਾਰ ‘ਤੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਓਲੰਪਿਕ ਵਿਚ ਹਿੱਸਾ ਲੈਣ ਜਾ ਰਹੀ ਮੁੱਕੇਬਾਜ਼ ਸਿਮਰਨਜੀਤ ਕੌਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜ ਮਹੀਨੇ ਪਹਿਲਾਂ ਨੌਕਰੀ ਦੇ ਕੀਤੇ ਵਾਅਦੇ ਤੋਂ ਬਾਅਦ ਵੀ ਨੌਕਰੀ ਦੀ ਭਾਲ ਵਿੱਚ ਹੈ। ਜਨਵਰੀ ਵਿੱਚ …
Read More »