ਦੋ ਪੜਾਵਾਂ ਵਿਚ ਹੋਵੇਗੀ ਜਨਗਣਨਾ, ਪਹਿਲਾ ਪੜਾਅ 1 ਅਕਤੂਬਰ 2026 ਤੇ ਦੂਜਾ 1 ਮਾਰਚ 2027 ਤੋਂ ਹੋਵੇਗਾ ਸ਼ੁਰੂ; ਪੂਰੀ ਮਸ਼ਕ ਵਿਚ ਜਾਤੀ ਜਨਗਣਨਾ ਵੀ ਹੋਵੇਗੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਅਗਲੇ ਸਾਲ ਹੋਣ ਵਾਲੀ ਮਰਦਮਸ਼ੁਮਾਰੀ, ਜਿਸ ਵਿਚ ਜਾਤੀ ਜਨਗਣਨਾ ਵੀ ਸ਼ਾਮਲ ਹੋਵੇਗੀ, ਲਈ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ …
Read More »ਨਰਿੰਦਰ ਮੋਦੀ ਦਾ ਟਰੰਪ ਨੂੰ ਦੋ ਟੁੱਕ ਜਵਾਬ : ਕਸ਼ਮੀਰ ਬਾਰੇ ਕਿਸੇ ਤੀਜੀ ਧਿਰ ਦਾ ਦਖ਼ਲ ਸਵੀਕਾਰ ਨਹੀਂ
ਭਾਰਤ-ਪਾਕਿ ਜੰਗ ਰੋਕਣ ਲਈ ਵਪਾਰ ਦਾ ਲਾਲਚ ਦੇਣ ਦੇ ਟਰੰਪ ਦੇ ਦਾਅਵਿਆਂ ਨੂੰ ਖਾਰਜ ਕੀਤਾ, ਟਰੰਪ ਨੂੰ ਕੁਆਡ ਮੀਟਿੰਗ ਲਈ ਭਾਰਤ ਆਉਣ ਦਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ ਕਿ ਪਿਛਲੇ ਮਹੀਨੇ ਭਾਰਤ-ਪਾਕਿ ਜੰਗ …
Read More »ਭਾਰਤ ਦਾ ਪਹਿਲਾ ਸਵਦੇਸ਼ੀ ਪਣਡੁੱਬੀ-ਤੋੜੂ ਸ਼ੈਲੋ ਵਾਟਰ ਕਰਾਫਟ ਜਲ ਸੈਨਾ ‘ਚ ਸ਼ਾਮਲ
ਵਿਸ਼ਾਖਾਪਟਨਮ/ਬਿਊਰੋ ਨਿਊਜ਼ : ਭਾਰਤ ਦੀਆਂ ਸਾਹਿਲੀ ਰੱਖਿਆ ਸਮਰੱਥਾਵਾਂ ਨੂੰ ਮਜ਼ਬੂਤ ਕਰਦੇ ਹੋਏ ਨੇਵਲ ਡੌਕਯਾਰਡ ਵਿਖੇ ਆਈਐੱਨਐੱਸ ਅਰਨਾਲਾ ਨੂੰ ਅਧਿਕਾਰਤ ਤੌਰ ਭਾਰਤੀ ਜਲ ਸੈਨਾ ਨੇ ਵਿਚ ਸ਼ਾਮਲ ਕੀਤਾ ਗਿਆ ਹੈ। ਇਹ ਭਾਰਤ ਦਾ ਪਹਿਲਾ ਸਵਦੇਸ਼ੀ ਤੌਰ ‘ਤੇ ਤਿਆਰ ਕੀਤਾ ਪਣਡੁੱਬੀ-ਤੋੜੂ ਜੰਗੀ ਸ਼ੈਲੋ ਵਾਟਰ ਕਰਾਫਟ ਹੈ। ਕਮਿਸ਼ਨਿੰਗ ਸਮਾਰੋਹ ਦੀ ਪ੍ਰਧਾਨਗੀ ਡਿਫੈਂਸ ਸਟਾਫ …
Read More »ਨਵੇਂ ਹਾਈ ਕਮਿਸ਼ਨਰ ਲਾਉਣ ਨਾਲ ਐੱਨਆਰਆਈਜ਼ ਮਸਲੇ ਹੋਣਗੇ ਹੱਲ : ਡਾ. ਵਿਕਰਮਜੀਤ ਸਿੰਘ ਸਾਹਨੀ
ਪੰਜਾਬੀ ਪਰਵਾਸੀਆਂ ਨੂੰ ਮਿਲੇਗੀ ਮੱਦਦ ਨਵੀਂ ਦਿੱਲੀ : ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਕੈਨੇਡੀਅਨ ਹਮਰੁਤਬਾ ਮਾਰਕ ਕਾਰਨੀ ਵੱਲੋਂ ਦੋਵਾਂ ਮੁਲਕਾਂ ਵਿਚਾਲੇ ਕੁਝ ਸੇਵਾਵਾਂ ਮੁੜ ਸ਼ੁਰੂ ਕਰਨ ਨਾਲ ਐੱਨਆਰਆਈ ਭਾਰਤੀਆਂ ਦੇ ਮਸਲੇ ਹੱਲ ਹੋਣਗੇ। ਇਸ ਨਾਲ ਵਿਸ਼ੇਸ਼ ਤੌਰ ‘ਤੇ …
Read More »ਇਰਾਨ ਤੋਂ ਅਰਮੀਨੀਆ ਰਸਤੇ ਸੁਰੱਖਿਅਤ ਕੱਢੇ 100 ਤੋਂ ਵੱਧ ਭਾਰਤੀ ਵਿਦਿਆਰਥੀਆਂ ਵਾਲੀ ਉਡਾਣ ਦਿੱਲੀ ਪੁੱਜੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਜੰਗ ਦੇ ਝੰਬੇ ਇਰਾਨ ਤੋਂ ਅਰਮੀਨੀਆ ਰਸਤੇ ਸੁਰੱਖਿਅਤ ਬਾਹਰ ਕੱਢੇ 110 ਭਾਰਤੀ ਵਿਦਿਆਰਥੀ ਨੂੰ ਲੈ ਕੇ ਪਹਿਲੀ ਉਡਾਣ ਦਿੱਲੀ ਪਹੁੰਚ ਗਈ ਹੈ। ਇਜ਼ਰਾਈਲ ਤੇ ਇਰਾਨ ਵਿਚਾਲੇ ਜਾਰੀ ਟਕਰਾਅ ਦਰਮਿਆਨ ਇਨ੍ਹਾਂ ਭਾਰਤੀ ਵਿਦਿਆਰਥੀਆਂ ਨੂੰ ਤਹਿਰਾਨ ‘ਚੋਂ ਸੁਰੱਖਿਅਤ ਬਾਹਰ ਕੱਢਣ ਮਗਰੋਂ ਸਰਹੱਦ ਰਸਤੇ ਅਰਮੀਨੀਆ ਲਿਜਾਇਆ ਗਿਆ ਸੀ। ਤਹਿਤ …
Read More »ਵੋਟਰਾਂ ਨੂੰ 15 ਦਿਨਾਂ ‘ਚ ਮਿਲਣਗੇ ਸ਼ਨਾਖਤੀ ਕਾਰਡ : ਚੋਣ ਕਮਿਸ਼ਨ
ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਕਿਹਾ ਕਿ ਵੋਟਰ ਸ਼ਨਾਖਤੀ ਕਾਰਡ ਹੁਣ 15 ਦਿਨਾਂ ‘ਚ ਵੋਟਰਾਂ ਨੂੰ ਮਿਲਣਗੇ, ਜਿਸ ਨਾਲ ਇਸ ਵਿੱਚ ਲੱਗਣ ਵਾਲਾ ਸਮਾਂ ਘਟ ਕੇ ਲਗਪਗ ਅੱਧਾ ਰਹਿ ਜਾਵੇਗਾ। ਅਧਿਕਾਰੀਆਂ ਨੇ ਕਿਹਾ ਕਿ ਹੁਣ ਤੱਕ ਵੋਟਰਾਂ ਤੱਕ ਵੋਟਰ ਫੋਟੋ ਸ਼ਨਾਖਤੀ ਕਾਰਡ (ਈਪੀਆਈਸੀ) ਪਹੁੰਚਾਉਣ ‘ਚ ਇੱਕ ਮਹੀਨੇ ਤੋਂ ਥੋੜ੍ਹਾ …
Read More »ਸਾਹਿਤ ਅਕੈਡਮੀ ਬਾਲ ਸਾਹਿਤ ਪੁਰਸਕਾਰ ਪਾਲੀ ਖ਼ਾਦਿਮ ਦੇ ‘ਜਾਦੂ-ਪੱਤਾ’ ਨੂੰ
ਯੁਵਾ ਪੁਰਸਕਾਰ ਮਨਦੀਪ ਔਲਖ ਦੇ ‘ਗਰਲਜ਼ ਹੋਸਟਲ’ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਸਾਹਿਤ ਅਕੈਡਮੀ ਵੱਲੋਂ 2025 ਦੇ ਬਾਲ ਸਾਹਿਤ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ, ਜਿਸ ਤਹਿਤ ਪੰਜਾਬੀ ਵਿੱਚ ਇਹ ਇਨਾਮ ਪਾਲੀ ਖ਼ਾਦਿਮ ਦੇ ਨਾਵਲ ‘ਜਾਦੂ-ਪੱਤਾ’ ਨੂੰ ਦੇਣ ਦਾ ਫ਼ੈਸਲਾ ਕੀਤਾ ਗਿਆ। ਪੰਜਾਬੀ ਵਿੱਚ ਇਨਾਮ ਦਾ ਫ਼ੈਸਲਾ ਕਰਨ ਵਾਲੀ …
Read More »ਭਾਰਤ ’ਚ ਬੀਤੇ 24 ਘੰਟਿਆਂ ’ਚ ਕਰੋਨਾ ਨਾਲ 4 ਮੌਤਾਂ
ਦੇਸ਼ ਵਿਚ ਹੁਣ ਤੱਕ 113 ਵਿਅਕਤੀਆਂ ਦੀ ਜਾ ਚੁੱਕੀ ਹੈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਦੇ ਨਵੇਂ ਵੈਰੀਐਂਟ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸਦੇ ਚੱਲਦਿਆਂ ਮਹਾਰਾਸ਼ਟਰ ਵਿਚ 2 ਅਤੇ ਦਿੱਲੀ ਤੇ ਕੇਰਲ ਵਿਚ 1-1 ਕਰੋਨਾ ਪਾਜ਼ੇਟਿਵ ਵਿਅਕਤੀ ਨੇ ਜਾਨ ਗੁਆਈ ਹੈ। ਸਿਹਤ ਵਿਭਾਗ …
Read More »ਫਾਸਟੈਗ ਨੂੰ ਲੈ ਕੇ ਭਾਰਤ ਸਰਕਾਰ ਦਾ ਵੱਡਾ ਫੈਸਲਾ
3 ਹਜ਼ਾਰ ਰੁਪਏ ’ਚ ਇਕ ਸਾਲ ਲਈ ਸਲਾਨਾ ਪਾਸ ਦੀ ਮਿਲੇਗੀ ਸਹੂਲਤ ਨਵੀਂ ਦਿੱਲੀ : ਭਾਰਤ ਸਰਕਾਰ ਨੇ ਫਾਸਟੈਗ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸਰਕਾਰ ਵਲੋਂ 15 ਅਗਸਤ ਤੋਂ ਟੋਲ ਪਲਾਜ਼ਾ ’ਤੇ ਸਲਾਨਾ ਪਾਸ ਦੀ ਸਹੂਲਤ ਸ਼ੁਰੂ ਕਰਨ ਜਾ ਰਹੀ ਹੈ। ਇਸ ਦੇ ਲਈ ਲੋਕਾਂ ਨੂੰ 3 ਹਜ਼ਾਰ …
Read More »ਐੱਨ.ਆਰ.ਆਈ. ਭਾਰਤੀਆਂ ਦੇ ਮਸਲੇ ਹੋਣਗੇ ਹੱਲ
ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ : ਕੈਨੇਡਾ ਅਤੇ ਭਾਰਤ ਨਵੇਂ ਹਾਈ ਕਮਿਸ਼ਨਰ ਲਾਉਣ ਲਈ ਹੋਏ ਸਹਿਮਤ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਕਨੇਡੀਅਨ ਹਮਰੁਤਬਾ ਮਾਰਕ ਕਾਰਨੀ ਵੱਲੋਂ ਦੋਨਾਂ ਮੁਲਕਾਂ ਦਰਮਿਆਨ ਕੁਝ ਸੇਵਾਵਾਂ ਮੁੜ ਸ਼ੁਰੂ ਕਰਨ ਨਾਲ …
Read More »