Breaking News
Home / ਭਾਰਤ (page 502)

ਭਾਰਤ

ਭਾਰਤ

ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 31 ਲੱਖ ਤੋਂ ਟੱਪੀ

ਚੀਨ ਨੇ ਵੈਕਸੀਨ ਦੇ ਪਾਸ ਹੋਣ ਤੋਂ ਪਹਿਲਾਂ ਹੀ ਐਮਰਜੈਂਸੀ ਇਸਤੇਮਾਲ ਨੂੰ ਦਿੱਤੀ ਮਨਜੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 31 ਲੱਖ ਤੋਂ ਪਾਰ ਹੋ ਗਈ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 62 ਹਜ਼ਾਰ ਦੇ ਕਰੀਬ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ 57 ਹਜ਼ਾਰ ਤੋਂ ਜ਼ਿਆਦਾ …

Read More »

ਦਸੰਬਰ ਵਿਚ ਆਵੇਗੀ ਕਰੋਨਾ ਵੈਕਸੀਨ

ਨਰਿੰਦਰ ਮੋਦੀ ਸਰਕਾਰ ਨੇ 50 ਲੱਖ ਡੋਜ਼ ਦਾ ਪਹਿਲਾ ਆਰਡਰ ਦੇਣ ਦੀ ਕੀਤੀ ਤਿਆਰੀ ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 30 ਲੱਖ ਵੱਲ ਨੂੰ ਵਧਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਨੂੰ ਕਾਬੂ ਕਰਨ ਲਈ ਵੈਕਸੀਨ ਬਣਾਉਣ ਦੀ ਦੌੜ ਵਿਚ ਹਰ ਰੋਜ਼ ਨਵਾਂ ਸੁਣਨ ਨੂੰ ਮਿਲ ਰਿਹਾ ਹੈ। ਭਾਰਤ ਨੇ ਵੀ …

Read More »

ਚੋਣ ਕਮਿਸ਼ਨ ਵਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਹੁਣ ਉਮੀਦਵਾਰ ਆਨਲਾਈਨ ਨੌਮੀਨੇਸ਼ਨ ਭਰ ਸਕਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਕਾਲ ਦੌਰਾਨ ਚੋਣ ਕਮਿਸ਼ਨ ਨੇ ਵੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਨਵੇਂ ਨਿਰਦੇਸ਼ਾਂ ਮੁਤਾਬਕ ਹੁਣ ਉਮੀਦਵਾਰ ਆਨਲਾਈਨ ਨੌਮੀਨੇਸ਼ਨ ਭਰ ਸਕਣਗੇ ਅਤੇ ਮਾਸਕ, ਸਰੀਰਕ ਦੂਰੀ ਤੇ ਥਰਮਲ ਸਕਰੀਨਿੰਗ ਜਿਹੀਆਂ ਗੱਲਾਂ ਨੂੰ ਜ਼ਰੂਰੀ ਦੱਸਿਆ ਗਿਆ ਹੈ। ਚੋਣ ਕਮਿਸ਼ਨ ਨੇ ਦੱਸਿਆ ਕਿ …

Read More »

ਕੇਜਰੀਵਾਲ ਨੂੰ ਦਿੱਲੀ ਦੇ ਕਰੋਨਾ ਯੋਧਿਆਂ ‘ਤੇ ਮਾਣ

ਕਰੋਨਾ ਤੋਂ ਹਾਰ ਚੁੱਕੇ ਸਫਾਈ ਸੇਵਕ ਦੇ ਪਰਿਵਾਰ ਨੂੰ ਦਿੱਤਾ ਇਕ ਕਰੋੜ ਰੁਪਏ ਦਾ ਚੈਕ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਧਾਨੀ ਦਿੱਲੀ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਦੌਰਾਨ ਸਫਾਈ ਸੇਵਕ ਜਾਨ ਜੋਖਮ ਵਿਚ ਪਾ ਕੇ ਆਪਣਾ ਫਰਜ਼ ਨਿਭਾ ਰਹੇ ਹਨ। ਇਸ ਲਈ ਕਈ ਸਫਾਈ ਕਾਮੇ ਕਰੋਨਾ ਨਾਲ ਲੜਦੇ ਹੋਏ ਆਪਣੀ ਜਾਨ ਵੀ …

Read More »

ਆਮ ਆਦਮੀ ਪਾਰਟੀ ਉਤਰਾਖੰਡ ‘ਚ ਲੜੇਗੀ ਵਿਧਾਨ ਸਭਾ ਚੋਣਾਂ

ਨਵੀਂ ਦਿੱਲੀ : 2022 ਵਿਚ ਪੰਜਾਬ ਦੇ ਨਾਲ ਹੀ ਉਤਰਾਖੰਡ ਵਿਚ ਵੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਆਮ ਆਦਮੀ ਪਾਰਟੀ ਨੇ ਉੱਤਰਾਖੰਡ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ‘ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਹ ਐਲਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ …

Read More »

ਸਰਕਾਰੀ ਨੌਕਰੀਆਂ ਲਈ ਹੁਣ ਹੋਵੇਗਾ ਸਾਂਝਾ ਟੈਸਟ

ਕੇਂਦਰੀ ਕੈਬਨਿਟ ਵੱਲੋਂ ਕੌਮੀ ਭਰਤੀ ਏਜੰਸੀ ਕਾਇਮ ਕਰਨ ਨੂੰ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਕੈਬਨਿਟ ਨੇ ਕੌਮੀ ਭਰਤੀ ਏਜੰਸੀ (ਐੱਨਆਰਏ) ਕਾਇਮ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਐਨਆਰਏ ਕੇਂਦਰ ਸਰਕਾਰ ਦੀਆਂ ਨੌਕਰੀਆਂ ਲਈ ਸਾਂਝਾ ਯੋਗਤਾ ਟੈਸਟ ਲਏਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਈ ਕੈਬਨਿਟ ਮੀਟਿੰਗ ਬਾਰੇ ਮੀਡੀਆ ਨੂੰ …

Read More »

ਮੋਦੀ ਨੇ ਅਜ਼ਾਦੀ ਦਿਵਸ ਮੌਕੇ ਲਾਲ ਕਿਲੇ ਤੋਂ ਲਹਿਰਾਇਆ ਤਿਰੰਗਾ

ਆਤਮ ਨਿਰਭਰ ਭਾਰਤ ਸਮੇਂ ਦੀ ਲੋੜ : ਪ੍ਰਧਾਨ ਮੰਤਰੀ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਲਕ ਦੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲੇ ਤੋਂ ਤਿਰੰਗਾ ਝੰਡਾ ਲਹਿਰਾਇਆ ਤੇ ਮੁਲਕਵਾਸੀਆਂ ਦੇ ਨਾਂ ਸੰਦੇਸ਼ ਜਾਰੀ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਰਾਜ ਘਾਟ ‘ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਭਾਰਤ …

Read More »

ਫੇਸਬੁੱਕ ‘ਤੇ ਭਾਜਪਾ ਦਾ ਸਮਰਥਨ ਕਰਨ ਦਾ ਇਲਜ਼ਾਮ

ਨਫ਼ਰਤੀ ਭਾਸ਼ਣ ਅਤੇ ਹਿੰਸਾ ਫੈਲਾਉਣ ਵਾਲੀ ਸਮੱਗਰੀ ‘ਤੇ ਲਗਾਉਂਦੇ ਹਾਂ ਰੋਕ : ਫੇਸਬੁੱਕ ਨਵੀਂ ਦਿੱਲੀ : ਕੇਂਦਰ ਵਿੱਚ ਕਾਬਜ਼ ਭਾਜਪਾ ਸਰਕਾਰ ਦਾ ਸਮਰਥਨ ਕਰਨ ਦੇ ਦੋਸ਼ਾਂ ਵਿਚਾਲੇ ਸੋਸ਼ਲ ਮੀਡੀਆ ਕੰਪਨੀ ਫੇਸਬੁੱਕ ਨੇ ਦਲੀਲ ਦਿੱਤੀ ਕਿ ਉਸ ਦੇ ਪਲੇਟਫਾਰਮ ‘ਤੇ ਨਫ਼ਰਤ ਫੈਲਾਉਣ ਵਾਲੇ ਭਾਸ਼ਣ ਅਤੇ ਹਿੰਸਾ ਫੈਲਾਉਣ ਵਾਲੀ ਸਮੱਗਰੀ ‘ਤੇ ਰੋਕ …

Read More »

ਜੇ.ਈ.ਈ. (ਮੇਨ) ਤੇ ਨੀਟ ਦੀ ਪ੍ਰੀਖਿਆ ਸਤੰਬਰ ‘ਚ ਹੀ ਹੋਵੇਗੀ

ਸੁਪਰੀਮ ਕੋਰਟ ਨੇ ਪ੍ਰੀਖਿਆਵਾਂ ਮੁਲਤਵੀ ਕਰਨ ਸਬੰਧੀ ਪਟੀਸ਼ਨ ਕੀਤੀ ਖਾਰਜ ਨਵੀਂ ਦਿੱਲੀ : ਭਾਰਤੀ ਸੁਪਰੀਮ ਕੋਰਟ ਨੇ ਮੈਡੀਕਲ ਅਤੇ ਇੰਜੀਨੀਅਰਿੰਗ ਕੋਰਸਾਂ ਵਿਚ ਦਾਖ਼ਲੇ ਲਈ ਲਈਆਂ ਜਾਣ ਵਾਲੀਆਂ ਦਾਖ਼ਲਾ ਪ੍ਰੀਖਿਆਵਾਂ (ਨੀਟ ਅਤੇ ਜੇ.ਈ.ਈ. ਮੇਨ) ਮੁਲਤਵੀ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਪ੍ਰੀਖਿਆਵਾਂ …

Read More »

ਵੈਸ਼ਨੋ ਦੇਵੀ ਮੰਦਰ ਦੇ ਮੁੜ ਖੁੱਲ੍ਹੇ ਕਿਵਾੜ

ਕਟੜਾ : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਤ੍ਰਿਕੁਟਾ ਪਹਾੜੀਆਂ ‘ਤੇ ਸਥਿਤ ਪ੍ਰਸਿੱਧ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਕਿਵਾੜ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਹਨ। ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਇਸ ਮੰਦਰ ਸਮੇਤ ਹੋਰ ਧਾਰਮਿਕ ਅਸਥਾਨਾਂ ਨੂੰ ਕਰੋਨਾ ਵਾਇਰਸ ਕਾਰਨ ਤਕਰੀਬਨ 5 ਮਹੀਨਿਆਂ ਲਈ ਬੰਦ ਰਹਿਣ ਤੋਂ ਬਾਅਦ ਐਤਵਾਰ ਸਵੇਰੇ ਸ਼ਰਧਾਲੂਆਂ ਲਈ …

Read More »