ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 28 ਲੱਖ 41 ਹਜ਼ਾਰ ਤੋਂ ਟੱਪਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਦੀ ਸਰਕਾਰ ਵਿਚ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ। ਸ਼ੇਖਾਵਤ ਨੇ ਇਹ ਜਾਣਕਾਰੀ ਖੁਦ ਟਵੀਟ ਕਰਕੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸ਼ੇਖਾਵਤ ਕੇਂਦਰ ਸਰਕਾਰ ਦੇ …
Read More »ਆਮ ਆਦਮੀ ਪਾਰਟੀ ਉਤਰਾਖੰਡ ‘ਚ ਲੜੇਗੀ ਵਿਧਾਨ ਸਭਾ ਚੋਣਾਂ
ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ‘ਚ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ 2022 ਵਿਚ ਪੰਜਾਬ ਦੇ ਨਾਲ ਹੀ ਉਤਰਾਖੰਡ ਵਿਚ ਵੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਆਮ ਆਦਮੀ ਪਾਰਟੀ ਨੇ ਉੱਤਰਾਖੰਡ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ‘ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਹ ਐਲਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ …
Read More »ਸੁਪਰੀਮ ਕੋਰਟ ਨੇ ਪ੍ਰਸ਼ਾਂਤ ਭੂਸ਼ਣ ਨੂੰ ਮੁੜ ਵਿਚਾਰ ਕਰਨ ਲਈ ਦਿੱਤੇ ਦੋ ਦਿਨ
ਭੂਸ਼ਣ ਦੇ ਵਕੀਲ ਬੋਲੇ – ਸਜ਼ਾ ਟਾਲ ਦਿਓਗੇ ਤਾਂ ਆਸਮਾਨ ਨਹੀਂ ਟੁੱਟ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਵਕੀਲ ਪ੍ਰਸ਼ਾਂਤ ਭੂਸ਼ਣ ਖ਼ਿਲਾਫ਼ ਮਾਣਹਾਨੀ ਕਾਰਵਾਈ ਦੌਰਾਨ ਕਿਹਾ ਕਿ ਜੇ ਉਨ੍ਹਾਂ ਨੂੰ ਗਲਤੀ ਦਾ ਅਹਿਸਾਸ ਹੋਵੇ ਤਾਂ ਅਦਾਲਤ ਉਨ੍ਹਾਂ ਪ੍ਰਤੀ ਨਰਮੀ ਵਰਤ ਸਕਦੀ ਹੈ। ਅਦਾਲਤ ਨੇ ਭੂਸ਼ਣ ਨੂੰ ਮੁੜ ਵਿਚਾਰ ਕਰਨ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧੋਨੀ ਨੂੰ ਲਿਖੀ ਭਾਵੁਕ ਚਿੱਠੀ
ਕਿਹਾ – ਤੁਹਾਡੇ ਸੰਨਿਆਸ ਤੋਂ ਸਾਰੇ ਭਾਰਤੀ ਨਿਰਾਸ਼, ਪਰ ਤੁਹਾਥੋਂ ਬਹੁਤ ਕੁਝ ਸਿੱਖਿਆ ਜਾ ਸਕਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਲੰਘੀ 15 ਅਗਸਤ ਨੂੰ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕੀਤਾ ਸੀ। ਇਸਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧੋਨੀ ਨੂੰ ਭਾਵੁਕ …
Read More »ਰਾਹੁਲ ਗਾਂਧੀ ਨੇ ਕਾਂਗਰਸ ਦੀ ਪ੍ਰਧਾਨਗੀ ਲੈਣ ਤੋਂ ਕੀਤਾ ਇਨਕਾਰ
ਪ੍ਰਿਅੰਕਾ ਨੇ ਰਾਹੁਲ ਦੇ ਫੈਸਲੇ ਦਾ ਕੀਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀ ਵਾਗਡੋਰ ਸੰਭਾਲਣ ਨੂੰ ਲੈ ਕੇ ਪਾਰਟੀ ਵਿਚ ਅਵਾਜ਼ ਉਠ ਰਹੀ ਹੈ। ਇਸ ਦੌਰਾਨ ਰਾਹੁਲ ਗਾਂਧੀ ਨੇ ਪਾਰਟੀ ਪ੍ਰਧਾਨ ਬਣਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਗਾਂਧੀ ਪਰਿਵਾਰ ਤੋਂ ਬਗੈਰ ਕਿਸੇ ਹੋਰ ਨੂੰ ਪਾਰਟੀ ਦੀ ਪ੍ਰਧਾਨਗੀ …
Read More »ਮੋਦੀ ਸਰਕਾਰ ਵਲੋਂ ਜੈਪੁਰ ਸਣੇ ਤਿੰਨ ਹਵਾਈ ਅੱਡਿਆਂ ਨੂੰ ਲੀਜ਼ ‘ਤੇ ਦੇਣ ਦਾ ਫ਼ੈਸਲਾ
ਗੰਨੇ ਦੇ ਕੀਮਤ 10 ਰੁਪਏ ਪ੍ਰਤੀ ਕੁਇੰਟਲ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਈ। ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਜੈਪੁਰ, ਗੁਹਾਟੀ ਅਤੇ ਤਿਰੂਵੰਨਤਪੁਰਮ ਦੇ ਹਵਾਈ ਅੱਡਿਆਂ ਨੂੰ ਲੀਜ਼ ‘ਤੇ ਦੇਣ ਦਾ ਫੈਸਲਾ …
Read More »ਸੁਸ਼ਾਂਤ ਖੁਦਕੁਸ਼ੀ ਮਾਮਲੇ ਦੀ ਜਾਂਚ ਹੁਣ ਸੀ.ਬੀ.ਆਈ ਕਰੇਗੀ
ਸੁਪਰੀਮ ਕੋਰਟ ਨੇ ਕਿਹਾ – ਬੇਕਸੂਰਾਂ ਨੂੰ ਮਿਲੇਗਾ ਇਨਸਾਫ ਨਵੀਂ ਦਿੱਲੀ/ਬਿਊਰੋ ਨਿਊਜ਼ ਫਿਲਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਦਿੰਦੇ ਹੋਏ ਇਸਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਸੁਸ਼ਾਂਤ ਦੇ ਪਿਤਾ ਤੇ ਬਿਹਾਰ ਸਰਕਾਰ ਵਲੋਂ ਇਸ ਕੇਸ ਦੀ ਜਾਂਚ ਸੀ.ਬੀ.ਆਈ. ਨੂੰ …
Read More »ਭਾਰਤ ‘ਚ 73 ਫੀਸਦੀ ਕਰੋਨਾ ਮਰੀਜ਼ ਹੋਏ ਸਿਹਤਯਾਬ
ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ 23 ਲੱਖ ਤੋਂ ਪਾਰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਆਪਣੇ ਦੇਸ਼ ‘ਚ ਮੁਫਤ ਦੇਣਗੇ ਕਰੋਨਾ ਦੀ ਵੈਕਸੀਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ 73 ਫੀਸਦੀ ਕਰੋਨਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਲੰਘੇ 24 ਘੰਟਿਆਂ ਦੌਰਾਨ 65 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲੇ ਸਾਹਮਣੇ ਆਏ …
Read More »ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 27 ਲੱਖ ਤੋਂ ਪਾਰ
ਕਰੋਨਾ ਮਾਮਲਿਆਂ ਵਿਚ ਭਾਰਤ ਬ੍ਰਾਜ਼ੀਲ ਨੂੰ ਪਿੱਛੇ ਛੱਡਣ ਵੱਲ ਨੂੰ ਤੁਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 27 ਲੱਖ ਤੋਂ ਪਾਰ ਹੋ ਗਿਆ ਹੈ। ਲੰਘੇ 24 ਘੰਟਿਆਂ ਦੌਰਾਨ ਵੀ ਭਾਰਤ ‘ਚ 54 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਅਤੇ 58 ਹਜ਼ਾਰ ਤੋਂ ਜ਼ਿਆਦਾ ਤੰਦਰੁਸਤ ਵੀ …
Read More »ਗ੍ਰਹਿ ਮੰਤਰੀ ਅਮਿਤ ਸ਼ਾਹ ਏਮਜ਼ ‘ਚ ਦਾਖਲ
ਨਵੀਂ ਦਿੱਲੀ/ਬਿਊਰੋ ਨਿਊਜ਼ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਲੀ ਏਮਜ਼ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਸਾਹ ਲੈਣ ਵਿਚ ਪਰੇਸ਼ਾਨੀ ਹੋਣ ਬਾਰੇ ਦੱਸਿਆ ਜਾ ਰਿਹਾ ਹੈ। ਧਿਆਨ ਰਹੇ ਕਿ ਅਮਿਤ ਸ਼ਾਹ ਅਜੇ ਕੁਝ ਦਿਨ ਪਹਿਲਾਂ ਹੀ ਕਰੋਨਾ ਵਾਇਰਸ ਤੋਂ ਠੀਕ ਹੋਏ ਹਨ। ਕਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਚਾਰ …
Read More »