ਨਵੀਂ ਦਿੱਲੀ/ਬਿਊਰੋ ਨਿਊਜ਼ : ਕੋਰੋਨਾ ਵਾਇਰਸ ਮਹਾਂਮਾਰੀ ਦੇ ਖ਼ਿਲਾਫ਼ ਜੰਗ ਲੜ ਰਹੇ ਲੱਖਾਂ ਸਿਹਤ ਕਰਮੀਆਂ, ਪੈਰਾ ਮੈਡੀਕਲ ਸਟਾਫ਼, ਸਫ਼ਾਈ ਕਰਮੀਆਂ ਅਤੇ ਮੂਹਰਲੀ ਕਤਾਰ ‘ਚ ਕੰਮ ਕਰ ਰਹੇ ਕਰਮਚਾਰੀਆਂ ਦੇ ਸਨਮਾਨ ‘ਚ ਰਾਸ਼ਟਰ ਪੱਧਰੀ ਅਭਿਆਸ ਤਹਿਤ ਭਾਰਤੀ ਹਵਾਈ ਫ਼ੌਜ ਨੇ ਦੇਸ਼ ਭਰ ਦੇ ਹਸਪਤਾਲਾਂ ‘ਤੇ ਫੁੱਲਾਂ ਦੀ ਵਰਖਾ ਕਰ ਕੇ ਫਲਾਈ …
Read More »ਮਹਿਬੂਬਾ ਮੁਫ਼ਤੀ ਦੀ ਨਜ਼ਰਬੰਦੀ ‘ਚ ਤਿੰਨ ਮਹੀਨੇ ਦਾ ਵਾਧਾ
ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਵਿਰੁੱਧ ਲਾਏ ਪਬਲਿਕ ਸੇਫਟੀ ਐਕਟ (ਪੀਐੱਸਏ) ਵਿੱਚ ਤਿੰਨ ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਸੰਖੇਪ ਆਦੇਸ਼ ਰਾਹੀਂ ਸ੍ਰੀਨਗਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮੁਫ਼ਤੀ ਦੀ ਉਨ੍ਹਾਂ ਦੇ ਘਰ ਵਿੱਚ ਨਜ਼ਰਬੰਦੀ ਜਾਰੀ ਰੱਖਣ ਲਈ ਆਖਿਆ ਗਿਆ ਹੈ। ਵਾਧੇ ਦੇ ਇਹ ਆਦੇਸ਼ …
Read More »ਆਂਧਰਾ ਪ੍ਰਦੇਸ਼ ‘ਚ ਜ਼ਹਿਰੀਲੀ ਗੈਸ ਲੀਕ ਹੋਣ ਨਾਲ 11 ਦੀ ਮੌਤ
ਜ਼ਹਿਰੀਲੀ ਗੈਸ ਚੜ੍ਹਨ ਕਾਰਨ 25 ਵਿਅਕਤੀਆਂ ਦੀ ਹਾਲਤ ਬਹੁਤ ਨਾਜ਼ੁਕ ਵਿਸਾਖਾਪਟਨਮ/ਬਿਊਰੋ ਨਿਊਜ਼ ਆਂਧਰਾ ਪ੍ਰਦੇਸ਼ ਦੇ ਵਿਸਾਖਾਪਟਨਮ ‘ਚ ਅੱਜ ਸਵੇਰੇ ਇਕ ਕੈਮੀਕਲ ਪਲਾਂਟ ਤੋਂ ਗੈਸ ਲੀਕ ਹੋ ਗਈ। ਇਸ ਜ਼ਹਿਰੀਲੀ ਗੈਸ ਦੀ ਲਪੇਟ ‘ਚ ਆਉਣ ਕਰਕੇ 2 ਬੱਚਿਆਂ ਸਮੇਤ 11 ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 2: 30 ਵਜੇ …
Read More »ਏਮਜ਼ ਡਾਇਰੈਕਟਰ ਦੀ ਚੇਤਾਵਨੀ
ਕਿਹਾ : ਜੂਨ-ਜੁਲਾਈ ‘ਚ ਸਿਖਰ ‘ਤੇ ਹੋਵੇਗੀ ਕਰੋਨਾ ਮਹਾਂਮਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ਹਰ ਰੋਜ਼ ਦੇਸ਼ ਭਰ ‘ਚ ਕਰੋਨਾ ਦੇ ਨਵੇਂ ਹਜ਼ਾਰਾਂ ਕੇਸ ਸਾਹਮਣੇ ਆ ਰਹੇ ਹਨ। ਤਾਲਾਬੰਦੀ ਅਤੇ ਹੋਰ ਕਦਮ ਚੁੱਕੇ ਜਾਣ ਦੇ ਬਾਵਜੂਦ ਵੀ ਕਰੋਨਾ ਪੀੜਤਾਂ ਦੇ ਕੇਸ ਵੱਧ ਰਹੇ ਹਨ। ਇਸ ਦੌਰਾਨ, ਇੰਡੀਅਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੇ ਡਾਇਰੈਕਟਰ …
Read More »ਕਰੋਨਾ ਨੇ ਝੰਜੋੜ ਸੁੱਟਿਆ ਅਮਰੀਕਾ
74 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕਰੋਨਾ ਨੇ ਅਮਰੀਕਾ ‘ਚ ਲਈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਸਮੇਤ ਪੂਰੀ ਦੁਨੀਆ ‘ਚ ਕਰੋਨਾ ਵਾਇਰਸ ਨੇ ਕਹਿਰ ਮਚਾਇਆ ਹੋਇਆ ਹੈ। ਸੁਪਰ ਪਾਵਰ ਅਖਵਾਉਣ ਵਾਲੇ ਅਮਰੀਕਾ ਅੰਦਰ ਹੀ 74 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕਰੋਨਾ ਵਾਇਰਸ ਨੇ ਜਾਨ ਲੈ ਲਈ ਹੈ। ਅਮਰੀਕਾ ‘ਚ ਲਗਾਤਾਰ …
Read More »ਲੌਕਡਾਊਨ : ਵਿਸ਼ਵ ਭਰ ‘ਚ ਵਧੇਗੀ ਜਨਮ ਦਰ
ਭਾਰਤ ‘ਚ ਪੈਦਾ ਹੋਣਗੇ ਦੋ ਕਰੋੜ ਬੱਚੇ ਨਵੀਂ ਦਿੱਲੀ/ਬਿਊਰੋ ਨਿਊਜ਼ਭਾਰਤ ਵਿੱਚ ਦਸੰਬਰ ਤੱਕ 2 ਕਰੋੜ ਤੋਂ ਵੱਧ ਬੱਚੇ ਜਨਮ ਲੈ ਸਕਦੇ ਹਨ। ਸੰਯੁਕਤ ਰਾਸ਼ਟਰ ਨੇ 10 ਮਈ ਨੂੰ ਮਦਰਸ ਡੇਅ ਤੋਂ ਪਹਿਲਾਂ ਇਸ ਗੱਲ ਦਾ ਅਨੁਮਾਨ ਲਗਾਇਆ ਹੈ। ਸੰਯੁਕਤ ਰਾਸ਼ਟਰ ਦੇ ਅਨੁਸਾਰ, ਭਾਰਤ ਵਿੱਚ ਮਾਰਚ ਤੋਂ ਦਸੰਬਰ ਤੱਕ ਸਭ ਤੋਂ ਵੱਧ …
Read More »ਕਸ਼ਮੀਰ ਵਾਦੀ ‘ਚ ਦੋ ਥਾਵਾਂ ‘ਤੇ ਹੋਇਆ ਮੁਕਾਬਲਾ
ਰਿਆਜ਼ ਨਾਇਕੂ ਸਣੇ 5 ਅੱਤਵਾਦੀ ਮਾਰ ਮੁਕਾਏ ਪੁਲਵਾਮਾ/ਬਿਊਰੋ ਨਿਊਜ਼ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਦੋ ਥਾਵਾਂ ‘ਤੇ ਮੁਕਾਬਲਾ ਹੋਇਆ। ਅਵੰਤੀਪੁਰਾ ਦੇ ਸ਼ਰਸ਼ਾਲੀ ਇਲਾਕੇ ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਇਸ ਦੇ ਨਾਲ ਹੀ ਹੰਦਵਾੜਾ ਵਿਖੇ ਵੀ ਮੁਕਾਬਲਾ ਹੋਇਆ। ਇਨ੍ਹਾਂ ਦੋਵੇਂ ਥਾਵਾਂ ਉੱਤੇ …
Read More »ਸੋਨੀਆ ਗਾਂਧੀ ਨੇ ਕਾਂਗਰਸੀ ਮੁੱਖ ਮੰਤਰੀਆਂ ਨਾਲ ਕੀਤੀ ਚਰਚਾ ਕਣਕ ਦੀ ਬੰਪਰ ਪੈਦਾਵਾਰ ‘ਤੇ ਪੰਜਾਬ, ਹਰਿਆਣਾ ਸਮੇਤ ਹੋਰ ਸੂਬਿਆਂ ਦੇ ਕਿਸਾਨਾਂ ਦਾ ਕੀਤਾ ਧੰਨਵਾਦ
ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਵਿੱਚ ਕਰੋਨਾ ਵਾਇਰਸ ਸੰਕਟ ਦੌਰਾਨ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸੀ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ। ਇਸ ਬੈਠਕ ਵਿੱਚ ਸੋਨੀਆ ਗਾਂਧੀ ਨੇ ਦੇਸ਼ ਵਿੱਚ ਜਾਰੀ ਲੌਕਡਾਊਨ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਤਾਲਾਬੰਦੀ ਕਿੰਨਾ ਚਿਰ ਹੋਰ ਜਾਰੀ ਰਹੇਗੀ ਤੇ ਭਾਰਤ ਸਰਕਾਰ ਨੇ ਇਸ ਬਾਰੇ …
Read More »ਇਟਲੀ ਨੇ ਕਿਹਾ ਮਿਲ ਗਈ ਕਰੋਨਾ ਦੀ ਦਵਾਈ
ਕਰੋਨਾ ਕਾਰਨ ਦੁਨੀਆ ਭਰ ‘ਚ 2 ਲੱਖ 58 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਚਲੀ ਗਈ ਹੈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਮਹਾਂਮਾਰੀ ਦੀ ਦਹਿਸ਼ਤ ਦੇ ਵਿਚਕਾਰ ਇਟਲੀ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਇਸ ਮਹਾਂਮਾਰੀ ਦਾ ਟੀਕਾ ਲੱਭ ਲਿਆ ਹੈ। ਦਾਅਵਾ ਕੀਤਾ ਗਿਆ ਹੈ ਕਿ ਉਸ ਨੇ ਐਂਟੀ …
Read More »ਪਿਆਕੜਾਂ ਨੇ ਭਰੇ ਸਰਕਾਰੀ ਖ਼ਜ਼ਾਨੇ!
ਠੇਕੇ ਖੁੱਲ੍ਹਦਿਆਂ ਹੀ ਵਿਕੀ ਕਰੋੜਾਂ ਰੁਪਏ ਦੀ ਸ਼ਰਾਬ ਚੰਡੀਗੜ੍ਹ/ਬਿਊਰੋ ਨਿਊਜ਼ ਲੌਕਡਾਊਨ ਦੇ ਚਲਦਿਆਂ ਸ਼ਰਾਬ ਦੀ ਵਿਕਰੀ ‘ਤੇ ਭਾਰਤ ਦੇ ਕੁੱਝ ਸੂਬਿਆਂ ‘ਚ ਪਾਬੰਦੀ ਹਟਾਈ ਗਈ ਹੈ, ਜਿਸ ਦੇ ਪਹਿਲੇ ਦਿਨ ਦੀ ਸ਼ਰਾਬ ਦੀ ਵਿਕਰੀ ਦੇ ਅੰਕੜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦੱਸ ਦਈਏ ਕਿ ਪਹਿਲੇ ਹੀ ਦਿਨ ਯਾਨੀ …
Read More »