ਕਿਹਾ – ਸਾਡੀ ਫੌਜ ਦੇ ਹੌਸਲੇ ਬੁਲੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਇਜਲਾਸ ਦਾ ਅੱਜ ਦੂਜਾ ਦਿਨ ਸੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਰਤ-ਚੀਨ ਵਿਚਕਾਰ ਚੱਲ ਰਹੇ ਤਣਾਅ ਸਬੰਧੀ ਬਿਆਨ ਦਿੱਤਾ। ਰਾਜਨਾਥ ਨੇ ਕਿਹਾ ਕਿ ਦੋਵਾਂ ਮੁਲਕਾਂ ਦੀ ਰਵਾਇਤੀ ਸਰਹੱਦੀ ਹੱਦਬੰਦੀ ਨੂੰ ਚੀਨ ਮੰਨ ਨਹੀਂ ਰਿਹਾ। ਉਨ੍ਹਾਂ ਕਿਹਾ ਕਿ …
Read More »2ਲੌਕ ਡਾਊਨ ਦੌਰਾਨ ਹੋਈਆਂ ਪਰਵਾਸੀ ਮਜ਼ਦੂਰਾਂ ਦੀਆਂ ਮੌਤਾਂ ਤੋਂ ਮੋਦੀ ਅਣਜਾਣ
ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਲੌਕ ਡਾਊਨ ਦੌਰਾਨ ਕਿੰਨੇ ਪਰਵਾਸੀ ਮਜ਼ਦੂਰਾਂ ਦੀ ਜਾਨ ਗਈ, ਇਸ ਬਾਰੇ ਕੇਂਦਰ ਦੀ ਮੋਦੀ ਸਰਕਾਰ ਕੋਲ ਕੋਈ ਵੀ ਅੰਕੜਾ ਨਹੀਂ ਹੈ ਅਤੇ ਉਸਨੇ ਇਹ ਗੱਲ ਮੰਨੀ ਵੀ ਹੈ। ਇਸਦੇ ਚੱਲਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਤਨਜ਼ …
Read More »ਚੀਨ ਦਾ ਦਾਅਵਾ – ਨਵੰਬਰ ਤੱਕ ਆਮ ਨਾਗਰਿਕਾਂ ਲਈ ਉਪਲਬਧ ਹੋਵੇਗੀ ਕਰੋਨਾ ਵੈਕਸੀਨ
ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 50 ਲੱਖ ਵੱਲ ਨੂੰ ਵਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਵਿਚ ਨਵੰਬਰ ਮਹੀਨੇ ਤੱਕ ਆਮ ਨਾਗਰਿਕਾਂ ਲਈ ਕਰੋਨਾ ਵੈਕਸੀਨ ਉਪਲਬਧ ਹੋ ਜਾਵੇਗੀ। ਇਹ ਦਾਅਵਾ ਚੀਨ ਵਿਚ ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਦੇ ਇਕ ਅਫਸਰ ਨੇ ਕੀਤਾ ਹੈ। ਚੀਨ ਵਿਚ ਕੋਵਿਡ-19 ਦੀਆਂ ਚਾਰ ਵੈਕਸੀਨਾਂ ‘ਤੇ …
Read More »ਕਰੋਨਾ ਕਾਲ ਦੌਰਾਨ ਸੰਸਦ ਦਾ ਮਾਨਸੂਨ ਇਜਲਾਸ ਸ਼ੁਰੂ
ਪ੍ਰਸ਼ਨ ਕਾਲ ਨਾ ਹੋਣ ‘ਤੇ ਵਿਰੋਧੀ ਧਿਰ ਨੇ ਕੀਤਾ ਜ਼ਬਰਦਸਤ ਹੰਗਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਦੌਰਾਨ 17ਵੀਂ ਲੋਕ ਸਭਾ ਦਾ ਚੌਥਾ ਮਾਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ। ਇਜਲਾਸ ਦੇ ਪਹਿਲੇ ਦਿਨ ਇਸ ਵਾਰ ਸਭ ਕੁਝ ਬਦਲਿਆ ਹੋਇਆ ਨਜ਼ਰ ਆਇਆ। ਸੰਸਦ ਦੇ ਗਲਿਆਰੇ ਵਿਚ ਦਾਖਲੇ ਤੋਂ ਲੈ ਕੇ ਸਦਨ ਦੀ …
Read More »ਲੋਕ ਸਭਾ ‘ਚ ਗੂੰਜਿਆ ਪੰਜਾਬੀ ਭਾਸ਼ਾ ਦਾ ਮੁੱਦਾ
ਮਨੀਸ਼ ਤਿਵਾੜੀ ਨੇ ਜੰਮੂ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਦਰਜਾ ਦੇਣ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਵਿੱਚ ਜੰਮੂ-ਕਸ਼ਮੀਰ ‘ਚ ਪੰਜਾਬੀ ਭਾਸ਼ਾ ਨੂੰ ਅਣਡਿੱਠ ਕਰਨ ਦਾ ਮੁੱਦਾ ਉਠਾਇਆ। ਉਨ੍ਹਾਂ ਮੰਗ ਕੀਤੀ ਕਿ ਪੰਜਾਬੀ ਨੂੰ ਦਫ਼ਤਰੀ ਭਾਸ਼ਾਵਾਂ …
Read More »ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋ ਵਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਖਿਲਾਫ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜ ਸਭਾ ਵਿਚ ਪੰਜਾਬ ਤੋਂ ਨੁਮਾਇੰਦਗੀ ਕਰ ਰਹੇ ਸੰਸਦ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਪਾਰਲੀਮੈਂਟ ਕੰਪਲੈਕਸ ਦੇ ਸਾਹਮਣੇ ਖੇਤੀ ਆਰਡੀਨੈਂਸਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਹੱਥਾਂ ਵਿਚ ਬੈਨਰ ਫੜੇ ਹੋਏ ਸਨ, ਜਿਨ੍ਹਾਂ ‘ਤੇ ‘ਭਾਰਤ ਦੇ ਕਿਸਾਨਾਂ ਨੂੰ ਬਚਾਓ, ਕਿਸਾਨ ਵਿਰੋਧੀ ਆਰਡੀਨੈਂਸਾਂ …
Read More »ਕੰਗਨਾ ਰਣੌਤ ਨੇ ਭਰੇ ਮਨ ਨਾਲ ਛੱਡੀ ਮੁੰਬਈ
ਕਿਹਾ – ਮੁੰਬਈ ਦੀ ਤੁਲਨਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨਾਲ ਕਰਨਾ, ਬਿਲਕੁਲ ਸਹੀ ਸੀ ਮੁੰਬਈ/ਬਿਊਰੋ ਨਿਊਜ਼ ਫਿਲਮ ਅਦਾਕਾਰਾ ਕੰਗਨਾ ਰਣੌਤ ਨੇ ਅੱਜ ਕਿਹਾ ਕਿ ਉਹ ਭਰੇ ਮਨ ਨਾਲ ਮੁੰਬਈ ਛੱਡ ਰਹੀ ਹੈ ਪਰ ਜਿਸ ਤਰ੍ਹਾਂ ਉਸ ਨੂੰ ਡਰਾਇਆ ਗਿਆ, ਅਪਸ਼ਬਦ ਕਹੇ ਗਏ ਅਤੇ ਉਸ ਦਾ ਘਰ ਤੋੜਨ ਦੀਆਂ ਕੋਸ਼ਿਸ਼ਾਂ …
Read More »ਭਾਰਤ ਸਰਕਾਰ ਨੇ ਦਿੱਤੇ ਸੰਕੇਤ – ਅਗਲੇ ਸਾਲ ਮਾਰਚ ਤੋਂ ਪਹਿਲਾਂ ਤਿਆਰ ਹੋ ਜਾਵੇਗੀ ਕਰੋਨਾ ਵੈਕਸੀਨ
ਅਮਰੀਕੀ ਕੰਪਨੀ ਵਲੋਂ ਦਸੰਬਰ ‘ਚ ਵੈਕਸੀਨ ਲਿਆਉਣ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੌਰਾਨ ਕੇਂਦਰ ਸਰਕਾਰ ਨੇ ਸੰਕੇਤ ਦਿੱਤੇ ਹਨ ਕਿ ਹਾਈਰਿਸਕ ਗਰੁੱਪ ਯਾਨੀ ਬਜ਼ੁਰਗਾਂ ਅਤੇ ਫਰੰਟਲਾਈਨ ਹੈਲਥ ਵਰਕਰਾਂ ਲਈ ਕਰੋਨਾ ਵੈਕਸੀਨ ਨੂੰ ਜਲਦੀ ਮਾਨਤਾ ਦਿੱਤੀ ਜਾ ਸਕਦੀ ਹੈ। ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਉਮੀਦ …
Read More »ਬੀਬੀ ਹਰਸਿਮਰਤ ਕੌਰ ਨੇ ਆਖਿਆ – ਕਰੋਨਾ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੇ ਪੰਜਾਬ ਨੂੰ ਭੇਜੇ 638 ਕਰੋੜ ਰੁਪਏ
ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪੰਜਾਬ ਸਮੇਤ ਹੋਰ ਰਾਜਾਂ ਨੂੰ ਕਰੋਨਾ ਮਾਮਲੇ ਵਿਚ ਸਿਹਤਮੰਦ ਸਹੂਲਤਾਂ ਲਈ ਫੰਡ ਭੇਜੇ ਹਨ। ਇਸ ਤਹਿਤ ਪੰਜਾਬ ਨੂੰ 638 ਕਰੋੜ ਰੁਪਏ ਭੇਜੇ ਗਏ ਹਨ। ਕਰੋਨਾ ਵਾਇਰਸ ਕਾਰਨ ਸੂਬਿਆਂ ਦੀ ਆਰਥਿਕਤਾ ਅਤੇ ਮਾਲੀਆ ਉੱਤੇ ਪੈ ਰਹੇ ਪ੍ਰਭਾਵ ਨੂੰ ਘਟਾਉਣ ਵਿੱਚ ਕੇਂਦਰ ਸਰਕਾਰ …
Read More »ਰੀਆ ਅਤੇ ਉਸ ਦਾ ਭਰਾ ਸ਼ੌਵਿਕ ਜੇਲ੍ਹ ‘ਚ ਹੀ ਰਹਿਣਗੇ
ਅਦਾਲਤ ਨੇ ਸਾਰੀਆਂ ਜ਼ਮਾਨਤ ਪਟੀਸ਼ਨਾਂ ਕੀਤੀਆਂ ਖਾਰਜ ਮੁੰਬਈ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਨਾਲ ਜੁੜੇ ਡਰੱਗਜ਼ ਮਾਮਲੇ ਵਿਚ ਅਦਾਕਾਰਾ ਰੀਆ ਚੱਕਰਵਰਤੀ ਨੂੰ ਸੈਸ਼ਨ ਕੋਰਟ ਤੋਂ ਜ਼ਮਾਨਤ ਨਹੀਂ ਮਿਲੀ ਹੈ। ਅਦਾਲਤ ਨੇ ਰੀਆ, ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਸਣੇ 6 ਵਿਅਕਤੀਆਂ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ …
Read More »