Breaking News
Home / ਭਾਰਤ (page 508)

ਭਾਰਤ

ਭਾਰਤ

ਕਰੋਨਾ ਮਰੀਜ਼ ਨੇ ਅਖ਼ਬਾਰ ‘ਚ ਪੜ੍ਹੀ ਆਪਣੀ ਮੌਤ ਦੀ ਖ਼ਬਰ

ਆਪਣੇ ਜ਼ਿੰਦਾ ਹੋਣ ਦਾ ਸਬੂਤ ਦੇਣ ਲਈ ਲਿਆ ਸ਼ੋਸ਼ਲ ਮੀਡੀਆ ਦਾ ਸਹਾਰਾ ਭੋਪਾਲ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਉਜੈਨ ‘ਚ ਉਸ ਸਮੇਂ ਸਥਿਤੀ ਹਾਸੋ ਹੀਣੀ ਬਣ ਗਈ ਜਦੋਂ ਕਰੋਨਾ ਨਾਲ ਲੜਾਈ ਲੜ ਰਹੇ ਇਕ ਮਰੀਜ਼ ਨੇ ਆਪਣੀ ਮੌਤ ਦੀ ਖਬਰ ਅਖ਼ਬਾਰ ਵਿਚ ਪੜ੍ਹੀ ਤਾਂ ਉਸ ਦੇ ਹੋਸ਼ ਉੱਡ ਗਏ। ਉਸ ਨੇ …

Read More »

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਨੇ ਰਾਜਾਂ ਨੂੰ ਕਿਹਾ

ਦੋ ਚੀਨੀ ਕੰਪਨੀਆਂ ਦੀ ਰੈਪਿਡ ਟੈਸਟਿੰਗ ਕਿੱਟ ਨਾ ਵਰਤੋਂ ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਰੈਪਿਡ ਐਂਟੀਬਾਡੀ ਬਲੱਡ ਟੈਸਟ ਨੂੰ ਲੈ ਕੇ ਰਾਜਾਂ ਨੂੰ ਜਾਰੀ ਐਡਵਾਇਜਰੀ ਵਿੱਚ ਬਦਲਾ ਕਰਦੇ ਹੋਏ ਦੋ ਚੀਨੀ ਕੰਪਨੀਆਂ ਦੇ ਰੈਪਿਡ ਟੈਸਟ ਕਿਟ ਦੀ ਵਰਤੋਂ ਨਾ ਕਰਨ ਨੂੰ ਕਿਹਾ ਹੈ। ਇਨ੍ਹਾਂ ਟੈਸਟਿੰਗ …

Read More »

ਕਰੋਨਾ ਵਾਇਰਸ ਤੋਂ ਬਚਾਅ ਲਈ ਵੈਕਸੀਨ ਦਾ ਮਨੁੱਖੀ ਪਰੀਖਣ ਸ਼ੁਰੂ

80 ਫੀਸਦੀ ਸਫਲਤਾ ਦੀ ਉਮੀਦ, ਨਤੀਜਿਆਂ ਦਾ ਇੰਤਜ਼ਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਨੇ ਪੂਰੀ ਦੁਨੀਆਂ ‘ਚ ਹਾਹਾਕਾਰ ਮਚਾ ਰੱਖੀ ਹੈ। ਇਸ ਵਾਇਰਸ ਦੇ ਇਲਾਜ ਲਈ ਦਵਾਈਆਂ ਬਣਾਉਣ ‘ਚ ਕਈ ਦੇਸ਼ਾਂ ਦੇ ਵਿਗਿਆਨੀ ਜੁੱਟੇ ਹੋਏ ਹਨ। ਬ੍ਰਿਟੇਨ ‘ਚ ਕਰੋਨਾ ਵਾਇਰਸ ਦੀ ਵੈਕਸੀਨ ਦਾ ਮਨੁੱਖ ਪਰੀਖਣ ਸ਼ੁਰੂ ਹੋ ਗਿਆ ਹੈ। ਔਕਸਫੋਰਡ …

Read More »

ਰਾਮ ਰਹੀਮ ਨੂੰ ਮੁੜ ਲੱਗਾ ਵੱਡਾ ਝਟਕਾ

ਜੇਲ ਪ੍ਰਸ਼ਾਸਨ ਨੇ ਪੈਰੋਲ ਦੇਣ ਤੋਂ ਕੀਤਾ ਇਨਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੀ ਹਰਿਆਣਾ ਸਰਕਾਰ ਨੂੰ ਦਿੱਤੀ ਸੀ ਚਿਤਾਵਨੀ ਕਿ ਜੇ ਡੇਰਾ ਮੁਖੀ ਨੂੰ ਪੈਰੋਲ ਮਿਲੀ ਤਾਂ ਮਾਹੌਲ ਹੋਵੇਗਾ ਖਰਾਬ ਰੋਹਤਕ/ਬਿਊਰੋ ਨਿਊਜ਼ ਪੱਤਰਕਾਰ ਛਤਰਪਤੀ ਹੱਤਿਆ ਤੇ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ …

Read More »

ਪ੍ਰਧਾਨ ਮੰਤਰੀ ਮੋਦੀ ਨੇ ਪੰਚਾਇਤਾਂ ਨੂੰ ਕਿਹਾ ਕਿ ਕੋਰੋਨਾ ਨੇ ਬਦਲਿਆ ਸਾਡੇ ਕੰਮ ਕਰਨ ਦਾ ਢੰਗ

ਪੰਚਾਇਤੀ ਰਾਜ ਦਿਵਸ ਮੌਕੇ ਮੋਦੀ ਨੇ ਪੰਜਾਬ ਦੀ ਸਭ ਤੋਂ ਨੌਜਵਾਨ ਸਰਪੰਚ ਪਲਵੀ ਠਾਕੁਰ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਦੇਸ਼ ਭਰ ਦੇ ਸਰਪੰਚਾਂ ਨਾਲ ਵਿਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕੀਤੀ ਅਤੇ ਇਸ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ …

Read More »

ਅਮਰੀਕੀ ਸੰਸਥਾ ਦਾ ਦਾਅਵਾ

ਭਾਰਤ ‘ਚ ਸਤੰਬਰ ਤੱਕ ਹੋ ਸਕਦੇ ਹਨ ਕਰੋਨਾ ਦੇ 111 ਕਰੋੜ ਮਾਮਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਸਥਿਤ ‘ਦਿ ਸੈਂਟਰ ਫ਼ਾਰ ਡਿਜ਼ੀਸ ਡਾਇਨਾਮਿਕਸ, ਇਕਨੌਮਿਕਸ ਐਂਡ ਪਾਲਿਸੀ’ ਸੰਸਥਾ ਨੇ 20 ਅਪ੍ਰੈਲ ਨੂੰ ਜਾਰੀ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਸਤੰਬਰ ਤੱਕ ਭਾਰਤ ਵਿੱਚ ਕਰੋਨਾ ਵਾਇਰਸ ਦੇ ਕਥਿਤ 111 ਕਰੋੜ ਮਾਮਲੇ ਹੋ ਸਕਦੇ ਹਨ, …

Read More »

ਆਈ ਏ ਐਨ ਐਸ ਸੀ ਦਾ ਦਾਅਵਾ

ਮੋਦੀ ਸਰਕਾਰ ‘ਤੇ 93 ਫੀਸਦੀ ਲੋਕਾਂ ਨੂੰ ਭਰੋਸਾ ਕਿ ਕੇਂਦਰ ਸਰਕਾਰ ਕਰੋਨਾ ਖਿਲਾਫ਼ ਸਹੀ ਲੜਾਈ ਲੜ ਰਹੀ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ‘ਚ ਕਰੋਨਾ ਵਾਇਰਸ ਨਾਲ ਨਿਪਟਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਸਰਕਾਰ ਵਧੀਆ ਕੰਮ ਕਰ ਰਹੀ ਹੈ। ਇਹ ਦਾਅਵਾ ਆਈਏਐਨਐਸਸੀ ਵੋਟਰ ਕੋਵਿਡ-19 ਟਰੈਕਰ ਸਰਵੇ …

Read More »

ਭੁੱਖਣ-ਭਾਣੇ ਪਰਵਾਸੀ ਮਜ਼ਦੂਰ ਘਰਾਂ ਨੂੰ ਹਿਜਰਤ ਕਰਨ ਲਈ ਮਜਬੂਰ

ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਦੇ ਉੱਤਰੀ ਨੀਮ ਸ਼ਹਿਰੀ ਇਲਾਕੇ ‘ਚ ਇੱਟਾਂ ਦੇ ਭੱਠੇ ‘ਤੇ ਕੰਮ ਕਰਦੇ ਦਯਾਰਾਮ ਤੇ ਉਸ ਦੀ ਪਤਨੀ ਗਿਆਨਵਤੀ ਨੇ ਰੋਟੀ-ਪਾਣੀ ਤੋਂ ਮੁਥਾਜ ਹੋਣ ਮਗਰੋਂ ਆਪਣੇ ਪੰਜ ਸਾਲਾ ਪੁੱਤਰ ਸ਼ਿਵਮ ਨੂੰ ਲੈ ਕੇ 300 ਮੀਲ ਦੂਰ ਆਪਣੇ ਜੱਦੀ ਘਰ ਜਾਣ ਲਈ ਚਾਲੇ ਪਾ ਦਿੱਤੇ। ਉਸ …

Read More »

ਮੋਦੀ ਸਰਕਾਰ ‘ਤੇ ਵਰ੍ਹੇ ਕਾਂਗਰਸ ਦੇ ਰਾਜ ਵਾਲੇ ਸੂਬਿਆਂ ਦੇ ਮੁੱਖ ਮੰਤਰੀ

ਕਾਂਗਰਸੀ ਮੁੱਖ ਮੰਤਰੀਆਂ ਨੇ ਕਿਹਾ ਕੇਂਦਰ ਤੋਂ ਨਹੀਂ ਮਿਲ ਰਿਹੈ ਫੰਡ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਖ਼ਿਲਾਫ਼ ਲੜਾਈ ਵਿੱਚ ਰਾਜਨੀਤਿਕ ਹੰਗਾਮਾ ਵੀ ਸ਼ੁਰੂ ਹੋ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਕਰੋਨਾ ਵਾਇਰਸ ਖ਼ਿਲਾਫ਼ ਲੜਾਈ ਵਿੱਚ ਕੇਂਦਰ ਅਤੇ ਰਾਜਾਂ ਦਰਮਿਆਨ ਸਹਿਯੋਗ ਸਭ ਤੋਂ ਮਹੱਤਵਪੂਰਨ ਹੈ। ਜਦੋਂਕਿ ਕਾਂਗਰਸ …

Read More »

ਨਾਸਾ ਨੇ ਤਸਵੀਰ ਜਾਰੀ ਕਰਕੇ ਕਿਹਾ ਭਾਰਤ ‘ਚ ਘੱਟ ਹੋਇਆ ਹਵਾ ਪ੍ਰਦੂਸ਼ਣ

ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਵਿੱਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਲਗਾਏ ਗਏ ਲੌਕਡਾਊਨ ਦਾ ਅਸਰ ਕਈ ਇਲਾਕਿਆਂ ਵਿੱਚ ਦੇਖਣ ਨੂੰ ਮਿਲਿਆ ਹੈ। ਲੌਕਡਾਊਨ ਕਾਰਨ ਦੇਸ਼ ਵਿੱਚ ਪ੍ਰਦੂਸ਼ਣ ਦਾ ਪੱਧਰ ਕਾਫ਼ੀ ਹੇਠਾਂ ਆ ਗਿਆ ਹੈ। ਲੌਕਡਾਊਨ ਕਾਰਨ ਹਵਾ ਵਿੱਚ ਕਾਫ਼ੀ ਸੁਧਾਰ ਵੇਖਣ ਨੂੰ ਮਿਲਿਆ ਹੈ। ਨਦੀਆਂ ਦਾ ਪਾਣੀ ਸਾਫ਼ ਹੋ ਗਿਆ …

Read More »