ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦੀ ਗਿਣਤੀ 1 ਕਰੋੜ 87 ਲੱਖ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 19 ਲੱਖ 11 ਹਜ਼ਾਰ ਤੋਂ ਪਾਰ ਹੋ ਗਈ ਹੈ। ਲੰਘੇ 24 ਘੰਟਿਆਂ ਦੌਰਾਨ ਭਾਰਤ ‘ਚ 52 ਹਜ਼ਾਰ ਦੇ ਕਰੀਬ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਅਤੇ 52 ਹਜ਼ਾਰ ਦੇ …
Read More »ਅਯੁੱਧਿਆ ‘ਚ ਰਾਮ ਮੰਦਰ ਦਾ ਭਲਕੇ ਰੱਖਿਆ ਜਾਵੇਗਾ ਨੀਂਹ ਪੱਥਰ
ਕਾਂਗਰਸ ਬੋਲੀ – ਧਰਮ ਦੀ ਰਾਜਨੀਤੀ ਨਹੀਂ ਹੋਣੀ ਚਾਹੀਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਯੁੱਧਿਆ ਵਿਚ ਭਲਕੇ ਯਾਨੀ 5 ਅਗਸਤ ਨੂੰ ਰਾਮ ਮੰਦਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਮ ਮੰਦਰ ਦਾ ਨੀਂਹ ਪੱਥਰ ਰੱਖਣਗੇ। ਇਸ ਦੇ ਚੱਲਦਿਆਂ ਅਯੁੱਧਿਆ ਵਿਚ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ ਅਤੇ …
Read More »ਰਾਜਸਥਾਨ ਦੇ ਸਿਆਸੀ ਸੰਕਟ ਦੌਰਾਨ ਸਚਿਨ ਪਾਇਲਟ ਲਈ ਚੰਗੀ ਖਬਰ
ਖਰੀਦੋ ਫਰੋਖਤ ਮਾਮਲੇ ‘ਚ ਰਾਜ ਧ੍ਰੋਹ ਦੀ ਧਾਰਾ ਹਟਾਈ – ਮਾਮਲਾ ਐਂਟੀ ਕੁਰੱਪਸ਼ਨ ਬਿਊਰੋ ਨੂੰ ਸੌਂਪਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਸਥਾਨ ਵਿਚ ਸਿਆਸੀ ਸੰਕਟ ਦੇ ਚੱਲਦਿਆਂ ਬਾਗੀ ਹੋਏ ਸਚਿਨ ਪਾਇਲਟ ਲਈ ਚੰਗੀ ਖਬਰ ਆਈ ਹੈ। ਵਿਧਾਇਕਾਂ ਦੀ ਖਰੀਦੋ ਫਰੋਖਤ ਮਾਮਲੇ ਦੀ ਜਾਂਚ ਕਰ ਰਹੇ ਸਪੈਸ਼ਲ ਅਪਰੇਸ਼ਨ ਗਰੁੱਪ ਨੇ ਇਹ ਮਾਮਲਾ ਹੁਣ …
Read More »ਡਬਲਿਊ ਐਚ ਓ ਦਾ ਦਾਅਵਾ – ਵੈਕਸੀਨ ਦੀ ਉਮੀਦ ਦੇ ਬਾਵਜੂਦ ਕਰੋਨਾ ਨੂੰ ਛੇਤੀ ਰੋਕਣਾ ਨਹੀਂ ਹੈ ਅਸਾਨ
ਭਾਰਤ ਤੇ ਬ੍ਰਾਜ਼ੀਲ ਨੂੰ ਕਰੋਨਾ ਖਿਲਾਫ ਲੰਬੀ ਜੰਗ ਲਈ ਰਹਿਣਾ ਪਵੇਗਾ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ਵ ਸਿਹਤ ਸੰਗਠਨ ਨੇ ਚਿਤਾਵਨੀ ਦਿੱਤੀ ਹੈ ਕਿ ਵੈਕਸੀਨ ਦੀ ਉਮੀਦ ਦੇ ਬਾਵਜੂਦ ਕੋਵਿਡ-19 ਤੋਂ ਫੌਰੀ ਰਾਹਤ ਮਿਲਣ ਦੀ ਸੰਭਾਵਨਾ ਨਜ਼ਰ ਨਹੀਂ ਆਉਂਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਬ੍ਰਾਜ਼ੀਲ ਸਮੇਤ ਹੋਰ ਮੁਲਕਾਂ ਨੂੰ ਲੰਬੀ …
Read More »ਸੁਪਰੀਮ ਕੋਰਟ ਵਲੋਂ ਸ਼ਿਵਇੰਦਰ ਸਿੰਘ ਨੂੰ ਮਿਲੀ ਜ਼ਮਾਨਤ ‘ਤੇ ਰੋਕ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਰੈਲੀਗੇਅਰ ਫਿਨਵੈਸਟ ਲਿਮਟਿਡ ਦੇ ਫੰਡਾਂ ਵਿਚ ਕੀਤੇ ਗਬਨ ਨਾਲ ਸਬੰਧਿਤ ਹਵਾਲਾ ਰਾਸ਼ੀ ਮਾਮਲੇ ਵਿਚ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰੋਮੋਟਰ ਸ਼ਿਵਇੰਦਰ ਮੋਹਨ ਸਿੰਘ ਨੂੰ ਦਿੱਤੀ ਜ਼ਮਾਨਤ ‘ਤੇ ਰੋਕ ਲਗਾ ਦਿੱਤੀ ਹੈ। ਦਿੱਲੀ ਹਾਈਕੋਰਟ ਵਲੋਂ ਦਿੱਤੀ ਜ਼ਮਾਨਤ ਖਿਲਾਫ ਈ.ਡੀ. ਵਲੋਂ ਪਾਈ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਸਟਿਸ …
Read More »ਅਫਗਾਨਿਸਤਾਨ ‘ਚ ਤਸ਼ੱਦਦ ਦਾ ਸ਼ਿਕਾਰ 700 ਹੋਰ ਸਿੱਖ ਪਹੁੰਚਣਗੇ ਭਾਰਤ
ਨਵੀਂ ਦਿੱਲੀ/ਬਿਊਰੋ ਨਿਊਜ਼ ਅਫ਼ਗਾਨਿਸਤਾਨ ਵਿਚ ਤਸ਼ੱਦਦ ਦਾ ਸ਼ਿਕਾਰ ਹੋਏ 700 ਸਿੱਖਾਂ ਨੂੰ ਭਾਰਤ ਲਿਆਂਦਾ ਜਾਵੇਗਾ। ਇਨ੍ਹਾਂ ਦੀ ਵਾਪਸੀ ਕਈ ਜੱਥਿਆਂ ਦੇ ਰੂਪ ਵਿਚ ਹੋਵੇਗੀ। ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਅਮਲ ਵਿਚ ਆਉਣ ਤੋਂ ਬਾਅਦ 26 ਜੁਲਾਈ ਨੂੰ ਸਿੱਖਾਂ ਦਾ ਪਹਿਲਾ ਜੱਥਾ ਅਫ਼ਗਾਨਿਸਤਾਨ ਤੋਂ ਭਾਰਤ ਪਰਤ ਚੁੱਕਾ ਹੈ।ઠ ਭਾਜਪਾ ਦੇ ਕੌਮੀ …
Read More »ਪਾਕਿ ‘ਚ ਸਿੱਖਾਂ ਨੂੰ ਧਮਕਾਉਣ ਦੀਆਂ ਘਟਨਾਵਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ ਕੁਝ ਮਹੀਨਿਆਂ ਵਿਚ ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ ‘ਚ ਸਿੱਖਾਂ ਨੂੰ ਡਰਾਉਣ-ਧਮਕਾਉਣ ਵਰਗੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ। ਪਾਕਿਸਤਾਨ ਵਿਚ ਸਿੱਖ ਲੜਕੀਆਂ ਨੂੰ ਅਗਵਾ ਕਰਕੇ ਉਨ੍ਹਾਂ ਦਾ ਜ਼ਬਰਦਸਤੀ ਧਰਮ ਤਬਦੀਲ ਕਰਵਾਉਣ ਦੇ ਮਾਮਲੇ ਵੀ ਸਾਹਮਣੇ ਆਏ ਹਨ। ਇਹ ਸਭ ਕੁਝ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਪਾਕਿਸਤਾਨ …
Read More »ਮੁਨੀਸ਼ ਤਿਵਾੜੀ ਨੇ ਆਪਣੀ ਹੀ ਪਾਰਟੀ ਕਾਂਗਰਸ ਕੋਲੋਂ ਪੁੱਛੇ ਸਵਾਲ
ਯੂ.ਪੀ.ਏ. ਦੀ ਕਾਰਗੁਜ਼ਾਰੀ ‘ਤੇ ਲਗਾਇਆ ਪ੍ਰਸ਼ਨ ਚਿੰਨ੍ਹ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ 2014 ਵਿਚ ਕਾਂਗਰਸ ਦੀ ਹਾਰ ਲਈ ਯੂ.ਪੀ.ਏ. ਦੀ ਭੂਮਿਕਾ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਤਿਵਾੜੀ ਨੇ ਇਸ ਸਬੰਧੀ ਟਵੀਟ ਕਰਕੇ ਚਾਰ ਸਵਾਲ ਪੁੱਛੇ ਹਨ। ਪਹਿਲਾ …
Read More »ਰਾਜਸਥਾਨ ਵਿਚ ਸਿਆਸੀ ਜੰਗ ਜਾਰੀ
ਹੁਣ ਜੈਪੁਰ ਤੋਂ ਜੈਸਲਮੇਰ ਪਹੁੰਚੀ ਕਾਂਗਰਸ ਦੀ ਗਹਿਲੋਤ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਸਥਾਨ ਦੇ ਸਿਆਸੀ ਡਰਾਮੇ ਦਾ ਅੱਜ 22ਵਾਂ ਦਿਨ ਹੈ। ਇਸਦੇ ਚੱਲਦਿਆਂ ਕਾਂਗਰਸੀ ਮੁੱਖ ਮੰਤਰੀ ਅਸ਼ੋਕ ਗਹਿਲੋਤ ਖੇਮੇ ਦੇ ਸਾਰੇ ਵਿਧਾਇਕ ਜੈਪੁਰ ਤੋਂ ਜੈਸਲਮੇਰ ਪਹੁੰਚ ਗਏ। ਇਹ ਸਾਰੇ ਵਿਧਾਇਕ ਪਿਛਲੇ 19 ਦਿਨਾਂ ਤੋਂ ਹੋਟਲ ਵਿਚ ਰੁਕੇ ਹੋਏ ਸਨ। ਹੁਣ …
Read More »ਭਾਰਤ ‘ਚ 24 ਘੰਟਿਆਂ ਦੌਰਾਨ ਆਏ 55 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲੇ
ਸੰਸਾਰ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ 1 ਕਰੋੜ 75 ਲੱਖ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਾਮਲਿਆਂ ਦੀ ਗਿਣਤੀ ‘ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 55 ਹਜ਼ਾਰ ਤੋਂ ਜ਼ਿਆਦਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ …
Read More »