ਨਵੀਂ ਦਿੱਲੀ : ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੀਆਂ ਗਈਆਂ ‘ਹੈਪੀਨੈੱਸ ਕਲਾਸਾਂ’ ਹੁਣ ਘਰਾਂ ‘ਚ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਕਰੋਨਾਵਾਇਰਸ ਕਰਕੇ ਲੌਕਡਾਊਨ ‘ਚ ਕਰੀਬ ਅੱਠ ਲੱਖ ਪਰਿਵਾਰਾਂ ਨੂੰ ਘਰਾਂ ‘ਚ ਬੈਠੇ ਹੀ ਫੋਨ ‘ਤੇ ਨਿਰਦੇਸ਼ ਮਿਲ ਰਹੇ ਹਨ ਅਤੇ ਉਹ ਰੋਜ਼ਾਨਾ ਇਨ੍ਹਾਂ ਜਮਾਤਾਂ ‘ਚ ਸ਼ਮੂਲੀਅਤ ਕਰ ਰਹੇ ਹਨ। ਦਿੱਲੀ …
Read More »ਦਿੱਲੀ, ਮੁੰਬਈ ਸਮੇਤ 6 ਮੈਟਰੋ ਸਿਟੀ ਕਰੋਨਾ ਹੌਟਸਪੌਟ ਐਲਾਨੇ
ਪੰਜਾਬ ਦੇ ਵੀ 8 ਜ਼ਿਲ੍ਰੇ ਰੈਡ ਜ਼ੋਨ ‘ਚ ਤੇ 10 ਜ਼ਿਲ੍ਹੇ ਔਰੇਂਜ ਜ਼ੋਨ ‘ਚ ਆਏ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਦੇਸ਼ ਦੇ 170 ਜ਼ਿਲ੍ਹਿਆਂ ਨੂੰ ਹੌਟਸਪੌਟ (ਰੈਡ ਜੋਨ) ਐਲਾਨਿਆ ਗਿਆ ਹੈ। ਇਨ੍ਹਾਂ ‘ਚ 6 ਮੈਟਰੋ ਸਿਟੀ ਦਿੱਲੀ, ਮੁੰਬਈ, ਬੇਂਗਲੁਰੂ, ਚੇਨਈ, ਕੋਲਕਾਤਾ ਅਤੇ ਹੈਦਰਾਬਾਦ ਵੀ ਸ਼ਾਮਿਲ ਕੀਤਾ ਗਿਆ। ਤਾਮਿਲਨਾਡੂ …
Read More »ਦੁਨੀਆ ਦਾ ਲੱਕ ਤੋੜਿਆ ਕਰੋਨਾ ਨੇ
ਇਕੱਲੇ ਯੂਰਪ ਵਿਚ ਹੀ ਮੌਤਾਂ ਦਾ ਅੰਕੜਾ 90 ਹਜ਼ਾਰ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ਵ ਭਰ ‘ਚ ਫੈਲੀ ਕਰੋਨਾ ਨਾਮੀ ਮਹਾਂਮਾਰੀ ਨੇ ਦੁਨੀਆ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਪੂਰੇ ਸੰਸਾਰ ਵਿਚ ਕਰੋਨਾ ਵਾਇਰਸ ਹੁਣ ਤੱਕ 1 ਲੱਖ 36 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਨਿਕਲ ਚੁੱਕਿਆ ਹੈ। ਪ੍ਰੰਤੂ ਅਜੇ …
Read More »ਦੋ ਸਾਲ ਹੋਰ ਜਾਰੀ ਰਹਿ ਸਕਦੈ ‘ਜਨਤਕ ਦੂਰੀ’ ਦਾ ਰੂਲ
ਲਾਪਰਵਾਹੀ ਵਰਤੀ ਤਾਂ ਕਰੋਨਾ ਹੋਰ ਖਤਰਨਾਕ ਹੋ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਨਾਲ ਜੂਝ ਰਹੀ ਤੇ ਜਨਤਕ ਦੂਰੀ (ਸੋਸ਼ਲ ਡਿਸਟੈਂਸਿੰਗ) ਦੀ ਪਾਲਣਾ ਕਰ ਰਹੀ ਦੁਨੀਆ ਨੂੰ ਆਉਣ ਵਾਲੇ ਦੋ ਹੋਰ ਸਾਲ ਭਾਵ 2022 ਤੱਕ ਇਸ ਨਿਯਮ ਦੀ ਪਾਲਣਾ ਕਰਨੀ ਹੋਵੇਗੀ। ਵਿਗਿਆਨੀਆਂ ਦਾ ਕਹਿਣਾ ਹੈ ਕਿ ਵਾਇਰਸ ਵਿਰੁੱਧ ਜੰਗ ‘ਚ …
Read More »ਲੌਕਡਾਊਨ ਕਰੋਨਾ ਵਾਇਰਸ ਨੂੰ ਰੋਕਣ ਦਾ ਹੱਲ ਨਹੀਂ
ਰਾਹੁਲ ਗਾਂਧੀ ਨੇ ਕਿਹਾ ਮੈਂ ਪ੍ਰਧਾਨ ਮੰਤਰੀ ਨਾਲ ਅਸਹਿਮਤ ਹੋ ਸਕਦਾ ਹਾਂ ਪ੍ਰੰਤੂ ਇਸ ਸਮੇਂ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕਰੋਨਾ ਵਾਇਰਸ ਬਾਰੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਡੀਆ ਨਾਲ ਗੱਲਬਾਤ ਕੀਤੀ। ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ‘ਚ ਲਾਗੂ ਕੀਤਾ ਗਿਆ ਲੌਕਡਾਊਨ ਕਰੋਨਾ ਵਾਇਰਸ ਨੂੰ ਰੋਕਣ …
Read More »ਚਕੂਲਾ ‘ਚ ਇੱਕੋ ਪਰਿਵਾਰ ਦੇ 7 ਮੈਂਬਰ ਕਰੋਨਾ ਤੋਂ ਪੀੜਤ
ਪੰਚਕੂਲਾ/ਬਿਊਰੋ ਨਿਊਜ਼ ਪੰਚਕੂਲਾ ਦੇ ਸੈਕਟਰ 15 ‘ਚ ਅੱਜ ਇੱਕੋ ਪਰਿਵਾਰ ਦੇ ਸੱਤ ਮੈਂਬਰ ਕੋਰੋਨਾ-ਪਾਜ਼ਿਟਿਵ ਪਾਏ ਗਏ ਹਨ। ਲੰਘੇ ਕੱਲ੍ਹ ਇਸੇ ਪਰਿਵਾਰ ਦੀ ਸਿਰਫ਼ ਇੱਕ ਮਹਿਲਾ ਦੇ ਕਰੋਨਾ ਪਾਜ਼ਿਟਿਵ ਹੋਣ ਦੀ ਖ਼ਬਰ ਆਈ ਸੀ ਪ੍ਰਤੂ ਹੁਣ ਇਸ ਪਰਿਵਾਰ ਦੇ ਸਾਰੇ 8 ਮੈਂਬਰ ਕਰੋਨਾ ਵਾਇਰਸ ਤੋਂ ਪੀੜਤ ਹਨ। ਇਸ ਪਰਿਵਾਰ ਦੇ 8 …
Read More »ਲੌਕਡਾਊਨ ‘ਚ 20 ਅਪ੍ਰੈਲ ਤੋਂ ਬਾਅਦ ਮਿਲਣਗੀਆਂ ਵਿਸ਼ੇਸ਼ ਛੋਟਾਂ
ਕਿਸਾਨਾਂ, ਮਕੈਨਿਕਾਂ, ਪਲੰਬਰ, ਤਰਖਾਣਾਂ, ਕੋਰੀਅਰ ਕੰਪਨੀਆਂ ਨੂੰ ਮਿਲੇਗੀ ਛੋਟ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਤੋਂ ਦੇਸ਼ ‘ਚ ਲੌਕਡਾਊਨ ਦਾ ਦੂਜਾ ਫੇਜ਼ ਸ਼ੁਰੂ ਹੋ ਗਿਆ ਹੈ। ਇਹ 3 ਮਈ ਤੱਕ ਲਾਗੂ ਰਹੇਗਾ। ਇਸ ਦਰਮਿਆਨ ਸਰਕਾਰ ਨੇ ਅੱਜ ਲੌਕਡਾਊਨ ਫੇਜ਼ 2 ਦੇ ਲਈ ਨਵੀਆਂ ਗਾਈਡਲਾਈਨ ਜਾਰੀ ਕੀਤੀਆਂ ਹਨ। ਇਸ ‘ਚ ਦੱਸਿਆ ਗਿਆ ਹੈ …
Read More »ਦੁਨੀਆ ਭਰ ‘ਚ ਵਧਦਾ ਕਰੋਨਾ ਦਾ ਕਹਿਰ
ਵਿਸ਼ਵ ਭਰ ‘ਚ ਕਰੋਨਾ ਨੇ 1 ਲੱਖ 28 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਲਈ ਜਾਨ 20 ਲੱਖ 18 ਹਜ਼ਾਰ ਤੋਂ ਵੱਧ ਵਿਅਕਤੀ ਅਜੇ ਨਾਮੁਰਾਦ ਬਿਮਾਰੀ ਤੋਂ ਪੀੜਤ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਕਰੋਨਾ ਨਾਮੀ ਇਸ ਬਿਮਾਰੀ ਤੋਂ ਸੰਸਾਰ ਭਰ …
Read More »ਆਈਪੀਐਲ ਅਣਮਿੱਥੇ ਸਮੇਂ ਲਈ ਮੁਲਤਵੀ
ਦਸੰਬਰ ਤੋਂ ਪਹਿਲਾਂ ਇੰਡੀਅਨ ਪ੍ਰੀਮੀਅਮ ਲੀਗ ਦਾ ਹੋਣ ਸੰਭਵ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ‘ਚ ਲੌਕਡਾਊਨ ਨੂੰ 3 ਮਈ ਤੱਕ ਵਧਾ ਦਿੱਤਾ ਗਿਆ ਹੈ, ਜਿਸ ਕਾਰਨ ਆਈਪੀਐਲ ਨੂੰ ਵੀ ਹੁਣ ਅਣਮਿੱਥੇ ਸਮੇਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਅੱਜ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਦਿੱਤੀ ਗਈ ਪ੍ਰੰਤੂ …
Read More »3 ਮਈ ਤੱਕ ਵਧਿਆ ਲੌਕਡਾਊਨ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਦਿਹਾੜੀਦਾਰਾਂ ਤੇ ਕਿਸਾਨਾਂ ਨੂੰ ਮਿਲੇਗੀ ਛੋਟ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ, ਇਸ ਤੋਂ ਦੁਨੀਆ ਭਰ ਦੇ ਦੇਸ਼ ਤੇ ਮਾਹਿਰ ਬਹੁਤ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਸੇ ਲਈ ਭਾਰਤ ‘ਚ ਹੁਣ ਲੌਕਡਾਊਨ …
Read More »