Breaking News
Home / ਭਾਰਤ (page 513)

ਭਾਰਤ

ਭਾਰਤ

ਦੁਨੀਆ ਭਰ ‘ਚ ਕਰੋਨਾ ਕਾਰਨ ਜਾਨ ਗੁਆਉਣ ਵਾਲਿਆਂ ਦਾ ਅੰਕੜਾ 1 ਲੱਖ ਨੂੰ ਛੂਹਣ ਲੱਗਾ

16 ਲੱਖ ਤੋਂ ਵੱਧ ਵਿਅਕਤੀਆਂ ਅਜੇ ਵੀ ਨਾਮੁਰਾਦ ਬਿਮਾਰੀ ਦੀ ਚਪੇਟ ‘ਚ ਨਵੀਂ ਦਿੱਲੀ/ਬਿਊਰੋ ਨਿਊਜ਼ ਪੂਰੀ ਦੁਨੀਆ ਨੂੰ ਕਰੋਨਾ ਵਾਇਰਸ ਨਾਮੀ ਮਹਾਂਮਾਰੀ ਨੇ ਝੰਜੋੜ ਕੇ ਰੱਖ ਦਿੱਤਾ ਹੈ ਜਦਕਿ ਕਰੋਨਾ ਕਾਰਨ ਜਾਨ ਗੁਆਉਣ ਵਾਲਿਆਂ ਦਾ ਅੰਕੜਾ ਵੀ 1 ਲੱਖ ਨੂੰ ਛੂਹਣ ਲੱਗਾ। ਕਰੋਨਾ ਨਾਮੀ ਇਸ ਨਾਮੁਰਾਦ ਬਿਮਾਰੀ ਨੇ ਪੂਰੇ ਵਿਸ਼ਵ …

Read More »

ਕੋਰੋਨਾ ਫ਼ੈਲਾਉਣ ਦੇ ਸ਼ੱਕ ‘ਚ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰਿਆ

ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੀ ਰਾਜਧਾਨੀ ਦਿੱਲੀ ਦੇ ਬਵਾਨਾ ‘ਚ ਕੋਰੋਨਾ ਵਾਇਰਸ ਫੈਲਾਉਣ ਦੀ ਸਾਜਿਸ਼ ਰਚਣ ਦੇ ਸ਼ੱਕ ਵਿੱਚ 22 ਸਾਲਾ ਨੌਜਵਾਨ ਨਾਲ ਕਥਿਤ ਤੌਰ ‘ਤੇ ਬੇਰਹਿਮੀ ਨਾਲ ਮਾਰਕੁੱਟ ਕੀਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਬਵਾਨਾ ਦੇ ਪਿੰਡ ਹਰੇਵਲੀ ਵਾਸੀ ਮਹਿਬੂਬ ਅਲੀ ਵਜੋਂ ਹੋਈ …

Read More »

ਆਰਥਕ ਮੰਦੀ ਦੀ ਮਾਰ ਹੇਠ ਆ ਸਕਦੀ ਹੈ ਦੁਨੀਆ

ਭਾਰਤੀ ਰਿਜ਼ਰਵ ਬੈਂਕ ਨੇ ਕਿਹਾ ਕਿ ਜੀਡੀਪੀ ‘ਤੇ ਅਨੁਮਾਨ ਲਗਾਉਣ ਤੋਂ ਪਰਹੇਜ਼ ਕਰੋ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਰੋਨ ਵਾਇਰਸ ਦੇ ਕਹਿਰ ਨੇ ਆਰਥਿਕ ਸੁਧਾਰ ਲਈ ਭਾਰਤ ਦੇ ਨਜ਼ਰੀਏ ਨੂੰ ਤੇਜ਼ੀ ਨਾਲ ਬਦਲਿਆ ਹੈ। ਕਰੋਨਾ ਵਾਇਰਸ ਦੇ ਫੈਲਣ ਤੋਂ ਪਹਿਲਾਂ 2020-21 ਨੂੰ ਭਾਰਤ ਵਿਕਾਸ ਦੇ ਨਜ਼ਰੀਏ ਵੱਲ ਵੇਖ ਰਿਹਾ ਸੀ। ਪ੍ਰੰਤੂ ਹੁਣ …

Read More »

ਕੋਰੋਨਾ ਵਾਇਰਸ ਨੇ ਲਈ ਭਾਰਤ ‘ਚ ਪਹਿਲੇ ਡਾਕਟਰ ਦੀ ਜਾਨ

ਇੰਦੌਰ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੀ ਲਪੇਟ ‘ਚ ਆਉਣ ਕਾਰਨ ਭਾਰਤ ‘ਚ ਪਹਿਲੇ ਡਾਕਟਰ ਦੀ ਮੌਤ ਹੋ ਗਈ ਹੈ। ਇੰਦੌਰ ਵਾਸੀ ਡਾ. ਸ਼ਤਰੂਘਨ ਪੰਜਵਾਨੀ ਦੀ ਅੱਜ ਕਰੋਨਾ ਕਾਰਨ ਜਾਨ ਚਲੀ ਗਈ। ਡਾ. ਪੰਜਵਾਨੀ ਨੇ ਅੱਜ ਸਵੇਰੇ 4 ਵਜੇ ਅੰਤਿਮ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਉਹ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ …

Read More »

ਉੜੀਸਾ ‘ਚ 30 ਅਪ੍ਰੈਲ ਤੱਕ ਵਧਿਆ ਲੌਕਡਾਊਨ

ਭੁਵਨੇਸ਼ਵਰ/ਬਿਊਰੋ ਨਿਊਜ਼ ਦੇਸ਼ ‘ਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਉੜੀਸਾ ਸਰਕਾਰ ਨੇ ਲੌਕਡਾਊਨ ਦੀ ਮਿਆਦ ਵਧਾ ਦਿੱਤੀ ਹੈ। 21 ਦਿਨਾਂ ਦੇ ਲੌਕਡਾਊਨ ਦੇ ਖ਼ਤਮ ਹੋਣ ਤੋਂ ਪਹਿਲਾਂ ਹੀ ਉੜੀਸਾ ਸਰਕਾਰ ਨੇ ਕਰੋਨਾ ਲਾਕਡਾਊਨ ਨੂੰ 30 ਅਪ੍ਰੈਲ ਤੱਕ ਵਧਾ ਦਿੱਤਾ ਹੈ ਅਤੇ ਅਜਿਹਾ ਕਰਨ ਵਾਲਾ ਉੜੀਸਾ ਦੇਸ਼ …

Read More »

ਵਿਸ਼ਵ ਭਰ ‘ਚ ਕਰੋਨਾ ਨੇ 15 ਲੱਖ ਤੋਂ ਵੱਧ ਵਿਅਕਤੀਆਂ ਨੂੰ ਜਕੜਿਆ

ਕਰੋਨਾ ਨਾਲ 88 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਹੋ ਚੁੱਕੀ ਹੈ ਮੌਤ ਅਮਰੀਕਾ ਵਿਚ ਮੌਤਾਂ ਦਾ ਅੰਕੜਾ 15 ਹਜ਼ਾਰ ਨੇੜੇ ਅੱਪੜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਨੇ ਪੂਰੀ ਦੁਨੀਆ ‘ਚ ਕਹਿਰ ਮਚਾ ਰੱਖਿਆ ਹੈ। ਹੁਣ ਤੱਕ ਦੁਨੀਆ ਭਰ ਵਿਚ 88 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕਰੋਨਾ ਕਾਰਨ ਜਾਨ ਜਾ ਚੁੱਕੀ …

Read More »

ਕੋਰੋਨਾ ਖ਼ਿਲਾਫ਼ ਪੂਰੇ ਦੇਸ਼ ਨੇ ਦਿਖਾਈ ਇਕਜੁੱਟਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ‘ਤੇ ਦੇਸ਼ ਵਾਸੀਆਂ ਨੇ ਜਗਾਏ ਦੀਵੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕੋਰੋਨਾ ਵਾਇਰਸ ਦੇ ਖ਼ਿਲਾਫ਼ ਪੂਰੇ ਦੇਸ਼ ਨੇ ਇਕਜੁੱਟ ਹੋ ਕੇ ਪ੍ਰਕਾਸ਼ ਤਿਉਹਾਰ ਮਨਾਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ‘ਤੇ ਇਕਜੁੱਟ ਹੋ ਕੇ ਪੂਰੇ ਦੇਸ਼ ਨੇ ਸਾਬਿਤ ਕਰ ਦਿੱਤਾ ਕਿ ਕੋਰੋਨਾ ਖ਼ਿਲਾਫ਼ ਭਾਰਤ ਪੂਰੀ …

Read More »

‘ਤਾਲਾਬੰਦੀ ਜਾਰੀ ਰਹੀ ਤਾਂ ਅਰਥਚਾਰੇ ਦੀ ਹਾਲਤ ਹੋਰ ਬਦਤਰ ਹੋਵੇਗੀ’

ਨਵੀਂ ਦਿੱਲੀ : ਉੱਘੇ ਅਰਥ ਸ਼ਾਸਤਰੀ ਜਿਆਂ ਦਰੇਜ਼ ਦਾ ਕਹਿਣਾ ਹੈ ਕਿ ਭਾਰਤੀ ਅਰਥਵਿਵਸਥਾ ਦੀ ਹਾਲਤ ਪਤਲੀ ਹੈ ਤੇ ਜੇ ਸਥਾਨਕ ਪੱਧਰ ਜਾਂ ਕੌਮੀ ਪੱਧਰ ‘ਤੇ ‘ਲੌਕਡਾਊਨ’ ਹੋਰ ਸਮਾਂ ਰੱਖਿਆ ਗਿਆ ਤਾਂ ਇਹ ਬਦਤਰ ਹੋ ਸਕਦੀ ਹੈ। ਦਰੇਜ਼ ਨੇ ਕਿਹਾ ਕਿ ਮੁਲਕ ਭਰ ਵਿਚ ਸਭ ਬੰਦ ਹੋਣ ਕਾਰਨ ਸਮਾਜਿਕ ਗੜਬੜੀ …

Read More »

ਮਹਿਬੂਬਾ ਮੁਫ਼ਤੀ ਨੂੰ ਅਧਿਕਾਰਿਤ ਰਿਹਾਇਸ਼ ‘ਚ ਤਬਦੀਲ ਕੀਤਾ

ਸ੍ਰੀਨਗਰ : ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੂੰ ਉਨ੍ਹਾਂ ਦੀ ਅਧਿਕਾਰਿਤ ਰਿਹਾਇਸ਼ ‘ਚ ਤਬਦੀਲ ਕਰ ਦਿੱਤਾ ਗਿਆ ਹੈ, ਜਿੱਥੇ ਉਹ ਨਜ਼ਰਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਮਹਿਬੂਬਾ, ਜਨਤਕ ਸੁਰੱਖਿਆ ਕਾਨੂੰਨ (ਪੀਐੱਸਏ) ਅਧੀਨ ਨਜ਼ਰਬੰਦ ਹਨ। ਉਹ ਪਿਛਲੇ ਸਾਲ ਪੰਜ ਅਗਸਤ ਤੋਂ ਨਜ਼ਰਬੰਦ ਹਨ ਜਦੋਂ ਕੇਂਦਰ ਸਰਕਾਰ ਨੇ ਸੂਬੇ ਤੋਂ ਵਿਸ਼ੇਸ਼ …

Read More »

ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧ ਨੇ ਕਿਹਾ

ਲੌਕਡਾਊਨ ਖਤਮ ਹੋਣ ਤੱਕ ਭਾਰਤ ‘ਚ 10,000 ਹੋ ਸਕਦੀ ਹੈ ਕਰੋਨਾ ਪੀੜਤਾਂ ਦੀ ਗਿਣਤੀ ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਕਿਹਾ ਹੈ ਕਿ ਦੇਸ਼ ਵਿਚ ਕਰੋਨਾ ਵਾਇਰਸ ਦੇ ਮਾਮਲੇ ਤੇਜੀ ਨਾਲ ਵਧ ਰਹੇ ਹਨ। ਅੰਕੜਿਆਂ ‘ਤੇ ਇਕ ਨਜ਼ਰ ਇਸ ਤੱਥ ਵੱਲ ਇਸ਼ਾਰਾ ਕਰਦੀ ਹੈ ਕਿ ਪਿਛਲੇ …

Read More »