ਸਿੰਧੀਆ ਹਮਾਇਤੀਆਂਨੂੰ ਮਿਲੇ ਅਹਿਮ ਵਿਭਾਗ ਭੋਪਾਲ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ 11 ਦਿਨਾਂ ਦੀ ਲੰਮੀ ਉਡੀਕ ਮਗਰੋਂ ਅੱਜ ਆਪਣੇ ਨਵੇਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਪਾਰਟੀ ਦੇ ਨਵੇਂ ਸਿਤਾਰੇ ਜੋਤੀਰਾਓ ਸਿੰਧੀਆ ਨਵੇਂ ਮੰਤਰੀ ਮੰਡਲ ਵਿੱਚ ਆਪਣੇ ਹਮਾਇਤੀ ਮੰਤਰੀਆਂ ਲਈ ਅਹਿਮ ਵਿਭਾਗ ਲੈਣ …
Read More »ਭਾਰਤ ‘ਚ ਕਰੋਨਾ ਮਰੀਜ਼ਾਂ ਦੀ ਸਿਹਤਯਾਬ ਹੋਣ ਦੀ ਦਰ 63 ਫੀਸਦੀ ਤੋਂ ਜ਼ਿਆਦਾ
ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਵੀ 8 ਲੱਖ ਤੱਕ ਪਹੁੰਚਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਸਿਹਤਯਾਬ ਹੋਣ ਦੀ ਦਰ ਹੁਣ 63 ਫੀਸਦੀ ਤੋਂ ਜ਼ਿਆਦਾ ਹੈ ਅਤੇ ਦੇਸ਼ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ ਵੀ 8 ਲੱਖ ਤੱਕ ਪਹੁੰਚ ਗਿਆ ਹੈ। ਦੇਸ਼ ਵਿਚ 5 ਲੱਖ ਦੇ ਕਰੀਬ ਕਰੋਨਾ …
Read More »ਗੈਂਗਸਟਰ ਵਿਕਾਸ ਦੂਬੇ ਪੁਲਿਸ ਮੁਕਾਬਲੇ ‘ਚ ਮਾਰਿਆ ਗਿਆ
ਅਖਿਲੇਸ਼ ਯਾਦਵ ਨੇ ਚੁੱਕੇ ਸਵਾਲ ਕਾਨਪੁਰ/ਬਿਊਰੋ ਨਿਊਜ਼ ਗੈਂਗਸਟਰ ਵਿਕਾਸ ਦੂਬੇ ਜਿਸਦੇ ਗਿਰੋਹ ਨੇ ਇਕ ਡੀ ਐਸ ਪੀ ਸਮੇਤ 8 ਪੁਲਿਸ ਮੁਲਾਜ਼ਮਾਂ ਦੀ ਹੱਤਿਆ ਕਰ ਦਿੱਤੀ ਸੀ ਅਤੇ ਉਸਨੂੰ ਲੰਘੇ ਕੱਲ੍ਹ ਉਜੈਨ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਅੱਜ ਯੂਪੀ ਪੁਲਿਸ ਨੇ ਦਾਅਵਾ ਕੀਤਾ ਕਿ ਦੂਬੇ ਪੁਲਿਸ ਮੁਕਾਬਲੇ ਵਿਚ ਮਾਰ ਦਿੱਤਾ …
Read More »ਸਕੂਲ ਫੀਸ ਮਾਮਲੇ ਵਿਚ ਸੁਪਰੀਮ ਕੋਰਟ ਨੇ ਮਾਪਿਆਂਨੂੰ ਦਿੱਤਾ ਵੱਡਾ ਝਟਕਾ
ਕਿਹਾ – ਆਪੋ-ਆਪਣੇ ਸੂਬਿਆਂ ਨਾਲ ਸਬੰਧਤ ਹਾਈਕੋਰਟ ਵਿਚ ਜਾਓ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਆਨਲਾਈਨ ਕਲਾਸਾਂ ਲਈ ਫੀਸ ਅਤੇ ਸਕੂਲ ਫੀਸ ਵਧਾਉਣ ਦਾ ਮਾਮਲਾ ਅੱਜ ਸੁਪਰੀਮ ਕੋਰਟ ਤੱਕ ਪਹੁੰਚਿਆ, ਅਦਾਲਤ ਨੇ ਇਸ ਮਾਮਲੇ ਵਿਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਪਟੀਸ਼ਨਰਾਂਨੂੰਕਿਹਾ ਆਪੋ-ਆਪਣੇ ਸੂਬਿਆਂ ਨਾਲ ਸਬੰਧਤ ਹਾਈਕੋਰਟ ਵਿਚ …
Read More »ਗਲਵਾਨ ਘਾਟੀ ਵਿਚੋਂ ਪਿੱਛੇ ਹਟੀ ਚੀਨੀ ਫੌਜ
ਚੀਨੀ ਦਸਤਿਆਂ ਨੇ ਵਾਦੀ ‘ਚ ਲੱਗੇ ਤੰਬੂ ਪੁੱਟੇ ਤੇ ਆਰਜ਼ੀ ਢਾਂਚੇ ਢਾਹੇ ਨਵੀਂ ਦਿੱਲੀ: ਪਿਛਲੇ ਦੋ ਮਹੀਨਿਆਂ ਤੋਂ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ ਦੇ ਨਾਲ ਭਾਰਤ ਤੇ ਚੀਨ ਦੀਆਂ ਫੌਜਾਂ ਦਰਮਿਆਨ ਬਣੀ ਤਲਖੀ ਨੂੰ ਘਟਾਉਣ ਦੇ ਪਹਿਲੇ ਸੰਕੇਤ ਵਜੋਂ ਚੀਨੀ ਫੌਜ ਨੇ ਗਲਵਾਨ ਘਾਟੀ ਵਿਚ ਲੱਗੇ ਆਪਣੇ ਤੰਬੂ ਪੁੱਟ …
Read More »ਅਜੀਤ ਡੋਵਾਲ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਫੋਨ ‘ਤੇ ਕੀਤੀ ਗੱਲਬਾਤ
ਨਵੀਂ ਦਿੱਲੀ/ਬਿਊਰੋ ਨਿਊਜ਼ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਤੇ ਚੀਨ ਦੇ ਵਿਦੇਸ਼ ਮੰਤਰੀ ਵੈਂਗ ਯੀ ਨੇ ਟੈਲੀਫੋਨ ‘ਤੇ ਹੋਈ ਗੱਲਬਾਤ ਦੌਰਾਨ ਸਰਹੱਦੀ ਖੇਤਰਾਂ ਵਿੱਚ ਅਮਨ ਦੀ ਮੁਕੰਮਲ ਬਹਾਲੀ ਲਈ ਫੌਜਾਂ ਦਰਮਿਆਨ ਕਸ਼ੀਦਗੀ ਨੂੰ ‘ਛੇਤੀ ਤੋਂ ਛੇਤੀ’ ਖ਼ਤਮ ਕਰਨ ਉਤੇ ਸਹਿਮਤੀ ਦਿੱਤੀ ਹੈ। ਦੋਵਾਂ ਆਗੂਆਂ ਨੇ ਆਪੋ ਆਪਣੇ ਮੁਲਕਾਂ ਦੇ ਵਿਸ਼ੇਸ਼ …
Read More »ਜੰਮੂ ਦੇ ਮੁਅੱਤਲ ਡੀਐਸਪੀ ਦਵਿੰਦਰ ਸਿੰਘ ਦੇ ਪਾਕਿ ਹਾਈ ਕਮਿਸ਼ਨ ਨਾਲ ਜੁੜੇ ਸਨ ਤਾਰ
ਨਵੀਂ ਦਿੱਲੀ : ਜੰਮੂ ਕਸ਼ਮੀਰ ਵਿਚ ਅੱਤਵਾਦੀ ਸਾਜਿਸ਼ ਦੇ ਮਾਮਲੇ ਵਿਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਆਰੋਪੀ ਡੀਐਸਪੀ ਦਵਿੰਦਰ ਸਿੰਘ, ਹਿਜ਼ਬੁਲ ਮੁਜਾਹਦੀਨ ਦੇ ਅੱਤਵਾਦੀ ਸਈਅਦ ਨਵੀਦ ਮੁਸ਼ਤਾਕ ਉਰਫ ਨਵੀਦ ਬਾਬੂ, ਰਫੀ ਅਹਿਮਦ ਰਾਠਰ, ਤਨਵੀਰ ਅਹਿਮ ਬਾਨੀ, ਸਈਅਦ ਇਰਫਾਨ ਅਤੇ ਵਕੀਲ ਇਰਫਾਨ ਸ਼ਫੀ ਮੀਰ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਹੈ। ਜਾਣਕਾਰੀ ਮਿਲੀ …
Read More »ਸਿੱਖ ਕਤਲੇਆਮ ਦੇ ਦੋਸ਼ੀ ਮਹਿੰਦਰ ਯਾਦਵ ਦੀ ਕੋਰੋਨਾ ਕਾਰਨ ਮੌਤ
ਨਵੀਂ ਦਿੱਲੀ : 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਦੋਸ਼ ਵਿਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਸਾਬਕਾ ਵਿਧਾਇਕ ਦੀ ਦਿੱਲੀ ਦੇ ਹਸਪਤਾਲ ਵਿਚ ਕੋਰੋਨਾ ਕਾਰਨ ਮੌਤ ਹੋ ਗਈ। ਇਹ ਮੰਡੋਲੀ ਜੇਲ੍ਹ ਦਾ ਦੂਸਰਾ ਕੈਦੀ ਹੈ, ਜਿਸ ਦੀ ਕੋਰੋਨਾ ਨਾਲ ਮੌਤ ਹੋਈ। ਮਹਿੰਦਰ ਯਾਦਵ (70) ਪਾਲਮ ਵਿਧਾਨ ਸਭ ਹਲਕੇ ਤੋਂ ਸਾਬਕਾ …
Read More »ਡਾ. ਅੰਬੇਦਕਰ ਦੇ ਮੁੰਬਈ ਸਥਿਤ ਘਰ ਦੀ ਭੰਨਤੋੜ
ਮੁੰਬਈ : ਡਾ. ਭੀਮ ਰਾਓ ਅੰਬੇਦਕਰ ਦੇ ਮੁੰਬਈ ਸਥਿਤ ਘਰ ‘ਰਾਜਗ੍ਰਹਿ’ ਵਿਖੇ ਹੋਈ ਭੰਨਤੋੜ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਇਸ ਸਬੰਧੀ ਮੁੰਬਈ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਵੀ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੰਬਈ ਦੇ ਦਾਦਰ ਖੇਤਰ ਵਿਚ ਲੰਘੀ ਰਾਤ ਦੋ ਵਿਅਕਤੀਆਂ ਨੇ ‘ਰਾਜਗ੍ਰਹਿ’ …
Read More »ਕਾਨਪੁਰ ‘ਚ 8 ਪੁਲਿਸ ਮੁਲਾਜ਼ਮਾਂ ਦਾ ਹੱਤਿਆ ਕਰਨ ਵਾਲਾ ਵਿਕਾਸ ਦੂਬੇ ਗ੍ਰਿਫਤਾਰ
ਭੋਪਾਲ : ਕਾਨਪੁਰ ਵਿਚ 8 ਪੁਲਿਸ ਵਾਲਿਆਂ ਦੀ ਹੱਤਿਆ ਕਰਕੇ ਫ਼ਰਾਰ ਹੋਏ ਉੱਤਰ ਪ੍ਰਦੇਸ਼ ਦੇ ਗੈਂਗਸਟਰ ਵਿਕਾਸ ਦੁਬੇ ਨੂੰ ਮੱਧ ਪ੍ਰਦੇਸ਼ ਦੇ ਉਜੈਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਿਛਲੇ ਲਗਭਗ 6 ਦਿਨਾਂ ਤੋਂ ਉੱਤਰ ਪ੍ਰਦੇਸ਼ ਦੀਆਂ 40 ਪੁਲਿਸ ਟੀਮਾਂ ਉਸ ਨੂੰ ਲੱਭ ਰਹੀਆਂ ਸਨ। ਦੱਸਿਆ ਜਾ ਰਿਹਾ ਹੈ ਕਿ …
Read More »