67 ਸਾਲਾ ਬਜ਼ੁਰਗ ਨੇ ਪੀਜੀਆਈ ‘ਚ ਤੋੜਿਆ ਦਮ ਅੰਬਾਲਾ/ਬਿਊਰੋ ਨਿਊਜ਼ਹਰਿਆਣਾ ‘ਚ ਕੋਰੋਨਾ ਵਾਇਰਸ ਕਾਰਨ ਅੱਜ ਪਹਿਲੀ ਮੌਤ ਹੋਈ ਹੈ। ਚੰਡੀਗੜ੍ਹ ਦੇ ਪੀਜੀਆਈ ‘ਚ ਦਾਖ਼ਲ ਅੰਬਾਲਾ ਵਾਸੀ 67 ਸਾਲਾ ਬਜ਼ੁਰਗ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਕੋਹਲੀ ਵਜੋਂ ਹੋਈ ਹੈ, ਜੋ ਅੰਬਾਲਾ ਛਾਉਣੀ ਦੇ ਟਿੰਬਰ …
Read More »ਕਰੋਨਾ ਨੇ ਢਾਹ ਲਿਆ ਮਹਾਂਸ਼ਕਤੀ ਅਮਰੀਕਾ ਨੂੰ
ਵਿਸ਼ਵ ਭਰ ਵਿਚ 48 ਹਜ਼ਾਰ ਤੋਂ ਵੱਧ ਮੌਤਾਂ, ਇਟਲੀ ਤੇ ਸਪੇਨ ‘ਚ ਮੌਤਾਂ ਦਾ ਅੰਕੜਾ 10-10 ਹਜ਼ਾਰ ਤੋਂ ਪਾਰ ਭਾਰਤ ‘ਚ ਕਰੋਨਾ ਪੀੜਤਾਂ ਦੀ ਗਿਣਤੀ 2 ਹਜ਼ਾਰ ਤੋਂ ਟੱਪੀ ਨਵੀਂ ਦਿੱਲੀ/ਬਿਊਰੋ ਨਿਊਜ਼ ਇਸ ਸਮੇਂ ਸਾਰਾ ਵਿਸ਼ਵ ਜਿੱਥੇ ਕਰੋਨਾ ਤੋਂ ਬਚਣ ਲਈ ਘਰਾਂ ‘ਚ ਕੈਦ ਹੈ ਉਥੇ ਹੀ ਮਹਾਂਸ਼ਕਤੀ ਅਮਰੀਕਾ ਨੂੰ …
Read More »ਸਿਰਫ਼ ਅਮਿਤ ਸ਼ਾਹ ਦੇ ਗ੍ਰਹਿ ਮੰਤਰਾਲੇ ਦਾ ਹੁਕਮ ਚੱਲੇਗਾ ਲੌਕਡਾਊਨ ‘ਚ
ਨਵੀਂ ਦਿੱਲੀ/ਬਿਊਰੋ ਨਿਊਜ਼ ਕੌਮੀ ਪੱਧਰ ਦੇ ਲੌਕਡਾਊਨ ਬਾਰੇ ਹੁਣ ਅਮਿਤ ਸ਼ਾਹ ਦੀ ਅਗਵਾਈ ਹੇਠਲੇ ਗ੍ਰਹਿ ਮੰਤਰਾਲੇ ਤੋਂ ਇਲਾਵਾ ਭਾਰਤ ਦਾ ਹੋਰ ਕੋਈ ਵੀ ਮੰਤਰਾਲਾ ਕਿਸੇ ਤਰ੍ਹਾਂ ਦੀਆਂ ਵੱਖਰੀਆਂ ਹਦਾਇਤਾਂ ਜਾਂ ਸਪੱਸ਼ਟੀਕਰਨ ਜਾਰੀ ਨਹੀਂ ਕਰ ਸਕੇਗਾ। ਕੇਂਦਰ ਸਰਕਾਰ ਵੱਲੋਂ ਵੱਖੋ-ਵੱਖਰੇ ਮੰਤਰਾਲਿਆਂ ਉੱਤੇ ਅਜਿਹਾ ਕਰਨ ‘ਤੇ ਰੋਕ ਲਾ ਦਿੱਤੀ ਗਈ ਹੈ। ਕੈਬਿਨੇਟ …
Read More »ਮਰਕਜ ‘ਚੋਂ ਨਿਕਲੇ 180 ਵਿਅਕਤੀ ਕਰੋਨਾ ਤੋਂ ਪੀੜਤ ਸਨ
ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਦੀ ਨਿਜਾਮੂਦੀਨ ਦੀ ਮਰਕਜ ਬਿਲਡਿੰਗ ‘ਚੋਂ ਹੁਣ ਤੱਕ 2000 ਤੋਂ ਜ਼ਿਆਦਾ ਤਬਲੀਗੀ ਜਮਾਤੀਆਂ ਨੂੰ ਬਾਹਰ ਕੱਢਿਆ ਜਾ ਚੁੱਕਿਆ ਹੈ ਅਤੇ ਪੂਰੀ ਬਿਲਡਿੰਗ ਨੂੰ ਸੈਨੇਟਾਈਜ਼ ਕੀਤਾ ਗਿਆ। ਇਨ੍ਹਾਂ ਵਿਚੋਂ ਜਿਹੜੇ ਲੋਕ ਆਪੋ-ਆਪਣੇ ਗ੍ਰਹਿ ਸੂਬਿਆਂ ‘ਚ ਗਏ ਹਨ, ਉਥੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਤਾਂ ਜੋ …
Read More »ਭਾਰਤ ‘ਚ 1745 ਵਿਅਕਤੀ ਕਰੋਨਾ ਤੋਂ ਪੀੜਤ, 52 ਮੌਤਾਂ
ਵਿਸ਼ਵ ਭਰ ‘ਚ ਕਰੋਨਾ ਕਾਰਨઠ43 ਹਜ਼ਾਰ ਵਿਅਕਤੀਆਂ ਦੀ ਗਈ ਜਾਨ ਕਰੋਨਾ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 8 ਲੱਖ 77 ਤੋਂ ਟੱਪੀ ਨਵੀਂ ਦਿੱਲੀ/ਬਿਊਰੋ ਨਿਊਜ਼ਕਰੋਨਾ ਵਾਇਰਸ ਨੇ ਜਿੱਥੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ ਉਥੇ ਹੀ ਭਾਰਤ ‘ਚ ਵੀ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 1,745 ਨੂੰ …
Read More »ਦੁਨੀਆ ਭਰ ‘ਚ ਕਰੋਨਾ ਦਾ ਕਹਿਰ ਅਮਰਵੇਲ ਵਾਂਗ ਵਧਿਆ
39 ਹਜ਼ਾਰ ਤੋਂ ਵੱਧ ਮੌਤਾਂ, ਇਟਲੀ ‘ਚ 12 ਅਪ੍ਰੈਲ ਤੱਕ ਲੌਕਡਾਊਨ ਵਧਾਇਆ ਪੂਰੇ ਵਿਸ਼ਵ ‘ਚ 8 ਲੱਖ ਤੋਂ ਵੱਧ ਲੋਕ ਨਾਮੁਰਾਦ ਬਿਮਾਰੀ ਕਰੋਨਾ ਤੋਂ ਪੀੜਤ ਨਵੀਂ ਦਿੱਲੀ/ਬਿਊਰੋ ਨਿਊਜ਼ : ਦੁਨੀਆ ਭਰ ‘ਚ ਕਰੋਨਾ ਵਾਇਰਸ ਦੇ ਮਾਮਲੇ ਅਮਰਵੇਲ ਵਾਂਗ ਵਧਦੇ ਹੀ ਜਾ ਰਹੇ ਹਨ। ਪੂਰੇ ਵਿਸ਼ਵ ‘ਚ 8 ਲੱਖ ਤੋਂ ਵੱਧ …
Read More »ਮਰਕਜ ਬਿਲਡਿੰਗ ‘ਚ ਮੌਜੂਦ 24 ਲੋਕ ਕੋਰੋਨਾ ਵਾਇਰਸ ਤੋਂ ਪੀੜਤ ਨਿਕਲੇ
1548 ਵਿਅਕਤੀਆਂ ਪਹੁੰਚਾਇਆ ਗਿਆ ਹਸਪਤਾਲ, 441 ‘ਚ ਕਰੋਨਾ ਦੇ ਲੱਛਣ ਮਿਲੇ ਮਸਜਿਦ ਪ੍ਰਸ਼ਾਸਨ ਨੇ ਕਿਹਾ ਕਿ ਲੌਕਡਾਊਨ ਦੇ ਕਾਰਨ ਫਸੇ ਰਹਿ ਗਏ ਲੋਕ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜਧਾਨੀ ਦਿੱਲੀ ਦੇ ਨਿਜ਼ਾਮੂਦੀਨ ਸਥਿਤ ਮਰਕਜ਼ ਬਿਲਡਿੰਗ ‘ਚ ਮੌਜੂਦ 24 ਵਿਅਕਤੀ ਕਰੋਨਾ ਵਾਇਰਸ ਤੋਂ ਪੀੜਤ ਨਿਕਲੇ। ਇਹ ਜਾਣਕਾਰੀ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ …
Read More »ਪੰਚਕੂਲਾ ‘ਚ ਸਟਾਫ਼ ਨਰਸ ਹੋਈ ਕਰੋਨਾ ਤੋਂ ਪੀੜਤ
ਕਰੋਨਾ ਪੀੜਤ ਮਹਿਲਾ ਦਾ ਮੋਬਾਇਲ ਫੋਨ ਵਰਤਣ ਕਾਰਨ ਹੋਈ ਸਟਾਫ ਨਰਸ ਪੀੜਤ ਪੰਚਕੂਲਾ/ਬਿਊਰੋ ਨਿਊਜ਼ ਪੰਚਕੂਲਾ ਵਿੱਚ ਕਰੋਨਾ ਵਾਇਰਸ ਨਾਲ ਪੀੜਤ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਕੁਝ ਦਿਨ ਪਹਿਲਾਂ ਪੰਚਕੂਲਾ ਦੇ ਖੜਕ ਮੰਗੋਲੀ ਦੀ 40 ਸਾਲ ਦੀ ਮਹਿਲਾ ਕਰੋਨਾ ਪਾਜੀਟਿਵ ਪਾਈ ਗਈ ਸੀ, ਜਿਸਨੂੰ ਇਲਾਜ ਲਈ ਸੈਕਟਰ 6 ਦੇ ਜਰਨਲ …
Read More »ਭਾਰਤੀ ਰਿਜ਼ਰਵ ਬੈਂਕ ਦਾ ਵੱਡਾ ਫੈਸਲਾ
ਕੱਲ੍ਹ ਯਾਨੀ 1 ਅਪ੍ਰੈਲ ਨੂੰ ਇਨ੍ਹਾਂ ਛੇ ਬੈਂਕਾਂ ਦਾ ਪੈ ਜਾਏਗਾ ਭੋਗ ਮੁੰਬਈ/ਬਿਊਰੋ ਨਿਊਜ਼ ਕੋਰੋਨਾਵਾਇਰਸ ਦੇ ਕਹਿਰ ਦੇ ਬਾਵਜੂਦ ਕੱਲ੍ਹ ਕੁਝ ਬੈਂਕਾਂ ਦਾ ਭੋਗ ਪੈ ਜਾਏਗਾ। ਚਰਚਾ ਸੀ ਕਿ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਕੋਰੋਨਾਵਾਇਰਸ ਕਰਕੇ ਇਨ੍ਹਾਂ ਬੈਂਕਾਂ ਦੇ ਰਲੇਵੇਂ ਨੂੰ ਟਾਲ ਸਕਦਾ ਹੈ ਪਰ ਆਰਬੀਆਈ ਨੇ ਸਪੱਸ਼ਟ ਕਰ ਦਿੱਤਾ ਹੈ …
Read More »‘ਪ੍ਰਧਾਨ ਮੰਤਰੀ ਰਾਹਤ ਫੰਡ’ ‘ਚ ਪੈਸੇ ਜਮ੍ਹਾਂ ਕਰਵਾਉਣ ਵਾਲੇ ਹੋ ਜਾਣ ਸਾਵਧਾਨ
ਕਿਤੇ ਠੱਗੀ ਦਾ ਹੋ ਨਾ ਜਾਇਓ ਸ਼ਿਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਕੋਰੋਨਾਵਾਇਰਸ ਦਾ ਪ੍ਰਭਾਵ ਦੇਸ਼ ਭਰ ਵਿੱਚ ਲਗਾਤਾਰ ਵਧ ਰਿਹਾ ਹੈ। ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 1400 ਤੋਂ ਪਾਰ ਹੋ ਗਈ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਤੇ ਕੇਰਲ ‘ਚ ਸਥਿਤੀ ਸਭ ਤੋਂ ਮਾੜੀ ਹੋ ਗਈ ਹੈ ।ਇਨ੍ਹਾਂ ਦੋਵਾਂ …
Read More »