Breaking News
Home / ਭਾਰਤ (page 52)

ਭਾਰਤ

ਭਾਰਤ

ਸੰਸਦ ਭਵਨ ਸੁਰੱਖਿਆ ਮਾਮਲੇ ’ਚ ਲੋਕ ਸਭਾ ਸਕੱਤਰੇਤ ਨੇ 8 ਮੁਲਾਜ਼ਮ ਕੀਤੇ ਸਸਪੈਂਡ

ਆਰੋਪੀਆਂ ਨੇ ਸੰਸਦ ਭਵਨ ’ਚ ਦਾਖਲ ਹੋਣ ਦੀ ਡੇਢ ਸਾਲ ਪਹਿਲਾਂ ਬਣਾਈ ਸੀ ਯੋਜਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਭਵਨ ਦੀ ਸੁਰੱਖਿਆ ’ਚ ਲੰਘੇ ਕੱਲ੍ਹ ਲੱਗੀ ਸੰਨ ਦੇ ਮਾਮਲੇ ’ਚ ਲੋਕ ਸਭਾ ਸਕੱਤਰੇਤ ਨੇ ਸਖਤ ਕਦਮ ਚੁੱਕਦਿਆਂ ਇਥੋਂ ਦੇ 8 ਸੁਰੱਖਿਆ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ। ਸਸਪੈਂਡ ਕੀਤੇ ਗਏ …

Read More »

ਤਿ੍ਰਣਮੂਲ ਕਾਂਗਰਸ ਦੇ ਸਾਂਸਦ ਡੇਰੇਕ ਓਬ੍ਰਾਈਨ ਨੂੰ ਰਾਜਸਭਾ ਤੋਂ ਕੀਤਾ ਗਿਆ ਮੁਅੱਤਲ

ਲੋਕ ਸਭਾ ’ਚ ਵਿਰੋਧੀ ਧਿਰਾਂ ਨੇ ਮੰਗਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਅਸਤੀਫ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸਰਦ ਰੁੱਤ ਸੈਸ਼ਨ ਦੇ 9ਵੇਂ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਪਾਰਟੀਆਂ ਵੱਲੋਂ ਸੰਸਦ ਭਵਨ ਦੀ ਸੁਰੱਖਿਆ ’ਚ ਲੱਗੇ ਸੰਨ ਦੇ ਮਾਮਲੇ ’ਚ ਹੰਗਾਮਾ ਕੀਤਾ ਗਿਆ। ਰਾਜਸਭਾ ’ਚ ਵਿਰੋਧ ਕਰਦੇ ਹੋਏ ਤਿ੍ਰਣਮੂਲ …

Read More »

ਸੰਸਦ ਭਵਨ ’ਤੇ ਹੋਏ ਹਮਲੇ ਦੀ 22ਵੀਂ ਬਰਸੀ ਮੌਕੇ ਸੁਰੱਖਿਆ ’ਚ ਫਿਰ ਤੋਂ ਲੱਗੀ ਸੰਨ

ਵਿਜੀਟਰ ਗੈਲਰੀ ’ਚੋਂ ਦੋ ਵਿਅਕਤੀਆਂ ਨੇ ਲੋਕ ਸਭਾ ’ਚ ਮਾਰੀ ਛਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਇਕ ਪਾਸੇ ਜਿੱਥੇ ਦੇਸ਼ ਭਰ ’ਚ ਸੰਸਦ ਭਵਨ ’ਤੇ ਹੋਏ ਹਮਲੇ ਦੀ 22ਵੀਂ ਬਰਸੀ ਮਨਾਈ ਜਾ ਰਹੀ ਸੀ, ਉਥੇ ਹੀ ਅੱਜ ਸੰਸਦ ਭਵਨ ਦੀ ਸੁਰੱਖਿਆ ’ਚ ਇਕ ਵਾਰ ਫਿਰ ਤੋਂ ਸੰਨ੍ਹ ਲੱਗ ਗਈ ਅਤੇ ਦੋ …

Read More »

ਮੱਧ ਪ੍ਰਦੇਸ਼ ਦੇ ਮੋਹਨ ਯਾਦਵ ਅਤੇ ਛੱਤੀਸਗੜ੍ਹ ਦੇ ਵਿਸ਼ਣੁਦੇਵ ਸਾਏ ਬਣੇ ਮੁੱਖ ਮੰਤਰੀ

ਸਹੁੰ ਚੁੱਕ ਸਮਾਗਮਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਜੇਪੀ ਨੱਢਾ ਹੋਏ ਸ਼ਾਮਲ ਭੋਪਾਲ/ਬਿਊਰੋ ਨਿਊਜ਼ : ਭਾਜਪਾ ਆਗੂ ਮੋਹਨ ਯਾਦਵ ਨੇ ਅੱਜ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁੱਕ ਲਈ ਹੈ। ਜਦਕਿ ਜਗਦੀਸ਼ ਦੇਵੜਾ ਅਤੇ ਰਾਜੇਂਦਰ ਸ਼ੁਕਲਾ ਨੇ ਸੂਬੇ ਦੇ …

Read More »

ਸੰਸਦ ਦੀ ਸੁਰੱਖਿਆ ਵਿਚ ਵੱਡੀ ਕੁਤਾਹੀ ,ਦਰਸ਼ਕ ਗੈਲਰੀ ਚੋ ਦੋ ਨੌਜਵਾਨਾਂ ਨੇ ਮਾਰੀ ਛਾਲ

ਸੰਸਦ ਦੀ ਸੁਰੱਖਿਆ ਵਿਚ ਵੱਡੀ ਕੁਤਾਹੀ ,ਦਰਸ਼ਕ ਗੈਲਰੀ ਚੋ ਦੋ ਨੌਜਵਾਨਾਂ ਨੇ ਮਾਰੀ ਛਾਲ ਨਵੀ ਦਿੱਲੀ / ਬਿਊਰੋ ਨੀਊਜ਼ ਸੰਸਦ ਦੀ ਸੁਰੱਖਿਆ ‘ਚ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਸੰਸਦ ਦੀ ਕਾਰਵਾਈ ਦੌਰਾਨ ਇੱਕ ਅਣਪਛਾਤੇ ਵਿਅਕਤੀ ਦਰਸ਼ਕ ਗੈਲਰੀ ਵਿੱਚੋਂ ਛਾਲ ਮਾਰ ਕੇ ਸਦਨ ਵਿੱਚ ਦਾਖਲ ਹੋ ਗਏ। ਜਿਉਂ ਹੀ …

Read More »

ਭਾਰਤੀ ਸੰਸਦ ’ਤੇ ਹੋਏ ਹਮਲੇ ਨੂੰ ਅੱਜ ਹੋਏ 22 ਸਾਲ

ਭਾਰਤੀ ਸੰਸਦ ’ਤੇ ਹੋਏ ਹਮਲੇ ਨੂੰ ਅੱਜ ਹੋਏ 22 ਸਾਲ ਦਹਿਸ਼ਤੀ ਹਮਲੇ ’ਚ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀਆਂ ਗਈਆਂ ਸ਼ਰਧਾਂਜਲੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ’ਚ ਭਾਰਤੀ ਸੰਸਦ ’ਤੇ ਹੋਏ ਦਹਿਸ਼ਤੀ ਹਮਲੇ ਨੂੰ ਅੱਜ 22 ਸਾਲ ਹੋ ਗਏ ਹਨ। ਸੰਸਦ ਦੇ ਸਰਦ ਰੁੱਤ ਇਜਲਾਸ ਦੇ ਅੱਜ 8ਵੇਂ ਦਿਨ ਦੀ ਕਾਰਵਾਈ …

Read More »

ਜੰਮੂ ਕਸ਼ਮੀਰ ’ਚ ਅਨੰਦ ਮੈਰਿਜ ਐਕਟ ਲਾਗੂ

ਜੰਮੂ ਕਸ਼ਮੀਰ ’ਚ ਅਨੰਦ ਮੈਰਿਜ ਐਕਟ ਲਾਗੂ ਉਪ ਰਾਜਪਾਲ ਨੇ ਦਿੱਤੀ ਮਨਜ਼ੂਰੀ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਸਿੱਖ ਭਾਈਚਾਰੇ ਦੀ ਕਈ ਸਾਲਾਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਸੂਬਾ ਸਰਕਾਰ ਨੇ ਅਨੰਦ ਮੈਰਿਜ ਐਕਟ ਲਾਗੂ ਕਰ ਦਿੱਤਾ ਹੈ। ਹੁਣ ਸਿੱਖ ਭਾਈਚਾਰੇ ’ਚ ਵਿਆਹ ਦੀ ਰਜਿਸਟ੍ਰੇਸ਼ਨ ਇਸੇ ਕਾਨੂੰਨ ਤਹਿਤ …

Read More »

ਮੋਹਨ ਯਾਦਵ ਬਣੇ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ

ਜਗਦੀਸ਼ ਦੇਵੜਾ ਅਤੇ ਰਾਜੇਂਦਰ ਸ਼ੁਕਲਾ ਨੇ ਡਿਪਟੀ ਸੀਐਮ ਵਜੋਂ ਚੁੱਕੀ ਸਹੁੰ ਭੋਪਾਲ/ਬਿਊਰੋ ਨਿਊਜ਼ : ਭਾਜਪਾ ਆਗੂ ਮੋਹਨ ਯਾਦਵ ਨੇ ਅੱਜ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁੱਕ ਲਈ ਹੈ। ਉਹ ਮੱਧ ਪ੍ਰਦੇਸ਼ ਦੇ 21ਵੇਂ ਮੁੱਖ ਮੰਤਰੀ ਬਣੇ ਜਦਕਿ ਕਾਰਜਕਾਲ ਦੇ ਹਿਸਾਬ ਨਾਲ …

Read More »

ਭਾਜਪਾ ਆਗੂ ਭਜਨ ਲਾਲ ਸ਼ਰਮਾ ਹੋਣਗੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ

ਦੀਯਾ ਕੁਮਾਰੀ ਅਤੇ ਪੇ੍ਰਮ ਚੰਦ ਬੈਰਵਾ ਨੂੰ ਬਣਾਇਆ ਉਪ ਮੁੱਖ ਮੰਤਰੀ ਜੈਪੁਰ/ਬਿਊਰੋ ਨਿਊਜ਼ ਭਾਜਪਾ ਆਗੂ ਭਜਨ ਲਾਲ ਸ਼ਰਮਾ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਸਦੇ ਨਾਲ ਹੀ ਰਾਜਸਥਾਨ ’ਚ ਨਵੇਂ ਮੁੱਖ ਮੰਤਰੀ ਦੇ ਨਾਮ ਨੂੰ ਲੈ ਕੇ ਚੱਲ ਰਿਹਾ ਸਸਪੈਂਸ ਵੀ ਖਤਮ ਹੋ ਗਿਆ ਹੈ। ਭਾਜਪਾ ਵਿਧਾਇਕ ਦਲ ਦੀ ਮੀਟਿੰਗ …

Read More »

ਗਣਤੰਤਰ ਦਿਵਸ ਮੌਕੇ ਭਾਰਤ ਨਹੀਂ ਆਉਣਗੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ

ਜਨਵਰੀ ਮਹੀਨੇ ਹੋਣ ਵਾਲੀ ਕਵਾਡ ਸੰਮੇਲਨ ਦੀ ਮੀਟਿੰਗ ਵੀ ਹੋਈ ਕੈਂਸਲ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਤੀ ਜੋ ਬਾਈਡਨ ਗਣਤੰਤਰ ਦਿਵਸ 2024 ਮੌਕੇ ਭਾਰਤ ਨਹੀਂ ਆਉਣਗੇ। ਜਦਕਿ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਬਤੌਰ ਮੁੱਖ ਮਹਿਮਾਨ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਿਆ ਸੀ। ਇਸ ਤੋਂ ਪਹਿਲਾਂ 2015 ’ਚ ਅਮਰੀਕਾ ਦੇ ਰਾਸ਼ਟਰਪਤੀ …

Read More »