ਚੀਨ ਨੇ ਪਿੱਛੇ ਹਟਣਾ ਮੰਨਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਤੇ ਚੀਨ ਦੋਵੇਂ ਦੇਸ਼ ਸ਼ਾਂਤੀ ਕਾਇਮ ਰੱਖਣ ਲਈ ਸਹਿਮਤ ਹੋ ਗਏ ਹਨ, 7 ਦਿਨਾਂ ਵਿਚ ਹੀ ਚੀਨ ਨੇ ਪਿੱਛੇ ਹਟਣਾ ਮੰਨ ਲਿਆ ਹੈ। ਧਿਆਨ ਰਹੇ ਕਿ ਦੋਵਾਂ ਦੇਸ਼ਾਂ ਵਿਚਕਾਰ ਲੈਫਟੀਨੈਂਟ ਜਨਰਲ ਪੱਧਰ ਦੀ ਗੱਲਬਾਤ ਹੋਈ ਸੀ। ਫੌਜ ਦੇ ਸੂਤਰਾਂ ਮੁਤਾਬਕ ਦੱਸਿਆ …
Read More »ਰਾਮਦੇਵ ਨੇ ਕਰੋਨਾ ਵਾਇਰਸ ਲਈ ਦਵਾਈ ਕੀਤੀ ਲਾਂਚ
7 ਦਿਨਾਂ ਵਿਚ 100 ਮਰੀਜ਼ ਠੀਕ ਹੋਣ ਦਾ ਕੀਤਾ ਦਾਅਵਾ ਹਰਿਦੁਆਰ/ਬਿਊਰੋ ਨਿਊਜ਼ ਯੋਗ ਗੁਰੂ ਰਾਮਦੇਵ ਨੇ ਆਯੁਰਵੈਦਿਕ ਦਵਾਈ ਨਾਲ ਕਰੋਨਾ ਦੇ ਇਲਾਜ ਦਾ ਦਾਅਵਾ ਕੀਤਾ ਹੈ। ਇਸ ਲਈ ਕੋਰੋਨਿਲ ਨਾਮ ਦੀ ਦਵਾਈ ਲਾਂਚ ਕੀਤੀ ਗਈ ਹੈ। ਰਾਮਦੇਵ ਨੇ ਕਿਹਾ ਕਿ ਕੋਰੋਨਿਲ ਵਿਚ ਗਿਲੋਅ, ਤੁਲਸੀ ਅਤੇ ਅਸਵਗੰਧਾ ਹੈ, ਜੋ ਇਮੂਨਿਟੀ ਵਧਾਉਂਦਾ …
Read More »ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਸਾਢੇ 4 ਲੱਖ ਵੱਲ ਨੂੰ ਵਧਿਆ
ਸੰਸਾਰ ਭਰ ਵਿਚ ਕਰੋਨਾ ਪੀੜਤ 92 ਲੱਖ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਸਾਢੇ 4 ਲੱਖ ਵੱਲ ਨੂੰ ਵਧ ਗਿਆ ਹੈ ਅਤੇ ਹੁਣ ਤੱਕ ਪੀੜਤਾਂ ਦੀ ਗਿਣਤੀ 4 ਲੱਖ 42 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਭਾਰਤ ਵਿਚ ਐਕਟਿਵ ਕੇਸਾਂ ਦੀ ਗਿਣਤੀ 1 ਲੱਖ 80 …
Read More »ਚੀਨ ਮਾਮਲੇ ‘ਤੇ ਡਾ ਮਨਮੋਹਨ ਸਿੰਘ ਨੇ ਨਰਿੰਦਰ ਮੋਦੀ ਨੂੂੰ ਦਿੱਤੀ ਨਸੀਹਤ
ਕਿਹਾ – ਸੋਚ ਸਮਝ ਕੇ ਬਿਆਨ ਦੇਣ ਨਰਿੰਦਰ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੇ ਮੁੱਦੇ ‘ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪਹਿਲੀ ਵਾਰ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ, ਰਣਨੀਤੀ ਅਤੇ ਸਰਹੱਦਾਂ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੋਚ ਸਮਝ ਕੇ ਬਿਆਨ ਦੇਣਾ …
Read More »ਚੀਨ ਖ਼ਿਲਾਫ਼ ਦੋ ਯੁੱਧ ਲੜ ਰਿਹਾ ਹੈ ਭਾਰਤ
ਕੇਜਰੀਵਾਲ ਨੇ ਕਿਹਾ – ਅਸੀਂ ਦੋਵਾਂ ਵਿਚ ਜਿੱਤ ਹਾਸਲ ਕਰਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ-ਚੀਨ ਵਿਵਾਦ ‘ਤੇ ਬਿਆਨਬਾਜ਼ੀ ਕਰ ਰਹੇ ਆਗੂਆਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਸੀਹਤ ਦਿੱਤੀ ਹੈ। ਕੇਜਰੀਵਾਲ ਨੇ ਕਿਹਾ ਕਿ ਭਾਰਤ ਇਸ ਸਮੇਂ ਚੀਨ ਖ਼ਿਲਾਫ਼ ਦੋ ਯੁੱਧ ਲੜ ਰਿਹਾ ਹੈ। ਇਕ ਯੁੱਧ ਸਰਹੱਦ ਤੇ ਦੂਜਾ …
Read More »ਪਾਕਿ ਗੋਲੀਬਾਰੀ ‘ਚ ਭਾਰਤੀ ਜਵਾਨ ਸ਼ਹੀਦ
ਦਿੱਲੀ ‘ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ ਸ੍ਰੀਨਗਰ/ਬਿਊਰੋ ਨਿਊਜ਼ ਪਾਕਿਸਤਾਨ ਆਪਣੀਆਂ ਘਟੀਆ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਪਾਕਿ ਫੌਜ ਨੇ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਜੰਮੂ ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ਵਿਚ ਕੰਟਰੋਲ ਰੇਖਾ ‘ਤੇ ਗੋਲੀਬਾਰੀ ਕਰ ਦਿੱਤੀ। ਇਸ ਦੌਰਾਨ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਭਾਰਤੀ ਜਵਾਨ ਵੀ …
Read More »ਭਾਰਤ ਨੇ ਲੜਾਕੂ ਜਹਾਜ਼ ਚੀਨੀ ਸਰਹੱਦ ਉਤੇ ਕੀਤੇ ਤਾਇਨਾਤ
ਭਾਰਤ ਕਿਸੇ ਵੀ ਮੁਸ਼ਕਲ ਨਾਲ ਨਿਪਟਣ ਲਈ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਨਾਲ ਹੋਏ ਟਕਰਾਅ ਤੋਂ ਬਾਅਦ ਭਾਰਤ ਨੇ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਲੰਘੇ ਦਿਨੀਂ ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ ਵੀ ਲੇਹ ਪਹੁੰਚੇ ਸਨ ਅਤੇ ਇਸ ਤੋਂ ਬਾਅਦ ਸ੍ਰੀਨਗਰ ਏਅਰਬੇਸ ਵੀ ਗਏ …
Read More »ਚੀਨ ਨੇ ਭਾਰਤੀ ਜਵਾਨਾਂ ਨੂੰ ਬਣਾਇਆ ਸੀ ਬੰਧਕ
ਤਿੰਨ ਦਿਨਾਂ ਬਾਅਦ 10 ਜਵਾਨਾਂ ਨੂੰ ਕੀਤਾ ਰਿਹਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਲੱਦਾਖ ਦੇ ਗਲਵਾਨ ਵਿਚ ਪਿਛਲੇ ਦਿਨੀਂ ਭਾਰਤ ਅਤੇ ਚੀਨੀ ਫੌਜੀਆਂ ਵਿਚਾਲੇ ਹੋਈ ਝੜਪ ਸਬੰਧੀ ਨਵੀ ਗੱਲ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚੀਨ ਦੀ ਫੌਜ ਨੇ ਭਾਰਤ ਦੇ 10 ਜਵਾਨਾਂ ਨੂੰ ਬੰਧਕ ਬਣਾ ਲਿਆ ਸੀ ਅਤੇ ਹੁਣ ਇਨ੍ਹਾਂ 10 …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 8 ਅੱਤਵਾਦੀ ਮਾਰ ਮੁਕਾਏ
ਇਸੇ ਮਹੀਨੇ 35 ਅੱਤਵਾਦੀਆਂ ਦਾ ਹੋਇਆ ਸਫਾਇਆ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਅਵੰਤੀਪੋਰਾ ਅਤੇ ਸ਼ੋਪੀਆ ਵਿਚ ਲੰਘੇ 24 ਘੰਟਿਆਂ ਵਿਚ ਸੁਰੱਖਿਆ ਬਲਾਂ ਨੇ ਅੱਠ ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਨ੍ਹਾਂ ਵਿਚੋਂ ਪੰਜ ਅੱਤਵਾਦੀ ਸ਼ੋਪੀਆ ਅਤੇ ਤਿੰਨ ਅਵੰਤੀਪੋਰਾ ‘ਚ ਮੁਕਾਬਲੇ ਦੌਰਾਨ ਮਾਰੇ ਗਏ ਅਤੇ ਦੋਵਾਂ ਸਥਾਨਾਂ ‘ਤੇ ਸਰਚ ਅਪਰੇਸ਼ਨ ਮੁੜ ਤੋਂ ਸ਼ੁਰੂ …
Read More »ਭਾਰਤੀ ਹਾਈ ਕਮਿਸ਼ਨ ਦੇ ਦੋ ਕਰਮਚਾਰੀ ਪਾਕਿ ‘ਚ ਗ੍ਰਿਫਤਾਰ ਅਤੇ ਰਿਹਾਅ
ਸੜਕ ਹਾਦਸੇ ਦੇ ਮਾਮਲੇ ‘ਚ ਫਸਾਉਣ ਲਈ ਕੀਤੇ ਸਨ ਗ੍ਰਿਫਤਾਰ ਅੰਮ੍ਰਿਤਸਰ : ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿਚ ਸਥਿਤ ਭਾਰਤੀ ਹਾਈ ਕਮਿਸ਼ਨ ਨਾਲ ਕੰਮ ਕਰ ਰਹੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ. ਆਈ. ਐਸ. ਐੱਫ਼.) ਦੇ ਦੋ ਭਾਰਤੀ ਡਰਾਈਵਰਾਂ ਨੂੰ ਇਕ ਕਥਿਤ ਸੜਕ ਹਾਦਸੇ ਦੇ ਮਾਮਲੇ ਵਿਚ ਇਸਲਾਮਾਬਾਦ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ …
Read More »